Sikhism
Ang-1301 76
Text
ਹਾਥ ਪਾਉ ਕਰਿ ਕਾਮੁ ਸਭੁ ਚੀਤੁ ਨਿਰੰਜਨ ਨਾਲਿ ॥੨੧੩॥ haath paau kar kaam sabh cheet niranjan naal |213|
ਮਹਲਾ ੫ ॥ mahalaa 5 |
ਕਬੀਰਾ ਹਮਰਾ ਕੋ ਨਹੀ ਹਮ ਕਿਸ ਹੂ ਕੇ ਨਾਹਿ ॥ kabeeraa hamaraa ko nahee ham kis hoo ke naeh |
ਜਿਨਿ ਇਹੁ ਰਚਨੁ ਰਚਾਇਆ ਤਿਸ ਹੀ ਮਾਹਿ ਸਮਾਹਿ ॥੨੧੪॥ jin ihu rachan rachaaeaa tis hee maeh samaeh |214|
ਕਬੀਰ ਕੀਚੜਿ ਆਟਾ ਗਿਰਿ ਪਰਿਆ ਕਿਛੂ ਨ ਆਇਓ ਹਾਥ ॥ kabeer keecharr aattaa gir pariaa kichhoo na aaeo haath |
ਪੀਸਤ ਪੀਸਤ ਚਾਬਿਆ ਸੋਈ ਨਿਬਹਿਆ ਸਾਥ ॥੨੧੫॥ peesat peesat chaabiaa soee nibahiaa saath |215|
ਕਬੀਰ ਮਨੁ ਜਾਨੈ ਸਭ ਬਾਤ ਜਾਨਤ ਹੀ ਅਉਗਨੁ ਕਰੈ ॥ kabeer man jaanai sabh baat jaanat hee aaugan karai |
ਕਾਹੇ ਕੀ ਕੁਸਲਾਤ ਹਾਥਿ ਦੀਪੁ ਕੂਏ ਪਰੈ ॥੨੧੬॥ kaahe kee kusalaat haath deep kooe parai |216|
ਕਬੀਰ ਲਾਗੀ ਪ੍ਰੀਤਿ ਸੁਜਾਨ ਸਿਉ ਬਰਜੈ ਲੋਗੁ ਅਜਾਨੁ ॥ kabeer laagee preet sujaan siau barajai log ajaan |
ਤਾ ਸਿਉ ਟੂਟੀ ਕਿਉ ਬਨੈ ਜਾ ਕੇ ਜੀਅ ਪਰਾਨ ॥੨੧੭॥ taa siau ttoottee kiau banai jaa ke jeea paraan |217|
ਕਬੀਰ ਕੋਠੇ ਮੰਡਪ ਹੇਤੁ ਕਰਿ ਕਾਹੇ ਮਰਹੁ ਸਵਾਰਿ ॥ kabeer kotthe manddap het kar kaahe marahu savaar |
ਕਾਰਜੁ ਸਾਢੇ ਤੀਨਿ ਹਥ ਘਨੀ ਤ ਪਉਨੇ ਚਾਰਿ ॥੨੧੮॥ kaaraj saadte teen hath ghanee ta paune chaar |218|
ਕਬੀਰ ਜੋ ਮੈ ਚਿਤਵਉ ਨਾ ਕਰੈ ਕਿਆ ਮੇਰੇ ਚਿਤਵੇ ਹੋਇ ॥ kabeer jo mai chitvau naa karai kiaa mere chitave hoe |
ਅਪਨਾ ਚਿਤਵਿਆ ਹਰਿ ਕਰੈ ਜੋ ਮੇਰੇ ਚਿਤਿ ਨ ਹੋਇ ॥੨੧੯॥ apanaa chitaviaa har karai jo mere chit na hoe |219|
ਮਃ ੩ ॥ mahalaa 3 |
ਚਿੰਤਾ ਭਿ ਆਪਿ ਕਰਾਇਸੀ ਅਚਿੰਤੁ ਭਿ ਆਪੇ ਦੇਇ ॥ chintaa bhi aap karaaeisee achint bhi aape dee |
ਨਾਨਕ ਸੋ ਸਾਲਾਹੀਐ ਜਿ ਸਭਨਾ ਸਾਰ ਕਰੇਇ ॥੨੨੦॥ naanak so saalaaheeai ji sabhanaa saar karee |220|
ਮਃ ੫ ॥ mahalaa 5 |
ਕਬੀਰ ਰਾਮੁ ਨ ਚੇਤਿਓ ਫਿਰਿਆ ਲਾਲਚ ਮਾਹਿ ॥ kabeer raam na chetio firiaa laalach maeh |
ਪਾਪ ਕਰੰਤਾ ਮਰਿ ਗਇਆ ਅਉਧ ਪੁਨੀ ਖਿਨ ਮਾਹਿ ॥੨੨੧॥ paap karantaa mar geaa aaudh punee khin maeh |221|
ਕਬੀਰ ਕਾਇਆ ਕਾਚੀ ਕਾਰਵੀ ਕੇਵਲ ਕਾਚੀ ਧਾਤੁ ॥ kabeer kaaeaa kaachee kaaravee keval kaachee dhaat |
ਸਾਬਤੁ ਰਖਹਿ ਤ ਰਾਮ ਭਜੁ ਨਾਹਿ ਤ ਬਿਨਠੀ ਬਾਤ ॥੨੨੨॥ saabat rakheh ta raam bhaj naeh ta binatthee baat |222|
ਕਬੀਰ ਕੇਸੋ ਕੇਸੋ ਕੂਕੀਐ ਨ ਸੋਈਐ ਅਸਾਰ ॥ kabeer keso keso kookeeai na soeeai asaar |
ਰਾਤਿ ਦਿਵਸ ਕੇ ਕੂਕਨੇ ਕਬਹੂ ਕੇ ਸੁਨੈ ਪੁਕਾਰ ॥੨੨੩॥ raat divas ke kookane kabahoo ke sunai pukaar |223|
ਕਬੀਰ ਕਾਇਆ ਕਜਲੀ ਬਨੁ ਭਇਆ ਮਨੁ ਕੁੰਚਰੁ ਮਯ ਮੰਤੁ ॥ kabeer kaaeaa kajalee ban bheaa man kunchar may mant |
ਅੰਕਸੁ ਗੵਾਨੁ ਰਤਨੁ ਹੈ ਖੇਵਟੁ ਬਿਰਲਾ ਸੰਤੁ ॥੨੨੪॥ ankas gayaan ratan hai khevatt biralaa sant |224|
ਕਬੀਰ ਰਾਮ ਰਤਨੁ ਮੁਖੁ ਕੋਥਰੀ ਪਾਰਖ ਆਗੈ ਖੋਲਿ ॥ kabeer raam ratan mukh kotharee paarakh aagai khol |
ਕੋਈ ਆਇ ਮਿਲੈਗੋ ਗਾਹਕੀ ਲੇਗੋ ਮਹਗੇ ਮੋਲਿ ॥੨੨੫॥ koee aae milaigo gaahakee lego mahage mol |225|
ਕਬੀਰ ਰਾਮ ਨਾਮੁ ਜਾਨਿਓ ਨਹੀ ਪਾਲਿਓ ਕਟਕੁ ਕੁਟੰਬੁ ॥ kabeer raam naam jaanio nahee paalio kattak kuttanb |
ਧੰਧੇ ਹੀ ਮਹਿ ਮਰਿ ਗਇਓ ਬਾਹਰਿ ਭਈ ਨ ਬੰਬ ॥੨੨੬॥ dhandhe hee meh mar geo baahar bhee na banb |226|
ਕਬੀਰ ਆਖੀ ਕੇਰੇ ਮਾਟੁਕੇ ਪਲੁ ਪਲੁ ਗਈ ਬਿਹਾਇ ॥ kabeer aakhee kere maattuke pal pal gee bihaae |
ਮਨੁ ਜੰਜਾਲੁ ਨ ਛੋਡਈ ਜਮ ਦੀਆ ਦਮਾਮਾ ਆਇ ॥੨੨੭॥ man janjaal na chhoddee jam deea damaamaa aae |227|
ਕਬੀਰ ਤਰਵਰ ਰੂਪੀ ਰਾਮੁ ਹੈ ਫਲ ਰੂਪੀ ਬੈਰਾਗੁ ॥ kabeer taravar roopee raam hai fal roopee bairaag |
ਛਾਇਆ ਰੂਪੀ ਸਾਧੁ ਹੈ ਜਿਨਿ ਤਜਿਆ ਬਾਦੁ ਬਿਬਾਦੁ ॥੨੨੮॥ chhaaeaa roopee saadh hai jin tajiaa baad bibaad |228|
ਕਬੀਰ ਐਸਾ ਬੀਜੁ ਬੋਇ ਬਾਰਹ ਮਾਸ ਫਲੰਤ ॥ kabeer aisaa beej boe baarah maas falant |
ਸੀਤਲ ਛਾਇਆ ਗਹਿਰ ਫਲ ਪੰਖੀ ਕੇਲ ਕਰੰਤ ॥੨੨੯॥ seetal chhaaeaa gahir fal pankhee kel karant |229|
ਕਬੀਰ ਦਾਤਾ ਤਰਵਰੁ ਦਯਾ ਫਲੁ ਉਪਕਾਰੀ ਜੀਵੰਤ ॥ kabeer daataa taravar dayaa fal upakaaree jeevant |
ਪੰਖੀ ਚਲੇ ਦਿਸਾਵਰੀ ਬਿਰਖਾ ਸੁਫਲ ਫਲੰਤ ॥੨੩੦॥ pankhee chale disaavaree birakhaa sufal falant |230|
ਕਬੀਰ ਸਾਧੂ ਸੰਗੁ ਪਰਾਪਤੀ ਲਿਖਿਆ ਹੋਇ ਲਿਲਾਟ ॥ kabeer saadhoo sang paraapatee likhiaa hoe lilaatt |
Original Gurmukhi with romanized transliteration, via the GurbaniNow API. An English translation will be added once a cleared translation is available.