U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 85

Text

1

ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ ik oankaar sat naam karataa purakh nirbhau niravair akaal moorat ajoonee saibhan gur prasaad |

2

ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥ savaye sree mukhabaakay mahalaa 5 |

3

ਆਦਿ ਪੁਰਖ ਕਰਤਾਰ ਕਰਣ ਕਾਰਣ ਸਭ ਆਪੇ ॥ aad purakh karataar karan kaaran sabh aape |

4

ਸਰਬ ਰਹਿਓ ਭਰਪੂਰਿ ਸਗਲ ਘਟ ਰਹਿਓ ਬਿਆਪੇ ॥ sarab rahio bharapoor sagal ghatt rahio biaape |

5

ਬੵਾਪਤੁ ਦੇਖੀਐ ਜਗਤਿ ਜਾਨੈ ਕਉਨੁ ਤੇਰੀ ਗਤਿ ਸਰਬ ਕੀ ਰਖੵਾ ਕਰੈ ਆਪੇ ਹਰਿ ਪਤਿ ॥ bayaapat dekheeai jagat jaanai kaun teree gat sarab kee rakhayaa karai aape har pat |

6

ਅਬਿਨਾਸੀ ਅਬਿਗਤ ਆਪੇ ਆਪਿ ਉਤਪਤਿ ॥ abinaasee abigat aape aap utapat |

7

ਏਕੈ ਤੂਹੀ ਏਕੈ ਅਨ ਨਾਹੀ ਤੁਮ ਭਤਿ ॥ ekai toohee ekai an naahee tum bhat |

8

ਹਰਿ ਅੰਤੁ ਨਾਹੀ ਪਾਰਾਵਾਰੁ ਕਉਨੁ ਹੈ ਕਰੈ ਬੀਚਾਰੁ ਜਗਤ ਪਿਤਾ ਹੈ ਸ੍ਰਬ ਪ੍ਰਾਨ ਕੋ ਅਧਾਰੁ ॥ har ant naahee paaraavaar kaun hai karai beechaar jagat pitaa hai srab praan ko adhaar |

9

ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ jan naanak bhagat dar tul braham samasar ek jeeh kiaa bakhaanai |

10

ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੧॥ haan ki bal bal bal bal sad balihaar |1|

11

ਅੰਮ੍ਰਿਤ ਪ੍ਰਵਾਹ ਸਰਿ ਅਤੁਲ ਭੰਡਾਰ ਭਰਿ ਪਰੈ ਹੀ ਤੇ ਪਰੈ ਅਪਰ ਅਪਾਰ ਪਰਿ ॥ amrit pravaah sar atul bhanddaar bhar parai hee te parai apar apaar par |

12

ਆਪੁਨੋ ਭਾਵਨੁ ਕਰਿ ਮੰਤ੍ਰਿ ਨ ਦੂਸਰੋ ਧਰਿ ਓਪਤਿ ਪਰਲੌ ਏਕੈ ਨਿਮਖ ਤੁ ਘਰਿ ॥ aapuno bhaavan kar mantr na doosaro dhar opat paralau ekai nimakh tu ghar |

13

ਆਨ ਨਾਹੀ ਸਮਸਰਿ ਉਜੀਆਰੋ ਨਿਰਮਰਿ ਕੋਟਿ ਪਰਾਛਤ ਜਾਹਿ ਨਾਮ ਲੀਏ ਹਰਿ ਹਰਿ ॥ aan naahee samasar ujeeaaro niramar kott paraachhat jaeh naam lee har har |

14

ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ jan naanak bhagat dar tul braham samasar ek jeeh kiaa bakhaanai |

15

ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੨॥ haan ki bal bal bal bal sad balihaar |2|

16

ਸਗਲ ਭਵਨ ਧਾਰੇ ਏਕ ਥੇਂ ਕੀਏ ਬਿਸਥਾਰੇ ਪੂਰਿ ਰਹਿਓ ਸ੍ਰਬ ਮਹਿ ਆਪਿ ਹੈ ਨਿਰਾਰੇ ॥ sagal bhavan dhaare ek then kee bisathaare poor rahio srab meh aap hai niraare |

17

ਹਰਿ ਗੁਨ ਨਾਹੀ ਅੰਤ ਪਾਰੇ ਜੀਅ ਜੰਤ ਸਭਿ ਥਾਰੇ ਸਗਲ ਕੋ ਦਾਤਾ ਏਕੈ ਅਲਖ ਮੁਰਾਰੇ ॥ har gun naahee ant paare jeea jant sabh thaare sagal ko daataa ekai alakh muraare |

Original Gurmukhi with romanized transliteration, via the GurbaniNow API. An English translation will be added once a cleared translation is available.