U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 72

Text

1

ਜਿਉ ਜਿਉ ਭਗਤਿ ਕਬੀਰ ਕੀ ਤਿਉ ਤਿਉ ਰਾਮ ਨਿਵਾਸ ॥੧੪੧॥ jiau jiau bhagat kabeer kee tiau tiau raam nivaas |141|

2

ਕਬੀਰ ਗਹਗਚਿ ਪਰਿਓ ਕੁਟੰਬ ਕੈ ਕਾਂਠੈ ਰਹਿ ਗਇਓ ਰਾਮੁ ॥ kabeer gahagach pario kuttanb kai kaantthai reh geo raam |

3

ਆਇ ਪਰੇ ਧਰਮ ਰਾਇ ਕੇ ਬੀਚਹਿ ਧੂਮਾ ਧਾਮ ॥੧੪੨॥ aae pare dharam raae ke beecheh dhoomaa dhaam |142|

4

ਕਬੀਰ ਸਾਕਤ ਤੇ ਸੂਕਰ ਭਲਾ ਰਾਖੈ ਆਛਾ ਗਾਉ ॥ kabeer saakat te sookar bhalaa raakhai aachhaa gaau |

5

ਉਹੁ ਸਾਕਤੁ ਬਪੁਰਾ ਮਰਿ ਗਇਆ ਕੋਇ ਨ ਲੈਹੈ ਨਾਉ ॥੧੪੩॥ auhu saakat bapuraa mar geaa koe na laihai naau |143|

6

ਕਬੀਰ ਕਉਡੀ ਕਉਡੀ ਜੋਰਿ ਕੈ ਜੋਰੇ ਲਾਖ ਕਰੋਰਿ ॥ kabeer kauddee kauddee jor kai jore laakh karor |

7

ਚਲਤੀ ਬਾਰ ਨ ਕਛੁ ਮਿਲਿਓ ਲਈ ਲੰਗੋਟੀ ਤੋਰਿ ॥੧੪੪॥ chalatee baar na kachh milio lee langottee tor |144|

8

ਕਬੀਰ ਬੈਸਨੋ ਹੂਆ ਤ ਕਿਆ ਭਇਆ ਮਾਲਾ ਮੇਲੀਂ ਚਾਰਿ ॥ kabeer baisano hooaa ta kiaa bheaa maalaa meleen chaar |

9

ਬਾਹਰਿ ਕੰਚਨੁ ਬਾਰਹਾ ਭੀਤਰਿ ਭਰੀ ਭੰਗਾਰ ॥੧੪੫॥ baahar kanchan baarahaa bheetar bharee bhangaar |145|

10

ਕਬੀਰ ਰੋੜਾ ਹੋਇ ਰਹੁ ਬਾਟ ਕਾ ਤਜਿ ਮਨ ਕਾ ਅਭਿਮਾਨੁ ॥ kabeer rorraa hoe rahu baatt kaa taj man kaa abhimaan |

11

ਐਸਾ ਕੋਈ ਦਾਸੁ ਹੋਇ ਤਾਹਿ ਮਿਲੈ ਭਗਵਾਨੁ ॥੧੪੬॥ aisaa koee daas hoe taeh milai bhagavaan |146|

12

ਕਬੀਰ ਰੋੜਾ ਹੂਆ ਤ ਕਿਆ ਭਇਆ ਪੰਥੀ ਕਉ ਦੁਖੁ ਦੇਇ ॥ kabeer rorraa hooaa ta kiaa bheaa panthee kau dukh dee |

13

ਐਸਾ ਤੇਰਾ ਦਾਸੁ ਹੈ ਜਿਉ ਧਰਨੀ ਮਹਿ ਖੇਹ ॥੧੪੭॥ aisaa teraa daas hai jiau dharanee meh kheh |147|

14

ਕਬੀਰ ਖੇਹ ਹੂਈ ਤਉ ਕਿਆ ਭਇਆ ਜਉ ਉਡਿ ਲਾਗੈ ਅੰਗ ॥ kabeer kheh hooee tau kiaa bheaa jau udd laagai ang |

15

ਹਰਿ ਜਨੁ ਐਸਾ ਚਾਹੀਐ ਜਿਉ ਪਾਨੀ ਸਰਬੰਗ ॥੧੪੮॥ har jan aisaa chaaheeai jiau paanee sarabang |148|

16

ਕਬੀਰ ਪਾਨੀ ਹੂਆ ਤ ਕਿਆ ਭਇਆ ਸੀਰਾ ਤਾਤਾ ਹੋਇ ॥ kabeer paanee hooaa ta kiaa bheaa seeraa taataa hoe |

17

ਹਰਿ ਜਨੁ ਐਸਾ ਚਾਹੀਐ ਜੈਸਾ ਹਰਿ ਹੀ ਹੋਇ ॥੧੪੯॥ har jan aisaa chaaheeai jaisaa har hee hoe |149|

18

ਊਚ ਭਵਨ ਕਨਕਾਮਨੀ ਸਿਖਰਿ ਧਜਾ ਫਹਰਾਇ ॥ aooch bhavan kanakaamanee sikhar dhajaa faharaae |

19

ਤਾ ਤੇ ਭਲੀ ਮਧੂਕਰੀ ਸੰਤਸੰਗਿ ਗੁਨ ਗਾਇ ॥੧੫੦॥ taa te bhalee madhookaree santasang gun gaae |150|

20

ਕਬੀਰ ਪਾਟਨ ਤੇ ਊਜਰੁ ਭਲਾ ਰਾਮ ਭਗਤ ਜਿਹ ਠਾਇ ॥ kabeer paattan te aoojar bhalaa raam bhagat jih tthaae |

21

ਰਾਮ ਸਨੇਹੀ ਬਾਹਰਾ ਜਮ ਪੁਰੁ ਮੇਰੇ ਭਾਂਇ ॥੧੫੧॥ raam sanehee baaharaa jam pur mere bhaane |151|

22

ਕਬੀਰ ਗੰਗ ਜਮੁਨ ਕੇ ਅੰਤਰੇ ਸਹਜ ਸੁੰਨ ਕੇ ਘਾਟ ॥ kabeer gang jamun ke antare sehaj sun ke ghaatt |

23

ਤਹਾ ਕਬੀਰੈ ਮਟੁ ਕੀਆ ਖੋਜਤ ਮੁਨਿ ਜਨ ਬਾਟ ॥੧੫੨॥ tahaa kabeerai matt keea khojat mun jan baatt |152|

24

ਕਬੀਰ ਜੈਸੀ ਉਪਜੀ ਪੇਡ ਤੇ ਜਉ ਤੈਸੀ ਨਿਬਹੈ ਓੜਿ ॥ kabeer jaisee upajee pedd te jau taisee nibahai orr |

25

ਹੀਰਾ ਕਿਸ ਕਾ ਬਾਪੁਰਾ ਪੁਜਹਿ ਨ ਰਤਨ ਕਰੋੜਿ ॥੧੫੩॥ heeraa kis kaa baapuraa pujeh na ratan karorr |153|

26

ਕਬੀਰਾ ਏਕੁ ਅਚੰਭਉ ਦੇਖਿਓ ਹੀਰਾ ਹਾਟ ਬਿਕਾਇ ॥ kabeeraa ek achanbhau dekhio heeraa haatt bikaae |

27

ਬਨਜਨਹਾਰੇ ਬਾਹਰਾ ਕਉਡੀ ਬਦਲੈ ਜਾਇ ॥੧੫੪॥ banajanahaare baaharaa kauddee badalai jaae |154|

28

ਕਬੀਰਾ ਜਹਾ ਗਿਆਨੁ ਤਹ ਧਰਮੁ ਹੈ ਜਹਾ ਝੂਠੁ ਤਹ ਪਾਪੁ ॥ kabeeraa jahaa giaan teh dharam hai jahaa jhootth teh paap |

29

ਜਹਾ ਲੋਭੁ ਤਹ ਕਾਲੁ ਹੈ ਜਹਾ ਖਿਮਾ ਤਹ ਆਪਿ ॥੧੫੫॥ jahaa lobh teh kaal hai jahaa khimaa teh aap |155|

30

ਕਬੀਰ ਮਾਇਆ ਤਜੀ ਤ ਕਿਆ ਭਇਆ ਜਉ ਮਾਨੁ ਤਜਿਆ ਨਹੀ ਜਾਇ ॥ kabeer maaeaa tajee ta kiaa bheaa jau maan tajiaa nahee jaae |

31

ਮਾਨ ਮੁਨੀ ਮੁਨਿਵਰ ਗਲੇ ਮਾਨੁ ਸਭੈ ਕਉ ਖਾਇ ॥੧੫੬॥ maan munee munivar gale maan sabhai kau khaae |156|

32

ਕਬੀਰ ਸਾਚਾ ਸਤਿਗੁਰੁ ਮੈ ਮਿਲਿਆ ਸਬਦੁ ਜੁ ਬਾਹਿਆ ਏਕੁ ॥ kabeer saachaa satigur mai miliaa sabad ju baahiaa ek |

33

ਲਾਗਤ ਹੀ ਭੁਇ ਮਿਲਿ ਗਇਆ ਪਰਿਆ ਕਲੇਜੇ ਛੇਕੁ ॥੧੫੭॥ laagat hee bhue mil geaa pariaa kaleje chhek |157|

34

ਕਬੀਰ ਸਾਚਾ ਸਤਿਗੁਰੁ ਕਿਆ ਕਰੈ ਜਉ ਸਿਖਾ ਮਹਿ ਚੂਕ ॥ kabeer saachaa satigur kiaa karai jau sikhaa meh chook |

35

ਅੰਧੇ ਏਕ ਨ ਲਾਗਈ ਜਿਉ ਬਾਂਸੁ ਬਜਾਈਐ ਫੂਕ ॥੧੫੮॥ andhe ek na laagee jiau baans bajaaeeai fook |158|

36

ਕਬੀਰ ਹੈ ਗੈ ਬਾਹਨ ਸਘਨ ਘਨ ਛਤ੍ਰਪਤੀ ਕੀ ਨਾਰਿ ॥ kabeer hai gai baahan saghan ghan chhatrapatee kee naar |

Original Gurmukhi with romanized transliteration, via the GurbaniNow API. An English translation will be added once a cleared translation is available.