Sikhism
Ang-1301 92
Text
ਸਦਾ ਅਕਲ ਲਿਵ ਰਹੈ ਕਰਨ ਸਿਉ ਇਛਾ ਚਾਰਹ ॥ sadaa akal liv rahai karan siau ichhaa chaarah |
ਦ੍ਰੁਮ ਸਪੂਰ ਜਿਉ ਨਿਵੈ ਖਵੈ ਕਸੁ ਬਿਮਲ ਬੀਚਾਰਹ ॥ drum sapoor jiau nivai khavai kas bimal beechaarah |
ਇਹੈ ਤਤੁ ਜਾਣਿਓ ਸਰਬ ਗਤਿ ਅਲਖੁ ਬਿਡਾਣੀ ॥ eihai tat jaanio sarab gat alakh biddaanee |
ਸਹਜ ਭਾਇ ਸੰਚਿਓ ਕਿਰਣਿ ਅੰਮ੍ਰਿਤ ਕਲ ਬਾਣੀ ॥ sehaj bhaae sanchio kiran amrit kal baanee |
ਗੁਰ ਗਮਿ ਪ੍ਰਮਾਣੁ ਤੈ ਪਾਇਓ ਸਤੁ ਸੰਤੋਖੁ ਗ੍ਰਾਹਜਿ ਲਯੌ ॥ gur gam pramaan tai paaeo sat santokh graahaj layau |
ਹਰਿ ਪਰਸਿਓ ਕਲੁ ਸਮੁਲਵੈ ਜਨ ਦਰਸਨੁ ਲਹਣੇ ਭਯੌ ॥੬॥ har parasio kal samulavai jan darasan lahane bhayau |6|
ਮਨਿ ਬਿਸਾਸੁ ਪਾਇਓ ਗਹਰਿ ਗਹੁ ਹਦਰਥਿ ਦੀਓ ॥ man bisaas paaeo gehar gahu hadarath deeo |
ਗਰਲ ਨਾਸੁ ਤਨਿ ਨਠਯੋ ਅਮਿਉ ਅੰਤਰਗਤਿ ਪੀਓ ॥ garal naas tan natthayo amiau antaragat peeo |
ਰਿਦਿ ਬਿਗਾਸੁ ਜਾਗਿਓ ਅਲਖਿ ਕਲ ਧਰੀ ਜੁਗੰਤਰਿ ॥ rid bigaas jaagio alakh kal dharee jugantar |
ਸਤਿਗੁਰੁ ਸਹਜ ਸਮਾਧਿ ਰਵਿਓ ਸਾਮਾਨਿ ਨਿਰੰਤਰਿ ॥ satigur sehaj samaadh ravio saamaan nirantar |
ਉਦਾਰਉ ਚਿਤ ਦਾਰਿਦ ਹਰਨ ਪਿਖੰਤਿਹ ਕਲਮਲ ਤ੍ਰਸਨ ॥ audaarau chit daarid haran pikhantih kalamal trasan |
ਸਦ ਰੰਗਿ ਸਹਜਿ ਕਲੁ ਉਚਰੈ ਜਸੁ ਜੰਪਉ ਲਹਣੇ ਰਸਨ ॥੭॥ sad rang sehaj kal ucharai jas janpau lahane rasan |7|
ਨਾਮੁ ਅਵਖਧੁ ਨਾਮੁ ਆਧਾਰੁ ਅਰੁ ਨਾਮੁ ਸਮਾਧਿ ਸੁਖੁ ਸਦਾ ਨਾਮ ਨੀਸਾਣੁ ਸੋਹੈ ॥ naam avakhadh naam aadhaar ar naam samaadh sukh sadaa naam neesaan sohai |
ਰੰਗਿ ਰਤੌ ਨਾਮ ਸਿਉ ਕਲ ਨਾਮੁ ਸੁਰਿ ਨਰਹ ਬੋਹੈ ॥ rang ratau naam siau kal naam sur narah bohai |
ਨਾਮ ਪਰਸੁ ਜਿਨਿ ਪਾਇਓ ਸਤੁ ਪ੍ਰਗਟਿਓ ਰਵਿ ਲੋਇ ॥ naam paras jin paaeo sat pragattio rav loe |
ਦਰਸਨਿ ਪਰਸਿਐ ਗੁਰੂ ਕੈ ਅਠਸਠਿ ਮਜਨੁ ਹੋਇ ॥੮॥ darasan parasiai guroo kai atthasatth majan hoe |8|
ਸਚੁ ਤੀਰਥੁ ਸਚੁ ਇਸਨਾਨੁ ਅਰੁ ਭੋਜਨੁ ਭਾਉ ਸਚੁ ਸਦਾ ਸਚੁ ਭਾਖੰਤੁ ਸੋਹੈ ॥ sach teerath sach isanaan ar bhojan bhaau sach sadaa sach bhaakhant sohai |
ਸਚੁ ਪਾਇਓ ਗੁਰ ਸਬਦਿ ਸਚੁ ਨਾਮੁ ਸੰਗਤੀ ਬੋਹੈ ॥ sach paaeo gur sabad sach naam sangatee bohai |
ਜਿਸੁ ਸਚੁ ਸੰਜਮੁ ਵਰਤੁ ਸਚੁ ਕਬਿ ਜਨ ਕਲ ਵਖਾਣੁ ॥ jis sach sanjam varat sach kab jan kal vakhaan |
ਦਰਸਨਿ ਪਰਸਿਐ ਗੁਰੂ ਕੈ ਸਚੁ ਜਨਮੁ ਪਰਵਾਣੁ ॥੯॥ darasan parasiai guroo kai sach janam paravaan |9|
ਅਮਿਅ ਦ੍ਰਿਸਟਿ ਸੁਭ ਕਰੈ ਹਰੈ ਅਘ ਪਾਪ ਸਕਲ ਮਲ ॥ amia drisatt subh karai harai agh paap sakal mal |
ਕਾਮ ਕ੍ਰੋਧ ਅਰੁ ਲੋਭ ਮੋਹ ਵਸਿ ਕਰੈ ਸਭੈ ਬਲ ॥ kaam krodh ar lobh moh vas karai sabhai bal |
ਸਦਾ ਸੁਖੁ ਮਨਿ ਵਸੈ ਦੁਖੁ ਸੰਸਾਰਹ ਖੋਵੈ ॥ sadaa sukh man vasai dukh sansaarah khovai |
ਗੁਰੁ ਨਵ ਨਿਧਿ ਦਰੀਆਉ ਜਨਮ ਹਮ ਕਾਲਖ ਧੋਵੈ ॥ gur nav nidh dareeaau janam ham kaalakh dhovai |
ਸੁ ਕਹੁ ਟਲ ਗੁਰੁ ਸੇਵੀਐ ਅਹਿਨਿਸਿ ਸਹਜਿ ਸੁਭਾਇ ॥ su kahu ttal gur seveeai ahinis sehaj subhaae |
ਦਰਸਨਿ ਪਰਸਿਐ ਗੁਰੂ ਕੈ ਜਨਮ ਮਰਣ ਦੁਖੁ ਜਾਇ ॥੧੦॥ darasan parasiai guroo kai janam maran dukh jaae |10|
ਸਵਈਏ ਮਹਲੇ ਤੀਜੇ ਕੇ ੩ ॥ saveee mahale teeje ke 3 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਸੋਈ ਪੁਰਖੁ ਸਿਵਰਿ ਸਾਚਾ ਜਾ ਕਾ ਇਕੁ ਨਾਮੁ ਅਛਲੁ ਸੰਸਾਰੇ ॥ soee purakh sivar saachaa jaa kaa ik naam achhal sansaare |
ਜਿਨਿ ਭਗਤ ਭਵਜਲ ਤਾਰੇ ਸਿਮਰਹੁ ਸੋਈ ਨਾਮੁ ਪਰਧਾਨੁ ॥ jin bhagat bhavajal taare simarahu soee naam paradhaan |
ਤਿਤੁ ਨਾਮਿ ਰਸਿਕੁ ਨਾਨਕੁ ਲਹਣਾ ਥਪਿਓ ਜੇਨ ਸ੍ਰਬ ਸਿਧੀ ॥ tit naam rasik naanak lahanaa thapio jen srab sidhee |
ਕਵਿ ਜਨ ਕਲੵ ਸਬੁਧੀ ਕੀਰਤਿ ਜਨ ਅਮਰਦਾਸ ਬਿਸ੍ਤਰੀਯਾ ॥ kav jan kalay sabudhee keerat jan amaradaas bistareeyaa |
ਕੀਰਤਿ ਰਵਿ ਕਿਰਣਿ ਪ੍ਰਗਟਿ ਸੰਸਾਰਹ ਸਾਖ ਤਰੋਵਰ ਮਵਲਸਰਾ ॥ keerat rav kiran pragatt sansaarah saakh tarovar mavalasaraa |
ਉਤਰਿ ਦਖਿਣਹਿ ਪੁਬਿ ਅਰੁ ਪਸ੍ਚਮਿ ਜੈ ਜੈ ਕਾਰੁ ਜਪੰਥਿ ਨਰਾ ॥ autar dakhineh pub ar pascham jai jai kaar japanth naraa |
Original Gurmukhi with romanized transliteration, via the GurbaniNow API. An English translation will be added once a cleared translation is available.