U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 79

Text

1

ਧਿਗੁ ਤਿਨੑਾ ਦਾ ਜੀਵਿਆ ਜਿਨਾ ਵਿਡਾਣੀ ਆਸ ॥੨੧॥ dhig tinaa daa jeeviaa jinaa viddaanee aas |21|

2

ਫਰੀਦਾ ਜੇ ਮੈ ਹੋਦਾ ਵਾਰਿਆ ਮਿਤਾ ਆਇੜਿਆਂ ॥ fareedaa je mai hodaa vaariaa mitaa aaeirriaan |

3

ਹੇੜਾ ਜਲੈ ਮਜੀਠ ਜਿਉ ਉਪਰਿ ਅੰਗਾਰਾ ॥੨੨॥ herraa jalai majeetth jiau upar angaaraa |22|

4

ਫਰੀਦਾ ਲੋੜੈ ਦਾਖ ਬਿਜਉਰੀਆਂ ਕਿਕਰਿ ਬੀਜੈ ਜਟੁ ॥ fareedaa lorrai daakh bijaureean kikar beejai jatt |

5

ਹੰਢੈ ਉਂਨ ਕਤਾਇਦਾ ਪੈਧਾ ਲੋੜੈ ਪਟੁ ॥੨੩॥ handtai un kataaeidaa paidhaa lorrai patt |23|

6

ਫਰੀਦਾ ਗਲੀਏ ਚਿਕੜੁ ਦੂਰਿ ਘਰੁ ਨਾਲਿ ਪਿਆਰੇ ਨੇਹੁ ॥ fareedaa galee chikarr door ghar naal piaare nehu |

7

ਚਲਾ ਤ ਭਿਜੈ ਕੰਬਲੀ ਰਹਾਂ ਤ ਤੁਟੈ ਨੇਹੁ ॥੨੪॥ chalaa ta bhijai kanbalee rahaan ta tuttai nehu |24|

8

ਭਿਜਉ ਸਿਜਉ ਕੰਬਲੀ ਅਲਹ ਵਰਸਉ ਮੇਹੁ ॥ bhijau sijau kanbalee alah varsau mehu |

9

ਜਾਇ ਮਿਲਾ ਤਿਨਾ ਸਜਣਾ ਤੁਟਉ ਨਾਹੀ ਨੇਹੁ ॥੨੫॥ jaae milaa tinaa sajanaa tuttau naahee nehu |25|

10

ਫਰੀਦਾ ਮੈ ਭੋਲਾਵਾ ਪਗ ਦਾ ਮਤੁ ਮੈਲੀ ਹੋਇ ਜਾਇ ॥ fareedaa mai bholaavaa pag daa mat mailee hoe jaae |

11

ਗਹਿਲਾ ਰੂਹੁ ਨ ਜਾਣਈ ਸਿਰੁ ਭੀ ਮਿਟੀ ਖਾਇ ॥੨੬॥ gahilaa roohu na jaanee sir bhee mittee khaae |26|

12

ਫਰੀਦਾ ਸਕਰ ਖੰਡੁ ਨਿਵਾਤ ਗੁੜੁ ਮਾਖਿਓੁ ਮਾਂਝਾ ਦੁਧੁ ॥ fareedaa sakar khandd nivaat gurr maakhio maanjhaa dudh |

13

ਸਭੇ ਵਸਤੂ ਮਿਠੀਆਂ ਰਬ ਨ ਪੁਜਨਿ ਤੁਧੁ ॥੨੭॥ sabhe vasatoo mittheean rab na pujan tudh |27|

14

ਫਰੀਦਾ ਰੋਟੀ ਮੇਰੀ ਕਾਠ ਕੀ ਲਾਵਣੁ ਮੇਰੀ ਭੁਖ ॥ fareedaa rottee meree kaatth kee laavan meree bhukh |

15

ਜਿਨਾ ਖਾਧੀ ਚੋਪੜੀ ਘਣੇ ਸਹਨਿਗੇ ਦੁਖ ॥੨੮॥ jinaa khaadhee choparree ghane sahanige dukh |28|

16

ਰੁਖੀ ਸੁਖੀ ਖਾਇ ਕੈ ਠੰਢਾ ਪਾਣੀ ਪੀਉ ॥ rukhee sukhee khaae kai tthandtaa paanee peeo |

17

ਫਰੀਦਾ ਦੇਖਿ ਪਰਾਈ ਚੋਪੜੀ ਨਾ ਤਰਸਾਏ ਜੀਉ ॥੨੯॥ fareedaa dekh paraaee choparree naa tarasaae jeeo |29|

18

ਅਜੁ ਨ ਸੁਤੀ ਕੰਤ ਸਿਉ ਅੰਗੁ ਮੁੜੇ ਮੁੜਿ ਜਾਇ ॥ aj na sutee kant siau ang murre murr jaae |

19

ਜਾਇ ਪੁਛਹੁ ਡੋਹਾਗਣੀ ਤੁਮ ਕਿਉ ਰੈਣਿ ਵਿਹਾਇ ॥੩੦॥ jaae puchhahu ddohaaganee tum kiau rain vihaae |30|

20

ਸਾਹੁਰੈ ਢੋਈ ਨਾ ਲਹੈ ਪੇਈਐ ਨਾਹੀ ਥਾਉ ॥ saahurai dtoee naa lahai peeeai naahee thaau |

21

ਪਿਰੁ ਵਾਤੜੀ ਨ ਪੁਛਈ ਧਨ ਸੋਹਾਗਣਿ ਨਾਉ ॥੩੧॥ pir vaatarree na puchhee dhan sohaagan naau |31|

22

ਸਾਹੁਰੈ ਪੇਈਐ ਕੰਤ ਕੀ ਕੰਤੁ ਅਗੰਮੁ ਅਥਾਹੁ ॥ saahurai peeeai kant kee kant agam athaahu |

23

ਨਾਨਕ ਸੋ ਸੋਹਾਗਣੀ ਜੁ ਭਾਵੈ ਬੇਪਰਵਾਹ ॥੩੨॥ naanak so sohaaganee ju bhaavai beparavaah |32|

24

ਨਾਤੀ ਧੋਤੀ ਸੰਬਹੀ ਸੁਤੀ ਆਇ ਨਚਿੰਦੁ ॥ naatee dhotee sanbahee sutee aae nachind |

25

ਫਰੀਦਾ ਰਹੀ ਸੁ ਬੇੜੀ ਹਿੰਙੁ ਦੀ ਗਈ ਕਥੂਰੀ ਗੰਧੁ ॥੩੩॥ fareedaa rahee su berree hing dee gee kathooree gandh |33|

26

ਜੋਬਨ ਜਾਂਦੇ ਨਾ ਡਰਾਂ ਜੇ ਸਹ ਪ੍ਰੀਤਿ ਨ ਜਾਇ ॥ joban jaande naa ddaraan je seh preet na jaae |

27

ਫਰੀਦਾ ਕਿਤਂੀ ਜੋਬਨ ਪ੍ਰੀਤਿ ਬਿਨੁ ਸੁਕਿ ਗਏ ਕੁਮਲਾਇ ॥੩੪॥ fareedaa kitanee joban preet bin suk ge kumalaae |34|

28

ਫਰੀਦਾ ਚਿੰਤ ਖਟੋਲਾ ਵਾਣੁ ਦੁਖੁ ਬਿਰਹਿ ਵਿਛਾਵਣ ਲੇਫੁ ॥ fareedaa chint khattolaa vaan dukh bireh vichhaavan lef |

29

ਏਹੁ ਹਮਾਰਾ ਜੀਵਣਾ ਤੂ ਸਾਹਿਬ ਸਚੇ ਵੇਖੁ ॥੩੫॥ ehu hamaaraa jeevanaa too saahib sache vekh |35|

30

ਬਿਰਹਾ ਬਿਰਹਾ ਆਖੀਐ ਬਿਰਹਾ ਤੂ ਸੁਲਤਾਨੁ ॥ birahaa birahaa aakheeai birahaa too sulataan |

31

ਫਰੀਦਾ ਜਿਤੁ ਤਨਿ ਬਿਰਹੁ ਨ ਊਪਜੈ ਸੋ ਤਨੁ ਜਾਣੁ ਮਸਾਨੁ ॥੩੬॥ fareedaa jit tan birahu na aoopajai so tan jaan masaan |36|

32

ਫਰੀਦਾ ਏ ਵਿਸੁ ਗੰਦਲਾ ਧਰੀਆਂ ਖੰਡੁ ਲਿਵਾੜਿ ॥ fareedaa e vis gandalaa dhareean khandd livaarr |

33

ਇਕਿ ਰਾਹੇਦੇ ਰਹਿ ਗਏ ਇਕਿ ਰਾਧੀ ਗਏ ਉਜਾੜਿ ॥੩੭॥ eik raahede reh ge ik raadhee ge ujaarr |37|

34

ਫਰੀਦਾ ਚਾਰਿ ਗਵਾਇਆ ਹੰਢਿ ਕੈ ਚਾਰਿ ਗਵਾਇਆ ਸੰਮਿ ॥ fareedaa chaar gavaaeaa handt kai chaar gavaaeaa sam |

35

ਲੇਖਾ ਰਬੁ ਮੰਗੇਸੀਆ ਤੂ ਆਂਹੋ ਕੇਰ੍ਹੇ ਕੰਮਿ ॥੩੮॥ lekhaa rab mangeseea too aanho kerhe kam |38|

36

ਫਰੀਦਾ ਦਰਿ ਦਰਵਾਜੈ ਜਾਇ ਕੈ ਕਿਉ ਡਿਠੋ ਘੜੀਆਲੁ ॥ fareedaa dar daravaajai jaae kai kiau ddittho gharreeaal |

37

ਏਹੁ ਨਿਦੋਸਾਂ ਮਾਰੀਐ ਹਮ ਦੋਸਾਂ ਦਾ ਕਿਆ ਹਾਲੁ ॥੩੯॥ ehu nidosaan maareeai ham dosaan daa kiaa haal |39|

38

ਘੜੀਏ ਘੜੀਏ ਮਾਰੀਐ ਪਹਰੀ ਲਹੈ ਸਜਾਇ ॥ gharree gharree maareeai paharee lahai sajaae |

39

ਸੋ ਹੇੜਾ ਘੜੀਆਲ ਜਿਉ ਡੁਖੀ ਰੈਣਿ ਵਿਹਾਇ ॥੪੦॥ so herraa gharreeaal jiau ddukhee rain vihaae |40|

Original Gurmukhi with romanized transliteration, via the GurbaniNow API. An English translation will be added once a cleared translation is available.