U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 8

Text

1

ਭੈ ਭਾਇ ਭਗਤਿ ਨਿਹਾਲ ਨਾਨਕ ਸਦਾ ਸਦਾ ਕੁਰਬਾਨ ॥੨॥੪॥੪੯॥ bhai bhaae bhagat nihaal naanak sadaa sadaa kurabaan |2|4|49|

2

ਕਾਨੜਾ ਮਹਲਾ ੫ ॥ kaanarraa mahalaa 5 |

3

ਕਰਤ ਕਰਤ ਚਰਚ ਚਰਚ ਚਰਚਰੀ ॥ karat karat charach charach characharee |

4

ਜੋਗ ਧਿਆਨ ਭੇਖ ਗਿਆਨ ਫਿਰਤ ਫਿਰਤ ਧਰਤ ਧਰਤ ਧਰਚਰੀ ॥੧॥ ਰਹਾਉ ॥ jog dhiaan bhekh giaan firat firat dharat dharat dharacharee |1| rahaau |

5

ਅਹੰ ਅਹੰ ਅਹੈ ਅਵਰ ਮੂੜ ਮੂੜ ਮੂੜ ਬਵਰਈ ॥ ahan ahan ahai avar moorr moorr moorr bavaree |

6

ਜਤਿ ਜਾਤ ਜਾਤ ਜਾਤ ਸਦਾ ਸਦਾ ਸਦਾ ਸਦਾ ਕਾਲ ਹਈ ॥੧॥ jat jaat jaat jaat sadaa sadaa sadaa sadaa kaal hee |1|

7

ਮਾਨੁ ਮਾਨੁ ਮਾਨੁ ਤਿਆਗਿ ਮਿਰਤੁ ਮਿਰਤੁ ਨਿਕਟਿ ਨਿਕਟਿ ਸਦਾ ਹਈ ॥ maan maan maan tiaag mirat mirat nikatt nikatt sadaa hee |

8

ਹਰਿ ਹਰੇ ਹਰੇ ਭਾਜੁ ਕਹਤੁ ਨਾਨਕੁ ਸੁਨਹੁ ਰੇ ਮੂੜ ਬਿਨੁ ਭਜਨ ਭਜਨ ਭਜਨ ਅਹਿਲਾ ਜਨਮੁ ਗਈ ॥੨॥੫॥੫੦॥੧੨॥੬੨॥ har hare hare bhaaj kehat naanak sunahu re moorr bin bhajan bhajan bhajan ahilaa janam gee |2|5|50|12|62|

9

ਕਾਨੜਾ ਅਸਟਪਦੀਆ ਮਹਲਾ ੪ ਘਰੁ ੧ ॥ kaanarraa asattapadeea mahalaa 4 ghar 1 |

10

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

11

ਜਪਿ ਮਨ ਰਾਮ ਨਾਮੁ ਸੁਖੁ ਪਾਵੈਗੋ ॥ jap man raam naam sukh paavaigo |

12

ਜਿਉ ਜਿਉ ਜਪੈ ਤਿਵੈ ਸੁਖੁ ਪਾਵੈ ਸਤਿਗੁਰੁ ਸੇਵਿ ਸਮਾਵੈਗੋ ॥੧॥ ਰਹਾਉ ॥ jiau jiau japai tivai sukh paavai satigur sev samaavaigo |1| rahaau |

13

ਭਗਤ ਜਨਾਂ ਕੀ ਖਿਨੁ ਖਿਨੁ ਲੋਚਾ ਨਾਮੁ ਜਪਤ ਸੁਖੁ ਪਾਵੈਗੋ ॥ bhagat janaan kee khin khin lochaa naam japat sukh paavaigo |

14

ਅਨ ਰਸ ਸਾਦ ਗਏ ਸਭ ਨੀਕਰਿ ਬਿਨੁ ਨਾਵੈ ਕਿਛੁ ਨ ਸੁਖਾਵੈਗੋ ॥੧॥ an ras saad ge sabh neekar bin naavai kichh na sukhaavaigo |1|

15

ਗੁਰਮਤਿ ਹਰਿ ਹਰਿ ਮੀਠਾ ਲਾਗਾ ਗੁਰੁ ਮੀਠੇ ਬਚਨ ਕਢਾਵੈਗੋ ॥ guramat har har meetthaa laagaa gur meetthe bachan kadtaavaigo |

16

ਸਤਿਗੁਰ ਬਾਣੀ ਪੁਰਖੁ ਪੁਰਖੋਤਮ ਬਾਣੀ ਸਿਉ ਚਿਤੁ ਲਾਵੈਗੋ ॥੨॥ satigur baanee purakh purakhotam baanee siau chit laavaigo |2|

17

ਗੁਰਬਾਣੀ ਸੁਨਤ ਮੇਰਾ ਮਨੁ ਦ੍ਰਵਿਆ ਮਨੁ ਭੀਨਾ ਨਿਜ ਘਰਿ ਆਵੈਗੋ ॥ gurabaanee sunat meraa man draviaa man bheenaa nij ghar aavaigo |

18

ਤਹ ਅਨਹਤ ਧੁਨੀ ਬਾਜਹਿ ਨਿਤ ਬਾਜੇ ਨੀਝਰ ਧਾਰ ਚੁਆਵੈਗੋ ॥੩॥ teh anahat dhunee baajeh nit baaje neejhar dhaar chuaavaigo |3|

19

ਰਾਮ ਨਾਮੁ ਇਕੁ ਤਿਲ ਤਿਲ ਗਾਵੈ ਮਨੁ ਗੁਰਮਤਿ ਨਾਮਿ ਸਮਾਵੈਗੋ ॥ raam naam ik til til gaavai man guramat naam samaavaigo |

20

ਨਾਮੁ ਸੁਣੈ ਨਾਮੋ ਮਨਿ ਭਾਵੈ ਨਾਮੇ ਹੀ ਤ੍ਰਿਪਤਾਵੈਗੋ ॥੪॥ naam sunai naamo man bhaavai naame hee tripataavaigo |4|

21

ਕਨਿਕ ਕਨਿਕ ਪਹਿਰੇ ਬਹੁ ਕੰਗਨਾ ਕਾਪਰੁ ਭਾਂਤਿ ਬਨਾਵੈਗੋ ॥ kanik kanik pahire bahu kanganaa kaapar bhaant banaavaigo |

22

ਨਾਮ ਬਿਨਾ ਸਭਿ ਫੀਕ ਫਿਕਾਨੇ ਜਨਮਿ ਮਰੈ ਫਿਰਿ ਆਵੈਗੋ ॥੫॥ naam binaa sabh feek fikaane janam marai fir aavaigo |5|

23

ਮਾਇਆ ਪਟਲ ਪਟਲ ਹੈ ਭਾਰੀ ਘਰੁ ਘੂਮਨਿ ਘੇਰਿ ਘੁਲਾਵੈਗੋ ॥ maaeaa pattal pattal hai bhaaree ghar ghooman gher ghulaavaigo |

24

ਪਾਪ ਬਿਕਾਰ ਮਨੂਰ ਸਭਿ ਭਾਰੇ ਬਿਖੁ ਦੁਤਰੁ ਤਰਿਓ ਨ ਜਾਵੈਗੋ ॥੬॥ paap bikaar manoor sabh bhaare bikh dutar tario na jaavaigo |6|

25

ਭਉ ਬੈਰਾਗੁ ਭਇਆ ਹੈ ਬੋਹਿਥੁ ਗੁਰੁ ਖੇਵਟੁ ਸਬਦਿ ਤਰਾਵੈਗੋ ॥ bhau bairaag bheaa hai bohith gur khevatt sabad taraavaigo |

26

ਰਾਮ ਨਾਮੁ ਹਰਿ ਭੇਟੀਐ ਹਰਿ ਰਾਮੈ ਨਾਮਿ ਸਮਾਵੈਗੋ ॥੭॥ raam naam har bhetteeai har raamai naam samaavaigo |7|

27

ਅਗਿਆਨਿ ਲਾਇ ਸਵਾਲਿਆ ਗੁਰ ਗਿਆਨੈ ਲਾਇ ਜਗਾਵੈਗੋ ॥ agiaan laae savaaliaa gur giaanai laae jagaavaigo |

28

ਨਾਨਕ ਭਾਣੈ ਆਪਣੈ ਜਿਉ ਭਾਵੈ ਤਿਵੈ ਚਲਾਵੈਗੋ ॥੮॥੧॥ naanak bhaanai aapanai jiau bhaavai tivai chalaavaigo |8|1|

29

ਕਾਨੜਾ ਮਹਲਾ ੪ ॥ kaanarraa mahalaa 4 |

30

ਜਪਿ ਮਨ ਹਰਿ ਹਰਿ ਨਾਮੁ ਤਰਾਵੈਗੋ ॥ jap man har har naam taraavaigo |

31

ਜੋ ਜੋ ਜਪੈ ਸੋਈ ਗਤਿ ਪਾਵੈ ਜਿਉ ਧ੍ਰੂ ਪ੍ਰਹਿਲਾਦੁ ਸਮਾਵੈਗੋ ॥੧॥ ਰਹਾਉ ॥ jo jo japai soee gat paavai jiau dhraoo prahilaad samaavaigo |1| rahaau |

Original Gurmukhi with romanized transliteration, via the GurbaniNow API. An English translation will be added once a cleared translation is available.