U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 86

Text

1

ਆਪ ਹੀ ਧਾਰਨ ਧਾਰੇ ਕੁਦਰਤਿ ਹੈ ਦੇਖਾਰੇ ਬਰਨੁ ਚਿਹਨੁ ਨਾਹੀ ਮੁਖ ਨ ਮਸਾਰੇ ॥ aap hee dhaaran dhaare kudarat hai dekhaare baran chihan naahee mukh na masaare |

2

ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ jan naanak bhagat dar tul braham samasar ek jeeh kiaa bakhaanai |

3

ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੩॥ haan ki bal bal bal bal sad balihaar |3|

4

ਸਰਬ ਗੁਣ ਨਿਧਾਨੰ ਕੀਮਤਿ ਨ ਗੵਾਨੰ ਧੵਾਨੰ ਊਚੇ ਤੇ ਊਚੌ ਜਾਨੀਜੈ ਪ੍ਰਭ ਤੇਰੋ ਥਾਨੰ ॥ sarab gun nidhaanan keemat na gayaanan dhayaanan aooche te aoochau jaaneejai prabh tero thaanan |

5

ਮਨੁ ਧਨੁ ਤੇਰੋ ਪ੍ਰਾਨੰ ਏਕੈ ਸੂਤਿ ਹੈ ਜਹਾਨੰ ਕਵਨ ਉਪਮਾ ਦੇਉ ਬਡੇ ਤੇ ਬਡਾਨੰ ॥ man dhan tero praanan ekai soot hai jahaanan kavan upamaa deo badde te baddaanan |

6

ਜਾਨੈ ਕਉਨੁ ਤੇਰੋ ਭੇਉ ਅਲਖ ਅਪਾਰ ਦੇਉ ਅਕਲ ਕਲਾ ਹੈ ਪ੍ਰਭ ਸਰਬ ਕੋ ਧਾਨੰ ॥ jaanai kaun tero bheo alakh apaar deo akal kalaa hai prabh sarab ko dhaanan |

7

ਜਨੁ ਨਾਨਕੁ ਭਗਤੁ ਦਰਿ ਤੁਲਿ ਬ੍ਰਹਮ ਸਮਸਰਿ ਏਕ ਜੀਹ ਕਿਆ ਬਖਾਨੈ ॥ jan naanak bhagat dar tul braham samasar ek jeeh kiaa bakhaanai |

8

ਹਾਂ ਕਿ ਬਲਿ ਬਲਿ ਬਲਿ ਬਲਿ ਸਦ ਬਲਿਹਾਰਿ ॥੪॥ haan ki bal bal bal bal sad balihaar |4|

9

ਨਿਰੰਕਾਰੁ ਆਕਾਰ ਅਛਲ ਪੂਰਨ ਅਬਿਨਾਸੀ ॥ nirankaar aakaar achhal pooran abinaasee |

10

ਹਰਖਵੰਤ ਆਨੰਤ ਰੂਪ ਨਿਰਮਲ ਬਿਗਾਸੀ ॥ harakhavant aanant roop niramal bigaasee |

11

ਗੁਣ ਗਾਵਹਿ ਬੇਅੰਤ ਅੰਤੁ ਇਕੁ ਤਿਲੁ ਨਹੀ ਪਾਸੀ ॥ gun gaaveh beant ant ik til nahee paasee |

12

ਜਾ ਕਉ ਹੋਂਹਿ ਕ੍ਰਿਪਾਲ ਸੁ ਜਨੁ ਪ੍ਰਭ ਤੁਮਹਿ ਮਿਲਾਸੀ ॥ jaa kau honhi kripaal su jan prabh tumeh milaasee |

13

ਧੰਨਿ ਧੰਨਿ ਤੇ ਧੰਨਿ ਜਨ ਜਿਹ ਕ੍ਰਿਪਾਲੁ ਹਰਿ ਹਰਿ ਭਯਉ ॥ dhan dhan te dhan jan jih kripaal har har bhyau |

14

ਹਰਿ ਗੁਰੁ ਨਾਨਕੁ ਜਿਨ ਪਰਸਿਅਉ ਸਿ ਜਨਮ ਮਰਣ ਦੁਹ ਥੇ ਰਹਿਓ ॥੫॥ har gur naanak jin parasiaau si janam maran duh the rahio |5|

15

ਸਤਿ ਸਤਿ ਹਰਿ ਸਤਿ ਸਤਿ ਸਤੇ ਸਤਿ ਭਣੀਐ ॥ sat sat har sat sat sate sat bhaneeai |

16

ਦੂਸਰ ਆਨ ਨ ਅਵਰੁ ਪੁਰਖੁ ਪਊਰਾਤਨੁ ਸੁਣੀਐ ॥ doosar aan na avar purakh paooraatan suneeai |

17

ਅੰਮ੍ਰਿਤੁ ਹਰਿ ਕੋ ਨਾਮੁ ਲੈਤ ਮਨਿ ਸਭ ਸੁਖ ਪਾਏ ॥ amrit har ko naam lait man sabh sukh paae |

18

ਜੇਹ ਰਸਨ ਚਾਖਿਓ ਤੇਹ ਜਨ ਤ੍ਰਿਪਤਿ ਅਘਾਏ ॥ jeh rasan chaakhio teh jan tripat aghaae |

19

ਜਿਹ ਠਾਕੁਰੁ ਸੁਪ੍ਰਸੰਨੁ ਭਯੋੁ ਸਤਸੰਗਤਿ ਤਿਹ ਪਿਆਰੁ ॥ jih tthaakur suprasan bhayuo satasangat tih piaar |

20

ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤਿਨੑ ਸਭ ਕੁਲ ਕੀਓ ਉਧਾਰੁ ॥੬॥ har gur naanak jina parasio tina sabh kul keeo udhaar |6|

21

ਸਚੁ ਸਭਾ ਦੀਬਾਣੁ ਸਚੁ ਸਚੇ ਪਹਿ ਧਰਿਓ ॥ sach sabhaa deebaan sach sache peh dhario |

22

ਸਚੈ ਤਖਤਿ ਨਿਵਾਸੁ ਸਚੁ ਤਪਾਵਸੁ ਕਰਿਓ ॥ sachai takhat nivaas sach tapaavas kario |

23

ਸਚਿ ਸਿਰਜੵਿਉ ਸੰਸਾਰੁ ਆਪਿ ਆਭੁਲੁ ਨ ਭੁਲਉ ॥ sach sirajayiau sansaar aap aabhul na bhulau |

24

ਰਤਨ ਨਾਮੁ ਅਪਾਰੁ ਕੀਮ ਨਹੁ ਪਵੈ ਅਮੁਲਉ ॥ ratan naam apaar keem nahu pavai amulau |

25

ਜਿਹ ਕ੍ਰਿਪਾਲੁ ਹੋਯਉ ਗੋੁਬਿੰਦੁ ਸਰਬ ਸੁਖ ਤਿਨਹੂ ਪਾਏ ॥ jih kripaal hoyau guobind sarab sukh tinahoo paae |

26

ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਬਹੁੜਿ ਫਿਰਿ ਜੋਨਿ ਨ ਆਏ ॥੭॥ har gur naanak jina parasio te bahurr fir jon na aae |7|

27

ਕਵਨੁ ਜੋਗੁ ਕਉਨੁ ਗੵਾਨੁ ਧੵਾਨੁ ਕਵਨ ਬਿਧਿ ਉਸ੍ਤਤਿ ਕਰੀਐ ॥ kavan jog kaun gayaan dhayaan kavan bidh ustat kareeai |

28

ਸਿਧ ਸਾਧਿਕ ਤੇਤੀਸ ਕੋਰਿ ਤਿਰੁ ਕੀਮ ਨ ਪਰੀਐ ॥ sidh saadhik tetees kor tir keem na pareeai |

29

ਬ੍ਰਹਮਾਦਿਕ ਸਨਕਾਦਿ ਸੇਖ ਗੁਣ ਅੰਤੁ ਨ ਪਾਏ ॥ brahamaadik sanakaad sekh gun ant na paae |

30

ਅਗਹੁ ਗਹਿਓ ਨਹੀ ਜਾਇ ਪੂਰਿ ਸ੍ਰਬ ਰਹਿਓ ਸਮਾਏ ॥ agahu gahio nahee jaae poor srab rahio samaae |

31

ਜਿਹ ਕਾਟੀ ਸਿਲਕ ਦਯਾਲ ਪ੍ਰਭਿ ਸੇਇ ਜਨ ਲਗੇ ਭਗਤੇ ॥ jih kaattee silak dayaal prabh see jan lage bhagate |

32

ਹਰਿ ਗੁਰੁ ਨਾਨਕੁ ਜਿਨੑ ਪਰਸਿਓ ਤੇ ਇਤ ਉਤ ਸਦਾ ਮੁਕਤੇ ॥੮॥ har gur naanak jina parasio te it ut sadaa mukate |8|

33

ਪ੍ਰਭ ਦਾਤਉ ਦਾਤਾਰ ਪਰੵਿਉ ਜਾਚਕੁ ਇਕੁ ਸਰਨਾ ॥ prabh daatau daataar parayiau jaachak ik saranaa |

34

ਮਿਲੈ ਦਾਨੁ ਸੰਤ ਰੇਨ ਜੇਹ ਲਗਿ ਭਉਜਲੁ ਤਰਨਾ ॥ milai daan sant ren jeh lag bhaujal taranaa |

35

ਬਿਨਤਿ ਕਰਉ ਅਰਦਾਸਿ ਸੁਨਹੁ ਜੇ ਠਾਕੁਰ ਭਾਵੈ ॥ binat krau aradaas sunahu je tthaakur bhaavai |

Original Gurmukhi with romanized transliteration, via the GurbaniNow API. An English translation will be added once a cleared translation is available.