Sikhism
Ang-1301 62
Text
ਆਸਾ ਇਤੀ ਆਸ ਕਿ ਆਸ ਪੁਰਾਈਐ ॥ aasaa itee aas ki aas puraaeeai |
ਸਤਿਗੁਰ ਭਏ ਦਇਆਲ ਤ ਪੂਰਾ ਪਾਈਐ ॥ satigur bhe deaal ta pooraa paaeeai |
ਮੈ ਤਨਿ ਅਵਗਣ ਬਹੁਤੁ ਕਿ ਅਵਗਣ ਛਾਇਆ ॥ mai tan avagan bahut ki avagan chhaaeaa |
ਹਰਿਹਾਂ ਸਤਿਗੁਰ ਭਏ ਦਇਆਲ ਤ ਮਨੁ ਠਹਰਾਇਆ ॥੫॥ harihaan satigur bhe deaal ta man tthaharaaeaa |5|
ਕਹੁ ਨਾਨਕ ਬੇਅੰਤੁ ਬੇਅੰਤੁ ਧਿਆਇਆ ॥ kahu naanak beant beant dhiaaeaa |
ਦੁਤਰੁ ਇਹੁ ਸੰਸਾਰੁ ਸਤਿਗੁਰੂ ਤਰਾਇਆ ॥ dutar ihu sansaar satiguroo taraaeaa |
ਮਿਟਿਆ ਆਵਾ ਗਉਣੁ ਜਾਂ ਪੂਰਾ ਪਾਇਆ ॥ mittiaa aavaa gaun jaan pooraa paaeaa |
ਹਰਿਹਾਂ ਅੰਮ੍ਰਿਤੁ ਹਰਿ ਕਾ ਨਾਮੁ ਸਤਿਗੁਰ ਤੇ ਪਾਇਆ ॥੬॥ harihaan amrit har kaa naam satigur te paaeaa |6|
ਮੇਰੈ ਹਾਥਿ ਪਦਮੁ ਆਗਨਿ ਸੁਖ ਬਾਸਨਾ ॥ merai haath padam aagan sukh baasanaa |
ਸਖੀ ਮੋਰੈ ਕੰਠਿ ਰਤੰਨੁ ਪੇਖਿ ਦੁਖੁ ਨਾਸਨਾ ॥ sakhee morai kantth ratan pekh dukh naasanaa |
ਬਾਸਉ ਸੰਗਿ ਗੁਪਾਲ ਸਗਲ ਸੁਖ ਰਾਸਿ ਹਰਿ ॥ baasau sang gupaal sagal sukh raas har |
ਹਰਿਹਾਂ ਰਿਧਿ ਸਿਧਿ ਨਵ ਨਿਧਿ ਬਸਹਿ ਜਿਸੁ ਸਦਾ ਕਰਿ ॥੭॥ harihaan ridh sidh nav nidh baseh jis sadaa kar |7|
ਪਰ ਤ੍ਰਿਅ ਰਾਵਣਿ ਜਾਹਿ ਸੇਈ ਤਾ ਲਾਜੀਅਹਿ ॥ par tria raavan jaeh seee taa laajeeeh |
ਨਿਤਪ੍ਰਤਿ ਹਿਰਹਿ ਪਰ ਦਰਬੁ ਛਿਦ੍ਰ ਕਤ ਢਾਕੀਅਹਿ ॥ nitaprat hireh par darab chhidr kat dtaakeeeh |
ਹਰਿ ਗੁਣ ਰਮਤ ਪਵਿਤ੍ਰ ਸਗਲ ਕੁਲ ਤਾਰਈ ॥ har gun ramat pavitr sagal kul taaree |
ਹਰਿਹਾਂ ਸੁਨਤੇ ਭਏ ਪੁਨੀਤ ਪਾਰਬ੍ਰਹਮੁ ਬੀਚਾਰਈ ॥੮॥ harihaan sunate bhe puneet paarabraham beechaaree |8|
ਊਪਰਿ ਬਨੈ ਅਕਾਸੁ ਤਲੈ ਧਰ ਸੋਹਤੀ ॥ aoopar banai akaas talai dhar sohatee |
ਦਹ ਦਿਸ ਚਮਕੈ ਬੀਜੁਲਿ ਮੁਖ ਕਉ ਜੋਹਤੀ ॥ deh dis chamakai beejul mukh kau johatee |
ਖੋਜਤ ਫਿਰਉ ਬਿਦੇਸਿ ਪੀਉ ਕਤ ਪਾਈਐ ॥ khojat firau bides peeo kat paaeeai |
ਹਰਿਹਾਂ ਜੇ ਮਸਤਕਿ ਹੋਵੈ ਭਾਗੁ ਤ ਦਰਸਿ ਸਮਾਈਐ ॥੯॥ harihaan je masatak hovai bhaag ta daras samaaeeai |9|
ਡਿਠੇ ਸਭੇ ਥਾਵ ਨਹੀ ਤੁਧੁ ਜੇਹਿਆ ॥ dditthe sabhe thaav nahee tudh jehiaa |
ਬਧੋਹੁ ਪੁਰਖਿ ਬਿਧਾਤੈ ਤਾਂ ਤੂ ਸੋਹਿਆ ॥ badhohu purakh bidhaatai taan too sohiaa |
ਵਸਦੀ ਸਘਨ ਅਪਾਰ ਅਨੂਪ ਰਾਮਦਾਸ ਪੁਰ ॥ vasadee saghan apaar anoop raamadaas pur |
ਹਰਿਹਾਂ ਨਾਨਕ ਕਸਮਲ ਜਾਹਿ ਨਾਇਐ ਰਾਮਦਾਸ ਸਰ ॥੧੦॥ harihaan naanak kasamal jaeh naaeiai raamadaas sar |10|
ਚਾਤ੍ਰਿਕ ਚਿਤ ਸੁਚਿਤ ਸੁ ਸਾਜਨੁ ਚਾਹੀਐ ॥ chaatrik chit suchit su saajan chaaheeai |
ਜਿਸੁ ਸੰਗਿ ਲਾਗੇ ਪ੍ਰਾਣ ਤਿਸੈ ਕਉ ਆਹੀਐ ॥ jis sang laage praan tisai kau aaheeai |
ਬਨੁ ਬਨੁ ਫਿਰਤ ਉਦਾਸ ਬੂੰਦ ਜਲ ਕਾਰਣੇ ॥ ban ban firat udaas boond jal kaarane |
ਹਰਿਹਾਂ ਤਿਉ ਹਰਿ ਜਨੁ ਮਾਂਗੈ ਨਾਮੁ ਨਾਨਕ ਬਲਿਹਾਰਣੇ ॥੧੧॥ harihaan tiau har jan maangai naam naanak balihaarane |11|
ਮਿਤ ਕਾ ਚਿਤੁ ਅਨੂਪੁ ਮਰੰਮੁ ਨ ਜਾਨੀਐ ॥ mit kaa chit anoop maram na jaaneeai |
ਗਾਹਕ ਗੁਨੀ ਅਪਾਰ ਸੁ ਤਤੁ ਪਛਾਨੀਐ ॥ gaahak gunee apaar su tat pachhaaneeai |
ਚਿਤਹਿ ਚਿਤੁ ਸਮਾਇ ਤ ਹੋਵੈ ਰੰਗੁ ਘਨਾ ॥ chiteh chit samaae ta hovai rang ghanaa |
ਹਰਿਹਾਂ ਚੰਚਲ ਚੋਰਹਿ ਮਾਰਿ ਤ ਪਾਵਹਿ ਸਚੁ ਧਨਾ ॥੧੨॥ harihaan chanchal choreh maar ta paaveh sach dhanaa |12|
ਸੁਪਨੈ ਊਭੀ ਭਈ ਗਹਿਓ ਕੀ ਨ ਅੰਚਲਾ ॥ supanai aoobhee bhee gahio kee na anchalaa |
ਸੁੰਦਰ ਪੁਰਖ ਬਿਰਾਜਿਤ ਪੇਖਿ ਮਨੁ ਬੰਚਲਾ ॥ sundar purakh biraajit pekh man banchalaa |
ਖੋਜਉ ਤਾ ਕੇ ਚਰਣ ਕਹਹੁ ਕਤ ਪਾਈਐ ॥ khojau taa ke charan kahahu kat paaeeai |
ਹਰਿਹਾਂ ਸੋਈ ਜਤੰਨੁ ਬਤਾਇ ਸਖੀ ਪ੍ਰਿਉ ਪਾਈਐ ॥੧੩॥ harihaan soee jatan bataae sakhee priau paaeeai |13|
ਨੈਣ ਨ ਦੇਖਹਿ ਸਾਧ ਸਿ ਨੈਣ ਬਿਹਾਲਿਆ ॥ nain na dekheh saadh si nain bihaaliaa |
ਕਰਨ ਨ ਸੁਨਹੀ ਨਾਦੁ ਕਰਨ ਮੁੰਦਿ ਘਾਲਿਆ ॥ karan na sunahee naad karan mund ghaaliaa |
ਰਸਨਾ ਜਪੈ ਨ ਨਾਮੁ ਤਿਲੁ ਤਿਲੁ ਕਰਿ ਕਟੀਐ ॥ rasanaa japai na naam til til kar katteeai |
ਹਰਿਹਾਂ ਜਬ ਬਿਸਰੈ ਗੋਬਿਦ ਰਾਇ ਦਿਨੋ ਦਿਨੁ ਘਟੀਐ ॥੧੪॥ harihaan jab bisarai gobid raae dino din ghatteeai |14|
ਪੰਕਜ ਫਾਥੇ ਪੰਕ ਮਹਾ ਮਦ ਗੁੰਫਿਆ ॥ pankaj faathe pank mahaa mad gunfiaa |
ਅੰਗ ਸੰਗ ਉਰਝਾਇ ਬਿਸਰਤੇ ਸੁੰਫਿਆ ॥ ang sang urajhaae bisarate sunfiaa |
Original Gurmukhi with romanized transliteration, via the GurbaniNow API. An English translation will be added once a cleared translation is available.