U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 56

Text

1

ਘਟਿ ਘਟਿ ਬਸੰਤ ਬਾਸੁਦੇਵਹ ਪਾਰਬ੍ਰਹਮ ਪਰਮੇਸੁਰਹ ॥ ghatt ghatt basant baasudevah paarabraham paramesurah |

2

ਜਾਚੰਤਿ ਨਾਨਕ ਕ੍ਰਿਪਾਲ ਪ੍ਰਸਾਦੰ ਨਹ ਬਿਸਰੰਤਿ ਨਹ ਬਿਸਰੰਤਿ ਨਾਰਾਇਣਹ ॥੨੧॥ jaachant naanak kripaal prasaadan neh bisarant neh bisarant naaraaeinah |21|

3

ਨਹ ਸਮਰਥੰ ਨਹ ਸੇਵਕੰ ਨਹ ਪ੍ਰੀਤਿ ਪਰਮ ਪੁਰਖੋਤਮੰ ॥ neh samarathan neh sevakan neh preet param purakhotaman |

4

ਤਵ ਪ੍ਰਸਾਦਿ ਸਿਮਰਤੇ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰੰ ॥੨੨॥ tav prasaad simarate naaman naanak kripaal har har guran |22|

5

ਭਰਣ ਪੋਖਣ ਕਰੰਤ ਜੀਆ ਬਿਸ੍ਰਾਮ ਛਾਦਨ ਦੇਵੰਤ ਦਾਨੰ ॥ bharan pokhan karant jeea bisraam chhaadan devant daanan |

6

ਸ੍ਰਿਜੰਤ ਰਤਨ ਜਨਮ ਚਤੁਰ ਚੇਤਨਹ ॥ srijant ratan janam chatur chetanah |

7

ਵਰਤੰਤਿ ਸੁਖ ਆਨੰਦ ਪ੍ਰਸਾਦਹ ॥ ਸਿਮਰੰਤ ਨਾਨਕ ਹਰਿ ਹਰਿ ਹਰੇ ॥ ਅਨਿਤੵ ਰਚਨਾ ਨਿਰਮੋਹ ਤੇ ॥੨੩॥ varatant sukh aanand prasaadah | simarant naanak har har hare | anitay rachanaa niramoh te |23|

8

ਦਾਨੰ ਪਰਾ ਪੂਰਬੇਣ ਭੁੰਚੰਤੇ ਮਹੀਪਤੇ ॥ daanan paraa pooraben bhunchante maheepate |

9

ਬਿਪਰੀਤ ਬੁਧੵੰ ਮਾਰਤ ਲੋਕਹ ਨਾਨਕ ਚਿਰੰਕਾਲ ਦੁਖ ਭੋਗਤੇ ॥੨੪॥ bipareet budhayan maarat lokah naanak chirankaal dukh bhogate |24|

10

ਬ੍ਰਿਥਾ ਅਨੁਗ੍ਰਹੰ ਗੋਬਿੰਦਹ ਜਸੵ ਸਿਮਰਣ ਰਿਦੰਤਰਹ ॥ brithaa anugrahan gobindah jasay simaran ridantarah |

11

ਆਰੋਗੵੰ ਮਹਾ ਰੋਗੵੰ ਬਿਸਿਮ੍ਰਿਤੇ ਕਰੁਣਾ ਮਯਹ ॥੨੫॥ aarogayan mahaa rogayan bisimrite karunaa mayah |25|

12

ਰਮਣੰ ਕੇਵਲੰ ਕੀਰਤਨੰ ਸੁਧਰਮੰ ਦੇਹ ਧਾਰਣਹ ॥ ramanan kevalan keeratanan sudharaman deh dhaaranah |

13

ਅੰਮ੍ਰਿਤ ਨਾਮੁ ਨਾਰਾਇਣ ਨਾਨਕ ਪੀਵਤੰ ਸੰਤ ਨ ਤ੍ਰਿਪੵਤੇ ॥੨੬॥ amrit naam naaraaein naanak peevatan sant na tripayate |26|

14

ਸਹਣ ਸੀਲ ਸੰਤੰ ਸਮ ਮਿਤ੍ਰਸੵ ਦੁਰਜਨਹ ॥ sehan seel santan sam mitrasay durajanah |

15

ਨਾਨਕ ਭੋਜਨ ਅਨਿਕ ਪ੍ਰਕਾਰੇਣ ਨਿੰਦਕ ਆਵਧ ਹੋਇ ਉਪਤਿਸਟਤੇ ॥੨੭॥ naanak bhojan anik prakaaren nindak aavadh hoe upatisattate |27|

16

ਤਿਰਸਕਾਰ ਨਹ ਭਵੰਤਿ ਨਹ ਭਵੰਤਿ ਮਾਨ ਭੰਗਨਹ ॥ tirasakaar neh bhavant neh bhavant maan bhanganah |

17

ਸੋਭਾ ਹੀਨ ਨਹ ਭਵੰਤਿ ਨਹ ਪੋਹੰਤਿ ਸੰਸਾਰ ਦੁਖਨਹ ॥ sobhaa heen neh bhavant neh pohant sansaar dukhanah |

18

ਗੋਬਿੰਦ ਨਾਮ ਜਪੰਤਿ ਮਿਲਿ ਸਾਧ ਸੰਗਹ ਨਾਨਕ ਸੇ ਪ੍ਰਾਣੀ ਸੁਖ ਬਾਸਨਹ ॥੨੮॥ gobind naam japant mil saadh sangah naanak se praanee sukh baasanah |28|

19

ਸੈਨਾ ਸਾਧ ਸਮੂਹ ਸੂਰ ਅਜਿਤੰ ਸੰਨਾਹੰ ਤਨਿ ਨਿੰਮ੍ਰਤਾਹ ॥ sainaa saadh samooh soor ajitan sanaahan tan ninmrataah |

20

ਆਵਧਹ ਗੁਣ ਗੋਬਿੰਦ ਰਮਣੰ ਓਟ ਗੁਰਸਬਦ ਕਰ ਚਰਮਣਹ ॥ aavadhah gun gobind ramanan ott gurasabad kar charamanah |

21

ਆਰੂੜਤੇ ਅਸ੍ਵ ਰਥ ਨਾਗਹ ਬੁਝੰਤੇ ਪ੍ਰਭ ਮਾਰਗਹ ॥ aaroorrate asv rath naagah bujhante prabh maaragah |

22

ਬਿਚਰਤੇ ਨਿਰਭਯੰ ਸਤ੍ਰੁ ਸੈਨਾ ਧਾਯੰਤੇ ਗੋੁਪਾਲ ਕੀਰਤਨਹ ॥ bicharate nirabhayan satru sainaa dhaayante guopaal keeratanah |

23

ਜਿਤਤੇ ਬਿਸ੍ਵ ਸੰਸਾਰਹ ਨਾਨਕ ਵਸੵੰ ਕਰੋਤਿ ਪੰਚ ਤਸਕਰਹ ॥੨੯॥ jitate bisv sansaarah naanak vasayan karot panch tasakarah |29|

24

ਮ੍ਰਿਗ ਤ੍ਰਿਸਨਾ ਗੰਧਰਬ ਨਗਰੰ ਦ੍ਰੁਮ ਛਾਯਾ ਰਚਿ ਦੁਰਮਤਿਹ ॥ mrig trisanaa gandharab nagaran drum chhaayaa rach duramatih |

25

ਤਤਹ ਕੁਟੰਬ ਮੋਹ ਮਿਥੵਾ ਸਿਮਰੰਤਿ ਨਾਨਕ ਰਾਮ ਰਾਮ ਨਾਮਹ ॥੩੦॥ tatah kuttanb moh mithayaa simarant naanak raam raam naamah |30|

26

ਨਚ ਬਿਦਿਆ ਨਿਧਾਨ ਨਿਗਮੰ ਨਚ ਗੁਣਗੵ ਨਾਮ ਕੀਰਤਨਹ ॥ nach bidiaa nidhaan nigaman nach gunagay naam keeratanah |

27

ਨਚ ਰਾਗ ਰਤਨ ਕੰਠੰ ਨਹ ਚੰਚਲ ਚਤੁਰ ਚਾਤੁਰਹ ॥ nach raag ratan kantthan neh chanchal chatur chaaturah |

28

ਭਾਗ ਉਦਿਮ ਲਬਧੵੰ ਮਾਇਆ ਨਾਨਕ ਸਾਧਸੰਗਿ ਖਲ ਪੰਡਿਤਹ ॥੩੧॥ bhaag udim labadhayan maaeaa naanak saadhasang khal pandditah |31|

29

ਕੰਠ ਰਮਣੀਯ ਰਾਮ ਰਾਮ ਮਾਲਾ ਹਸਤ ਊਚ ਪ੍ਰੇਮ ਧਾਰਣੀ ॥ kantth ramaneey raam raam maalaa hasat aooch prem dhaaranee |

30

ਜੀਹ ਭਣਿ ਜੋ ਉਤਮ ਸਲੋਕ ਉਧਰਣੰ ਨੈਨ ਨੰਦਨੀ ॥੩੨॥ jeeh bhan jo utam salok udharanan nain nandanee |32|

31

ਗੁਰ ਮੰਤ੍ਰ ਹੀਣਸੵ ਜੋ ਪ੍ਰਾਣੀ ਧ੍ਰਿਗੰਤ ਜਨਮ ਭ੍ਰਸਟਣਹ ॥ gur mantr heenasay jo praanee dhrigant janam bhrasattanah |

32

ਕੂਕਰਹ ਸੂਕਰਹ ਗਰਧਭਹ ਕਾਕਹ ਸਰਪਨਹ ਤੁਲਿ ਖਲਹ ॥੩੩॥ kookarah sookarah garadhabhah kaakah sarapanah tul khalah |33|

33

ਚਰਣਾਰਬਿੰਦ ਭਜਨੰ ਰਿਦਯੰ ਨਾਮ ਧਾਰਣਹ ॥ charanaarabind bhajanan ridayan naam dhaaranah |

Original Gurmukhi with romanized transliteration, via the GurbaniNow API. An English translation will be added once a cleared translation is available.