U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 67

Text

1

ਕਬੀਰ ਥੋਰੈ ਜਲਿ ਮਾਛੁਲੀ ਝੀਵਰਿ ਮੇਲਿਓ ਜਾਲੁ ॥ kabeer thorai jal maachhulee jheevar melio jaal |

2

ਇਹ ਟੋਘਨੈ ਨ ਛੂਟਸਹਿ ਫਿਰਿ ਕਰਿ ਸਮੁੰਦੁ ਸਮੑਾਲਿ ॥੪੯॥ eih ttoghanai na chhoottaseh fir kar samund samaal |49|

3

ਕਬੀਰ ਸਮੁੰਦੁ ਨ ਛੋਡੀਐ ਜਉ ਅਤਿ ਖਾਰੋ ਹੋਇ ॥ kabeer samund na chhoddeeai jau at khaaro hoe |

4

ਪੋਖਰਿ ਪੋਖਰਿ ਢੂਢਤੇ ਭਲੋ ਨ ਕਹਿਹੈ ਕੋਇ ॥੫੦॥ pokhar pokhar dtoodtate bhalo na kahihai koe |50|

5

ਕਬੀਰ ਨਿਗੁਸਾਂਏਂ ਬਹਿ ਗਏ ਥਾਂਘੀ ਨਾਹੀ ਕੋਇ ॥ kabeer nigusaanen beh ge thaanghee naahee koe |

6

ਦੀਨ ਗਰੀਬੀ ਆਪੁਨੀ ਕਰਤੇ ਹੋਇ ਸੁ ਹੋਇ ॥੫੧॥ deen gareebee aapunee karate hoe su hoe |51|

7

ਕਬੀਰ ਬੈਸਨਉ ਕੀ ਕੂਕਰਿ ਭਲੀ ਸਾਕਤ ਕੀ ਬੁਰੀ ਮਾਇ ॥ kabeer baisnau kee kookar bhalee saakat kee buree maae |

8

ਓਹ ਨਿਤ ਸੁਨੈ ਹਰਿ ਨਾਮ ਜਸੁ ਉਹ ਪਾਪ ਬਿਸਾਹਨ ਜਾਇ ॥੫੨॥ oeh nit sunai har naam jas uh paap bisaahan jaae |52|

9

ਕਬੀਰ ਹਰਨਾ ਦੂਬਲਾ ਇਹੁ ਹਰੀਆਰਾ ਤਾਲੁ ॥ kabeer haranaa doobalaa ihu hareeaaraa taal |

10

ਲਾਖ ਅਹੇਰੀ ਏਕੁ ਜੀਉ ਕੇਤਾ ਬੰਚਉ ਕਾਲੁ ॥੫੩॥ laakh aheree ek jeeo ketaa banchau kaal |53|

11

ਕਬੀਰ ਗੰਗਾ ਤੀਰ ਜੁ ਘਰੁ ਕਰਹਿ ਪੀਵਹਿ ਨਿਰਮਲ ਨੀਰੁ ॥ kabeer gangaa teer ju ghar kareh peeveh niramal neer |

12

ਬਿਨੁ ਹਰਿ ਭਗਤਿ ਨ ਮੁਕਤਿ ਹੋਇ ਇਉ ਕਹਿ ਰਮੇ ਕਬੀਰ ॥੫੪॥ bin har bhagat na mukat hoe iau keh rame kabeer |54|

13

ਕਬੀਰ ਮਨੁ ਨਿਰਮਲੁ ਭਇਆ ਜੈਸਾ ਗੰਗਾ ਨੀਰੁ ॥ kabeer man niramal bheaa jaisaa gangaa neer |

14

ਪਾਛੈ ਲਾਗੋ ਹਰਿ ਫਿਰੈ ਕਹਤ ਕਬੀਰ ਕਬੀਰ ॥੫੫॥ paachhai laago har firai kehat kabeer kabeer |55|

15

ਕਬੀਰ ਹਰਦੀ ਪੀਅਰੀ ਚੂੰਨਾਂ ਊਜਲ ਭਾਇ ॥ kabeer haradee peearee choonaan aoojal bhaae |

16

ਰਾਮ ਸਨੇਹੀ ਤਉ ਮਿਲੈ ਦੋਨਉ ਬਰਨ ਗਵਾਇ ॥੫੬॥ raam sanehee tau milai donau baran gavaae |56|

17

ਕਬੀਰ ਹਰਦੀ ਪੀਰਤਨੁ ਹਰੈ ਚੂਨ ਚਿਹਨੁ ਨ ਰਹਾਇ ॥ kabeer haradee peeratan harai choon chihan na rahaae |

18

ਬਲਿਹਾਰੀ ਇਹ ਪ੍ਰੀਤਿ ਕਉ ਜਿਹ ਜਾਤਿ ਬਰਨੁ ਕੁਲੁ ਜਾਇ ॥੫੭॥ balihaaree ih preet kau jih jaat baran kul jaae |57|

19

ਕਬੀਰ ਮੁਕਤਿ ਦੁਆਰਾ ਸੰਕੁਰਾ ਰਾਈ ਦਸਏਂ ਭਾਇ ॥ kabeer mukat duaaraa sankuraa raaee dasen bhaae |

20

ਮਨੁ ਤਉ ਮੈਗਲੁ ਹੋਇ ਰਹਿਓ ਨਿਕਸੋ ਕਿਉ ਕੈ ਜਾਇ ॥੫੮॥ man tau maigal hoe rahio nikaso kiau kai jaae |58|

21

ਕਬੀਰ ਐਸਾ ਸਤਿਗੁਰੁ ਜੇ ਮਿਲੈ ਤੁਠਾ ਕਰੇ ਪਸਾਉ ॥ kabeer aisaa satigur je milai tutthaa kare pasaau |

22

ਮੁਕਤਿ ਦੁਆਰਾ ਮੋਕਲਾ ਸਹਜੇ ਆਵਉ ਜਾਉ ॥੫੯॥ mukat duaaraa mokalaa sahaje aavau jaau |59|

23

ਕਬੀਰ ਨਾ ਮੋੁਹਿ ਛਾਨਿ ਨ ਛਾਪਰੀ ਨਾ ਮੋੁਹਿ ਘਰੁ ਨਹੀ ਗਾਉ ॥ kabeer naa muohi chhaan na chhaaparee naa muohi ghar nahee gaau |

24

ਮਤ ਹਰਿ ਪੂਛੈ ਕਉਨੁ ਹੈ ਮੇਰੇ ਜਾਤਿ ਨ ਨਾਉ ॥੬੦॥ mat har poochhai kaun hai mere jaat na naau |60|

25

ਕਬੀਰ ਮੁਹਿ ਮਰਨੇ ਕਾ ਚਾਉ ਹੈ ਮਰਉ ਤ ਹਰਿ ਕੈ ਦੁਆਰ ॥ kabeer muhi marane kaa chaau hai mrau ta har kai duaar |

26

ਮਤ ਹਰਿ ਪੂਛੈ ਕਉਨੁ ਹੈ ਪਰਾ ਹਮਾਰੈ ਬਾਰ ॥੬੧॥ mat har poochhai kaun hai paraa hamaarai baar |61|

27

ਕਬੀਰ ਨਾ ਹਮ ਕੀਆ ਨ ਕਰਹਿਗੇ ਨਾ ਕਰਿ ਸਕੈ ਸਰੀਰੁ ॥ kabeer naa ham keea na karahige naa kar sakai sareer |

28

ਕਿਆ ਜਾਨਉ ਕਿਛੁ ਹਰਿ ਕੀਆ ਭਇਓ ਕਬੀਰੁ ਕਬੀਰੁ ॥੬੨॥ kiaa jaanau kichh har keea bheo kabeer kabeer |62|

29

ਕਬੀਰ ਸੁਪਨੈ ਹੂ ਬਰੜਾਇ ਕੈ ਜਿਹ ਮੁਖਿ ਨਿਕਸੈ ਰਾਮੁ ॥ kabeer supanai hoo bararraae kai jih mukh nikasai raam |

30

ਤਾ ਕੇ ਪਗ ਕੀ ਪਾਨਹੀ ਮੇਰੇ ਤਨ ਕੋ ਚਾਮੁ ॥੬੩॥ taa ke pag kee paanahee mere tan ko chaam |63|

31

ਕਬੀਰ ਮਾਟੀ ਕੇ ਹਮ ਪੂਤਰੇ ਮਾਨਸੁ ਰਾਖਿਓੁ ਨਾਉ ॥ kabeer maattee ke ham pootare maanas raakhio naau |

32

ਚਾਰਿ ਦਿਵਸ ਕੇ ਪਾਹੁਨੇ ਬਡ ਬਡ ਰੂੰਧਹਿ ਠਾਉ ॥੬੪॥ chaar divas ke paahune badd badd roondheh tthaau |64|

33

ਕਬੀਰ ਮਹਿਦੀ ਕਰਿ ਘਾਲਿਆ ਆਪੁ ਪੀਸਾਇ ਪੀਸਾਇ ॥ kabeer mahidee kar ghaaliaa aap peesaae peesaae |

34

ਤੈ ਸਹ ਬਾਤ ਨ ਪੂਛੀਐ ਕਬਹੁ ਨ ਲਾਈ ਪਾਇ ॥੬੫॥ tai seh baat na poochheeai kabahu na laaee paae |65|

35

ਕਬੀਰ ਜਿਹ ਦਰਿ ਆਵਤ ਜਾਤਿਅਹੁ ਹਟਕੈ ਨਾਹੀ ਕੋਇ ॥ kabeer jih dar aavat jaatiahu hattakai naahee koe |

36

ਸੋ ਦਰੁ ਕੈਸੇ ਛੋਡੀਐ ਜੋ ਦਰੁ ਐਸਾ ਹੋਇ ॥੬੬॥ so dar kaise chhoddeeai jo dar aisaa hoe |66|

37

ਕਬੀਰ ਡੂਬਾ ਥਾ ਪੈ ਉਬਰਿਓ ਗੁਨ ਕੀ ਲਹਰਿ ਝਬਕਿ ॥ kabeer ddoobaa thaa pai ubario gun kee lehar jhabak |

Original Gurmukhi with romanized transliteration, via the GurbaniNow API. An English translation will be added once a cleared translation is available.