U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 54

Text

1

ਧ੍ਰਿਗੰਤ ਮਾਤ ਪਿਤਾ ਸਨੇਹੰ ਧ੍ਰਿਗ ਸਨੇਹੰ ਭ੍ਰਾਤ ਬਾਂਧਵਹ ॥ dhrigant maat pitaa sanehan dhrig sanehan bhraat baandhavah |

2

ਧ੍ਰਿਗ ਸ੍ਨੇਹੰ ਬਨਿਤਾ ਬਿਲਾਸ ਸੁਤਹ ॥ dhrig sanehan banitaa bilaas sutah |

3

ਧ੍ਰਿਗ ਸ੍ਨੇਹੰ ਗ੍ਰਿਹਾਰਥ ਕਹ ॥ dhrig sanehan grihaarath kah |

4

ਸਾਧਸੰਗ ਸ੍ਨੇਹ ਸਤੵਿੰ ਸੁਖਯੰ ਬਸੰਤਿ ਨਾਨਕਹ ॥੨॥ saadhasang saneeh satayin sukhayan basant naanakah |2|

5

ਮਿਥੵੰਤ ਦੇਹੰ ਖੀਣੰਤ ਬਲਨੰ ॥ mithayant dehan kheenant balanan |

6

ਬਰਧੰਤਿ ਜਰੂਆ ਹਿਤੵੰਤ ਮਾਇਆ ॥ baradhant jarooaa hitayant maaeaa |

7

ਅਤੵੰਤ ਆਸਾ ਆਥਿਤੵ ਭਵਨੰ ॥ atayant aasaa aathitay bhavanan |

8

ਗਨੰਤ ਸ੍ਵਾਸਾ ਭੈਯਾਨ ਧਰਮੰ ॥ ganant svaasaa bhaiyaan dharaman |

9

ਪਤੰਤਿ ਮੋਹ ਕੂਪ ਦੁਰਲਭੵ ਦੇਹੰ ਤਤ ਆਸ੍ਰਯੰ ਨਾਨਕ ॥ patant moh koop duralabhay dehan tat aasrayan naanak |

10

ਗੋਬਿੰਦ ਗੋਬਿੰਦ ਗੋਬਿੰਦ ਗੋਪਾਲ ਕ੍ਰਿਪਾ ॥੩॥ gobind gobind gobind gopaal kripaa |3|

11

ਕਾਚ ਕੋਟੰ ਰਚੰਤਿ ਤੋਯੰ ਲੇਪਨੰ ਰਕਤ ਚਰਮਣਹ ॥ kaach kottan rachant toyan lepanan rakat charamanah |

12

ਨਵੰਤ ਦੁਆਰੰ ਭੀਤ ਰਹਿਤੰ ਬਾਇ ਰੂਪੰ ਅਸਥੰਭਨਹ ॥ navant duaaran bheet rahitan baae roopan asathanbhanah |

13

ਗੋਬਿੰਦ ਨਾਮੰ ਨਹ ਸਿਮਰੰਤਿ ਅਗਿਆਨੀ ਜਾਨੰਤਿ ਅਸਥਿਰੰ ॥ gobind naaman neh simarant agiaanee jaanant asathiran |

14

ਦੁਰਲਭ ਦੇਹ ਉਧਰੰਤ ਸਾਧ ਸਰਣ ਨਾਨਕ ॥ duralabh deh udharant saadh saran naanak |

15

ਹਰਿ ਹਰਿ ਹਰਿ ਹਰਿ ਹਰਿ ਹਰੇ ਜਪੰਤਿ ॥੪॥ har har har har har hare japant |4|

16

ਸੁਭੰਤ ਤੁਯੰ ਅਚੁਤ ਗੁਣਗੵੰ ਪੂਰਨੰ ਬਹੁਲੋ ਕ੍ਰਿਪਾਲਾ ॥ subhant tuyan achut gunagayan pooranan bahulo kripaalaa |

17

ਗੰਭੀਰੰ ਊਚੈ ਸਰਬਗਿ ਅਪਾਰਾ ॥ ganbheeran aoochai sarabag apaaraa |

18

ਭ੍ਰਿਤਿਆ ਪ੍ਰਿਅੰ ਬਿਸ੍ਰਾਮ ਚਰਣੰ ॥ bhritiaa prian bisraam charanan |

19

ਅਨਾਥ ਨਾਥੇ ਨਾਨਕ ਸਰਣੰ ॥੫॥ anaath naathe naanak saranan |5|

20

ਮ੍ਰਿਗੀ ਪੇਖੰਤ ਬਧਿਕ ਪ੍ਰਹਾਰੇਣ ਲਖੵ ਆਵਧਹ ॥ mrigee pekhant badhik prahaaren lakhay aavadhah |

21

ਅਹੋ ਜਸੵ ਰਖੇਣ ਗੋਪਾਲਹ ਨਾਨਕ ਰੋਮ ਨ ਛੇਦੵਤੇ ॥੬॥ aho jasay rakhen gopaalah naanak rom na chhedayate |6|

22

ਬਹੁ ਜਤਨ ਕਰਤਾ ਬਲਵੰਤ ਕਾਰੀ ਸੇਵੰਤ ਸੂਰਾ ਚਤੁਰ ਦਿਸਹ ॥ bahu jatan karataa balavant kaaree sevant sooraa chatur disah |

23

ਬਿਖਮ ਥਾਨ ਬਸੰਤ ਊਚਹ ਨਹ ਸਿਮਰੰਤ ਮਰਣੰ ਕਦਾਂਚਹ ॥ bikham thaan basant aoochah neh simarant maranan kadaanchah |

24

ਹੋਵੰਤਿ ਆਗਿਆ ਭਗਵਾਨ ਪੁਰਖਹ ਨਾਨਕ ਕੀਟੀ ਸਾਸ ਅਕਰਖਤੇ ॥੭॥ hovant aagiaa bhagavaan purakhah naanak keettee saas akarakhate |7|

25

ਸਬਦੰ ਰਤੰ ਹਿਤੰ ਮਇਆ ਕੀਰਤੰ ਕਲੀ ਕਰਮ ਕ੍ਰਿਤੁਆ ॥ sabadan ratan hitan meaa keeratan kalee karam krituaa |

26

ਮਿਟੰਤਿ ਤਤ੍ਰਾਗਤ ਭਰਮ ਮੋਹੰ ॥ mittant tatraagat bharam mohan |

27

ਭਗਵਾਨ ਰਮਣੰ ਸਰਬਤ੍ਰ ਥਾਨੵਿੰ ॥ bhagavaan ramanan sarabatr thaanayin |

28

ਦ੍ਰਿਸਟ ਤੁਯੰ ਅਮੋਘ ਦਰਸਨੰ ਬਸੰਤ ਸਾਧ ਰਸਨਾ ॥ drisatt tuyan amogh darasanan basant saadh rasanaa |

29

ਹਰਿ ਹਰਿ ਹਰਿ ਹਰੇ ਨਾਨਕ ਪ੍ਰਿਅੰ ਜਾਪੁ ਜਪਨਾ ॥੮॥ har har har hare naanak prian jaap japanaa |8|

30

ਘਟੰਤ ਰੂਪੰ ਘਟੰਤ ਦੀਪੰ ਘਟੰਤ ਰਵਿ ਸਸੀਅਰ ਨਖੵਤ੍ਰ ਗਗਨੰ ॥ ghattant roopan ghattant deepan ghattant rav saseear nakhayatr gaganan |

31

ਘਟੰਤ ਬਸੁਧਾ ਗਿਰਿ ਤਰ ਸਿਖੰਡੰ ॥ ghattant basudhaa gir tar sikhanddan |

32

ਘਟੰਤ ਲਲਨਾ ਸੁਤ ਭ੍ਰਾਤ ਹੀਤੰ ॥ ghattant lalanaa sut bhraat heetan |

33

ਘਟੰਤ ਕਨਿਕ ਮਾਨਿਕ ਮਾਇਆ ਸ੍ਵਰੂਪੰ ॥ ghattant kanik maanik maaeaa svaroopan |

34

ਨਹ ਘਟੰਤ ਕੇਵਲ ਗੋਪਾਲ ਅਚੁਤ ॥ neh ghattant keval gopaal achut |

35

ਅਸਥਿਰੰ ਨਾਨਕ ਸਾਧ ਜਨ ॥੯॥ asathiran naanak saadh jan |9|

36

ਨਹ ਬਿਲੰਬ ਧਰਮੰ ਬਿਲੰਬ ਪਾਪੰ ॥ neh bilanb dharaman bilanb paapan |

37

ਦ੍ਰਿੜੰਤ ਨਾਮੰ ਤਜੰਤ ਲੋਭੰ ॥ drirrant naaman tajant lobhan |

38

ਸਰਣਿ ਸੰਤੰ ਕਿਲਬਿਖ ਨਾਸੰ ਪ੍ਰਾਪਤੰ ਧਰਮ ਲਖੵਿਣ ॥ saran santan kilabikh naasan praapatan dharam lakhayin |

39

ਨਾਨਕ ਜਿਹ ਸੁਪ੍ਰਸੰਨ ਮਾਧਵਹ ॥੧੦॥ naanak jih suprasan maadhavah |10|

40

ਮਿਰਤ ਮੋਹੰ ਅਲਪ ਬੁਧੵੰ ਰਚੰਤਿ ਬਨਿਤਾ ਬਿਨੋਦ ਸਾਹੰ ॥ mirat mohan alap budhayan rachant banitaa binod saahan |

41

ਜੌਬਨ ਬਹਿਕ੍ਰਮ ਕਨਿਕ ਕੁੰਡਲਹ ॥ jauaban bahikram kanik kunddalah |

42

ਬਚਿਤ੍ਰ ਮੰਦਿਰ ਸੋਭੰਤਿ ਬਸਤ੍ਰਾ ਇਤੵੰਤ ਮਾਇਆ ਬੵਾਪਿਤੰ ॥ bachitr mandir sobhant basatraa itayant maaeaa bayaapitan |

43

ਹੇ ਅਚੁਤ ਸਰਣਿ ਸੰਤ ਨਾਨਕ ਭੋ ਭਗਵਾਨਏ ਨਮਹ ॥੧੧॥ he achut saran sant naanak bho bhagavaane namah |11|

44

ਜਨਮੰ ਤ ਮਰਣੰ ਹਰਖੰ ਤ ਸੋਗੰ ਭੋਗੰ ਤ ਰੋਗੰ ॥ janaman ta maranan harakhan ta sogan bhogan ta rogan |

45

ਊਚੰ ਤ ਨੀਚੰ ਨਾਨੑਾ ਸੁ ਮੂਚੰ ॥ aoochan ta neechan naanaa su moochan |

Original Gurmukhi with romanized transliteration, via the GurbaniNow API. An English translation will be added once a cleared translation is available.