Sikhism
Ang-1301 77
Text
ਮੁਕਤਿ ਪਦਾਰਥੁ ਪਾਈਐ ਠਾਕ ਨ ਅਵਘਟ ਘਾਟ ॥੨੩੧॥ mukat padaarath paaeeai tthaak na avaghatt ghaatt |231|
ਕਬੀਰ ਏਕ ਘੜੀ ਆਧੀ ਘਰੀ ਆਧੀ ਹੂੰ ਤੇ ਆਧ ॥ kabeer ek gharree aadhee gharee aadhee hoon te aadh |
ਭਗਤਨ ਸੇਤੀ ਗੋਸਟੇ ਜੋ ਕੀਨੇ ਸੋ ਲਾਭ ॥੨੩੨॥ bhagatan setee gosatte jo keene so laabh |232|
ਕਬੀਰ ਭਾਂਗ ਮਾਛੁਲੀ ਸੁਰਾ ਪਾਨਿ ਜੋ ਜੋ ਪ੍ਰਾਨੀ ਖਾਂਹਿ ॥ kabeer bhaang maachhulee suraa paan jo jo praanee khaanhi |
ਤੀਰਥ ਬਰਤ ਨੇਮ ਕੀਏ ਤੇ ਸਭੈ ਰਸਾਤਲਿ ਜਾਂਹਿ ॥੨੩੩॥ teerath barat nem kee te sabhai rasaatal jaanhi |233|
ਨੀਚੇ ਲੋਇਨ ਕਰਿ ਰਹਉ ਲੇ ਸਾਜਨ ਘਟ ਮਾਹਿ ॥ neeche loein kar rhau le saajan ghatt maeh |
ਸਭ ਰਸ ਖੇਲਉ ਪੀਅ ਸਉ ਕਿਸੀ ਲਖਾਵਉ ਨਾਹਿ ॥੨੩੪॥ sabh ras khelau peea sau kisee lakhaavau naeh |234|
ਆਠ ਜਾਮ ਚਉਸਠਿ ਘਰੀ ਤੁਅ ਨਿਰਖਤ ਰਹੈ ਜੀਉ ॥ aatth jaam chausatth gharee tua nirakhat rahai jeeo |
ਨੀਚੇ ਲੋਇਨ ਕਿਉ ਕਰਉ ਸਭ ਘਟ ਦੇਖਉ ਪੀਉ ॥੨੩੫॥ neeche loein kiau krau sabh ghatt dekhau peeo |235|
ਸੁਨੁ ਸਖੀ ਪੀਅ ਮਹਿ ਜੀਉ ਬਸੈ ਜੀਅ ਮਹਿ ਬਸੈ ਕਿ ਪੀਉ ॥ sun sakhee peea meh jeeo basai jeea meh basai ki peeo |
ਜੀਉ ਪੀਉ ਬੂਝਉ ਨਹੀ ਘਟ ਮਹਿ ਜੀਉ ਕਿ ਪੀਉ ॥੨੩੬॥ jeeo peeo boojhau nahee ghatt meh jeeo ki peeo |236|
ਕਬੀਰ ਬਾਮਨੁ ਗੁਰੂ ਹੈ ਜਗਤ ਕਾ ਭਗਤਨ ਕਾ ਗੁਰੁ ਨਾਹਿ ॥ kabeer baaman guroo hai jagat kaa bhagatan kaa gur naeh |
ਅਰਝਿ ਉਰਝਿ ਕੈ ਪਚਿ ਮੂਆ ਚਾਰਉ ਬੇਦਹੁ ਮਾਹਿ ॥੨੩੭॥ arajh urajh kai pach mooaa chaarau bedahu maeh |237|
ਹਰਿ ਹੈ ਖਾਂਡੁ ਰੇਤੁ ਮਹਿ ਬਿਖਰੀ ਹਾਥੀ ਚੁਨੀ ਨ ਜਾਇ ॥ har hai khaandd ret meh bikharee haathee chunee na jaae |
ਕਹਿ ਕਬੀਰ ਗੁਰਿ ਭਲੀ ਬੁਝਾਈ ਕੀਟੀ ਹੋਇ ਕੈ ਖਾਇ ॥੨੩੮॥ keh kabeer gur bhalee bujhaaee keettee hoe kai khaae |238|
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਸੀਸੁ ਕਾਟਿ ਕਰਿ ਗੋਇ ॥ kabeer jau tuhi saadh piram kee sees kaatt kar goe |
ਖੇਲਤ ਖੇਲਤ ਹਾਲ ਕਰਿ ਜੋ ਕਿਛੁ ਹੋਇ ਤ ਹੋਇ ॥੨੩੯॥ khelat khelat haal kar jo kichh hoe ta hoe |239|
ਕਬੀਰ ਜਉ ਤੁਹਿ ਸਾਧ ਪਿਰੰਮ ਕੀ ਪਾਕੇ ਸੇਤੀ ਖੇਲੁ ॥ kabeer jau tuhi saadh piram kee paake setee khel |
ਕਾਚੀ ਸਰਸਉਂ ਪੇਲਿ ਕੈ ਨਾ ਖਲਿ ਭਈ ਨ ਤੇਲੁ ॥੨੪੦॥ kaachee sarsaun pel kai naa khal bhee na tel |240|
ਢੂੰਢਤ ਡੋਲਹਿ ਅੰਧ ਗਤਿ ਅਰੁ ਚੀਨਤ ਨਾਹੀ ਸੰਤ ॥ dtoondtat ddoleh andh gat ar cheenat naahee sant |
ਕਹਿ ਨਾਮਾ ਕਿਉ ਪਾਈਐ ਬਿਨੁ ਭਗਤਹੁ ਭਗਵੰਤੁ ॥੨੪੧॥ keh naamaa kiau paaeeai bin bhagatahu bhagavant |241|
ਹਰਿ ਸੋ ਹੀਰਾ ਛਾਡਿ ਕੈ ਕਰਹਿ ਆਨ ਕੀ ਆਸ ॥ har so heeraa chhaadd kai kareh aan kee aas |
ਤੇ ਨਰ ਦੋਜਕ ਜਾਹਿਗੇ ਸਤਿ ਭਾਖੈ ਰਵਿਦਾਸ ॥੨੪੨॥ te nar dojak jaahige sat bhaakhai ravidaas |242|
ਕਬੀਰ ਜਉ ਗ੍ਰਿਹੁ ਕਰਹਿ ਤ ਧਰਮੁ ਕਰੁ ਨਾਹੀ ਤ ਕਰੁ ਬੈਰਾਗੁ ॥ kabeer jau grihu kareh ta dharam kar naahee ta kar bairaag |
ਬੈਰਾਗੀ ਬੰਧਨੁ ਕਰੈ ਤਾ ਕੋ ਬਡੋ ਅਭਾਗੁ ॥੨੪੩॥ bairaagee bandhan karai taa ko baddo abhaag |243|
ਸਲੋਕ ਸੇਖ ਫਰੀਦ ਕੇ ॥ salok sekh fareed ke |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਜਿਤੁ ਦਿਹਾੜੈ ਧਨ ਵਰੀ ਸਾਹੇ ਲਏ ਲਿਖਾਇ ॥ jit dihaarrai dhan varee saahe le likhaae |
ਮਲਕੁ ਜਿ ਕੰਨੀ ਸੁਣੀਦਾ ਮੁਹੁ ਦੇਖਾਲੇ ਆਇ ॥ malak ji kanee suneedaa muhu dekhaale aae |
ਜਿੰਦੁ ਨਿਮਾਣੀ ਕਢੀਐ ਹਡਾ ਕੂ ਕੜਕਾਇ ॥ jind nimaanee kadteeai haddaa koo karrakaae |
ਸਾਹੇ ਲਿਖੇ ਨ ਚਲਨੀ ਜਿੰਦੂ ਕੂੰ ਸਮਝਾਇ ॥ saahe likhe na chalanee jindoo koon samajhaae |
ਜਿੰਦੁ ਵਹੁਟੀ ਮਰਣੁ ਵਰੁ ਲੈ ਜਾਸੀ ਪਰਣਾਇ ॥ jind vahuttee maran var lai jaasee paranaae |
ਆਪਣ ਹਥੀ ਜੋਲਿ ਕੈ ਕੈ ਗਲਿ ਲਗੈ ਧਾਇ ॥ aapan hathee jol kai kai gal lagai dhaae |
ਵਾਲਹੁ ਨਿਕੀ ਪੁਰਸਲਾਤ ਕੰਨੀ ਨ ਸੁਣੀ ਆਇ ॥ vaalahu nikee purasalaat kanee na sunee aae |
ਫਰੀਦਾ ਕਿੜੀ ਪਵੰਦੀਈ ਖੜਾ ਨ ਆਪੁ ਮੁਹਾਇ ॥੧॥ fareedaa kirree pavandeeee kharraa na aap muhaae |1|
ਫਰੀਦਾ ਦਰ ਦਰਵੇਸੀ ਗਾਖੜੀ ਚਲਾਂ ਦੁਨੀਆਂ ਭਤਿ ॥ fareedaa dar daravesee gaakharree chalaan duneean bhat |
ਬੰਨਿੑ ਉਠਾਈ ਪੋਟਲੀ ਕਿਥੈ ਵੰਞਾ ਘਤਿ ॥੨॥ bana utthaaee pottalee kithai vanyaa ghat |2|
Original Gurmukhi with romanized transliteration, via the GurbaniNow API. An English translation will be added once a cleared translation is available.