Sikhism
Ang-1301 64
Text
ਸਾਗਰ ਮੇਰ ਉਦਿਆਨ ਬਨ ਨਵ ਖੰਡ ਬਸੁਧਾ ਭਰਮ ॥ saagar mer udiaan ban nav khandd basudhaa bharam |
ਮੂਸਨ ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ ॥੩॥ moosan prem piram kai gnau ek kar karam |3|
ਮੂਸਨ ਮਸਕਰ ਪ੍ਰੇਮ ਕੀ ਰਹੀ ਜੁ ਅੰਬਰੁ ਛਾਇ ॥ moosan masakar prem kee rahee ju anbar chhaae |
ਬੀਧੇ ਬਾਂਧੇ ਕਮਲ ਮਹਿ ਭਵਰ ਰਹੇ ਲਪਟਾਇ ॥੪॥ beedhe baandhe kamal meh bhavar rahe lapattaae |4|
ਜਪ ਤਪ ਸੰਜਮ ਹਰਖ ਸੁਖ ਮਾਨ ਮਹਤ ਅਰੁ ਗਰਬ ॥ jap tap sanjam harakh sukh maan mehat ar garab |
ਮੂਸਨ ਨਿਮਖਕ ਪ੍ਰੇਮ ਪਰਿ ਵਾਰਿ ਵਾਰਿ ਦੇਂਉ ਸਰਬ ॥੫॥ moosan nimakhak prem par vaar vaar denau sarab |5|
ਮੂਸਨ ਮਰਮੁ ਨ ਜਾਨਈ ਮਰਤ ਹਿਰਤ ਸੰਸਾਰ ॥ moosan maram na jaanee marat hirat sansaar |
ਪ੍ਰੇਮ ਪਿਰੰਮ ਨ ਬੇਧਿਓ ਉਰਝਿਓ ਮਿਥ ਬਿਉਹਾਰ ॥੬॥ prem piram na bedhio urajhio mith biauhaar |6|
ਘਬੁ ਦਬੁ ਜਬ ਜਾਰੀਐ ਬਿਛੁਰਤ ਪ੍ਰੇਮ ਬਿਹਾਲ ॥ ghab dab jab jaareeai bichhurat prem bihaal |
ਮੂਸਨ ਤਬ ਹੀ ਮੂਸੀਐ ਬਿਸਰਤ ਪੁਰਖ ਦਇਆਲ ॥੭॥ moosan tab hee mooseeai bisarat purakh deaal |7|
ਜਾ ਕੋ ਪ੍ਰੇਮ ਸੁਆਉ ਹੈ ਚਰਨ ਚਿਤਵ ਮਨ ਮਾਹਿ ॥ jaa ko prem suaau hai charan chitav man maeh |
ਨਾਨਕ ਬਿਰਹੀ ਬ੍ਰਹਮ ਕੇ ਆਨ ਨ ਕਤਹੂ ਜਾਹਿ ॥੮॥ naanak birahee braham ke aan na katahoo jaeh |8|
ਲਖ ਘਾਟੀਂ ਊਂਚੌ ਘਨੋ ਚੰਚਲ ਚੀਤ ਬਿਹਾਲ ॥ lakh ghaatteen aoonchau ghano chanchal cheet bihaal |
ਨੀਚ ਕੀਚ ਨਿਮ੍ਰਿਤ ਘਨੀ ਕਰਨੀ ਕਮਲ ਜਮਾਲ ॥੯॥ neech keech nimrit ghanee karanee kamal jamaal |9|
ਕਮਲ ਨੈਨ ਅੰਜਨ ਸਿਆਮ ਚੰਦ੍ਰ ਬਦਨ ਚਿਤ ਚਾਰ ॥ kamal nain anjan siaam chandr badan chit chaar |
ਮੂਸਨ ਮਗਨ ਮਰੰਮ ਸਿਉ ਖੰਡ ਖੰਡ ਕਰਿ ਹਾਰ ॥੧੦॥ moosan magan maram siau khandd khandd kar haar |10|
ਮਗਨੁ ਭਇਓ ਪ੍ਰਿਅ ਪ੍ਰੇਮ ਸਿਉ ਸੂਧ ਨ ਸਿਮਰਤ ਅੰਗ ॥ magan bheo pria prem siau soodh na simarat ang |
ਪ੍ਰਗਟਿ ਭਇਓ ਸਭ ਲੋਅ ਮਹਿ ਨਾਨਕ ਅਧਮ ਪਤੰਗ ॥੧੧॥ pragatt bheo sabh loa meh naanak adham patang |11|
ਸਲੋਕ ਭਗਤ ਕਬੀਰ ਜੀਉ ਕੇ ॥ salok bhagat kabeer jeeo ke |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਬੀਰ ਮੇਰੀ ਸਿਮਰਨੀ ਰਸਨਾ ਊਪਰਿ ਰਾਮੁ ॥ kabeer meree simaranee rasanaa aoopar raam |
ਆਦਿ ਜੁਗਾਦੀ ਸਗਲ ਭਗਤ ਤਾ ਕੋ ਸੁਖੁ ਬਿਸ੍ਰਾਮੁ ॥੧॥ aad jugaadee sagal bhagat taa ko sukh bisraam |1|
ਕਬੀਰ ਮੇਰੀ ਜਾਤਿ ਕਉ ਸਭੁ ਕੋ ਹਸਨੇਹਾਰੁ ॥ kabeer meree jaat kau sabh ko hasanehaar |
ਬਲਿਹਾਰੀ ਇਸ ਜਾਤਿ ਕਉ ਜਿਹ ਜਪਿਓ ਸਿਰਜਨਹਾਰੁ ॥੨॥ balihaaree is jaat kau jih japio sirajanahaar |2|
ਕਬੀਰ ਡਗਮਗ ਕਿਆ ਕਰਹਿ ਕਹਾ ਡੁਲਾਵਹਿ ਜੀਉ ॥ kabeer ddagamag kiaa kareh kahaa ddulaaveh jeeo |
ਸਰਬ ਸੂਖ ਕੋ ਨਾਇਕੋ ਰਾਮ ਨਾਮ ਰਸੁ ਪੀਉ ॥੩॥ sarab sookh ko naaeiko raam naam ras peeo |3|
ਕਬੀਰ ਕੰਚਨ ਕੇ ਕੁੰਡਲ ਬਨੇ ਊਪਰਿ ਲਾਲ ਜੜਾਉ ॥ kabeer kanchan ke kunddal bane aoopar laal jarraau |
ਦੀਸਹਿ ਦਾਧੇ ਕਾਨ ਜਿਉ ਜਿਨੑ ਮਨਿ ਨਾਹੀ ਨਾਉ ॥੪॥ deeseh daadhe kaan jiau jina man naahee naau |4|
ਕਬੀਰ ਐਸਾ ਏਕੁ ਆਧੁ ਜੋ ਜੀਵਤ ਮਿਰਤਕੁ ਹੋਇ ॥ kabeer aisaa ek aadh jo jeevat miratak hoe |
ਨਿਰਭੈ ਹੋਇ ਕੈ ਗੁਨ ਰਵੈ ਜਤ ਪੇਖਉ ਤਤ ਸੋਇ ॥੫॥ nirabhai hoe kai gun ravai jat pekhau tat soe |5|
ਕਬੀਰ ਜਾ ਦਿਨ ਹਉ ਮੂਆ ਪਾਛੈ ਭਇਆ ਅਨੰਦੁ ॥ kabeer jaa din hau mooaa paachhai bheaa anand |
ਮੋਹਿ ਮਿਲਿਓ ਪ੍ਰਭੁ ਆਪਨਾ ਸੰਗੀ ਭਜਹਿ ਗੋੁਬਿੰਦੁ ॥੬॥ mohi milio prabh aapanaa sangee bhajeh guobind |6|
ਕਬੀਰ ਸਭ ਤੇ ਹਮ ਬੁਰੇ ਹਮ ਤਜਿ ਭਲੋ ਸਭੁ ਕੋਇ ॥ kabeer sabh te ham bure ham taj bhalo sabh koe |
ਜਿਨਿ ਐਸਾ ਕਰਿ ਬੂਝਿਆ ਮੀਤੁ ਹਮਾਰਾ ਸੋਇ ॥੭॥ jin aisaa kar boojhiaa meet hamaaraa soe |7|
ਕਬੀਰ ਆਈ ਮੁਝਹਿ ਪਹਿ ਅਨਿਕ ਕਰੇ ਕਰਿ ਭੇਸ ॥ kabeer aaee mujheh peh anik kare kar bhes |
ਹਮ ਰਾਖੇ ਗੁਰ ਆਪਨੇ ਉਨਿ ਕੀਨੋ ਆਦੇਸੁ ॥੮॥ ham raakhe gur aapane un keeno aades |8|
ਕਬੀਰ ਸੋਈ ਮਾਰੀਐ ਜਿਹ ਮੂਐ ਸੁਖੁ ਹੋਇ ॥ kabeer soee maareeai jih mooai sukh hoe |
ਭਲੋ ਭਲੋ ਸਭੁ ਕੋ ਕਹੈ ਬੁਰੋ ਨ ਮਾਨੈ ਕੋਇ ॥੯॥ bhalo bhalo sabh ko kahai buro na maanai koe |9|
ਕਬੀਰ ਰਾਤੀ ਹੋਵਹਿ ਕਾਰੀਆ ਕਾਰੇ ਊਭੇ ਜੰਤ ॥ kabeer raatee hoveh kaareea kaare aoobhe jant |
Original Gurmukhi with romanized transliteration, via the GurbaniNow API. An English translation will be added once a cleared translation is available.