U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 61

Text

1

ਪ੍ਰੀਤਮ ਭਗਵਾਨ ਅਚੁਤ ॥ ਨਾਨਕ ਸੰਸਾਰ ਸਾਗਰ ਤਾਰਣਹ ॥੧੪॥ preetam bhagavaan achut | naanak sansaar saagar taaranah |14|

2

ਮਰਣੰ ਬਿਸਰਣੰ ਗੋਬਿੰਦਹ ॥ ਜੀਵਣੰ ਹਰਿ ਨਾਮ ਧੵਾਵਣਹ ॥ maranan bisaranan gobindah | jeevanan har naam dhayaavanah |

3

ਲਭਣੰ ਸਾਧ ਸੰਗੇਣ ॥ ਨਾਨਕ ਹਰਿ ਪੂਰਬਿ ਲਿਖਣਹ ॥੧੫॥ labhanan saadh sangen | naanak har poorab likhanah |15|

4

ਦਸਨ ਬਿਹੂਨ ਭੁਯੰਗੰ ਮੰਤ੍ਰੰ ਗਾਰੁੜੀ ਨਿਵਾਰੰ ॥ dasan bihoon bhuyangan mantran gaarurree nivaaran |

5

ਬੵਾਧਿ ਉਪਾੜਣ ਸੰਤੰ ॥ bayaadh upaarran santan |

6

ਨਾਨਕ ਲਬਧ ਕਰਮਣਹ ॥੧੬॥ naanak labadh karamanah |16|

7

ਜਥ ਕਥ ਰਮਣੰ ਸਰਣੰ ਸਰਬਤ੍ਰ ਜੀਅਣਹ ॥ jath kath ramanan saranan sarabatr jeeanah |

8

ਤਥ ਲਗਣੰ ਪ੍ਰੇਮ ਨਾਨਕ ॥ ਪਰਸਾਦੰ ਗੁਰ ਦਰਸਨਹ ॥੧੭॥ tath laganan prem naanak | parasaadan gur darasanah |17|

9

ਚਰਣਾਰਬਿੰਦ ਮਨ ਬਿਧੵੰ ॥ ਸਿਧੵੰ ਸਰਬ ਕੁਸਲਣਹ ॥ charanaarabind man bidhayan | sidhayan sarab kusalanah |

10

ਗਾਥਾ ਗਾਵੰਤਿ ਨਾਨਕ ਭਬੵੰ ਪਰਾ ਪੂਰਬਣਹ ॥੧੮॥ gaathaa gaavant naanak bhabayan paraa poorabanah |18|

11

ਸੁਭ ਬਚਨ ਰਮਣੰ ਗਵਣੰ ਸਾਧ ਸੰਗੇਣ ਉਧਰਣਹ ॥ subh bachan ramanan gavanan saadh sangen udharanah |

12

ਸੰਸਾਰ ਸਾਗਰੰ ਨਾਨਕ ਪੁਨਰਪਿ ਜਨਮ ਨ ਲਭੵਤੇ ॥੧੯॥ sansaar saagaran naanak punarap janam na labhayate |19|

13

ਬੇਦ ਪੁਰਾਣ ਸਾਸਤ੍ਰ ਬੀਚਾਰੰ ॥ bed puraan saasatr beechaaran |

14

ਏਕੰਕਾਰ ਨਾਮ ਉਰ ਧਾਰੰ ॥ ekankaar naam ur dhaaran |

15

ਕੁਲਹ ਸਮੂਹ ਸਗਲ ਉਧਾਰੰ ॥ kulah samooh sagal udhaaran |

16

ਬਡਭਾਗੀ ਨਾਨਕ ਕੋ ਤਾਰੰ ॥੨੦॥ baddabhaagee naanak ko taaran |20|

17

ਸਿਮਰਣੰ ਗੋਬਿੰਦ ਨਾਮੰ ਉਧਰਣੰ ਕੁਲ ਸਮੂਹਣਹ ॥ simaranan gobind naaman udharanan kul samoohanah |

18

ਲਬਧਿਅੰ ਸਾਧ ਸੰਗੇਣ ਨਾਨਕ ਵਡਭਾਗੀ ਭੇਟੰਤਿ ਦਰਸਨਹ ॥੨੧॥ labadhian saadh sangen naanak vaddabhaagee bhettant darasanah |21|

19

ਸਰਬ ਦੋਖ ਪਰੰਤਿਆਗੀ ਸਰਬ ਧਰਮ ਦ੍ਰਿੜੰਤਣਃ ॥ sarab dokh parantiaagee sarab dharam drirrantan: |

20

ਲਬਧੇਣਿ ਸਾਧ ਸੰਗੇਣਿ ਨਾਨਕ ਮਸਤਕਿ ਲਿਖੵਣਃ ॥੨੨॥ labadhen saadh sangen naanak masatak likhayan: |22|

21

ਹੋਯੋ ਹੈ ਹੋਵੰਤੋ ਹਰਣ ਭਰਣ ਸੰਪੂਰਣਃ ॥ hoyo hai hovanto haran bharan sanpooran: |

22

ਸਾਧੂ ਸਤਮ ਜਾਣੋ ਨਾਨਕ ਪ੍ਰੀਤਿ ਕਾਰਣੰ ॥੨੩॥ saadhoo satam jaano naanak preet kaaranan |23|

23

ਸੁਖੇਣ ਬੈਣ ਰਤਨੰ ਰਚਨੰ ਕਸੁੰਭ ਰੰਗਣਃ ॥ sukhen bain ratanan rachanan kasunbh rangan: |

24

ਰੋਗ ਸੋਗ ਬਿਓਗੰ ਨਾਨਕ ਸੁਖੁ ਨ ਸੁਪਨਹ ॥੨੪॥ rog sog biogan naanak sukh na supanah |24|

25

ਫੁਨਹੇ ਮਹਲਾ ੫ ॥ funahe mahalaa 5 |

26

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

27

ਹਾਥਿ ਕਲੰਮ ਅਗੰਮ ਮਸਤਕਿ ਲੇਖਾਵਤੀ ॥ haath kalam agam masatak lekhaavatee |

28

ਉਰਝਿ ਰਹਿਓ ਸਭ ਸੰਗਿ ਅਨੂਪ ਰੂਪਾਵਤੀ ॥ aurajh rahio sabh sang anoop roopaavatee |

29

ਉਸਤਤਿ ਕਹਨੁ ਨ ਜਾਇ ਮੁਖਹੁ ਤੁਹਾਰੀਆ ॥ ausatat kehan na jaae mukhahu tuhaareea |

30

ਮੋਹੀ ਦੇਖਿ ਦਰਸੁ ਨਾਨਕ ਬਲਿਹਾਰੀਆ ॥੧॥ mohee dekh daras naanak balihaareea |1|

31

ਸੰਤ ਸਭਾ ਮਹਿ ਬੈਸਿ ਕਿ ਕੀਰਤਿ ਮੈ ਕਹਾਂ ॥ sant sabhaa meh bais ki keerat mai kahaan |

32

ਅਰਪੀ ਸਭੁ ਸੀਗਾਰੁ ਏਹੁ ਜੀਉ ਸਭੁ ਦਿਵਾ ॥ arapee sabh seegaar ehu jeeo sabh divaa |

33

ਆਸ ਪਿਆਸੀ ਸੇਜ ਸੁ ਕੰਤਿ ਵਿਛਾਈਐ ॥ aas piaasee sej su kant vichhaaeeai |

34

ਹਰਿਹਾਂ ਮਸਤਕਿ ਹੋਵੈ ਭਾਗੁ ਤ ਸਾਜਨੁ ਪਾਈਐ ॥੨॥ harihaan masatak hovai bhaag ta saajan paaeeai |2|

35

ਸਖੀ ਕਾਜਲ ਹਾਰ ਤੰਬੋਲ ਸਭੈ ਕਿਛੁ ਸਾਜਿਆ ॥ sakhee kaajal haar tanbol sabhai kichh saajiaa |

36

ਸੋਲਹ ਕੀਏ ਸੀਗਾਰ ਕਿ ਅੰਜਨੁ ਪਾਜਿਆ ॥ solah kee seegaar ki anjan paajiaa |

37

ਜੇ ਘਰਿ ਆਵੈ ਕੰਤੁ ਤ ਸਭੁ ਕਿਛੁ ਪਾਈਐ ॥ je ghar aavai kant ta sabh kichh paaeeai |

38

ਹਰਿਹਾਂ ਕੰਤੈ ਬਾਝੁ ਸੀਗਾਰੁ ਸਭੁ ਬਿਰਥਾ ਜਾਈਐ ॥੩॥ harihaan kantai baajh seegaar sabh birathaa jaaeeai |3|

39

ਜਿਸੁ ਘਰਿ ਵਸਿਆ ਕੰਤੁ ਸਾ ਵਡਭਾਗਣੇ ॥ jis ghar vasiaa kant saa vaddabhaagane |

40

ਤਿਸੁ ਬਣਿਆ ਹਭੁ ਸੀਗਾਰੁ ਸਾਈ ਸੋਹਾਗਣੇ ॥ tis baniaa habh seegaar saaee sohaagane |

41

ਹਉ ਸੁਤੀ ਹੋਇ ਅਚਿੰਤ ਮਨਿ ਆਸ ਪੁਰਾਈਆ ॥ hau sutee hoe achint man aas puraaeea |

42

ਹਰਿਹਾਂ ਜਾ ਘਰਿ ਆਇਆ ਕੰਤੁ ਤ ਸਭੁ ਕਿਛੁ ਪਾਈਆ ॥੪॥ harihaan jaa ghar aaeaa kant ta sabh kichh paaeea |4|

Original Gurmukhi with romanized transliteration, via the GurbaniNow API. An English translation will be added once a cleared translation is available.