U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 83

Text

1

ਗੋਰਾਂ ਸੇ ਨਿਮਾਣੀਆ ਬਹਸਨਿ ਰੂਹਾਂ ਮਲਿ ॥ goraan se nimaaneea bahasan roohaan mal |

2

ਆਖੀਂ ਸੇਖਾ ਬੰਦਗੀ ਚਲਣੁ ਅਜੁ ਕਿ ਕਲਿ ॥੯੭॥ aakheen sekhaa bandagee chalan aj ki kal |97|

3

ਫਰੀਦਾ ਮਉਤੈ ਦਾ ਬੰਨਾ ਏਵੈ ਦਿਸੈ ਜਿਉ ਦਰੀਆਵੈ ਢਾਹਾ ॥ fareedaa mautai daa banaa evai disai jiau dareeaavai dtaahaa |

4

ਅਗੈ ਦੋਜਕੁ ਤਪਿਆ ਸੁਣੀਐ ਹੂਲ ਪਵੈ ਕਾਹਾਹਾ ॥ agai dojak tapiaa suneeai hool pavai kaahaahaa |

5

ਇਕਨਾ ਨੋ ਸਭ ਸੋਝੀ ਆਈ ਇਕਿ ਫਿਰਦੇ ਵੇਪਰਵਾਹਾ ॥ eikanaa no sabh sojhee aaee ik firade veparavaahaa |

6

ਅਮਲ ਜਿ ਕੀਤਿਆ ਦੁਨੀ ਵਿਚਿ ਸੇ ਦਰਗਹ ਓਗਾਹਾ ॥੯੮॥ amal ji keetiaa dunee vich se daragah ogaahaa |98|

7

ਫਰੀਦਾ ਦਰੀਆਵੈ ਕੰਨੑੈ ਬਗੁਲਾ ਬੈਠਾ ਕੇਲ ਕਰੇ ॥ fareedaa dareeaavai kanai bagulaa baitthaa kel kare |

8

ਕੇਲ ਕਰੇਦੇ ਹੰਝ ਨੋ ਅਚਿੰਤੇ ਬਾਜ ਪਏ ॥ kel karede hanjh no achinte baaj pe |

9

ਬਾਜ ਪਏ ਤਿਸੁ ਰਬ ਦੇ ਕੇਲਾਂ ਵਿਸਰੀਆਂ ॥ baaj pe tis rab de kelaan visareean |

10

ਜੋ ਮਨਿ ਚਿਤਿ ਨ ਚੇਤੇ ਸਨਿ ਸੋ ਗਾਲੀ ਰਬ ਕੀਆਂ ॥੯੯॥ jo man chit na chete san so gaalee rab keean |99|

11

ਸਾਢੇ ਤ੍ਰੈ ਮਣ ਦੇਹੁਰੀ ਚਲੈ ਪਾਣੀ ਅੰਨਿ ॥ saadte trai man dehuree chalai paanee an |

12

ਆਇਓ ਬੰਦਾ ਦੁਨੀ ਵਿਚਿ ਵਤਿ ਆਸੂਣੀ ਬੰਨਿੑ ॥ aaeo bandaa dunee vich vat aasoonee bana |

13

ਮਲਕਲ ਮਉਤ ਜਾਂ ਆਵਸੀ ਸਭ ਦਰਵਾਜੇ ਭੰਨਿ ॥ malakal maut jaan aavasee sabh daravaaje bhan |

14

ਤਿਨੑਾ ਪਿਆਰਿਆ ਭਾਈਆਂ ਅਗੈ ਦਿਤਾ ਬੰਨਿੑ ॥ tinaa piaariaa bhaaeean agai ditaa bana |

15

ਵੇਖਹੁ ਬੰਦਾ ਚਲਿਆ ਚਹੁ ਜਣਿਆ ਦੈ ਕੰਨਿੑ ॥ vekhahu bandaa chaliaa chahu janiaa dai kana |

16

ਫਰੀਦਾ ਅਮਲ ਜਿ ਕੀਤੇ ਦੁਨੀ ਵਿਚਿ ਦਰਗਹ ਆਏ ਕੰਮਿ ॥੧੦੦॥ fareedaa amal ji keete dunee vich daragah aae kam |100|

17

ਫਰੀਦਾ ਹਉ ਬਲਿਹਾਰੀ ਤਿਨੑ ਪੰਖੀਆ ਜੰਗਲਿ ਜਿੰਨੑਾ ਵਾਸੁ ॥ fareedaa hau balihaaree tina pankheea jangal jinaa vaas |

18

ਕਕਰੁ ਚੁਗਨਿ ਥਲਿ ਵਸਨਿ ਰਬ ਨ ਛੋਡਨਿ ਪਾਸੁ ॥੧੦੧॥ kakar chugan thal vasan rab na chhoddan paas |101|

19

ਫਰੀਦਾ ਰੁਤਿ ਫਿਰੀ ਵਣੁ ਕੰਬਿਆ ਪਤ ਝੜੇ ਝੜਿ ਪਾਹਿ ॥ fareedaa rut firee van kanbiaa pat jharre jharr paeh |

20

ਚਾਰੇ ਕੁੰਡਾ ਢੂੰਢੀਆਂ ਰਹਣੁ ਕਿਥਾਊ ਨਾਹਿ ॥੧੦੨॥ chaare kunddaa dtoondteean rehan kithaaoo naeh |102|

21

ਫਰੀਦਾ ਪਾੜਿ ਪਟੋਲਾ ਧਜ ਕਰੀ ਕੰਬਲੜੀ ਪਹਿਰੇਉ ॥ fareedaa paarr pattolaa dhaj karee kanbalarree pahireo |

22

ਜਿਨੑੀ ਵੇਸੀ ਸਹੁ ਮਿਲੈ ਸੇਈ ਵੇਸ ਕਰੇਉ ॥੧੦੩॥ jinaee vesee sahu milai seee ves kareo |103|

23

ਮਃ ੩ ॥ mahalaa 3 |

24

ਕਾਇ ਪਟੋਲਾ ਪਾੜਤੀ ਕੰਬਲੜੀ ਪਹਿਰੇਇ ॥ kaae pattolaa paarratee kanbalarree pahiree |

25

ਨਾਨਕ ਘਰ ਹੀ ਬੈਠਿਆ ਸਹੁ ਮਿਲੈ ਜੇ ਨੀਅਤਿ ਰਾਸਿ ਕਰੇਇ ॥੧੦੪॥ naanak ghar hee baitthiaa sahu milai je neeat raas karee |104|

26

ਮਃ ੫ ॥ mahalaa 5 |

27

ਫਰੀਦਾ ਗਰਬੁ ਜਿਨੑਾ ਵਡਿਆਈਆ ਧਨਿ ਜੋਬਨਿ ਆਗਾਹ ॥ fareedaa garab jinaa vaddiaaeea dhan joban aagaah |

28

ਖਾਲੀ ਚਲੇ ਧਣੀ ਸਿਉ ਟਿਬੇ ਜਿਉ ਮੀਹਾਹੁ ॥੧੦੫॥ khaalee chale dhanee siau ttibe jiau meehaahu |105|

29

ਫਰੀਦਾ ਤਿਨਾ ਮੁਖ ਡਰਾਵਣੇ ਜਿਨਾ ਵਿਸਾਰਿਓਨੁ ਨਾਉ ॥ fareedaa tinaa mukh ddaraavane jinaa visaarion naau |

30

ਐਥੈ ਦੁਖ ਘਣੇਰਿਆ ਅਗੈ ਠਉਰ ਨ ਠਾਉ ॥੧੦੬॥ aithai dukh ghaneriaa agai tthaur na tthaau |106|

31

ਫਰੀਦਾ ਪਿਛਲ ਰਾਤਿ ਨ ਜਾਗਿਓਹਿ ਜੀਵਦੜੋ ਮੁਇਓਹਿ ॥ fareedaa pichhal raat na jaagiohi jeevadarro mueohi |

32

ਜੇ ਤੈ ਰਬੁ ਵਿਸਾਰਿਆ ਤ ਰਬਿ ਨ ਵਿਸਰਿਓਹਿ ॥੧੦੭॥ je tai rab visaariaa ta rab na visariohi |107|

33

ਮਃ ੫ ॥ mahalaa 5 |

34

ਫਰੀਦਾ ਕੰਤੁ ਰੰਗਾਵਲਾ ਵਡਾ ਵੇਮੁਹਤਾਜੁ ॥ fareedaa kant rangaavalaa vaddaa vemuhataaj |

35

ਅਲਹ ਸੇਤੀ ਰਤਿਆ ਏਹੁ ਸਚਾਵਾਂ ਸਾਜੁ ॥੧੦੮॥ alah setee ratiaa ehu sachaavaan saaj |108|

36

ਮਃ ੫ ॥ mahalaa 5 |

37

ਫਰੀਦਾ ਦੁਖੁ ਸੁਖੁ ਇਕੁ ਕਰਿ ਦਿਲ ਤੇ ਲਾਹਿ ਵਿਕਾਰੁ ॥ fareedaa dukh sukh ik kar dil te laeh vikaar |

38

ਅਲਹ ਭਾਵੈ ਸੋ ਭਲਾ ਤਾਂ ਲਭੀ ਦਰਬਾਰੁ ॥੧੦੯॥ alah bhaavai so bhalaa taan labhee darabaar |109|

39

ਮਃ ੫ ॥ mahalaa 5 |

40

ਫਰੀਦਾ ਦੁਨੀ ਵਜਾਈ ਵਜਦੀ ਤੂੰ ਭੀ ਵਜਹਿ ਨਾਲਿ ॥ fareedaa dunee vajaaee vajadee toon bhee vajeh naal |

41

ਸੋਈ ਜੀਉ ਨ ਵਜਦਾ ਜਿਸੁ ਅਲਹੁ ਕਰਦਾ ਸਾਰ ॥੧੧੦॥ soee jeeo na vajadaa jis alahu karadaa saar |110|

42

ਮਃ ੫ ॥ mahalaa 5 |

43

ਫਰੀਦਾ ਦਿਲੁ ਰਤਾ ਇਸੁ ਦੁਨੀ ਸਿਉ ਦੁਨੀ ਨ ਕਿਤੈ ਕੰਮਿ ॥ fareedaa dil rataa is dunee siau dunee na kitai kam |

Original Gurmukhi with romanized transliteration, via the GurbaniNow API. An English translation will be added once a cleared translation is available.