U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 89

Text

1

ਕਾਮ ਕ੍ਰੋਧ ਮਦ ਮਤਸਰ ਤ੍ਰਿਸਨਾ ਬਿਨਸਿ ਜਾਹਿ ਹਰਿ ਨਾਮੁ ਉਚਾਰੀ ॥ kaam krodh mad matasar trisanaa binas jaeh har naam uchaaree |

2

ਇਸਨਾਨ ਦਾਨ ਤਾਪਨ ਸੁਚਿ ਕਿਰਿਆ ਚਰਣ ਕਮਲ ਹਿਰਦੈ ਪ੍ਰਭ ਧਾਰੀ ॥ eisanaan daan taapan such kiriaa charan kamal hiradai prabh dhaaree |

3

ਸਾਜਨ ਮੀਤ ਸਖਾ ਹਰਿ ਬੰਧਪ ਜੀਅ ਧਾਨ ਪ੍ਰਭ ਪ੍ਰਾਨ ਅਧਾਰੀ ॥ saajan meet sakhaa har bandhap jeea dhaan prabh praan adhaaree |

4

ਓਟ ਗਹੀ ਸੁਆਮੀ ਸਮਰਥਹ ਨਾਨਕ ਦਾਸ ਸਦਾ ਬਲਿਹਾਰੀ ॥੯॥ ott gahee suaamee samarathah naanak daas sadaa balihaaree |9|

5

ਆਵਧ ਕਟਿਓ ਨ ਜਾਤ ਪ੍ਰੇਮ ਰਸ ਚਰਨ ਕਮਲ ਸੰਗਿ ॥ aavadh kattio na jaat prem ras charan kamal sang |

6

ਦਾਵਨਿ ਬੰਧਿਓ ਨ ਜਾਤ ਬਿਧੇ ਮਨ ਦਰਸ ਮਗਿ ॥ daavan bandhio na jaat bidhe man daras mag |

7

ਪਾਵਕ ਜਰਿਓ ਨ ਜਾਤ ਰਹਿਓ ਜਨ ਧੂਰਿ ਲਗਿ ॥ paavak jario na jaat rahio jan dhoor lag |

8

ਨੀਰੁ ਨ ਸਾਕਸਿ ਬੋਰਿ ਚਲਹਿ ਹਰਿ ਪੰਥਿ ਪਗਿ ॥ neer na saakas bor chaleh har panth pag |

9

ਨਾਨਕ ਰੋਗ ਦੋਖ ਅਘ ਮੋਹ ਛਿਦੇ ਹਰਿ ਨਾਮ ਖਗਿ ॥੧॥੧੦॥ naanak rog dokh agh moh chhide har naam khag |1|10|

10

ਉਦਮੁ ਕਰਿ ਲਾਗੇ ਬਹੁ ਭਾਤੀ ਬਿਚਰਹਿ ਅਨਿਕ ਸਾਸਤ੍ਰ ਬਹੁ ਖਟੂਆ ॥ audam kar laage bahu bhaatee bichareh anik saasatr bahu khattooaa |

11

ਭਸਮ ਲਗਾਇ ਤੀਰਥ ਬਹੁ ਭ੍ਰਮਤੇ ਸੂਖਮ ਦੇਹ ਬੰਧਹਿ ਬਹੁ ਜਟੂਆ ॥ bhasam lagaae teerath bahu bhramate sookham deh bandheh bahu jattooaa |

12

ਬਿਨੁ ਹਰਿ ਭਜਨ ਸਗਲ ਦੁਖ ਪਾਵਤ ਜਿਉ ਪ੍ਰੇਮ ਬਢਾਇ ਸੂਤ ਕੇ ਹਟੂਆ ॥ bin har bhajan sagal dukh paavat jiau prem badtaae soot ke hattooaa |

13

ਪੂਜਾ ਚਕ੍ਰ ਕਰਤ ਸੋਮਪਾਕਾ ਅਨਿਕ ਭਾਂਤਿ ਥਾਟਹਿ ਕਰਿ ਥਟੂਆ ॥੨॥੧੧॥੨੦॥ poojaa chakr karat somapaakaa anik bhaant thaatteh kar thattooaa |2|11|20|

14

ਸਵਈਏ ਮਹਲੇ ਪਹਿਲੇ ਕੇ ੧ ॥ saveee mahale pahile ke 1 |

15

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

16

ਇਕ ਮਨਿ ਪੁਰਖੁ ਧਿਆਇ ਬਰਦਾਤਾ ॥ eik man purakh dhiaae baradaataa |

17

ਸੰਤ ਸਹਾਰੁ ਸਦਾ ਬਿਖਿਆਤਾ ॥ sant sahaar sadaa bikhiaataa |

18

ਤਾਸੁ ਚਰਨ ਲੇ ਰਿਦੈ ਬਸਾਵਉ ॥ taas charan le ridai basaavau |

19

ਤਉ ਪਰਮ ਗੁਰੂ ਨਾਨਕ ਗੁਨ ਗਾਵਉ ॥੧॥ tau param guroo naanak gun gaavau |1|

20

ਗਾਵਉ ਗੁਨ ਪਰਮ ਗੁਰੂ ਸੁਖ ਸਾਗਰ ਦੁਰਤ ਨਿਵਾਰਣ ਸਬਦ ਸਰੇ ॥ gaavau gun param guroo sukh saagar durat nivaaran sabad sare |

21

ਗਾਵਹਿ ਗੰਭੀਰ ਧੀਰ ਮਤਿ ਸਾਗਰ ਜੋਗੀ ਜੰਗਮ ਧਿਆਨੁ ਧਰੇ ॥ gaaveh ganbheer dheer mat saagar jogee jangam dhiaan dhare |

22

ਗਾਵਹਿ ਇੰਦ੍ਰਾਦਿ ਭਗਤ ਪ੍ਰਹਿਲਾਦਿਕ ਆਤਮ ਰਸੁ ਜਿਨਿ ਜਾਣਿਓ ॥ gaaveh indraad bhagat prahilaadik aatam ras jin jaanio |

23

ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੨॥ kab kal sujas gaavau gur naanak raaj jog jin maanio |2|

24

ਗਾਵਹਿ ਜਨਕਾਦਿ ਜੁਗਤਿ ਜੋਗੇਸੁਰ ਹਰਿ ਰਸ ਪੂਰਨ ਸਰਬ ਕਲਾ ॥ gaaveh janakaad jugat jogesur har ras pooran sarab kalaa |

25

ਗਾਵਹਿ ਸਨਕਾਦਿ ਸਾਧ ਸਿਧਾਦਿਕ ਮੁਨਿ ਜਨ ਗਾਵਹਿ ਅਛਲ ਛਲਾ ॥ gaaveh sanakaad saadh sidhaadik mun jan gaaveh achhal chhalaa |

26

ਗਾਵੈ ਗੁਣ ਧੋਮੁ ਅਟਲ ਮੰਡਲਵੈ ਭਗਤਿ ਭਾਇ ਰਸੁ ਜਾਣਿਓ ॥ gaavai gun dhom attal manddalavai bhagat bhaae ras jaanio |

27

ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੩॥ kab kal sujas gaavau gur naanak raaj jog jin maanio |3|

28

ਗਾਵਹਿ ਕਪਿਲਾਦਿ ਆਦਿ ਜੋਗੇਸੁਰ ਅਪਰੰਪਰ ਅਵਤਾਰ ਵਰੋ ॥ gaaveh kapilaad aad jogesur aparanpar avataar varo |

29

ਗਾਵੈ ਜਮਦਗਨਿ ਪਰਸਰਾਮੇਸੁਰ ਕਰ ਕੁਠਾਰੁ ਰਘੁ ਤੇਜੁ ਹਰਿਓ ॥ gaavai jamadagan parasaraamesur kar kutthaar ragh tej hario |

30

ਉਧੌ ਅਕ੍ਰੂਰੁ ਬਿਦਰੁ ਗੁਣ ਗਾਵੈ ਸਰਬਾਤਮੁ ਜਿਨਿ ਜਾਣਿਓ ॥ audhau akraoor bidar gun gaavai sarabaatam jin jaanio |

31

ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੪॥ kab kal sujas gaavau gur naanak raaj jog jin maanio |4|

Original Gurmukhi with romanized transliteration, via the GurbaniNow API. An English translation will be added once a cleared translation is available.