U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 9

Text

1

ਕ੍ਰਿਪਾ ਕ੍ਰਿਪਾ ਕ੍ਰਿਪਾ ਕਰਿ ਹਰਿ ਜੀਉ ਕਰਿ ਕਿਰਪਾ ਨਾਮਿ ਲਗਾਵੈਗੋ ॥ kripaa kripaa kripaa kar har jeeo kar kirapaa naam lagaavaigo |

2

ਕਰਿ ਕਿਰਪਾ ਸਤਿਗੁਰੂ ਮਿਲਾਵਹੁ ਮਿਲਿ ਸਤਿਗੁਰ ਨਾਮੁ ਧਿਆਵੈਗੋ ॥੧॥ kar kirapaa satiguroo milaavahu mil satigur naam dhiaavaigo |1|

3

ਜਨਮ ਜਨਮ ਕੀ ਹਉਮੈ ਮਲੁ ਲਾਗੀ ਮਿਲਿ ਸੰਗਤਿ ਮਲੁ ਲਹਿ ਜਾਵੈਗੋ ॥ janam janam kee haumai mal laagee mil sangat mal leh jaavaigo |

4

ਜਿਉ ਲੋਹਾ ਤਰਿਓ ਸੰਗਿ ਕਾਸਟ ਲਗਿ ਸਬਦਿ ਗੁਰੂ ਹਰਿ ਪਾਵੈਗੋ ॥੨॥ jiau lohaa tario sang kaasatt lag sabad guroo har paavaigo |2|

5

ਸੰਗਤਿ ਸੰਤ ਮਿਲਹੁ ਸਤਸੰਗਤਿ ਮਿਲਿ ਸੰਗਤਿ ਹਰਿ ਰਸੁ ਆਵੈਗੋ ॥ sangat sant milahu satasangat mil sangat har ras aavaigo |

6

ਬਿਨੁ ਸੰਗਤਿ ਕਰਮ ਕਰੈ ਅਭਿਮਾਨੀ ਕਢਿ ਪਾਣੀ ਚੀਕੜੁ ਪਾਵੈਗੋ ॥੩॥ bin sangat karam karai abhimaanee kadt paanee cheekarr paavaigo |3|

7

ਭਗਤ ਜਨਾ ਕੇ ਹਰਿ ਰਖਵਾਰੇ ਜਨ ਹਰਿ ਰਸੁ ਮੀਠ ਲਗਾਵੈਗੋ ॥ bhagat janaa ke har rakhavaare jan har ras meetth lagaavaigo |

8

ਖਿਨੁ ਖਿਨੁ ਨਾਮੁ ਦੇਇ ਵਡਿਆਈ ਸਤਿਗੁਰ ਉਪਦੇਸਿ ਸਮਾਵੈਗੋ ॥੪॥ khin khin naam dee vaddiaaee satigur upades samaavaigo |4|

9

ਭਗਤ ਜਨਾ ਕਉ ਸਦਾ ਨਿਵਿ ਰਹੀਐ ਜਨ ਨਿਵਹਿ ਤਾ ਫਲ ਗੁਨ ਪਾਵੈਗੋ ॥ bhagat janaa kau sadaa niv raheeai jan niveh taa fal gun paavaigo |

10

ਜੋ ਨਿੰਦਾ ਦੁਸਟ ਕਰਹਿ ਭਗਤਾ ਕੀ ਹਰਨਾਖਸ ਜਿਉ ਪਚਿ ਜਾਵੈਗੋ ॥੫॥ jo nindaa dusatt kareh bhagataa kee haranaakhas jiau pach jaavaigo |5|

11

ਬ੍ਰਹਮ ਕਮਲ ਪੁਤੁ ਮੀਨ ਬਿਆਸਾ ਤਪੁ ਤਾਪਨ ਪੂਜ ਕਰਾਵੈਗੋ ॥ braham kamal put meen biaasaa tap taapan pooj karaavaigo |

12

ਜੋ ਜੋ ਭਗਤੁ ਹੋਇ ਸੋ ਪੂਜਹੁ ਭਰਮਨ ਭਰਮੁ ਚੁਕਾਵੈਗੋ ॥੬॥ jo jo bhagat hoe so poojahu bharaman bharam chukaavaigo |6|

13

ਜਾਤ ਨਜਾਤਿ ਦੇਖਿ ਮਤ ਭਰਮਹੁ ਸੁਕ ਜਨਕ ਪਗੀਂ ਲਗਿ ਧਿਆਵੈਗੋ ॥ jaat najaat dekh mat bharamahu suk janak pageen lag dhiaavaigo |

14

ਜੂਠਨ ਜੂਠਿ ਪਈ ਸਿਰ ਊਪਰਿ ਖਿਨੁ ਮਨੂਆ ਤਿਲੁ ਨ ਡੁਲਾਵੈਗੋ ॥੭॥ jootthan jootth pee sir aoopar khin manooaa til na ddulaavaigo |7|

15

ਜਨਕ ਜਨਕ ਬੈਠੇ ਸਿੰਘਾਸਨਿ ਨਉ ਮੁਨੀ ਧੂਰਿ ਲੈ ਲਾਵੈਗੋ ॥ janak janak baitthe singhaasan nau munee dhoor lai laavaigo |

16

ਨਾਨਕ ਕ੍ਰਿਪਾ ਕ੍ਰਿਪਾ ਕਰਿ ਠਾਕੁਰ ਮੈ ਦਾਸਨਿ ਦਾਸ ਕਰਾਵੈਗੋ ॥੮॥੨॥ naanak kripaa kripaa kar tthaakur mai daasan daas karaavaigo |8|2|

17

ਕਾਨੜਾ ਮਹਲਾ ੪ ॥ kaanarraa mahalaa 4 |

18

ਮਨੁ ਗੁਰਮਤਿ ਰਸਿ ਗੁਨ ਗਾਵੈਗੋ ॥ man guramat ras gun gaavaigo |

19

ਜਿਹਵਾ ਏਕ ਹੋਇ ਲਖ ਕੋਟੀ ਲਖ ਕੋਟੀ ਕੋਟਿ ਧਿਆਵੈਗੋ ॥੧॥ ਰਹਾਉ ॥ jihavaa ek hoe lakh kottee lakh kottee kott dhiaavaigo |1| rahaau |

20

ਸਹਸ ਫਨੀ ਜਪਿਓ ਸੇਖਨਾਗੈ ਹਰਿ ਜਪਤਿਆ ਅੰਤੁ ਨ ਪਾਵੈਗੋ ॥ sehas fanee japio sekhanaagai har japatiaa ant na paavaigo |

21

ਤੂ ਅਥਾਹੁ ਅਤਿ ਅਗਮੁ ਅਗਮੁ ਹੈ ਮਤਿ ਗੁਰਮਤਿ ਮਨੁ ਠਹਰਾਵੈਗੋ ॥੧॥ too athaahu at agam agam hai mat guramat man tthaharaavaigo |1|

22

ਜਿਨ ਤੂ ਜਪਿਓ ਤੇਈ ਜਨ ਨੀਕੇ ਹਰਿ ਜਪਤਿਅਹੁ ਕਉ ਸੁਖੁ ਪਾਵੈਗੋ ॥ jin too japio teee jan neeke har japatiahu kau sukh paavaigo |

23

ਬਿਦਰ ਦਾਸੀ ਸੁਤੁ ਛੋਕ ਛੋਹਰਾ ਕ੍ਰਿਸਨੁ ਅੰਕਿ ਗਲਿ ਲਾਵੈਗੋ ॥੨॥ bidar daasee sut chhok chhoharaa krisan ank gal laavaigo |2|

24

ਜਲ ਤੇ ਓਪਤਿ ਭਈ ਹੈ ਕਾਸਟ ਕਾਸਟ ਅੰਗਿ ਤਰਾਵੈਗੋ ॥ jal te opat bhee hai kaasatt kaasatt ang taraavaigo |

25

ਰਾਮ ਜਨਾ ਹਰਿ ਆਪਿ ਸਵਾਰੇ ਅਪਨਾ ਬਿਰਦੁ ਰਖਾਵੈਗੋ ॥੩॥ raam janaa har aap savaare apanaa birad rakhaavaigo |3|

26

ਹਮ ਪਾਥਰ ਲੋਹ ਲੋਹ ਬਡ ਪਾਥਰ ਗੁਰ ਸੰਗਤਿ ਨਾਵ ਤਰਾਵੈਗੋ ॥ ham paathar loh loh badd paathar gur sangat naav taraavaigo |

27

ਜਿਉ ਸਤਸੰਗਤਿ ਤਰਿਓ ਜੁਲਾਹੋ ਸੰਤ ਜਨਾ ਮਨਿ ਭਾਵੈਗੋ ॥੪॥ jiau satasangat tario julaaho sant janaa man bhaavaigo |4|

28

ਖਰੇ ਖਰੋਏ ਬੈਠਤ ਊਠਤ ਮਾਰਗਿ ਪੰਥਿ ਧਿਆਵੈਗੋ ॥ khare kharoe baitthat aootthat maarag panth dhiaavaigo |

29

ਸਤਿਗੁਰ ਬਚਨ ਬਚਨ ਹੈ ਸਤਿਗੁਰ ਪਾਧਰੁ ਮੁਕਤਿ ਜਨਾਵੈਗੋ ॥੫॥ satigur bachan bachan hai satigur paadhar mukat janaavaigo |5|

30

ਸਾਸਨਿ ਸਾਸਿ ਸਾਸਿ ਬਲੁ ਪਾਈ ਹੈ ਨਿਹਸਾਸਨਿ ਨਾਮੁ ਧਿਆਵੈਗੋ ॥ saasan saas saas bal paaee hai nihasaasan naam dhiaavaigo |

31

ਗੁਰ ਪਰਸਾਦੀ ਹਉਮੈ ਬੂਝੈ ਤੌ ਗੁਰਮਤਿ ਨਾਮਿ ਸਮਾਵੈਗੋ ॥੬॥ gur parasaadee haumai boojhai tau guramat naam samaavaigo |6|

Original Gurmukhi with romanized transliteration, via the GurbaniNow API. An English translation will be added once a cleared translation is available.