U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 91

Text

1

ਸਵਈਏ ਮਹਲੇ ਦੂਜੇ ਕੇ ੨ ॥ saveee mahale dooje ke 2 |

2

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

3

ਸੋਈ ਪੁਰਖੁ ਧੰਨੁ ਕਰਤਾ ਕਾਰਣ ਕਰਤਾਰੁ ਕਰਣ ਸਮਰਥੋ ॥ soee purakh dhan karataa kaaran karataar karan samaratho |

4

ਸਤਿਗੁਰੂ ਧੰਨੁ ਨਾਨਕੁ ਮਸਤਕਿ ਤੁਮ ਧਰਿਓ ਜਿਨਿ ਹਥੋ ॥ satiguroo dhan naanak masatak tum dhario jin hatho |

5

ਤ ਧਰਿਓ ਮਸਤਕਿ ਹਥੁ ਸਹਜਿ ਅਮਿਉ ਵੁਠਉ ਛਜਿ ਸੁਰਿ ਨਰ ਗਣ ਮੁਨਿ ਬੋਹਿਯ ਅਗਾਜਿ ॥ t dhario masatak hath sehaj amiau vutthau chhaj sur nar gan mun bohiy agaaj |

6

ਮਾਰਿਓ ਕੰਟਕੁ ਕਾਲੁ ਗਰਜਿ ਧਾਵਤੁ ਲੀਓ ਬਰਜਿ ਪੰਚ ਭੂਤ ਏਕ ਘਰਿ ਰਾਖਿ ਲੇ ਸਮਜਿ ॥ maario kanttak kaal garaj dhaavat leeo baraj panch bhoot ek ghar raakh le samaj |

7

ਜਗੁ ਜੀਤਉ ਗੁਰ ਦੁਆਰਿ ਖੇਲਹਿ ਸਮਤ ਸਾਰਿ ਰਥੁ ਉਨਮਨਿ ਲਿਵ ਰਾਖਿ ਨਿਰੰਕਾਰਿ ॥ jag jeetau gur duaar kheleh samat saar rath unaman liv raakh nirankaar |

8

ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੧॥ kahu keerat kal sahaar sapat deep majhaar lahanaa jagatr gur paras muraar |1|

9

ਜਾ ਕੀ ਦ੍ਰਿਸਟਿ ਅੰਮ੍ਰਿਤ ਧਾਰ ਕਾਲੁਖ ਖਨਿ ਉਤਾਰ ਤਿਮਰ ਅਗੵਾਨ ਜਾਹਿ ਦਰਸ ਦੁਆਰ ॥ jaa kee drisatt amrit dhaar kaalukh khan utaar timar agayaan jaeh daras duaar |

10

ਓਇ ਜੁ ਸੇਵਹਿ ਸਬਦੁ ਸਾਰੁ ਗਾਖੜੀ ਬਿਖਮ ਕਾਰ ਤੇ ਨਰ ਭਵ ਉਤਾਰਿ ਕੀਏ ਨਿਰਭਾਰ ॥ oe ju seveh sabad saar gaakharree bikham kaar te nar bhav utaar kee nirabhaar |

11

ਸਤਸੰਗਤਿ ਸਹਜ ਸਾਰਿ ਜਾਗੀਲੇ ਗੁਰ ਬੀਚਾਰਿ ਨਿੰਮਰੀ ਭੂਤ ਸਦੀਵ ਪਰਮ ਪਿਆਰਿ ॥ satasangat sehaj saar jaageele gur beechaar ninmaree bhoot sadeev param piaar |

12

ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੨॥ kahu keerat kal sahaar sapat deep majhaar lahanaa jagatr gur paras muraar |2|

13

ਤੈ ਤਉ ਦ੍ਰਿੜਿਓ ਨਾਮੁ ਅਪਾਰੁ ਬਿਮਲ ਜਾਸੁ ਬਿਥਾਰੁ ਸਾਧਿਕ ਸਿਧ ਸੁਜਨ ਜੀਆ ਕੋ ਅਧਾਰੁ ॥ tai tau drirrio naam apaar bimal jaas bithaar saadhik sidh sujan jeea ko adhaar |

14

ਤੂ ਤਾ ਜਨਿਕ ਰਾਜਾ ਅਉਤਾਰੁ ਸਬਦੁ ਸੰਸਾਰਿ ਸਾਰੁ ਰਹਹਿ ਜਗਤ੍ਰ ਜਲ ਪਦਮ ਬੀਚਾਰ ॥ too taa janik raajaa aautaar sabad sansaar saar raheh jagatr jal padam beechaar |

15

ਕਲਿਪ ਤਰੁ ਰੋਗ ਬਿਦਾਰੁ ਸੰਸਾਰ ਤਾਪ ਨਿਵਾਰੁ ਆਤਮਾ ਤ੍ਰਿਬਿਧਿ ਤੇਰੈ ਏਕ ਲਿਵ ਤਾਰ ॥ kalip tar rog bidaar sansaar taap nivaar aatamaa tribidh terai ek liv taar |

16

ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੩॥ kahu keerat kal sahaar sapat deep majhaar lahanaa jagatr gur paras muraar |3|

17

ਤੈ ਤਾ ਹਦਰਥਿ ਪਾਇਓ ਮਾਨੁ ਸੇਵਿਆ ਗੁਰੁ ਪਰਵਾਨੁ ਸਾਧਿ ਅਜਗਰੁ ਜਿਨਿ ਕੀਆ ਉਨਮਾਨੁ ॥ tai taa hadarath paaeo maan seviaa gur paravaan saadh ajagar jin keea unamaan |

18

ਹਰਿ ਹਰਿ ਦਰਸ ਸਮਾਨ ਆਤਮਾ ਵੰਤਗਿਆਨ ਜਾਣੀਅ ਅਕਲ ਗਤਿ ਗੁਰ ਪਰਵਾਨ ॥ har har daras samaan aatamaa vantagiaan jaaneea akal gat gur paravaan |

19

ਜਾ ਕੀ ਦ੍ਰਿਸਟਿ ਅਚਲ ਠਾਣ ਬਿਮਲ ਬੁਧਿ ਸੁਥਾਨ ਪਹਿਰਿ ਸੀਲ ਸਨਾਹੁ ਸਕਤਿ ਬਿਦਾਰਿ ॥ jaa kee drisatt achal tthaan bimal budh suthaan pahir seel sanaahu sakat bidaar |

20

ਕਹੁ ਕੀਰਤਿ ਕਲ ਸਹਾਰ ਸਪਤ ਦੀਪ ਮਝਾਰ ਲਹਣਾ ਜਗਤ੍ਰ ਗੁਰੁ ਪਰਸਿ ਮੁਰਾਰਿ ॥੪॥ kahu keerat kal sahaar sapat deep majhaar lahanaa jagatr gur paras muraar |4|

21

ਦ੍ਰਿਸਟਿ ਧਰਤ ਤਮ ਹਰਨ ਦਹਨ ਅਘ ਪਾਪ ਪ੍ਰਨਾਸਨ ॥ drisatt dharat tam haran dehan agh paap pranaasan |

22

ਸਬਦ ਸੂਰ ਬਲਵੰਤ ਕਾਮ ਅਰੁ ਕ੍ਰੋਧ ਬਿਨਾਸਨ ॥ sabad soor balavant kaam ar krodh binaasan |

23

ਲੋਭ ਮੋਹ ਵਸਿ ਕਰਣ ਸਰਣ ਜਾਚਿਕ ਪ੍ਰਤਿਪਾਲਣ ॥ lobh moh vas karan saran jaachik pratipaalan |

24

ਆਤਮ ਰਤ ਸੰਗ੍ਰਹਣ ਕਹਣ ਅੰਮ੍ਰਿਤ ਕਲ ਢਾਲਣ ॥ aatam rat sangrahan kehan amrit kal dtaalan |

25

ਸਤਿਗੁਰੂ ਕਲ ਸਤਿਗੁਰ ਤਿਲਕੁ ਸਤਿ ਲਾਗੈ ਸੋ ਪੈ ਤਰੈ ॥ satiguroo kal satigur tilak sat laagai so pai tarai |

26

ਗੁਰੁ ਜਗਤ ਫਿਰਣਸੀਹ ਅੰਗਰਉ ਰਾਜੁ ਜੋਗੁ ਲਹਣਾ ਕਰੈ ॥੫॥ gur jagat firanaseeh angrau raaj jog lahanaa karai |5|

Original Gurmukhi with romanized transliteration, via the GurbaniNow API. An English translation will be added once a cleared translation is available.