U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 70

Text

1

ਆਪ ਡੁਬੇ ਚਹੁ ਬੇਦ ਮਹਿ ਚੇਲੇ ਦੀਏ ਬਹਾਇ ॥੧੦੪॥ aap ddube chahu bed meh chele dee bahaae |104|

2

ਕਬੀਰ ਜੇਤੇ ਪਾਪ ਕੀਏ ਰਾਖੇ ਤਲੈ ਦੁਰਾਇ ॥ kabeer jete paap kee raakhe talai duraae |

3

ਪਰਗਟ ਭਏ ਨਿਦਾਨ ਸਭ ਜਬ ਪੂਛੇ ਧਰਮ ਰਾਇ ॥੧੦੫॥ paragatt bhe nidaan sabh jab poochhe dharam raae |105|

4

ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਪਾਲਿਓ ਬਹੁਤੁ ਕੁਟੰਬੁ ॥ kabeer har kaa simaran chhaadd kai paalio bahut kuttanb |

5

ਧੰਧਾ ਕਰਤਾ ਰਹਿ ਗਇਆ ਭਾਈ ਰਹਿਆ ਨ ਬੰਧੁ ॥੧੦੬॥ dhandhaa karataa reh geaa bhaaee rahiaa na bandh |106|

6

ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਰਾਤਿ ਜਗਾਵਨ ਜਾਇ ॥ kabeer har kaa simaran chhaadd kai raat jagaavan jaae |

7

ਸਰਪਨਿ ਹੋਇ ਕੈ ਅਉਤਰੈ ਜਾਏ ਅਪੁਨੇ ਖਾਇ ॥੧੦੭॥ sarapan hoe kai aautarai jaae apune khaae |107|

8

ਕਬੀਰ ਹਰਿ ਕਾ ਸਿਮਰਨੁ ਛਾਡਿ ਕੈ ਅਹੋਈ ਰਾਖੈ ਨਾਰਿ ॥ kabeer har kaa simaran chhaadd kai ahoee raakhai naar |

9

ਗਦਹੀ ਹੋਇ ਕੈ ਅਉਤਰੈ ਭਾਰੁ ਸਹੈ ਮਨ ਚਾਰਿ ॥੧੦੮॥ gadahee hoe kai aautarai bhaar sahai man chaar |108|

10

ਕਬੀਰ ਚਤੁਰਾਈ ਅਤਿ ਘਨੀ ਹਰਿ ਜਪਿ ਹਿਰਦੈ ਮਾਹਿ ॥ kabeer chaturaaee at ghanee har jap hiradai maeh |

11

ਸੂਰੀ ਊਪਰਿ ਖੇਲਨਾ ਗਿਰੈ ਤ ਠਾਹਰ ਨਾਹਿ ॥੧੦੯॥ sooree aoopar khelanaa girai ta tthaahar naeh |109|

12

ਕਬੀਰ ਸੋੁਈ ਮੁਖੁ ਧੰਨਿ ਹੈ ਜਾ ਮੁਖਿ ਕਹੀਐ ਰਾਮੁ ॥ kabeer suoee mukh dhan hai jaa mukh kaheeai raam |

13

ਦੇਹੀ ਕਿਸ ਕੀ ਬਾਪੁਰੀ ਪਵਿਤ੍ਰੁ ਹੋਇਗੋ ਗ੍ਰਾਮੁ ॥੧੧੦॥ dehee kis kee baapuree pavitru hoeigo graam |110|

14

ਕਬੀਰ ਸੋਈ ਕੁਲ ਭਲੀ ਜਾ ਕੁਲ ਹਰਿ ਕੋ ਦਾਸੁ ॥ kabeer soee kul bhalee jaa kul har ko daas |

15

ਜਿਹ ਕੁਲ ਦਾਸੁ ਨ ਊਪਜੈ ਸੋ ਕੁਲ ਢਾਕੁ ਪਲਾਸੁ ॥੧੧੧॥ jih kul daas na aoopajai so kul dtaak palaas |111|

16

ਕਬੀਰ ਹੈ ਗਇ ਬਾਹਨ ਸਘਨ ਘਨ ਲਾਖ ਧਜਾ ਫਹਰਾਹਿ ॥ kabeer hai ge baahan saghan ghan laakh dhajaa faharaeh |

17

ਇਆ ਸੁਖ ਤੇ ਭਿਖੵਾ ਭਲੀ ਜਉ ਹਰਿ ਸਿਮਰਤ ਦਿਨ ਜਾਹਿ ॥੧੧੨॥ eaa sukh te bhikhayaa bhalee jau har simarat din jaeh |112|

18

ਕਬੀਰ ਸਭੁ ਜਗੁ ਹਉ ਫਿਰਿਓ ਮਾਂਦਲੁ ਕੰਧ ਚਢਾਇ ॥ kabeer sabh jag hau firio maandal kandh chadtaae |

19

ਕੋਈ ਕਾਹੂ ਕੋ ਨਹੀ ਸਭ ਦੇਖੀ ਠੋਕਿ ਬਜਾਇ ॥੧੧੩॥ koee kaahoo ko nahee sabh dekhee tthok bajaae |113|

20

ਮਾਰਗਿ ਮੋਤੀ ਬੀਥਰੇ ਅੰਧਾ ਨਿਕਸਿਓ ਆਇ ॥ maarag motee beethare andhaa nikasio aae |

21

ਜੋਤਿ ਬਿਨਾ ਜਗਦੀਸ ਕੀ ਜਗਤੁ ਉਲੰਘੇ ਜਾਇ ॥੧੧੪॥ jot binaa jagadees kee jagat ulanghe jaae |114|

22

ਬੂਡਾ ਬੰਸੁ ਕਬੀਰ ਕਾ ਉਪਜਿਓ ਪੂਤੁ ਕਮਾਲੁ ॥ booddaa bans kabeer kaa upajio poot kamaal |

23

ਹਰਿ ਕਾ ਸਿਮਰਨੁ ਛਾਡਿ ਕੈ ਘਰਿ ਲੇ ਆਯਾ ਮਾਲੁ ॥੧੧੫॥ har kaa simaran chhaadd kai ghar le aayaa maal |115|

24

ਕਬੀਰ ਸਾਧੂ ਕਉ ਮਿਲਨੇ ਜਾਈਐ ਸਾਥਿ ਨ ਲੀਜੈ ਕੋਇ ॥ kabeer saadhoo kau milane jaaeeai saath na leejai koe |

25

ਪਾਛੈ ਪਾਉ ਨ ਦੀਜੀਐ ਆਗੈ ਹੋਇ ਸੁ ਹੋਇ ॥੧੧੬॥ paachhai paau na deejeeai aagai hoe su hoe |116|

26

ਕਬੀਰ ਜਗੁ ਬਾਧਿਓ ਜਿਹ ਜੇਵਰੀ ਤਿਹ ਮਤ ਬੰਧਹੁ ਕਬੀਰ ॥ kabeer jag baadhio jih jevaree tih mat bandhahu kabeer |

27

ਜੈਹਹਿ ਆਟਾ ਲੋਨ ਜਿਉ ਸੋਨ ਸਮਾਨਿ ਸਰੀਰੁ ॥੧੧੭॥ jaiheh aattaa lon jiau son samaan sareer |117|

28

ਕਬੀਰ ਹੰਸੁ ਉਡਿਓ ਤਨੁ ਗਾਡਿਓ ਸੋਝਾਈ ਸੈਨਾਹ ॥ kabeer hans uddio tan gaaddio sojhaaee sainaah |

29

ਅਜਹੂ ਜੀਉ ਨ ਛੋਡਈ ਰੰਕਾਈ ਨੈਨਾਹ ॥੧੧੮॥ ajahoo jeeo na chhoddee rankaaee nainaah |118|

30

ਕਬੀਰ ਨੈਨ ਨਿਹਾਰਉ ਤੁਝ ਕਉ ਸ੍ਰਵਨ ਸੁਨਉ ਤੁਅ ਨਾਉ ॥ kabeer nain nihaarau tujh kau sravan sunau tua naau |

31

ਬੈਨ ਉਚਰਉ ਤੁਅ ਨਾਮ ਜੀ ਚਰਨ ਕਮਲ ਰਿਦ ਠਾਉ ॥੧੧੯॥ bain uchrau tua naam jee charan kamal rid tthaau |119|

32

ਕਬੀਰ ਸੁਰਗ ਨਰਕ ਤੇ ਮੈ ਰਹਿਓ ਸਤਿਗੁਰ ਕੇ ਪਰਸਾਦਿ ॥ kabeer surag narak te mai rahio satigur ke parasaad |

33

ਚਰਨ ਕਮਲ ਕੀ ਮਉਜ ਮਹਿ ਰਹਉ ਅੰਤਿ ਅਰੁ ਆਦਿ ॥੧੨੦॥ charan kamal kee mauj meh rhau ant ar aad |120|

34

ਕਬੀਰ ਚਰਨ ਕਮਲ ਕੀ ਮਉਜ ਕੋ ਕਹਿ ਕੈਸੇ ਉਨਮਾਨ ॥ kabeer charan kamal kee mauj ko keh kaise unamaan |

35

ਕਹਿਬੇ ਕਉ ਸੋਭਾ ਨਹੀ ਦੇਖਾ ਹੀ ਪਰਵਾਨੁ ॥੧੨੧॥ kahibe kau sobhaa nahee dekhaa hee paravaan |121|

36

ਕਬੀਰ ਦੇਖਿ ਕੈ ਕਿਹ ਕਹਉ ਕਹੇ ਨ ਕੋ ਪਤੀਆਇ ॥ kabeer dekh kai kih khau kahe na ko pateeae |

37

ਹਰਿ ਜੈਸਾ ਤੈਸਾ ਉਹੀ ਰਹਉ ਹਰਖਿ ਗੁਨ ਗਾਇ ॥੧੨੨॥ har jaisaa taisaa uhee rhau harakh gun gaae |122|

Original Gurmukhi with romanized transliteration, via the GurbaniNow API. An English translation will be added once a cleared translation is available.