Sikhism
Ang-1301 69
Text
ਕਬੀਰ ਮਨੁ ਪੰਖੀ ਭਇਓ ਉਡਿ ਉਡਿ ਦਹ ਦਿਸ ਜਾਇ ॥ kabeer man pankhee bheo udd udd deh dis jaae |
ਜੋ ਜੈਸੀ ਸੰਗਤਿ ਮਿਲੈ ਸੋ ਤੈਸੋ ਫਲੁ ਖਾਇ ॥੮੬॥ jo jaisee sangat milai so taiso fal khaae |86|
ਕਬੀਰ ਜਾ ਕਉ ਖੋਜਤੇ ਪਾਇਓ ਸੋਈ ਠਉਰੁ ॥ kabeer jaa kau khojate paaeo soee tthaur |
ਸੋਈ ਫਿਰਿ ਕੈ ਤੂ ਭਇਆ ਜਾ ਕਉ ਕਹਤਾ ਅਉਰੁ ॥੮੭॥ soee fir kai too bheaa jaa kau kahataa aaur |87|
ਕਬੀਰ ਮਾਰੀ ਮਰਉ ਕੁਸੰਗ ਕੀ ਕੇਲੇ ਨਿਕਟਿ ਜੁ ਬੇਰਿ ॥ kabeer maaree mrau kusang kee kele nikatt ju ber |
ਉਹ ਝੂਲੈ ਉਹ ਚੀਰੀਐ ਸਾਕਤ ਸੰਗੁ ਨ ਹੇਰਿ ॥੮੮॥ auh jhoolai uh cheereeai saakat sang na her |88|
ਕਬੀਰ ਭਾਰ ਪਰਾਈ ਸਿਰਿ ਚਰੈ ਚਲਿਓ ਚਾਹੈ ਬਾਟ ॥ kabeer bhaar paraaee sir charai chalio chaahai baatt |
ਅਪਨੇ ਭਾਰਹਿ ਨਾ ਡਰੈ ਆਗੈ ਅਉਘਟ ਘਾਟ ॥੮੯॥ apane bhaareh naa ddarai aagai aaughatt ghaatt |89|
ਕਬੀਰ ਬਨ ਕੀ ਦਾਧੀ ਲਾਕਰੀ ਠਾਢੀ ਕਰੈ ਪੁਕਾਰ ॥ kabeer ban kee daadhee laakaree tthaadtee karai pukaar |
ਮਤਿ ਬਸਿ ਪਰਉ ਲੁਹਾਰ ਕੇ ਜਾਰੈ ਦੂਜੀ ਬਾਰ ॥੯੦॥ mat bas prau luhaar ke jaarai doojee baar |90|
ਕਬੀਰ ਏਕ ਮਰੰਤੇ ਦੁਇ ਮੂਏ ਦੋਇ ਮਰੰਤਹ ਚਾਰਿ ॥ kabeer ek marante due mooe doe marantah chaar |
ਚਾਰਿ ਮਰੰਤਹ ਛਹ ਮੂਏ ਚਾਰਿ ਪੁਰਖ ਦੁਇ ਨਾਰਿ ॥੯੧॥ chaar marantah chheh mooe chaar purakh due naar |91|
ਕਬੀਰ ਦੇਖਿ ਦੇਖਿ ਜਗੁ ਢੂੰਢਿਆ ਕਹੂੰ ਨ ਪਾਇਆ ਠਉਰੁ ॥ kabeer dekh dekh jag dtoondtiaa kahoon na paaeaa tthaur |
ਜਿਨਿ ਹਰਿ ਕਾ ਨਾਮੁ ਨ ਚੇਤਿਓ ਕਹਾ ਭੁਲਾਨੇ ਅਉਰ ॥੯੨॥ jin har kaa naam na chetio kahaa bhulaane aaur |92|
ਕਬੀਰ ਸੰਗਤਿ ਕਰੀਐ ਸਾਧ ਕੀ ਅੰਤਿ ਕਰੈ ਨਿਰਬਾਹੁ ॥ kabeer sangat kareeai saadh kee ant karai nirabaahu |
ਸਾਕਤ ਸੰਗੁ ਨ ਕੀਜੀਐ ਜਾ ਤੇ ਹੋਇ ਬਿਨਾਹੁ ॥੯੩॥ saakat sang na keejeeai jaa te hoe binaahu |93|
ਕਬੀਰ ਜਗ ਮਹਿ ਚੇਤਿਓ ਜਾਨਿ ਕੈ ਜਗ ਮਹਿ ਰਹਿਓ ਸਮਾਇ ॥ kabeer jag meh chetio jaan kai jag meh rahio samaae |
ਜਿਨ ਹਰਿ ਕਾ ਨਾਮੁ ਨ ਚੇਤਿਓ ਬਾਦਹਿ ਜਨਮੇਂ ਆਇ ॥੯੪॥ jin har kaa naam na chetio baadeh janamen aae |94|
ਕਬੀਰ ਆਸਾ ਕਰੀਐ ਰਾਮ ਕੀ ਅਵਰੈ ਆਸ ਨਿਰਾਸ ॥ kabeer aasaa kareeai raam kee avarai aas niraas |
ਨਰਕਿ ਪਰਹਿ ਤੇ ਮਾਨਈ ਜੋ ਹਰਿ ਨਾਮ ਉਦਾਸ ॥੯੫॥ narak pareh te maanee jo har naam udaas |95|
ਕਬੀਰ ਸਿਖ ਸਾਖਾ ਬਹੁਤੇ ਕੀਏ ਕੇਸੋ ਕੀਓ ਨ ਮੀਤੁ ॥ kabeer sikh saakhaa bahute kee keso keeo na meet |
ਚਾਲੇ ਥੇ ਹਰਿ ਮਿਲਨ ਕਉ ਬੀਚੈ ਅਟਕਿਓ ਚੀਤੁ ॥੯੬॥ chaale the har milan kau beechai attakio cheet |96|
ਕਬੀਰ ਕਾਰਨੁ ਬਪੁਰਾ ਕਿਆ ਕਰੈ ਜਉ ਰਾਮੁ ਨ ਕਰੈ ਸਹਾਇ ॥ kabeer kaaran bapuraa kiaa karai jau raam na karai sahaae |
ਜਿਹ ਜਿਹ ਡਾਲੀ ਪਗੁ ਧਰਉ ਸੋਈ ਮੁਰਿ ਮੁਰਿ ਜਾਇ ॥੯੭॥ jih jih ddaalee pag dhrau soee mur mur jaae |97|
ਕਬੀਰ ਅਵਰਹ ਕਉ ਉਪਦੇਸਤੇ ਮੁਖ ਮੈ ਪਰਿ ਹੈ ਰੇਤੁ ॥ kabeer avarah kau upadesate mukh mai par hai ret |
ਰਾਸਿ ਬਿਰਾਨੀ ਰਾਖਤੇ ਖਾਯਾ ਘਰ ਕਾ ਖੇਤੁ ॥੯੮॥ raas biraanee raakhate khaayaa ghar kaa khet |98|
ਕਬੀਰ ਸਾਧੂ ਕੀ ਸੰਗਤਿ ਰਹਉ ਜਉ ਕੀ ਭੂਸੀ ਖਾਉ ॥ kabeer saadhoo kee sangat rhau jau kee bhoosee khaau |
ਹੋਨਹਾਰੁ ਸੋ ਹੋਇਹੈ ਸਾਕਤ ਸੰਗਿ ਨ ਜਾਉ ॥੯੯॥ honahaar so hoeihai saakat sang na jaau |99|
ਕਬੀਰ ਸੰਗਤਿ ਸਾਧ ਕੀ ਦਿਨ ਦਿਨ ਦੂਨਾ ਹੇਤੁ ॥ kabeer sangat saadh kee din din doonaa het |
ਸਾਕਤ ਕਾਰੀ ਕਾਂਬਰੀ ਧੋਏ ਹੋਇ ਨ ਸੇਤੁ ॥੧੦੦॥ saakat kaaree kaanbaree dhoe hoe na set |100|
ਕਬੀਰ ਮਨੁ ਮੂੰਡਿਆ ਨਹੀ ਕੇਸ ਮੁੰਡਾਏ ਕਾਂਇ ॥ kabeer man moonddiaa nahee kes munddaae kaane |
ਜੋ ਕਿਛੁ ਕੀਆ ਸੋ ਮਨ ਕੀਆ ਮੂੰਡਾ ਮੂੰਡੁ ਅਜਾਂਇ ॥੧੦੧॥ jo kichh keea so man keea moonddaa moondd ajaane |101|
ਕਬੀਰ ਰਾਮੁ ਨ ਛੋਡੀਐ ਤਨੁ ਧਨੁ ਜਾਇ ਤ ਜਾਉ ॥ kabeer raam na chhoddeeai tan dhan jaae ta jaau |
ਚਰਨ ਕਮਲ ਚਿਤੁ ਬੇਧਿਆ ਰਾਮਹਿ ਨਾਮਿ ਸਮਾਉ ॥੧੦੨॥ charan kamal chit bedhiaa raameh naam samaau |102|
ਕਬੀਰ ਜੋ ਹਮ ਜੰਤੁ ਬਜਾਵਤੇ ਟੂਟਿ ਗਈਂ ਸਭ ਤਾਰ ॥ kabeer jo ham jant bajaavate ttoott geen sabh taar |
ਜੰਤੁ ਬਿਚਾਰਾ ਕਿਆ ਕਰੈ ਚਲੇ ਬਜਾਵਨਹਾਰ ॥੧੦੩॥ jant bichaaraa kiaa karai chale bajaavanahaar |103|
ਕਬੀਰ ਮਾਇ ਮੂੰਡਉ ਤਿਹ ਗੁਰੂ ਕੀ ਜਾ ਤੇ ਭਰਮੁ ਨ ਜਾਇ ॥ kabeer maae moonddau tih guroo kee jaa te bharam na jaae |
Original Gurmukhi with romanized transliteration, via the GurbaniNow API. An English translation will be added once a cleared translation is available.