U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 57

Text

1

ਕੀਰਤਨੰ ਸਾਧਸੰਗੇਣ ਨਾਨਕ ਨਹ ਦ੍ਰਿਸਟੰਤਿ ਜਮਦੂਤਨਹ ॥੩੪॥ keeratanan saadhasangen naanak neh drisattant jamadootanah |34|

2

ਨਚ ਦੁਰਲਭੰ ਧਨੰ ਰੂਪੰ ਨਚ ਦੁਰਲਭੰ ਸ੍ਵਰਗ ਰਾਜਨਹ ॥ nach duralabhan dhanan roopan nach duralabhan svarag raajanah |

3

ਨਚ ਦੁਰਲਭੰ ਭੋਜਨੰ ਬਿੰਜਨੰ ਨਚ ਦੁਰਲਭੰ ਸ੍ਵਛ ਅੰਬਰਹ ॥ nach duralabhan bhojanan binjanan nach duralabhan svachh anbarah |

4

ਨਚ ਦੁਰਲਭੰ ਸੁਤ ਮਿਤ੍ਰ ਭ੍ਰਾਤ ਬਾਂਧਵ ਨਚ ਦੁਰਲਭੰ ਬਨਿਤਾ ਬਿਲਾਸਹ ॥ nach duralabhan sut mitr bhraat baandhav nach duralabhan banitaa bilaasah |

5

ਨਚ ਦੁਰਲਭੰ ਬਿਦਿਆ ਪ੍ਰਬੀਣੰ ਨਚ ਦੁਰਲਭੰ ਚਤੁਰ ਚੰਚਲਹ ॥ nach duralabhan bidiaa prabeenan nach duralabhan chatur chanchalah |

6

ਦੁਰਲਭੰ ਏਕ ਭਗਵਾਨ ਨਾਮਹ ਨਾਨਕ ਲਬਧੵਿੰ ਸਾਧਸੰਗਿ ਕ੍ਰਿਪਾ ਪ੍ਰਭੰ ॥੩੫॥ duralabhan ek bhagavaan naamah naanak labadhayin saadhasang kripaa prabhan |35|

7

ਜਤ ਕਤਹ ਤਤਹ ਦ੍ਰਿਸਟੰ ਸ੍ਵਰਗ ਮਰਤ ਪਯਾਲ ਲੋਕਹ ॥ jat katah tatah drisattan svarag marat payaal lokah |

8

ਸਰਬਤ੍ਰ ਰਮਣੰ ਗੋਬਿੰਦਹ ਨਾਨਕ ਲੇਪ ਛੇਪ ਨ ਲਿਪੵਤੇ ॥੩੬॥ sarabatr ramanan gobindah naanak lep chhep na lipayate |36|

9

ਬਿਖਯਾ ਭਯੰਤਿ ਅੰਮ੍ਰਿਤੰ ਦ੍ਰੁਸਟਾਂ ਸਖਾ ਸ੍ਵਜਨਹ ॥ bikhayaa bhayant amritan drusattaan sakhaa svajanah |

10

ਦੁਖੰ ਭਯੰਤਿ ਸੁਖੵੰ ਭੈ ਭੀਤੰ ਤ ਨਿਰਭਯਹ ॥ dukhan bhayant sukhayan bhai bheetan ta nirabhayah |

11

ਥਾਨ ਬਿਹੂਨ ਬਿਸ੍ਰਾਮ ਨਾਮੰ ਨਾਨਕ ਕ੍ਰਿਪਾਲ ਹਰਿ ਹਰਿ ਗੁਰਹ ॥੩੭॥ thaan bihoon bisraam naaman naanak kripaal har har gurah |37|

12

ਸਰਬ ਸੀਲ ਮਮੰ ਸੀਲੰ ਸਰਬ ਪਾਵਨ ਮਮ ਪਾਵਨਹ ॥ sarab seel maman seelan sarab paavan mam paavanah |

13

ਸਰਬ ਕਰਤਬ ਮਮੰ ਕਰਤਾ ਨਾਨਕ ਲੇਪ ਛੇਪ ਨ ਲਿਪੵਤੇ ॥੩੮॥ sarab karatab maman karataa naanak lep chhep na lipayate |38|

14

ਨਹ ਸੀਤਲੰ ਚੰਦ੍ਰ ਦੇਵਹ ਨਹ ਸੀਤਲੰ ਬਾਵਨ ਚੰਦਨਹ ॥ neh seetalan chandr devah neh seetalan baavan chandanah |

15

ਨਹ ਸੀਤਲੰ ਸੀਤ ਰੁਤੇਣ ਨਾਨਕ ਸੀਤਲੰ ਸਾਧ ਸ੍ਵਜਨਹ ॥੩੯॥ neh seetalan seet ruten naanak seetalan saadh svajanah |39|

16

ਮੰਤ੍ਰੰ ਰਾਮ ਰਾਮ ਨਾਮੰ ਧੵਾਨੰ ਸਰਬਤ੍ਰ ਪੂਰਨਹ ॥ mantran raam raam naaman dhayaanan sarabatr pooranah |

17

ਗੵਾਨੰ ਸਮ ਦੁਖ ਸੁਖੰ ਜੁਗਤਿ ਨਿਰਮਲ ਨਿਰਵੈਰਣਹ ॥ gayaanan sam dukh sukhan jugat niramal niravairanah |

18

ਦਯਾਲੰ ਸਰਬਤ੍ਰ ਜੀਆ ਪੰਚ ਦੋਖ ਬਿਵਰਜਿਤਹ ॥ dayaalan sarabatr jeea panch dokh bivarajitah |

19

ਭੋਜਨੰ ਗੋਪਾਲ ਕੀਰਤਨੰ ਅਲਪ ਮਾਯਾ ਜਲ ਕਮਲ ਰਹਤਹ ॥ bhojanan gopaal keeratanan alap maayaa jal kamal rahatah |

20

ਉਪਦੇਸੰ ਸਮ ਮਿਤ੍ਰ ਸਤ੍ਰਹ ਭਗਵੰਤ ਭਗਤਿ ਭਾਵਨੀ ॥ aupadesan sam mitr satrah bhagavant bhagat bhaavanee |

21

ਪਰ ਨਿੰਦਾ ਨਹ ਸ੍ਰੋਤਿ ਸ੍ਰਵਣੰ ਆਪੁ ਤੵਿਾਗਿ ਸਗਲ ਰੇਣੁਕਹ ॥ par nindaa neh srot sravanan aap tayiaag sagal renukah |

22

ਖਟ ਲਖੵਣ ਪੂਰਨੰ ਪੁਰਖਹ ਨਾਨਕ ਨਾਮ ਸਾਧ ਸ੍ਵਜਨਹ ॥੪੦॥ khatt lakhayan pooranan purakhah naanak naam saadh svajanah |40|

23

ਅਜਾ ਭੋਗੰਤ ਕੰਦ ਮੂਲੰ ਬਸੰਤੇ ਸਮੀਪਿ ਕੇਹਰਹ ॥ ajaa bhogant kand moolan basante sameep keharah |

24

ਤਤ੍ਰ ਗਤੇ ਸੰਸਾਰਹ ਨਾਨਕ ਸੋਗ ਹਰਖੰ ਬਿਆਪਤੇ ॥੪੧॥ tatr gate sansaarah naanak sog harakhan biaapate |41|

25

ਛਲੰ ਛਿਦ੍ਰੰ ਕੋਟਿ ਬਿਘਨੰ ਅਪਰਾਧੰ ਕਿਲਬਿਖ ਮਲੰ ॥ chhalan chhidran kott bighanan aparaadhan kilabikh malan |

26

ਭਰਮ ਮੋਹੰ ਮਾਨ ਅਪਮਾਨੰ ਮਦੰ ਮਾਯਾ ਬਿਆਪਿਤੰ ॥ bharam mohan maan apamaanan madan maayaa biaapitan |

27

ਮ੍ਰਿਤੵੁ ਜਨਮ ਭ੍ਰਮੰਤਿ ਨਰਕਹ ਅਨਿਕ ਉਪਾਵੰ ਨ ਸਿਧੵਤੇ ॥ mritayu janam bhramant narakah anik upaavan na sidhayate |

28

ਨਿਰਮਲੰ ਸਾਧ ਸੰਗਹ ਜਪੰਤਿ ਨਾਨਕ ਗੋਪਾਲ ਨਾਮੰ ॥ niramalan saadh sangah japant naanak gopaal naaman |

29

ਰਮੰਤਿ ਗੁਣ ਗੋਬਿੰਦ ਨਿਤ ਪ੍ਰਤਹ ॥੪੨॥ ramant gun gobind nit pratah |42|

30

ਤਰਣ ਸਰਣ ਸੁਆਮੀ ਰਮਣ ਸੀਲ ਪਰਮੇਸੁਰਹ ॥ taran saran suaamee raman seel paramesurah |

31

ਕਰਣ ਕਾਰਣ ਸਮਰਥਹ ਦਾਨੁ ਦੇਤ ਪ੍ਰਭੁ ਪੂਰਨਹ ॥ karan kaaran samarathah daan det prabh pooranah |

32

ਨਿਰਾਸ ਆਸ ਕਰਣੰ ਸਗਲ ਅਰਥ ਆਲਯਹ ॥ niraas aas karanan sagal arath aalayah |

33

ਗੁਣ ਨਿਧਾਨ ਸਿਮਰੰਤਿ ਨਾਨਕ ਸਗਲ ਜਾਚੰਤ ਜਾਚਿਕਹ ॥੪੩॥ gun nidhaan simarant naanak sagal jaachant jaachikah |43|

34

ਦੁਰਗਮ ਸਥਾਨ ਸੁਗਮੰ ਮਹਾ ਦੂਖ ਸਰਬ ਸੂਖਣਹ ॥ duragam sathaan sugaman mahaa dookh sarab sookhanah |

35

ਦੁਰਬਚਨ ਭੇਦ ਭਰਮੰ ਸਾਕਤ ਪਿਸਨੰ ਤ ਸੁਰਜਨਹ ॥ durabachan bhed bharaman saakat pisanan ta surajanah |

36

ਅਸਥਿਤੰ ਸੋਗ ਹਰਖੰ ਭੈ ਖੀਣੰ ਤ ਨਿਰਭਵਹ ॥ asathitan sog harakhan bhai kheenan ta nirabhavah |

Original Gurmukhi with romanized transliteration, via the GurbaniNow API. An English translation will be added once a cleared translation is available.