Sikhism
Ang-1301 58
Text
ਭੈ ਅਟਵੀਅੰ ਮਹਾ ਨਗਰ ਬਾਸੰ ਧਰਮ ਲਖੵਣ ਪ੍ਰਭ ਮਇਆ ॥ bhai attaveean mahaa nagar baasan dharam lakhayan prabh meaa |
ਸਾਧ ਸੰਗਮ ਰਾਮ ਰਾਮ ਰਮਣੰ ਸਰਣਿ ਨਾਨਕ ਹਰਿ ਹਰਿ ਦਯਾਲ ਚਰਣੰ ॥੪੪॥ saadh sangam raam raam ramanan saran naanak har har dayaal charanan |44|
ਹੇ ਅਜਿਤ ਸੂਰ ਸੰਗ੍ਰਾਮੰ ਅਤਿ ਬਲਨਾ ਬਹੁ ਮਰਦਨਹ ॥ he ajit soor sangraaman at balanaa bahu maradanah |
ਗਣ ਗੰਧਰਬ ਦੇਵ ਮਾਨੁਖੵੰ ਪਸੁ ਪੰਖੀ ਬਿਮੋਹਨਹ ॥ gan gandharab dev maanukhayan pas pankhee bimohanah |
ਹਰਿ ਕਰਣਹਾਰੰ ਨਮਸਕਾਰੰ ਸਰਣਿ ਨਾਨਕ ਜਗਦੀਸ੍ਵਰਹ ॥੪੫॥ har karanahaaran namasakaaran saran naanak jagadeesvarah |45|
ਹੇ ਕਾਮੰ ਨਰਕ ਬਿਸ੍ਰਾਮੰ ਬਹੁ ਜੋਨੀ ਭ੍ਰਮਾਵਣਹ ॥ he kaaman narak bisraaman bahu jonee bhramaavanah |
ਚਿਤ ਹਰਣੰ ਤ੍ਰੈ ਲੋਕ ਗੰਮੵੰ ਜਪ ਤਪ ਸੀਲ ਬਿਦਾਰਣਹ ॥ chit haranan trai lok gamayan jap tap seel bidaaranah |
ਅਲਪ ਸੁਖ ਅਵਿਤ ਚੰਚਲ ਊਚ ਨੀਚ ਸਮਾਵਣਹ ॥ alap sukh avit chanchal aooch neech samaavanah |
ਤਵ ਭੈ ਬਿਮੁੰਚਿਤ ਸਾਧ ਸੰਗਮ ਓਟ ਨਾਨਕ ਨਾਰਾਇਣਹ ॥੪੬॥ tav bhai bimunchit saadh sangam ott naanak naaraaeinah |46|
ਹੇ ਕਲਿ ਮੂਲ ਕ੍ਰੋਧੰ ਕਦੰਚ ਕਰੁਣਾ ਨ ਉਪਰਜਤੇ ॥ he kal mool krodhan kadanch karunaa na uparajate |
ਬਿਖਯੰਤ ਜੀਵੰ ਵਸੵੰ ਕਰੋਤਿ ਨਿਰਤੵੰ ਕਰੋਤਿ ਜਥਾ ਮਰਕਟਹ ॥ bikhayant jeevan vasayan karot niratayan karot jathaa marakattah |
ਅਨਿਕ ਸਾਸਨ ਤਾੜੰਤਿ ਜਮਦੂਤਹ ਤਵ ਸੰਗੇ ਅਧਮੰ ਨਰਹ ॥ anik saasan taarrant jamadootah tav sange adhaman narah |
ਦੀਨ ਦੁਖ ਭੰਜਨ ਦਯਾਲ ਪ੍ਰਭੁ ਨਾਨਕ ਸਰਬ ਜੀਅ ਰਖੵਾ ਕਰੋਤਿ ॥੪੭॥ deen dukh bhanjan dayaal prabh naanak sarab jeea rakhayaa karot |47|
ਹੇ ਲੋਭਾ ਲੰਪਟ ਸੰਗ ਸਿਰਮੋਰਹ ਅਨਿਕ ਲਹਰੀ ਕਲੋਲਤੇ ॥ he lobhaa lanpatt sang siramorah anik laharee kalolate |
ਧਾਵੰਤ ਜੀਆ ਬਹੁ ਪ੍ਰਕਾਰੰ ਅਨਿਕ ਭਾਂਤਿ ਬਹੁ ਡੋਲਤੇ ॥ dhaavant jeea bahu prakaaran anik bhaant bahu ddolate |
ਨਚ ਮਿਤ੍ਰੰ ਨਚ ਇਸਟੰ ਨਚ ਬਾਧਵ ਨਚ ਮਾਤ ਪਿਤਾ ਤਵ ਲਜਯਾ ॥ nach mitran nach isattan nach baadhav nach maat pitaa tav lajayaa |
ਅਕਰਣੰ ਕਰੋਤਿ ਅਖਾਦੵਿ ਖਾਦੵੰ ਅਸਾਜੵੰ ਸਾਜਿ ਸਮਜਯਾ ॥ akaranan karot akhaaday khaadayan asaajayan saaj samajayaa |
ਤ੍ਰਾਹਿ ਤ੍ਰਾਹਿ ਸਰਣਿ ਸੁਆਮੀ ਬਿਗੵਾਪ੍ਤਿ ਨਾਨਕ ਹਰਿ ਨਰਹਰਹ ॥੪੮॥ traeh traeh saran suaamee bigayaapt naanak har naraharah |48|
ਹੇ ਜਨਮ ਮਰਣ ਮੂਲੰ ਅਹੰਕਾਰੰ ਪਾਪਾਤਮਾ ॥ he janam maran moolan ahankaaran paapaatamaa |
ਮਿਤ੍ਰੰ ਤਜੰਤਿ ਸਤ੍ਰੰ ਦ੍ਰਿੜੰਤਿ ਅਨਿਕ ਮਾਯਾ ਬਿਸ੍ਤੀਰਨਹ ॥ mitran tajant satran drirrant anik maayaa bisteeranah |
ਆਵੰਤ ਜਾਵੰਤ ਥਕੰਤ ਜੀਆ ਦੁਖ ਸੁਖ ਬਹੁ ਭੋਗਣਹ ॥ aavant jaavant thakant jeea dukh sukh bahu bhoganah |
ਭ੍ਰਮ ਭਯਾਨ ਉਦਿਆਨ ਰਮਣੰ ਮਹਾ ਬਿਕਟ ਅਸਾਧ ਰੋਗਣਹ ॥ bhram bhayaan udiaan ramanan mahaa bikatt asaadh roganah |
ਬੈਦੵੰ ਪਾਰਬ੍ਰਹਮ ਪਰਮੇਸ੍ਵਰ ਆਰਾਧਿ ਨਾਨਕ ਹਰਿ ਹਰਿ ਹਰੇ ॥੪੯॥ baidayan paarabraham paramesvar aaraadh naanak har har hare |49|
ਹੇ ਪ੍ਰਾਣ ਨਾਥ ਗੋਬਿੰਦਹ ਕ੍ਰਿਪਾ ਨਿਧਾਨ ਜਗਦ ਗੁਰੋ ॥ he praan naath gobindah kripaa nidhaan jagad guro |
ਹੇ ਸੰਸਾਰ ਤਾਪ ਹਰਣਹ ਕਰੁਣਾ ਮੈ ਸਭ ਦੁਖ ਹਰੋ ॥ he sansaar taap haranah karunaa mai sabh dukh haro |
ਹੇ ਸਰਣਿ ਜੋਗ ਦਯਾਲਹ ਦੀਨਾ ਨਾਥ ਮਯਾ ਕਰੋ ॥ he saran jog dayaalah deenaa naath mayaa karo |
ਸਰੀਰ ਸ੍ਵਸਥ ਖੀਣ ਸਮਏ ਸਿਮਰੰਤਿ ਨਾਨਕ ਰਾਮ ਦਾਮੋਦਰ ਮਾਧਵਹ ॥੫੦॥ sareer svasath kheen same simarant naanak raam daamodar maadhavah |50|
ਚਰਣ ਕਮਲ ਸਰਣੰ ਰਮਣੰ ਗੋਪਾਲ ਕੀਰਤਨਹ ॥ charan kamal saranan ramanan gopaal keeratanah |
ਸਾਧ ਸੰਗੇਣ ਤਰਣੰ ਨਾਨਕ ਮਹਾ ਸਾਗਰ ਭੈ ਦੁਤਰਹ ॥੫੧॥ saadh sangen taranan naanak mahaa saagar bhai dutarah |51|
ਸਿਰ ਮਸ੍ਤਕ ਰਖੵਾ ਪਾਰਬ੍ਰਹਮੰ ਹਸ੍ਤ ਕਾਯਾ ਰਖੵਾ ਪਰਮੇਸ੍ਵਰਹ ॥ sir mastak rakhayaa paarabrahaman hast kaayaa rakhayaa paramesvarah |
ਆਤਮ ਰਖੵਾ ਗੋਪਾਲ ਸੁਆਮੀ ਧਨ ਚਰਣ ਰਖੵਾ ਜਗਦੀਸ੍ਵਰਹ ॥ aatam rakhayaa gopaal suaamee dhan charan rakhayaa jagadeesvarah |
ਸਰਬ ਰਖੵਾ ਗੁਰ ਦਯਾਲਹ ਭੈ ਦੂਖ ਬਿਨਾਸਨਹ ॥ sarab rakhayaa gur dayaalah bhai dookh binaasanah |
ਭਗਤਿ ਵਛਲ ਅਨਾਥ ਨਾਥੇ ਸਰਣਿ ਨਾਨਕ ਪੁਰਖ ਅਚੁਤਹ ॥੫੨॥ bhagat vachhal anaath naathe saran naanak purakh achutah |52|
ਜੇਨ ਕਲਾ ਧਾਰਿਓ ਆਕਾਸੰ ਬੈਸੰਤਰੰ ਕਾਸਟ ਬੇਸਟੰ ॥ jen kalaa dhaario aakaasan baisantaran kaasatt besattan |
ਜੇਨ ਕਲਾ ਸਸਿ ਸੂਰ ਨਖੵਤ੍ਰ ਜੋਤੵਿੰ ਸਾਸੰ ਸਰੀਰ ਧਾਰਣੰ ॥ jen kalaa sas soor nakhayatr jotayin saasan sareer dhaaranan |
Original Gurmukhi with romanized transliteration, via the GurbaniNow API. An English translation will be added once a cleared translation is available.