Sikhism
Ang-1301 63
Text
ਹੈ ਕੋਊ ਐਸਾ ਮੀਤੁ ਜਿ ਤੋਰੈ ਬਿਖਮ ਗਾਂਠਿ ॥ hai koaoo aisaa meet ji torai bikham gaantth |
ਨਾਨਕ ਇਕੁ ਸ੍ਰੀਧਰ ਨਾਥੁ ਜਿ ਟੂਟੇ ਲੇਇ ਸਾਂਠਿ ॥੧੫॥ naanak ik sreedhar naath ji ttootte lee saantth |15|
ਧਾਵਉ ਦਸਾ ਅਨੇਕ ਪ੍ਰੇਮ ਪ੍ਰਭ ਕਾਰਣੇ ॥ dhaavau dasaa anek prem prabh kaarane |
ਪੰਚ ਸਤਾਵਹਿ ਦੂਤ ਕਵਨ ਬਿਧਿ ਮਾਰਣੇ ॥ panch sataaveh doot kavan bidh maarane |
ਤੀਖਣ ਬਾਣ ਚਲਾਇ ਨਾਮੁ ਪ੍ਰਭ ਧੵਾਈਐ ॥ teekhan baan chalaae naam prabh dhayaaeeai |
ਹਰਿਹਾਂ ਮਹਾਂ ਬਿਖਾਦੀ ਘਾਤ ਪੂਰਨ ਗੁਰੁ ਪਾਈਐ ॥੧੬॥ harihaan mahaan bikhaadee ghaat pooran gur paaeeai |16|
ਸਤਿਗੁਰ ਕੀਨੀ ਦਾਤਿ ਮੂਲਿ ਨ ਨਿਖੁਟਈ ॥ satigur keenee daat mool na nikhuttee |
ਖਾਵਹੁ ਭੁੰਚਹੁ ਸਭਿ ਗੁਰਮੁਖਿ ਛੁਟਈ ॥ khaavahu bhunchahu sabh guramukh chhuttee |
ਅੰਮ੍ਰਿਤੁ ਨਾਮੁ ਨਿਧਾਨੁ ਦਿਤਾ ਤੁਸਿ ਹਰਿ ॥ amrit naam nidhaan ditaa tus har |
ਨਾਨਕ ਸਦਾ ਅਰਾਧਿ ਕਦੇ ਨ ਜਾਂਹਿ ਮਰਿ ॥੧੭॥ naanak sadaa araadh kade na jaanhi mar |17|
ਜਿਥੈ ਜਾਏ ਭਗਤੁ ਸੁ ਥਾਨੁ ਸੁਹਾਵਣਾ ॥ jithai jaae bhagat su thaan suhaavanaa |
ਸਗਲੇ ਹੋਏ ਸੁਖ ਹਰਿ ਨਾਮੁ ਧਿਆਵਣਾ ॥ sagale hoe sukh har naam dhiaavanaa |
ਜੀਅ ਕਰਨਿ ਜੈਕਾਰੁ ਨਿੰਦਕ ਮੁਏ ਪਚਿ ॥ jeea karan jaikaar nindak mue pach |
ਸਾਜਨ ਮਨਿ ਆਨੰਦੁ ਨਾਨਕ ਨਾਮੁ ਜਪਿ ॥੧੮॥ saajan man aanand naanak naam jap |18|
ਪਾਵਨ ਪਤਿਤ ਪੁਨੀਤ ਕਤਹ ਨਹੀ ਸੇਵੀਐ ॥ paavan patit puneet katah nahee seveeai |
ਝੂਠੈ ਰੰਗਿ ਖੁਆਰੁ ਕਹਾਂ ਲਗੁ ਖੇਵੀਐ ॥ jhootthai rang khuaar kahaan lag kheveeai |
ਹਰਿਚੰਦਉਰੀ ਪੇਖਿ ਕਾਹੇ ਸੁਖੁ ਮਾਨਿਆ ॥ harichandauree pekh kaahe sukh maaniaa |
ਹਰਿਹਾਂ ਹਉ ਬਲਿਹਾਰੀ ਤਿੰਨ ਜਿ ਦਰਗਹਿ ਜਾਨਿਆ ॥੧੯॥ harihaan hau balihaaree tin ji darageh jaaniaa |19|
ਕੀਨੇ ਕਰਮ ਅਨੇਕ ਗਵਾਰ ਬਿਕਾਰ ਘਨ ॥ keene karam anek gavaar bikaar ghan |
ਮਹਾ ਦ੍ਰੁਗੰਧਤ ਵਾਸੁ ਸਠ ਕਾ ਛਾਰੁ ਤਨ ॥ mahaa drugandhat vaas satth kaa chhaar tan |
ਫਿਰਤਉ ਗਰਬ ਗੁਬਾਰਿ ਮਰਣੁ ਨਹ ਜਾਨਈ ॥ firtau garab gubaar maran neh jaanee |
ਹਰਿਹਾਂ ਹਰਿਚੰਦਉਰੀ ਪੇਖਿ ਕਾਹੇ ਸਚੁ ਮਾਨਈ ॥੨੦॥ harihaan harichandauree pekh kaahe sach maanee |20|
ਜਿਸ ਕੀ ਪੂਜੈ ਅਉਧ ਤਿਸੈ ਕਉਣੁ ਰਾਖਈ ॥ jis kee poojai aaudh tisai kaun raakhee |
ਬੈਦਕ ਅਨਿਕ ਉਪਾਵ ਕਹਾਂ ਲਉ ਭਾਖਈ ॥ baidak anik upaav kahaan lau bhaakhee |
ਏਕੋ ਚੇਤਿ ਗਵਾਰ ਕਾਜਿ ਤੇਰੈ ਆਵਈ ॥ eko chet gavaar kaaj terai aavee |
ਹਰਿਹਾਂ ਬਿਨੁ ਨਾਵੈ ਤਨੁ ਛਾਰੁ ਬ੍ਰਿਥਾ ਸਭੁ ਜਾਵਈ ॥੨੧॥ harihaan bin naavai tan chhaar brithaa sabh jaavee |21|
ਅਉਖਧੁ ਨਾਮੁ ਅਪਾਰੁ ਅਮੋਲਕੁ ਪੀਜਈ ॥ aaukhadh naam apaar amolak peejee |
ਮਿਲਿ ਮਿਲਿ ਖਾਵਹਿ ਸੰਤ ਸਗਲ ਕਉ ਦੀਜਈ ॥ mil mil khaaveh sant sagal kau deejee |
ਜਿਸੈ ਪਰਾਪਤਿ ਹੋਇ ਤਿਸੈ ਹੀ ਪਾਵਣੇ ॥ jisai paraapat hoe tisai hee paavane |
ਹਰਿਹਾਂ ਹਉ ਬਲਿਹਾਰੀ ਤਿੰਨੑ ਜਿ ਹਰਿ ਰੰਗੁ ਰਾਵਣੇ ॥੨੨॥ harihaan hau balihaaree tina ji har rang raavane |22|
ਵੈਦਾ ਸੰਦਾ ਸੰਗੁ ਇਕਠਾ ਹੋਇਆ ॥ vaidaa sandaa sang ikatthaa hoeaa |
ਅਉਖਦ ਆਏ ਰਾਸਿ ਵਿਚਿ ਆਪਿ ਖਲੋਇਆ ॥ aaukhad aae raas vich aap khaloeaa |
ਜੋ ਜੋ ਓਨਾ ਕਰਮ ਸੁਕਰਮ ਹੋਇ ਪਸਰਿਆ ॥ jo jo onaa karam sukaram hoe pasariaa |
ਹਰਿਹਾਂ ਦੂਖ ਰੋਗ ਸਭਿ ਪਾਪ ਤਨ ਤੇ ਖਿਸਰਿਆ ॥੨੩॥ harihaan dookh rog sabh paap tan te khisariaa |23|
ਚਉਬੋਲੇ ਮਹਲਾ ੫ ॥ chaubole mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸੰਮਨ ਜਉ ਇਸ ਪ੍ਰੇਮ ਕੀ ਦਮ ਕੵਿਹੁ ਹੋਤੀ ਸਾਟ ॥ saman jau is prem kee dam kayihu hotee saatt |
ਰਾਵਨ ਹੁਤੇ ਸੁ ਰੰਕ ਨਹਿ ਜਿਨਿ ਸਿਰ ਦੀਨੇ ਕਾਟਿ ॥੧॥ raavan hute su rank neh jin sir deene kaatt |1|
ਪ੍ਰੀਤਿ ਪ੍ਰੇਮ ਤਨੁ ਖਚਿ ਰਹਿਆ ਬੀਚੁ ਨ ਰਾਈ ਹੋਤ ॥ preet prem tan khach rahiaa beech na raaee hot |
ਚਰਨ ਕਮਲ ਮਨੁ ਬੇਧਿਓ ਬੂਝਨੁ ਸੁਰਤਿ ਸੰਜੋਗ ॥੨॥ charan kamal man bedhio boojhan surat sanjog |2|
Original Gurmukhi with romanized transliteration, via the GurbaniNow API. An English translation will be added once a cleared translation is available.