U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 81

Text

1

ਸਾਈ ਜਾਇ ਸਮੑਾਲਿ ਜਿਥੈ ਹੀ ਤਉ ਵੰਞਣਾ ॥੫੮॥ saaee jaae samaal jithai hee tau vanyanaa |58|

2

ਫਰੀਦਾ ਜਿਨੑੀ ਕੰਮੀ ਨਾਹਿ ਗੁਣ ਤੇ ਕੰਮੜੇ ਵਿਸਾਰਿ ॥ fareedaa jinaee kamee naeh gun te kamarre visaar |

3

ਮਤੁ ਸਰਮਿੰਦਾ ਥੀਵਹੀ ਸਾਂਈ ਦੈ ਦਰਬਾਰਿ ॥੫੯॥ mat saramindaa theevahee saanee dai darabaar |59|

4

ਫਰੀਦਾ ਸਾਹਿਬ ਦੀ ਕਰਿ ਚਾਕਰੀ ਦਿਲ ਦੀ ਲਾਹਿ ਭਰਾਂਦਿ ॥ fareedaa saahib dee kar chaakaree dil dee laeh bharaand |

5

ਦਰਵੇਸਾਂ ਨੋ ਲੋੜੀਐ ਰੁਖਾਂ ਦੀ ਜੀਰਾਂਦਿ ॥੬੦॥ daravesaan no lorreeai rukhaan dee jeeraand |60|

6

ਫਰੀਦਾ ਕਾਲੇ ਮੈਡੇ ਕਪੜੇ ਕਾਲਾ ਮੈਡਾ ਵੇਸੁ ॥ fareedaa kaale maidde kaparre kaalaa maiddaa ves |

7

ਗੁਨਹੀ ਭਰਿਆ ਮੈ ਫਿਰਾ ਲੋਕੁ ਕਹੈ ਦਰਵੇਸੁ ॥੬੧॥ gunahee bhariaa mai firaa lok kahai daraves |61|

8

ਤਤੀ ਤੋਇ ਨ ਪਲਵੈ ਜੇ ਜਲਿ ਟੁਬੀ ਦੇਇ ॥ tatee toe na palavai je jal ttubee dee |

9

ਫਰੀਦਾ ਜੋ ਡੋਹਾਗਣਿ ਰਬ ਦੀ ਝੂਰੇਦੀ ਝੂਰੇਇ ॥੬੨॥ fareedaa jo ddohaagan rab dee jhooredee jhooree |62|

10

ਜਾਂ ਕੁਆਰੀ ਤਾ ਚਾਉ ਵੀਵਾਹੀ ਤਾਂ ਮਾਮਲੇ ॥ jaan kuaaree taa chaau veevaahee taan maamale |

11

ਫਰੀਦਾ ਏਹੋ ਪਛੋਤਾਉ ਵਤਿ ਕੁਆਰੀ ਨ ਥੀਐ ॥੬੩॥ fareedaa eho pachhotaau vat kuaaree na theeai |63|

12

ਕਲਰ ਕੇਰੀ ਛਪੜੀ ਆਇ ਉਲਥੇ ਹੰਝ ॥ kalar keree chhaparree aae ulathe hanjh |

13

ਚਿੰਜੂ ਬੋੜਨਿੑ ਨਾ ਪੀਵਹਿ ਉਡਣ ਸੰਦੀ ਡੰਝ ॥੬੪॥ chinjoo borrana naa peeveh uddan sandee ddanjh |64|

14

ਹੰਸੁ ਉਡਰਿ ਕੋਧ੍ਰੈ ਪਇਆ ਲੋਕੁ ਵਿਡਾਰਣਿ ਜਾਇ ॥ hans uddar kodhrai peaa lok viddaaran jaae |

15

ਗਹਿਲਾ ਲੋਕੁ ਨ ਜਾਣਦਾ ਹੰਸੁ ਨ ਕੋਧ੍ਰਾ ਖਾਇ ॥੬੫॥ gahilaa lok na jaanadaa hans na kodhraa khaae |65|

16

ਚਲਿ ਚਲਿ ਗਈਆਂ ਪੰਖੀਆਂ ਜਿਨੑੀ ਵਸਾਏ ਤਲ ॥ chal chal geean pankheean jinaee vasaae tal |

17

ਫਰੀਦਾ ਸਰੁ ਭਰਿਆ ਭੀ ਚਲਸੀ ਥਕੇ ਕਵਲ ਇਕਲ ॥੬੬॥ fareedaa sar bhariaa bhee chalasee thake kaval ikal |66|

18

ਫਰੀਦਾ ਇਟ ਸਿਰਾਣੇ ਭੁਇ ਸਵਣੁ ਕੀੜਾ ਲੜਿਓ ਮਾਸਿ ॥ fareedaa itt siraane bhue savan keerraa larrio maas |

19

ਕੇਤੜਿਆ ਜੁਗ ਵਾਪਰੇ ਇਕਤੁ ਪਇਆ ਪਾਸਿ ॥੬੭॥ ketarriaa jug vaapare ikat peaa paas |67|

20

ਫਰੀਦਾ ਭੰਨੀ ਘੜੀ ਸਵੰਨਵੀ ਟੁਟੀ ਨਾਗਰ ਲਜੁ ॥ fareedaa bhanee gharree savanavee ttuttee naagar laj |

21

ਅਜਰਾਈਲੁ ਫਰੇਸਤਾ ਕੈ ਘਰਿ ਨਾਠੀ ਅਜੁ ॥੬੮॥ ajaraaeel faresataa kai ghar naatthee aj |68|

22

ਫਰੀਦਾ ਭੰਨੀ ਘੜੀ ਸਵੰਨਵੀ ਟੂਟੀ ਨਾਗਰ ਲਜੁ ॥ fareedaa bhanee gharree savanavee ttoottee naagar laj |

23

ਜੋ ਸਜਣ ਭੁਇ ਭਾਰੁ ਥੇ ਸੇ ਕਿਉ ਆਵਹਿ ਅਜੁ ॥੬੯॥ jo sajan bhue bhaar the se kiau aaveh aj |69|

24

ਫਰੀਦਾ ਬੇ ਨਿਵਾਜਾ ਕੁਤਿਆ ਏਹ ਨ ਭਲੀ ਰੀਤਿ ॥ fareedaa be nivaajaa kutiaa eeh na bhalee reet |

25

ਕਬਹੀ ਚਲਿ ਨ ਆਇਆ ਪੰਜੇ ਵਖਤ ਮਸੀਤਿ ॥੭੦॥ kabahee chal na aaeaa panje vakhat maseet |70|

26

ਉਠੁ ਫਰੀਦਾ ਉਜੂ ਸਾਜਿ ਸੁਬਹ ਨਿਵਾਜ ਗੁਜਾਰਿ ॥ autth fareedaa ujoo saaj subah nivaaj gujaar |

27

ਜੋ ਸਿਰੁ ਸਾਂਈ ਨਾ ਨਿਵੈ ਸੋ ਸਿਰੁ ਕਪਿ ਉਤਾਰਿ ॥੭੧॥ jo sir saanee naa nivai so sir kap utaar |71|

28

ਜੋ ਸਿਰੁ ਸਾਈ ਨਾ ਨਿਵੈ ਸੋ ਸਿਰੁ ਕੀਜੈ ਕਾਂਇ ॥ jo sir saaee naa nivai so sir keejai kaane |

29

ਕੁੰਨੇ ਹੇਠਿ ਜਲਾਈਐ ਬਾਲਣ ਸੰਦੈ ਥਾਇ ॥੭੨॥ kune hetth jalaaeeai baalan sandai thaae |72|

30

ਫਰੀਦਾ ਕਿਥੈ ਤੈਡੇ ਮਾਪਿਆ ਜਿਨੑੀ ਤੂ ਜਣਿਓਹਿ ॥ fareedaa kithai taidde maapiaa jinaee too janiohi |

31

ਤੈ ਪਾਸਹੁ ਓਇ ਲਦਿ ਗਏ ਤੂੰ ਅਜੈ ਨ ਪਤੀਣੋਹਿ ॥੭੩॥ tai paasahu oe lad ge toon ajai na pateenohi |73|

32

ਫਰੀਦਾ ਮਨੁ ਮੈਦਾਨੁ ਕਰਿ ਟੋਏ ਟਿਬੇ ਲਾਹਿ ॥ fareedaa man maidaan kar ttoe ttibe laeh |

33

ਅਗੈ ਮੂਲਿ ਨ ਆਵਸੀ ਦੋਜਕ ਸੰਦੀ ਭਾਹਿ ॥੭੪॥ agai mool na aavasee dojak sandee bhaeh |74|

34

ਮਹਲਾ ੫ ॥ mahalaa 5 |

35

ਫਰੀਦਾ ਖਾਲਕੁ ਖਲਕ ਮਹਿ ਖਲਕ ਵਸੈ ਰਬ ਮਾਹਿ ॥ fareedaa khaalak khalak meh khalak vasai rab maeh |

36

ਮੰਦਾ ਕਿਸ ਨੋ ਆਖੀਐ ਜਾਂ ਤਿਸੁ ਬਿਨੁ ਕੋਈ ਨਾਹਿ ॥੭੫॥ mandaa kis no aakheeai jaan tis bin koee naeh |75|

37

ਫਰੀਦਾ ਜਿ ਦਿਹਿ ਨਾਲਾ ਕਪਿਆ ਜੇ ਗਲੁ ਕਪਹਿ ਚੁਖ ॥ fareedaa ji dihi naalaa kapiaa je gal kapeh chukh |

38

ਪਵਨਿ ਨ ਇਤੀ ਮਾਮਲੇ ਸਹਾਂ ਨ ਇਤੀ ਦੁਖ ॥੭੬॥ pavan na itee maamale sahaan na itee dukh |76|

39

ਚਬਣ ਚਲਣ ਰਤੰਨ ਸੇ ਸੁਣੀਅਰ ਬਹਿ ਗਏ ॥ chaban chalan ratan se suneear beh ge |

40

ਹੇੜੇ ਮੁਤੀ ਧਾਹ ਸੇ ਜਾਨੀ ਚਲਿ ਗਏ ॥੭੭॥ herre mutee dhaah se jaanee chal ge |77|

41

ਫਰੀਦਾ ਬੁਰੇ ਦਾ ਭਲਾ ਕਰਿ ਗੁਸਾ ਮਨਿ ਨ ਹਢਾਇ ॥ fareedaa bure daa bhalaa kar gusaa man na hadtaae |

Original Gurmukhi with romanized transliteration, via the GurbaniNow API. An English translation will be added once a cleared translation is available.