U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 60

Text

1

ਬ੍ਰਹਮਣਹ ਸੰਗਿ ਉਧਰਣੰ ਬ੍ਰਹਮ ਕਰਮ ਜਿ ਪੂਰਣਹ ॥ brahamanah sang udharanan braham karam ji pooranah |

2

ਆਤਮ ਰਤੰ ਸੰਸਾਰ ਗਹੰ ਤੇ ਨਰ ਨਾਨਕ ਨਿਹਫਲਹ ॥੬੫॥ aatam ratan sansaar gahan te nar naanak nihafalah |65|

3

ਪਰ ਦਰਬ ਹਿਰਣੰ ਬਹੁ ਵਿਘਨ ਕਰਣੰ ਉਚਰਣੰ ਸਰਬ ਜੀਅ ਕਹ ॥ par darab hiranan bahu vighan karanan ucharanan sarab jeea kah |

4

ਲਉ ਲਈ ਤ੍ਰਿਸਨਾ ਅਤਿਪਤਿ ਮਨ ਮਾਏ ਕਰਮ ਕਰਤ ਸਿ ਸੂਕਰਹ ॥੬੬॥ lau lee trisanaa atipat man maae karam karat si sookarah |66|

5

ਮਤੇ ਸਮੇਵ ਚਰਣੰ ਉਧਰਣੰ ਭੈ ਦੁਤਰਹ ॥ mate samev charanan udharanan bhai dutarah |

6

ਅਨੇਕ ਪਾਤਿਕ ਹਰਣੰ ਨਾਨਕ ਸਾਧ ਸੰਗਮ ਨ ਸੰਸਯਹ ॥੬੭॥੪॥ anek paatik haranan naanak saadh sangam na sansayah |67|4|

7

ਮਹਲਾ ੫ ਗਾਥਾ ॥ mahalaa 5 gaathaa |

8

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

9

ਕਰਪੂਰ ਪੁਹਪ ਸੁਗੰਧਾ ਪਰਸ ਮਾਨੁਖੵ ਦੇਹੰ ਮਲੀਣੰ ॥ karapoor puhap sugandhaa paras maanukhay dehan maleenan |

10

ਮਜਾ ਰੁਧਿਰ ਦ੍ਰੁਗੰਧਾ ਨਾਨਕ ਅਥਿ ਗਰਬੇਣ ਅਗੵਾਨਣੋ ॥੧॥ majaa rudhir drugandhaa naanak ath garaben agayaanano |1|

11

ਪਰਮਾਣੋ ਪਰਜੰਤ ਆਕਾਸਹ ਦੀਪ ਲੋਅ ਸਿਖੰਡਣਹ ॥ paramaano parajant aakaasah deep loa sikhanddanah |

12

ਗਛੇਣ ਨੈਣ ਭਾਰੇਣ ਨਾਨਕ ਬਿਨਾ ਸਾਧੂ ਨ ਸਿਧੵਤੇ ॥੨॥ gachhen nain bhaaren naanak binaa saadhoo na sidhayate |2|

13

ਜਾਣੋ ਸਤਿ ਹੋਵੰਤੋ ਮਰਣੋ ਦ੍ਰਿਸਟੇਣ ਮਿਥਿਆ ॥ jaano sat hovanto marano drisatten mithiaa |

14

ਕੀਰਤਿ ਸਾਥਿ ਚਲੰਥੋ ਭਣੰਤਿ ਨਾਨਕ ਸਾਧ ਸੰਗੇਣ ॥੩॥ keerat saath chalantho bhanant naanak saadh sangen |3|

15

ਮਾਯਾ ਚਿਤ ਭਰਮੇਣ ਇਸਟ ਮਿਤ੍ਰੇਖੁ ਬਾਂਧਵਹ ॥ maayaa chit bharamen isatt mitrekh baandhavah |

16

ਲਬਧੵੰ ਸਾਧ ਸੰਗੇਣ ਨਾਨਕ ਸੁਖ ਅਸਥਾਨੰ ਗੋਪਾਲ ਭਜਣੰ ॥੪॥ labadhayan saadh sangen naanak sukh asathaanan gopaal bhajanan |4|

17

ਮੈਲਾਗਰ ਸੰਗੇਣ ਨਿੰਮੁ ਬਿਰਖ ਸਿ ਚੰਦਨਹ ॥ mailaagar sangen ninm birakh si chandanah |

18

ਨਿਕਟਿ ਬਸੰਤੋ ਬਾਂਸੋ ਨਾਨਕ ਅਹੰ ਬੁਧਿ ਨ ਬੋਹਤੇ ॥੫॥ nikatt basanto baanso naanak ahan budh na bohate |5|

19

ਗਾਥਾ ਗੁੰਫ ਗੋਪਾਲ ਕਥੰ ਮਥੰ ਮਾਨ ਮਰਦਨਹ ॥ gaathaa gunf gopaal kathan mathan maan maradanah |

20

ਹਤੰ ਪੰਚ ਸਤ੍ਰੇਣ ਨਾਨਕ ਹਰਿ ਬਾਣੇ ਪ੍ਰਹਾਰਣਹ ॥੬॥ hatan panch satren naanak har baane prahaaranah |6|

21

ਬਚਨ ਸਾਧ ਸੁਖ ਪੰਥਾ ਲਹੰਥਾ ਬਡ ਕਰਮਣਹ ॥ bachan saadh sukh panthaa lahanthaa badd karamanah |

22

ਰਹੰਤਾ ਜਨਮ ਮਰਣੇਨ ਰਮਣੰ ਨਾਨਕ ਹਰਿ ਕੀਰਤਨਹ ॥੭॥ rahantaa janam maranen ramanan naanak har keeratanah |7|

23

ਪਤ੍ਰ ਭੁਰਿਜੇਣ ਝੜੀਯੰ ਨਹ ਜੜੀਅੰ ਪੇਡ ਸੰਪਤਾ ॥ patr bhurijen jharreeyan neh jarreean pedd sanpataa |

24

ਨਾਮ ਬਿਹੂਣ ਬਿਖਮਤਾ ਨਾਨਕ ਬਹੰਤਿ ਜੋਨਿ ਬਾਸਰੋ ਰੈਣੀ ॥੮॥ naam bihoon bikhamataa naanak bahant jon baasaro rainee |8|

25

ਭਾਵਨੀ ਸਾਧ ਸੰਗੇਣ ਲਭੰਤੰ ਬਡ ਭਾਗਣਹ ॥ bhaavanee saadh sangen labhantan badd bhaaganah |

26

ਹਰਿ ਨਾਮ ਗੁਣ ਰਮਣੰ ਨਾਨਕ ਸੰਸਾਰ ਸਾਗਰ ਨਹ ਬਿਆਪਣਹ ॥੯॥ har naam gun ramanan naanak sansaar saagar neh biaapanah |9|

27

ਗਾਥਾ ਗੂੜ ਅਪਾਰੰ ਸਮਝਣੰ ਬਿਰਲਾ ਜਨਹ ॥ gaathaa goorr apaaran samajhanan biralaa janah |

28

ਸੰਸਾਰ ਕਾਮ ਤਜਣੰ ਨਾਨਕ ਗੋਬਿੰਦ ਰਮਣੰ ਸਾਧ ਸੰਗਮਹ ॥੧੦॥ sansaar kaam tajanan naanak gobind ramanan saadh sangamah |10|

29

ਸੁਮੰਤ੍ਰ ਸਾਧ ਬਚਨਾ ਕੋਟਿ ਦੋਖ ਬਿਨਾਸਨਹ ॥ sumantr saadh bachanaa kott dokh binaasanah |

30

ਹਰਿ ਚਰਣ ਕਮਲ ਧੵਾਨੰ ਨਾਨਕ ਕੁਲ ਸਮੂਹ ਉਧਾਰਣਹ ॥੧੧॥ har charan kamal dhayaanan naanak kul samooh udhaaranah |11|

31

ਸੁੰਦਰ ਮੰਦਰ ਸੈਣਹ ਜੇਣ ਮਧੵ ਹਰਿ ਕੀਰਤਨਹ ॥ sundar mandar sainah jen madhay har keeratanah |

32

ਮੁਕਤੇ ਰਮਣ ਗੋਬਿੰਦਹ ਨਾਨਕ ਲਬਧੵੰ ਬਡ ਭਾਗਣਹ ॥੧੨॥ mukate raman gobindah naanak labadhayan badd bhaaganah |12|

33

ਹਰਿ ਲਬਧੋ ਮਿਤ੍ਰ ਸੁਮਿਤੋ ॥ har labadho mitr sumito |

34

ਬਿਦਾਰਣ ਕਦੇ ਨ ਚਿਤੋ ॥ bidaaran kade na chito |

35

ਜਾ ਕਾ ਅਸਥਲੁ ਤੋਲੁ ਅਮਿਤੋ ॥ jaa kaa asathal tol amito |

36

ਸੋੁਈ ਨਾਨਕ ਸਖਾ ਜੀਅ ਸੰਗਿ ਕਿਤੋ ॥੧੩॥ suoee naanak sakhaa jeea sang kito |13|

37

ਅਪਜਸੰ ਮਿਟੰਤ ਸਤ ਪੁਤ੍ਰਹ ॥ ਸਿਮਰਤਬੵ ਰਿਦੈ ਗੁਰ ਮੰਤ੍ਰਣਹ ॥ apajasan mittant sat putrah | simaratabay ridai gur mantranah |

Original Gurmukhi with romanized transliteration, via the GurbaniNow API. An English translation will be added once a cleared translation is available.