Sikhism
Ang-1301 87
Text
ਦੇਹੁ ਦਰਸੁ ਮਨਿ ਚਾਉ ਭਗਤਿ ਇਹੁ ਮਨੁ ਠਹਰਾਵੈ ॥ dehu daras man chaau bhagat ihu man tthaharaavai |
ਬਲਿਓ ਚਰਾਗੁ ਅੰਧੵਾਰ ਮਹਿ ਸਭ ਕਲਿ ਉਧਰੀ ਇਕ ਨਾਮ ਧਰਮ ॥ balio charaag andhayaar meh sabh kal udharee ik naam dharam |
ਪ੍ਰਗਟੁ ਸਗਲ ਹਰਿ ਭਵਨ ਮਹਿ ਜਨੁ ਨਾਨਕੁ ਗੁਰੁ ਪਾਰਬ੍ਰਹਮ ॥੯॥ pragatt sagal har bhavan meh jan naanak gur paarabraham |9|
ਸਵਯੇ ਸ੍ਰੀ ਮੁਖਬਾਕੵ ਮਹਲਾ ੫ ॥ savaye sree mukhabaakay mahalaa 5 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਕਾਚੀ ਦੇਹ ਮੋਹ ਫੁਨਿ ਬਾਂਧੀ ਸਠ ਕਠੋਰ ਕੁਚੀਲ ਕੁਗਿਆਨੀ ॥ kaachee deh moh fun baandhee satth katthor kucheel kugiaanee |
ਧਾਵਤ ਭ੍ਰਮਤ ਰਹਨੁ ਨਹੀ ਪਾਵਤ ਪਾਰਬ੍ਰਹਮ ਕੀ ਗਤਿ ਨਹੀ ਜਾਨੀ ॥ dhaavat bhramat rehan nahee paavat paarabraham kee gat nahee jaanee |
ਜੋਬਨ ਰੂਪ ਮਾਇਆ ਮਦ ਮਾਤਾ ਬਿਚਰਤ ਬਿਕਲ ਬਡੌ ਅਭਿਮਾਨੀ ॥ joban roop maaeaa mad maataa bicharat bikal baddau abhimaanee |
ਪਰ ਧਨ ਪਰ ਅਪਵਾਦ ਨਾਰਿ ਨਿੰਦਾ ਯਹ ਮੀਠੀ ਜੀਅ ਮਾਹਿ ਹਿਤਾਨੀ ॥ par dhan par apavaad naar nindaa yeh meetthee jeea maeh hitaanee |
ਬਲਬੰਚ ਛਪਿ ਕਰਤ ਉਪਾਵਾ ਪੇਖਤ ਸੁਨਤ ਪ੍ਰਭ ਅੰਤਰਜਾਮੀ ॥ balabanch chhap karat upaavaa pekhat sunat prabh antarajaamee |
ਸੀਲ ਧਰਮ ਦਯਾ ਸੁਚ ਨਾਸ੍ਤਿ ਆਇਓ ਸਰਨਿ ਜੀਅ ਕੇ ਦਾਨੀ ॥ seel dharam dayaa such naast aaeo saran jeea ke daanee |
ਕਾਰਣ ਕਰਣ ਸਮਰਥ ਸਿਰੀਧਰ ਰਾਖਿ ਲੇਹੁ ਨਾਨਕ ਕੇ ਸੁਆਮੀ ॥੧॥ kaaran karan samarath sireedhar raakh lehu naanak ke suaamee |1|
ਕੀਰਤਿ ਕਰਨ ਸਰਨ ਮਨਮੋਹਨ ਜੋਹਨ ਪਾਪ ਬਿਦਾਰਨ ਕਉ ॥ keerat karan saran manamohan johan paap bidaaran kau |
ਹਰਿ ਤਾਰਨ ਤਰਨ ਸਮਰਥ ਸਭੈ ਬਿਧਿ ਕੁਲਹ ਸਮੂਹ ਉਧਾਰਨ ਸਉ ॥ har taaran taran samarath sabhai bidh kulah samooh udhaaran sau |
ਚਿਤ ਚੇਤਿ ਅਚੇਤ ਜਾਨਿ ਸਤਸੰਗਤਿ ਭਰਮ ਅੰਧੇਰ ਮੋਹਿਓ ਕਤ ਧਂਉ ॥ chit chet achet jaan satasangat bharam andher mohio kat dhnau |
ਮੂਰਤ ਘਰੀ ਚਸਾ ਪਲੁ ਸਿਮਰਨ ਰਾਮ ਨਾਮੁ ਰਸਨਾ ਸੰਗਿ ਲਉ ॥ moorat gharee chasaa pal simaran raam naam rasanaa sang lau |
ਹੋਛਉ ਕਾਜੁ ਅਲਪ ਸੁਖ ਬੰਧਨ ਕੋਟਿ ਜਨੰਮ ਕਹਾ ਦੁਖ ਭਂਉ ॥ hochhau kaaj alap sukh bandhan kott janam kahaa dukh bhnau |
ਸਿਖੵਾ ਸੰਤ ਨਾਮੁ ਭਜੁ ਨਾਨਕ ਰਾਮ ਰੰਗਿ ਆਤਮ ਸਿਉ ਰਂਉ ॥੨॥ sikhayaa sant naam bhaj naanak raam rang aatam siau rnau |2|
ਰੰਚਕ ਰੇਤ ਖੇਤ ਤਨਿ ਨਿਰਮਿਤ ਦੁਰਲਭ ਦੇਹ ਸਵਾਰਿ ਧਰੀ ॥ ranchak ret khet tan niramit duralabh deh savaar dharee |
ਖਾਨ ਪਾਨ ਸੋਧੇ ਸੁਖ ਭੁੰਚਤ ਸੰਕਟ ਕਾਟਿ ਬਿਪਤਿ ਹਰੀ ॥ khaan paan sodhe sukh bhunchat sankatt kaatt bipat haree |
ਮਾਤ ਪਿਤਾ ਭਾਈ ਅਰੁ ਬੰਧਪ ਬੂਝਨ ਕੀ ਸਭ ਸੂਝ ਪਰੀ ॥ maat pitaa bhaaee ar bandhap boojhan kee sabh soojh paree |
ਬਰਧਮਾਨ ਹੋਵਤ ਦਿਨ ਪ੍ਰਤਿ ਨਿਤ ਆਵਤ ਨਿਕਟਿ ਬਿਖੰਮ ਜਰੀ ॥ baradhamaan hovat din prat nit aavat nikatt bikham jaree |
ਰੇ ਗੁਨ ਹੀਨ ਦੀਨ ਮਾਇਆ ਕ੍ਰਿਮ ਸਿਮਰਿ ਸੁਆਮੀ ਏਕ ਘਰੀ ॥ re gun heen deen maaeaa krim simar suaamee ek gharee |
ਕਰੁ ਗਹਿ ਲੇਹੁ ਕ੍ਰਿਪਾਲ ਕ੍ਰਿਪਾ ਨਿਧਿ ਨਾਨਕ ਕਾਟਿ ਭਰੰਮ ਭਰੀ ॥੩॥ kar geh lehu kripaal kripaa nidh naanak kaatt bharam bharee |3|
ਰੇ ਮਨ ਮੂਸ ਬਿਲਾ ਮਹਿ ਗਰਬਤ ਕਰਤਬ ਕਰਤ ਮਹਾਂ ਮੁਘਨਾਂ ॥ re man moos bilaa meh garabat karatab karat mahaan mughanaan |
ਸੰਪਤ ਦੋਲ ਝੋਲ ਸੰਗਿ ਝੂਲਤ ਮਾਇਆ ਮਗਨ ਭ੍ਰਮਤ ਘੁਘਨਾ ॥ sanpat dol jhol sang jhoolat maaeaa magan bhramat ghughanaa |
ਸੁਤ ਬਨਿਤਾ ਸਾਜਨ ਸੁਖ ਬੰਧਪ ਤਾ ਸਿਉ ਮੋਹੁ ਬਢਿਓ ਸੁ ਘਨਾ ॥ sut banitaa saajan sukh bandhap taa siau mohu badtio su ghanaa |
ਬੋਇਓ ਬੀਜੁ ਅਹੰ ਮਮ ਅੰਕੁਰੁ ਬੀਤਤ ਅਉਧ ਕਰਤ ਅਘਨਾਂ ॥ boeo beej ahan mam ankur beetat aaudh karat aghanaan |
ਮਿਰਤੁ ਮੰਜਾਰ ਪਸਾਰਿ ਮੁਖੁ ਨਿਰਖਤ ਭੁੰਚਤ ਭੁਗਤਿ ਭੂਖ ਭੁਖਨਾ ॥ mirat manjaar pasaar mukh nirakhat bhunchat bhugat bhookh bhukhanaa |
ਸਿਮਰਿ ਗੁਪਾਲ ਦਇਆਲ ਸਤਸੰਗਤਿ ਨਾਨਕ ਜਗੁ ਜਾਨਤ ਸੁਪਨਾ ॥੪॥ simar gupaal deaal satasangat naanak jag jaanat supanaa |4|
Original Gurmukhi with romanized transliteration, via the GurbaniNow API. An English translation will be added once a cleared translation is available.