U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 90

Text

1

ਗਾਵਹਿ ਗੁਣ ਬਰਨ ਚਾਰਿ ਖਟ ਦਰਸਨ ਬ੍ਰਹਮਾਦਿਕ ਸਿਮਰੰਥਿ ਗੁਨਾ ॥ gaaveh gun baran chaar khatt darasan brahamaadik simaranth gunaa |

2

ਗਾਵੈ ਗੁਣ ਸੇਸੁ ਸਹਸ ਜਿਹਬਾ ਰਸ ਆਦਿ ਅੰਤਿ ਲਿਵ ਲਾਗਿ ਧੁਨਾ ॥ gaavai gun ses sehas jihabaa ras aad ant liv laag dhunaa |

3

ਗਾਵੈ ਗੁਣ ਮਹਾਦੇਉ ਬੈਰਾਗੀ ਜਿਨਿ ਧਿਆਨ ਨਿਰੰਤਰਿ ਜਾਣਿਓ ॥ gaavai gun mahaadeo bairaagee jin dhiaan nirantar jaanio |

4

ਕਬਿ ਕਲ ਸੁਜਸੁ ਗਾਵਉ ਗੁਰ ਨਾਨਕ ਰਾਜੁ ਜੋਗੁ ਜਿਨਿ ਮਾਣਿਓ ॥੫॥ kab kal sujas gaavau gur naanak raaj jog jin maanio |5|

5

ਰਾਜੁ ਜੋਗੁ ਮਾਣਿਓ ਬਸਿਓ ਨਿਰਵੈਰੁ ਰਿਦੰਤਰਿ ॥ raaj jog maanio basio niravair ridantar |

6

ਸ੍ਰਿਸਟਿ ਸਗਲ ਉਧਰੀ ਨਾਮਿ ਲੇ ਤਰਿਓ ਨਿਰੰਤਰਿ ॥ srisatt sagal udharee naam le tario nirantar |

7

ਗੁਣ ਗਾਵਹਿ ਸਨਕਾਦਿ ਆਦਿ ਜਨਕਾਦਿ ਜੁਗਹ ਲਗਿ ॥ gun gaaveh sanakaad aad janakaad jugah lag |

8

ਧੰਨਿ ਧੰਨਿ ਗੁਰੁ ਧੰਨਿ ਜਨਮੁ ਸਕਯਥੁ ਭਲੌ ਜਗਿ ॥ dhan dhan gur dhan janam sakayath bhalau jag |

9

ਪਾਤਾਲ ਪੁਰੀ ਜੈਕਾਰ ਧੁਨਿ ਕਬਿ ਜਨ ਕਲ ਵਖਾਣਿਓ ॥ paataal puree jaikaar dhun kab jan kal vakhaanio |

10

ਹਰਿ ਨਾਮ ਰਸਿਕ ਨਾਨਕ ਗੁਰ ਰਾਜੁ ਜੋਗੁ ਤੈ ਮਾਣਿਓ ॥੬॥ har naam rasik naanak gur raaj jog tai maanio |6|

11

ਸਤਜੁਗਿ ਤੈ ਮਾਣਿਓ ਛਲਿਓ ਬਲਿ ਬਾਵਨ ਭਾਇਓ ॥ satajug tai maanio chhalio bal baavan bhaaeo |

12

ਤ੍ਰੇਤੈ ਤੈ ਮਾਣਿਓ ਰਾਮੁ ਰਘੁਵੰਸੁ ਕਹਾਇਓ ॥ tretai tai maanio raam raghuvans kahaaeo |

13

ਦੁਆਪੁਰਿ ਕ੍ਰਿਸਨ ਮੁਰਾਰਿ ਕੰਸੁ ਕਿਰਤਾਰਥੁ ਕੀਓ ॥ duaapur krisan muraar kans kirataarath keeo |

14

ਉਗ੍ਰਸੈਣ ਕਉ ਰਾਜੁ ਅਭੈ ਭਗਤਹ ਜਨ ਦੀਓ ॥ augrasain kau raaj abhai bhagatah jan deeo |

15

ਕਲਿਜੁਗਿ ਪ੍ਰਮਾਣੁ ਨਾਨਕ ਗੁਰੁ ਅੰਗਦੁ ਅਮਰੁ ਕਹਾਇਓ ॥ kalijug pramaan naanak gur angad amar kahaaeo |

16

ਸ੍ਰੀ ਗੁਰੂ ਰਾਜੁ ਅਬਿਚਲੁ ਅਟਲੁ ਆਦਿ ਪੁਰਖਿ ਫੁਰਮਾਇਓ ॥੭॥ sree guroo raaj abichal attal aad purakh furamaaeo |7|

17

ਗੁਣ ਗਾਵੈ ਰਵਿਦਾਸੁ ਭਗਤੁ ਜੈਦੇਵ ਤ੍ਰਿਲੋਚਨ ॥ gun gaavai ravidaas bhagat jaidev trilochan |

18

ਨਾਮਾ ਭਗਤੁ ਕਬੀਰੁ ਸਦਾ ਗਾਵਹਿ ਸਮ ਲੋਚਨ ॥ naamaa bhagat kabeer sadaa gaaveh sam lochan |

19

ਭਗਤੁ ਬੇਣਿ ਗੁਣ ਰਵੈ ਸਹਜਿ ਆਤਮ ਰੰਗੁ ਮਾਣੈ ॥ bhagat ben gun ravai sehaj aatam rang maanai |

20

ਜੋਗ ਧਿਆਨਿ ਗੁਰ ਗਿਆਨਿ ਬਿਨਾ ਪ੍ਰਭ ਅਵਰੁ ਨ ਜਾਣੈ ॥ jog dhiaan gur giaan binaa prabh avar na jaanai |

21

ਸੁਖਦੇਉ ਪਰੀਖੵਤੁ ਗੁਣ ਰਵੈ ਗੋਤਮ ਰਿਖਿ ਜਸੁ ਗਾਇਓ ॥ sukhadeo pareekhayat gun ravai gotam rikh jas gaaeo |

22

ਕਬਿ ਕਲ ਸੁਜਸੁ ਨਾਨਕ ਗੁਰ ਨਿਤ ਨਵਤਨੁ ਜਗਿ ਛਾਇਓ ॥੮॥ kab kal sujas naanak gur nit navatan jag chhaaeo |8|

23

ਗੁਣ ਗਾਵਹਿ ਪਾਯਾਲਿ ਭਗਤ ਨਾਗਾਦਿ ਭੁਯੰਗਮ ॥ gun gaaveh paayaal bhagat naagaad bhuyangam |

24

ਮਹਾਦੇਉ ਗੁਣ ਰਵੈ ਸਦਾ ਜੋਗੀ ਜਤਿ ਜੰਗਮ ॥ mahaadeo gun ravai sadaa jogee jat jangam |

25

ਗੁਣ ਗਾਵੈ ਮੁਨਿ ਬੵਾਸੁ ਜਿਨਿ ਬੇਦ ਬੵਾਕਰਣ ਬੀਚਾਰਿਅ ॥ gun gaavai mun bayaas jin bed bayaakaran beechaaria |

26

ਬ੍ਰਹਮਾ ਗੁਣ ਉਚਰੈ ਜਿਨਿ ਹੁਕਮਿ ਸਭ ਸ੍ਰਿਸਟਿ ਸਵਾਰੀਅ ॥ brahamaa gun ucharai jin hukam sabh srisatt savaareea |

27

ਬ੍ਰਹਮੰਡ ਖੰਡ ਪੂਰਨ ਬ੍ਰਹਮੁ ਗੁਣ ਨਿਰਗੁਣ ਸਮ ਜਾਣਿਓ ॥ brahamandd khandd pooran braham gun niragun sam jaanio |

28

ਜਪੁ ਕਲ ਸੁਜਸੁ ਨਾਨਕ ਗੁਰ ਸਹਜੁ ਜੋਗੁ ਜਿਨਿ ਮਾਣਿਓ ॥੯॥ jap kal sujas naanak gur sehaj jog jin maanio |9|

29

ਗੁਣ ਗਾਵਹਿ ਨਵ ਨਾਥ ਧੰਨਿ ਗੁਰੁ ਸਾਚਿ ਸਮਾਇਓ ॥ gun gaaveh nav naath dhan gur saach samaaeo |

30

ਮਾਂਧਾਤਾ ਗੁਣ ਰਵੈ ਜੇਨ ਚਕ੍ਰਵੈ ਕਹਾਇਓ ॥ maandhaataa gun ravai jen chakravai kahaaeo |

31

ਗੁਣ ਗਾਵੈ ਬਲਿ ਰਾਉ ਸਪਤ ਪਾਤਾਲਿ ਬਸੰਤੌ ॥ gun gaavai bal raau sapat paataal basantau |

32

ਭਰਥਰਿ ਗੁਣ ਉਚਰੈ ਸਦਾ ਗੁਰ ਸੰਗਿ ਰਹੰਤੌ ॥ bharathar gun ucharai sadaa gur sang rahantau |

33

ਦੂਰਬਾ ਪਰੂਰਉ ਅੰਗਰੈ ਗੁਰ ਨਾਨਕ ਜਸੁ ਗਾਇਓ ॥ doorabaa paroorau angarai gur naanak jas gaaeo |

34

ਕਬਿ ਕਲ ਸੁਜਸੁ ਨਾਨਕ ਗੁਰ ਘਟਿ ਘਟਿ ਸਹਜਿ ਸਮਾਇਓ ॥੧੦॥ kab kal sujas naanak gur ghatt ghatt sehaj samaaeo |10|

Original Gurmukhi with romanized transliteration, via the GurbaniNow API. An English translation will be added once a cleared translation is available.