U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 88

Text

1

ਦੇਹ ਨ ਗੇਹ ਨ ਨੇਹ ਨ ਨੀਤਾ ਮਾਇਆ ਮਤ ਕਹਾ ਲਉ ਗਾਰਹੁ ॥ deh na geh na neh na neetaa maaeaa mat kahaa lau gaarahu |

2

ਛਤ੍ਰ ਨ ਪਤ੍ਰ ਨ ਚਉਰ ਨ ਚਾਵਰ ਬਹਤੀ ਜਾਤ ਰਿਦੈ ਨ ਬਿਚਾਰਹੁ ॥ chhatr na patr na chaur na chaavar bahatee jaat ridai na bichaarahu |

3

ਰਥ ਨ ਅਸ੍ਵ ਨ ਗਜ ਸਿੰਘਾਸਨ ਛਿਨ ਮਹਿ ਤਿਆਗਤ ਨਾਂਗ ਸਿਧਾਰਹੁ ॥ rath na asv na gaj singhaasan chhin meh tiaagat naang sidhaarahu |

4

ਸੂਰ ਨ ਬੀਰ ਨ ਮੀਰ ਨ ਖਾਨਮ ਸੰਗਿ ਨ ਕੋਊ ਦ੍ਰਿਸਟਿ ਨਿਹਾਰਹੁ ॥ soor na beer na meer na khaanam sang na koaoo drisatt nihaarahu |

5

ਕੋਟ ਨ ਓਟ ਨ ਕੋਸ ਨ ਛੋਟਾ ਕਰਤ ਬਿਕਾਰ ਦੋਊ ਕਰ ਝਾਰਹੁ ॥ kott na ott na kos na chhottaa karat bikaar doaoo kar jhaarahu |

6

ਮਿਤ੍ਰ ਨ ਪੁਤ੍ਰ ਕਲਤ੍ਰ ਸਾਜਨ ਸਖ ਉਲਟਤ ਜਾਤ ਬਿਰਖ ਕੀ ਛਾਂਰਹੁ ॥ mitr na putr kalatr saajan sakh ulattat jaat birakh kee chhaanrahu |

7

ਦੀਨ ਦਯਾਲ ਪੁਰਖ ਪ੍ਰਭ ਪੂਰਨ ਛਿਨ ਛਿਨ ਸਿਮਰਹੁ ਅਗਮ ਅਪਾਰਹੁ ॥ deen dayaal purakh prabh pooran chhin chhin simarahu agam apaarahu |

8

ਸ੍ਰੀਪਤਿ ਨਾਥ ਸਰਣਿ ਨਾਨਕ ਜਨ ਹੇ ਭਗਵੰਤ ਕ੍ਰਿਪਾ ਕਰਿ ਤਾਰਹੁ ॥੫॥ sreepat naath saran naanak jan he bhagavant kripaa kar taarahu |5|

9

ਪ੍ਰਾਨ ਮਾਨ ਦਾਨ ਮਗ ਜੋਹਨ ਹੀਤੁ ਚੀਤੁ ਦੇ ਲੇ ਲੇ ਪਾਰੀ ॥ praan maan daan mag johan heet cheet de le le paaree |

10

ਸਾਜਨ ਸੈਨ ਮੀਤ ਸੁਤ ਭਾਈ ਤਾਹੂ ਤੇ ਲੇ ਰਖੀ ਨਿਰਾਰੀ ॥ saajan sain meet sut bhaaee taahoo te le rakhee niraaree |

11

ਧਾਵਨ ਪਾਵਨ ਕੂਰ ਕਮਾਵਨ ਇਹ ਬਿਧਿ ਕਰਤ ਅਉਧ ਤਨ ਜਾਰੀ ॥ dhaavan paavan koor kamaavan ih bidh karat aaudh tan jaaree |

12

ਕਰਮ ਧਰਮ ਸੰਜਮ ਸੁਚ ਨੇਮਾ ਚੰਚਲ ਸੰਗਿ ਸਗਲ ਬਿਧਿ ਹਾਰੀ ॥ karam dharam sanjam such nemaa chanchal sang sagal bidh haaree |

13

ਪਸੁ ਪੰਖੀ ਬਿਰਖ ਅਸਥਾਵਰ ਬਹੁ ਬਿਧਿ ਜੋਨਿ ਭ੍ਰਮਿਓ ਅਤਿ ਭਾਰੀ ॥ pas pankhee birakh asathaavar bahu bidh jon bhramio at bhaaree |

14

ਖਿਨੁ ਪਲੁ ਚਸਾ ਨਾਮੁ ਨਹੀ ਸਿਮਰਿਓ ਦੀਨਾ ਨਾਥ ਪ੍ਰਾਨਪਤਿ ਸਾਰੀ ॥ khin pal chasaa naam nahee simario deenaa naath praanapat saaree |

15

ਖਾਨ ਪਾਨ ਮੀਠ ਰਸ ਭੋਜਨ ਅੰਤ ਕੀ ਬਾਰ ਹੋਤ ਕਤ ਖਾਰੀ ॥ khaan paan meetth ras bhojan ant kee baar hot kat khaaree |

16

ਨਾਨਕ ਸੰਤ ਚਰਨ ਸੰਗਿ ਉਧਰੇ ਹੋਰਿ ਮਾਇਆ ਮਗਨ ਚਲੇ ਸਭਿ ਡਾਰੀ ॥੬॥ naanak sant charan sang udhare hor maaeaa magan chale sabh ddaaree |6|

17

ਬ੍ਰਹਮਾਦਿਕ ਸਿਵ ਛੰਦ ਮੁਨੀਸੁਰ ਰਸਕਿ ਰਸਕਿ ਠਾਕੁਰ ਗੁਨ ਗਾਵਤ ॥ brahamaadik siv chhand muneesur rasak rasak tthaakur gun gaavat |

18

ਇੰਦ੍ਰ ਮੁਨਿੰਦ੍ਰ ਖੋਜਤੇ ਗੋਰਖ ਧਰਣਿ ਗਗਨ ਆਵਤ ਫੁਨਿ ਧਾਵਤ ॥ eindr munindr khojate gorakh dharan gagan aavat fun dhaavat |

19

ਸਿਧ ਮਨੁਖੵ ਦੇਵ ਅਰੁ ਦਾਨਵ ਇਕੁ ਤਿਲੁ ਤਾ ਕੋ ਮਰਮੁ ਨ ਪਾਵਤ ॥ sidh manukhay dev ar daanav ik til taa ko maram na paavat |

20

ਪ੍ਰਿਅ ਪ੍ਰਭ ਪ੍ਰੀਤਿ ਪ੍ਰੇਮ ਰਸ ਭਗਤੀ ਹਰਿ ਜਨ ਤਾ ਕੈ ਦਰਸਿ ਸਮਾਵਤ ॥ pria prabh preet prem ras bhagatee har jan taa kai daras samaavat |

21

ਤਿਸਹਿ ਤਿਆਗਿ ਆਨ ਕਉ ਜਾਚਹਿ ਮੁਖ ਦੰਤ ਰਸਨ ਸਗਲ ਘਸਿ ਜਾਵਤ ॥ tiseh tiaag aan kau jaacheh mukh dant rasan sagal ghas jaavat |

22

ਰੇ ਮਨ ਮੂੜ ਸਿਮਰਿ ਸੁਖਦਾਤਾ ਨਾਨਕ ਦਾਸ ਤੁਝਹਿ ਸਮਝਾਵਤ ॥੭॥ re man moorr simar sukhadaataa naanak daas tujheh samajhaavat |7|

23

ਮਾਇਆ ਰੰਗ ਬਿਰੰਗ ਕਰਤ ਭ੍ਰਮ ਮੋਹ ਕੈ ਕੂਪਿ ਗੁਬਾਰਿ ਪਰਿਓ ਹੈ ॥ maaeaa rang birang karat bhram moh kai koop gubaar pario hai |

24

ਏਤਾ ਗਬੁ ਅਕਾਸਿ ਨ ਮਾਵਤ ਬਿਸਟਾ ਅਸ੍ਤ ਕ੍ਰਿਮਿ ਉਦਰੁ ਭਰਿਓ ਹੈ ॥ etaa gab akaas na maavat bisattaa ast krim udar bhario hai |

25

ਦਹ ਦਿਸ ਧਾਇ ਮਹਾ ਬਿਖਿਆ ਕਉ ਪਰ ਧਨ ਛੀਨਿ ਅਗਿਆਨ ਹਰਿਓ ਹੈ ॥ deh dis dhaae mahaa bikhiaa kau par dhan chheen agiaan hario hai |

26

ਜੋਬਨ ਬੀਤਿ ਜਰਾ ਰੋਗਿ ਗ੍ਰਸਿਓ ਜਮਦੂਤਨ ਡੰਨੁ ਮਿਰਤੁ ਮਰਿਓ ਹੈ ॥ joban beet jaraa rog grasio jamadootan ddan mirat mario hai |

27

ਅਨਿਕ ਜੋਨਿ ਸੰਕਟ ਨਰਕ ਭੁੰਚਤ ਸਾਸਨ ਦੂਖ ਗਰਤਿ ਗਰਿਓ ਹੈ ॥ anik jon sankatt narak bhunchat saasan dookh garat gario hai |

28

ਪ੍ਰੇਮ ਭਗਤਿ ਉਧਰਹਿ ਸੇ ਨਾਨਕ ਕਰਿ ਕਿਰਪਾ ਸੰਤੁ ਆਪਿ ਕਰਿਓ ਹੈ ॥੮॥ prem bhagat udhareh se naanak kar kirapaa sant aap kario hai |8|

29

ਗੁਣ ਸਮੂਹ ਫਲ ਸਗਲ ਮਨੋਰਥ ਪੂਰਨ ਹੋਈ ਆਸ ਹਮਾਰੀ ॥ gun samooh fal sagal manorath pooran hoee aas hamaaree |

30

ਅਉਖਧ ਮੰਤ੍ਰ ਤੰਤ੍ਰ ਪਰ ਦੁਖ ਹਰ ਸਰਬ ਰੋਗ ਖੰਡਣ ਗੁਣਕਾਰੀ ॥ aaukhadh mantr tantr par dukh har sarab rog khanddan gunakaaree |

Original Gurmukhi with romanized transliteration, via the GurbaniNow API. An English translation will be added once a cleared translation is available.