U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 66

Text

1

ਐਸੇ ਮਰਨੇ ਜੋ ਮਰੈ ਬਹੁਰਿ ਨ ਮਰਨਾ ਹੋਇ ॥੨੯॥ aise marane jo marai bahur na maranaa hoe |29|

2

ਕਬੀਰ ਮਾਨਸ ਜਨਮੁ ਦੁਲੰਭੁ ਹੈ ਹੋਇ ਨ ਬਾਰੈ ਬਾਰ ॥ kabeer maanas janam dulanbh hai hoe na baarai baar |

3

ਜਿਉ ਬਨ ਫਲ ਪਾਕੇ ਭੁਇ ਗਿਰਹਿ ਬਹੁਰਿ ਨ ਲਾਗਹਿ ਡਾਰ ॥੩੦॥ jiau ban fal paake bhue gireh bahur na laageh ddaar |30|

4

ਕਬੀਰਾ ਤੁਹੀ ਕਬੀਰੁ ਤੂ ਤੇਰੋ ਨਾਉ ਕਬੀਰੁ ॥ kabeeraa tuhee kabeer too tero naau kabeer |

5

ਰਾਮ ਰਤਨੁ ਤਬ ਪਾਈਐ ਜਉ ਪਹਿਲੇ ਤਜਹਿ ਸਰੀਰੁ ॥੩੧॥ raam ratan tab paaeeai jau pahile tajeh sareer |31|

6

ਕਬੀਰ ਝੰਖੁ ਨ ਝੰਖੀਐ ਤੁਮਰੋ ਕਹਿਓ ਨ ਹੋਇ ॥ kabeer jhankh na jhankheeai tumaro kahio na hoe |

7

ਕਰਮ ਕਰੀਮ ਜੁ ਕਰਿ ਰਹੇ ਮੇਟਿ ਨ ਸਾਕੈ ਕੋਇ ॥੩੨॥ karam kareem ju kar rahe mett na saakai koe |32|

8

ਕਬੀਰ ਕਸਉਟੀ ਰਾਮ ਕੀ ਝੂਠਾ ਟਿਕੈ ਨ ਕੋਇ ॥ kabeer ksauttee raam kee jhootthaa ttikai na koe |

9

ਰਾਮ ਕਸਉਟੀ ਸੋ ਸਹੈ ਜੋ ਮਰਿ ਜੀਵਾ ਹੋਇ ॥੩੩॥ raam ksauttee so sahai jo mar jeevaa hoe |33|

10

ਕਬੀਰ ਊਜਲ ਪਹਿਰਹਿ ਕਾਪਰੇ ਪਾਨ ਸੁਪਾਰੀ ਖਾਹਿ ॥ kabeer aoojal pahireh kaapare paan supaaree khaeh |

11

ਏਕਸ ਹਰਿ ਕੇ ਨਾਮ ਬਿਨੁ ਬਾਧੇ ਜਮ ਪੁਰਿ ਜਾਂਹਿ ॥੩੪॥ ekas har ke naam bin baadhe jam pur jaanhi |34|

12

ਕਬੀਰ ਬੇੜਾ ਜਰਜਰਾ ਫੂਟੇ ਛੇਂਕ ਹਜਾਰ ॥ kabeer berraa jarajaraa footte chhenk hajaar |

13

ਹਰੂਏ ਹਰੂਏ ਤਿਰਿ ਗਏ ਡੂਬੇ ਜਿਨ ਸਿਰ ਭਾਰ ॥੩੫॥ harooe harooe tir ge ddoobe jin sir bhaar |35|

14

ਕਬੀਰ ਹਾਡ ਜਰੇ ਜਿਉ ਲਾਕਰੀ ਕੇਸ ਜਰੇ ਜਿਉ ਘਾਸੁ ॥ kabeer haadd jare jiau laakaree kes jare jiau ghaas |

15

ਇਹੁ ਜਗੁ ਜਰਤਾ ਦੇਖਿ ਕੈ ਭਇਓ ਕਬੀਰੁ ਉਦਾਸੁ ॥੩੬॥ eihu jag jarataa dekh kai bheo kabeer udaas |36|

16

ਕਬੀਰ ਗਰਬੁ ਨ ਕੀਜੀਐ ਚਾਮ ਲਪੇਟੇ ਹਾਡ ॥ kabeer garab na keejeeai chaam lapette haadd |

17

ਹੈਵਰ ਊਪਰਿ ਛਤ੍ਰ ਤਰ ਤੇ ਫੁਨਿ ਧਰਨੀ ਗਾਡ ॥੩੭॥ haivar aoopar chhatr tar te fun dharanee gaadd |37|

18

ਕਬੀਰ ਗਰਬੁ ਨ ਕੀਜੀਐ ਊਚਾ ਦੇਖਿ ਅਵਾਸੁ ॥ kabeer garab na keejeeai aoochaa dekh avaas |

19

ਆਜੁ ਕਾਲਿੑ ਭੁਇ ਲੇਟਣਾ ਊਪਰਿ ਜਾਮੈ ਘਾਸੁ ॥੩੮॥ aaj kaala bhue lettanaa aoopar jaamai ghaas |38|

20

ਕਬੀਰ ਗਰਬੁ ਨ ਕੀਜੀਐ ਰੰਕੁ ਨ ਹਸੀਐ ਕੋਇ ॥ kabeer garab na keejeeai rank na haseeai koe |

21

ਅਜਹੁ ਸੁ ਨਾਉ ਸਮੁੰਦ੍ਰ ਮਹਿ ਕਿਆ ਜਾਨਉ ਕਿਆ ਹੋਇ ॥੩੯॥ ajahu su naau samundr meh kiaa jaanau kiaa hoe |39|

22

ਕਬੀਰ ਗਰਬੁ ਨ ਕੀਜੀਐ ਦੇਹੀ ਦੇਖਿ ਸੁਰੰਗ ॥ kabeer garab na keejeeai dehee dekh surang |

23

ਆਜੁ ਕਾਲਿੑ ਤਜਿ ਜਾਹੁਗੇ ਜਿਉ ਕਾਂਚੁਰੀ ਭੁਯੰਗ ॥੪੦॥ aaj kaala taj jaahuge jiau kaanchuree bhuyang |40|

24

ਕਬੀਰ ਲੂਟਨਾ ਹੈ ਤ ਲੂਟਿ ਲੈ ਰਾਮ ਨਾਮ ਹੈ ਲੂਟਿ ॥ kabeer loottanaa hai ta loott lai raam naam hai loott |

25

ਫਿਰਿ ਪਾਛੈ ਪਛੁਤਾਹੁਗੇ ਪ੍ਰਾਨ ਜਾਹਿੰਗੇ ਛੂਟਿ ॥੪੧॥ fir paachhai pachhutaahuge praan jaahinge chhoott |41|

26

ਕਬੀਰ ਐਸਾ ਕੋਈ ਨ ਜਨਮਿਓ ਅਪਨੈ ਘਰਿ ਲਾਵੈ ਆਗਿ ॥ kabeer aisaa koee na janamio apanai ghar laavai aag |

27

ਪਾਂਚਉ ਲਰਿਕਾ ਜਾਰਿ ਕੈ ਰਹੈ ਰਾਮ ਲਿਵ ਲਾਗਿ ॥੪੨॥ paanchau larikaa jaar kai rahai raam liv laag |42|

28

ਕੋ ਹੈ ਲਰਿਕਾ ਬੇਚਈ ਲਰਿਕੀ ਬੇਚੈ ਕੋਇ ॥ ko hai larikaa bechee larikee bechai koe |

29

ਸਾਝਾ ਕਰੈ ਕਬੀਰ ਸਿਉ ਹਰਿ ਸੰਗਿ ਬਨਜੁ ਕਰੇਇ ॥੪੩॥ saajhaa karai kabeer siau har sang banaj karee |43|

30

ਕਬੀਰ ਇਹ ਚੇਤਾਵਨੀ ਮਤ ਸਹਸਾ ਰਹਿ ਜਾਇ ॥ kabeer ih chetaavanee mat sahasaa reh jaae |

31

ਪਾਛੈ ਭੋਗ ਜੁ ਭੋਗਵੇ ਤਿਨ ਕੋ ਗੁੜੁ ਲੈ ਖਾਹਿ ॥੪੪॥ paachhai bhog ju bhogave tin ko gurr lai khaeh |44|

32

ਕਬੀਰ ਮੈ ਜਾਨਿਓ ਪੜਿਬੋ ਭਲੋ ਪੜਿਬੇ ਸਿਉ ਭਲ ਜੋਗੁ ॥ kabeer mai jaanio parribo bhalo parribe siau bhal jog |

33

ਭਗਤਿ ਨ ਛਾਡਉ ਰਾਮ ਕੀ ਭਾਵੈ ਨਿੰਦਉ ਲੋਗੁ ॥੪੫॥ bhagat na chhaaddau raam kee bhaavai nindau log |45|

34

ਕਬੀਰ ਲੋਗੁ ਕਿ ਨਿੰਦੈ ਬਪੁੜਾ ਜਿਹ ਮਨਿ ਨਾਹੀ ਗਿਆਨੁ ॥ kabeer log ki nindai bapurraa jih man naahee giaan |

35

ਰਾਮ ਕਬੀਰਾ ਰਵਿ ਰਹੇ ਅਵਰ ਤਜੇ ਸਭ ਕਾਮ ॥੪੬॥ raam kabeeraa rav rahe avar taje sabh kaam |46|

36

ਕਬੀਰ ਪਰਦੇਸੀ ਕੈ ਘਾਘਰੈ ਚਹੁ ਦਿਸਿ ਲਾਗੀ ਆਗਿ ॥ kabeer paradesee kai ghaagharai chahu dis laagee aag |

37

ਖਿੰਥਾ ਜਲਿ ਕੋਇਲਾ ਭਈ ਤਾਗੇ ਆਂਚ ਨ ਲਾਗ ॥੪੭॥ khinthaa jal koeilaa bhee taage aanch na laag |47|

38

ਕਬੀਰ ਖਿੰਥਾ ਜਲਿ ਕੋਇਲਾ ਭਈ ਖਾਪਰੁ ਫੂਟ ਮਫੂਟ ॥ kabeer khinthaa jal koeilaa bhee khaapar foott mafoott |

39

ਜੋਗੀ ਬਪੁੜਾ ਖੇਲਿਓ ਆਸਨਿ ਰਹੀ ਬਿਭੂਤਿ ॥੪੮॥ jogee bapurraa khelio aasan rahee bibhoot |48|

Original Gurmukhi with romanized transliteration, via the GurbaniNow API. An English translation will be added once a cleared translation is available.