U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 7

Text

1

ਕਾਨੜਾ ਮਹਲਾ ੫ ਘਰੁ ੧੦ ॥ kaanarraa mahalaa 5 ghar 10 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਐਸੋ ਦਾਨੁ ਦੇਹੁ ਜੀ ਸੰਤਹੁ ਜਾਤ ਜੀਉ ਬਲਿਹਾਰਿ ॥ aiso daan dehu jee santahu jaat jeeo balihaar |

4

ਮਾਨ ਮੋਹੀ ਪੰਚ ਦੋਹੀ ਉਰਝਿ ਨਿਕਟਿ ਬਸਿਓ ਤਾਕੀ ਸਰਨਿ ਸਾਧੂਆ ਦੂਤ ਸੰਗੁ ਨਿਵਾਰਿ ॥੧॥ ਰਹਾਉ ॥ maan mohee panch dohee urajh nikatt basio taakee saran saadhooaa doot sang nivaar |1| rahaau |

5

ਕੋਟਿ ਜਨਮ ਜੋਨਿ ਭ੍ਰਮਿਓ ਹਾਰਿ ਪਰਿਓ ਦੁਆਰਿ ॥੧॥ kott janam jon bhramio haar pario duaar |1|

6

ਕਿਰਪਾ ਗੋਬਿੰਦ ਭਈ ਮਿਲਿਓ ਨਾਮੁ ਅਧਾਰੁ ॥ kirapaa gobind bhee milio naam adhaar |

7

ਦੁਲਭ ਜਨਮੁ ਸਫਲੁ ਨਾਨਕ ਭਵ ਉਤਾਰਿ ਪਾਰਿ ॥੨॥੧॥੪੫॥ dulabh janam safal naanak bhav utaar paar |2|1|45|

8

ਕਾਨੜਾ ਮਹਲਾ ੫ ਘਰੁ ੧੧ ॥ kaanarraa mahalaa 5 ghar 11 |

9

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

10

ਸਹਜ ਸੁਭਾਏ ਆਪਨ ਆਏ ॥ sehaj subhaae aapan aae |

11

ਕਛੂ ਨ ਜਾਨੌ ਕਛੂ ਦਿਖਾਏ ॥ kachhoo na jaanau kachhoo dikhaae |

12

ਪ੍ਰਭੁ ਮਿਲਿਓ ਸੁਖ ਬਾਲੇ ਭੋਲੇ ॥੧॥ ਰਹਾਉ ॥ prabh milio sukh baale bhole |1| rahaau |

13

ਸੰਜੋਗਿ ਮਿਲਾਏ ਸਾਧ ਸੰਗਾਏ ॥ sanjog milaae saadh sangaae |

14

ਕਤਹੂ ਨ ਜਾਏ ਘਰਹਿ ਬਸਾਏ ॥ katahoo na jaae ghareh basaae |

15

ਗੁਨ ਨਿਧਾਨੁ ਪ੍ਰਗਟਿਓ ਇਹ ਚੋਲੈ ॥੧॥ gun nidhaan pragattio ih cholai |1|

16

ਚਰਨ ਲੁਭਾਏ ਆਨ ਤਜਾਏ ॥ charan lubhaae aan tajaae |

17

ਥਾਨ ਥਨਾਏ ਸਰਬ ਸਮਾਏ ॥ thaan thanaae sarab samaae |

18

ਰਸਕਿ ਰਸਕਿ ਨਾਨਕੁ ਗੁਨ ਬੋਲੈ ॥੨॥੧॥੪੬॥ rasak rasak naanak gun bolai |2|1|46|

19

ਕਾਨੜਾ ਮਹਲਾ ੫ ॥ kaanarraa mahalaa 5 |

20

ਗੋਬਿੰਦ ਠਾਕੁਰ ਮਿਲਨ ਦੁਰਾੲਂੀ ॥ gobind tthaakur milan duraaenee |

21

ਪਰਮਿਤਿ ਰੂਪੁ ਅਗੰਮ ਅਗੋਚਰ ਰਹਿਓ ਸਰਬ ਸਮਾਈ ॥੧॥ ਰਹਾਉ ॥ paramit roop agam agochar rahio sarab samaaee |1| rahaau |

22

ਕਹਨਿ ਭਵਨਿ ਨਾਹੀ ਪਾਇਓ ਪਾਇਓ ਅਨਿਕ ਉਕਤਿ ਚਤੁਰਾਈ ॥੧॥ kehan bhavan naahee paaeo paaeo anik ukat chaturaaee |1|

23

ਜਤਨ ਜਤਨ ਅਨਿਕ ਉਪਾਵ ਰੇ ਤਉ ਮਿਲਿਓ ਜਉ ਕਿਰਪਾਈ ॥ jatan jatan anik upaav re tau milio jau kirapaaee |

24

ਪ੍ਰਭੂ ਦਇਆਰ ਕ੍ਰਿਪਾਰ ਕ੍ਰਿਪਾ ਨਿਧਿ ਜਨ ਨਾਨਕ ਸੰਤ ਰੇਨਾਈ ॥੨॥੨॥੪੭॥ prabhoo deaar kripaar kripaa nidh jan naanak sant renaaee |2|2|47|

25

ਕਾਨੜਾ ਮਹਲਾ ੫ ॥ kaanarraa mahalaa 5 |

26

ਮਾਈ ਸਿਮਰਤ ਰਾਮ ਰਾਮ ਰਾਮ ॥ maaee simarat raam raam raam |

27

ਪ੍ਰਭ ਬਿਨਾ ਨਾਹੀ ਹੋਰੁ ॥ prabh binaa naahee hor |

28

ਚਿਤਵਉ ਚਰਨਾਰਬਿੰਦ ਸਾਸਨ ਨਿਸਿ ਭੋਰ ॥੧॥ ਰਹਾਉ ॥ chitvau charanaarabind saasan nis bhor |1| rahaau |

29

ਲਾਇ ਪ੍ਰੀਤਿ ਕੀਨ ਆਪਨ ਤੂਟਤ ਨਹੀ ਜੋਰੁ ॥ laae preet keen aapan toottat nahee jor |

30

ਪ੍ਰਾਨ ਮਨੁ ਧਨੁ ਸਰਬਸੋੁ ਹਰਿ ਗੁਨ ਨਿਧੇ ਸੁਖ ਮੋਰ ॥੧॥ praan man dhan sarabasuo har gun nidhe sukh mor |1|

31

ਈਤ ਊਤ ਰਾਮ ਪੂਰਨੁ ਨਿਰਖਤ ਰਿਦ ਖੋਰਿ ॥ eet aoot raam pooran nirakhat rid khor |

32

ਸੰਤ ਸਰਨ ਤਰਨ ਨਾਨਕ ਬਿਨਸਿਓ ਦੁਖੁ ਘੋਰ ॥੨॥੩॥੪੮॥ sant saran taran naanak binasio dukh ghor |2|3|48|

33

ਕਾਨੜਾ ਮਹਲਾ ੫ ॥ kaanarraa mahalaa 5 |

34

ਜਨ ਕੋ ਪ੍ਰਭੁ ਸੰਗੇ ਅਸਨੇਹੁ ॥ jan ko prabh sange asanehu |

35

ਸਾਜਨੋ ਤੂ ਮੀਤੁ ਮੇਰਾ ਗ੍ਰਿਹਿ ਤੇਰੈ ਸਭੁ ਕੇਹੁ ॥੧॥ ਰਹਾਉ ॥ saajano too meet meraa grihi terai sabh kehu |1| rahaau |

36

ਮਾਨੁ ਮਾਂਗਉ ਤਾਨੁ ਮਾਂਗਉ ਧਨੁ ਲਖਮੀ ਸੁਤ ਦੇਹ ॥੧॥ maan maangau taan maangau dhan lakhamee sut deh |1|

37

ਮੁਕਤਿ ਜੁਗਤਿ ਭੁਗਤਿ ਪੂਰਨ ਪਰਮਾਨੰਦ ਪਰਮ ਨਿਧਾਨ ॥ mukat jugat bhugat pooran paramaanand param nidhaan |

Original Gurmukhi with romanized transliteration, via the GurbaniNow API. An English translation will be added once a cleared translation is available.