U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 93

Text

1

ਹਰਿ ਨਾਮੁ ਰਸਨਿ ਗੁਰਮੁਖਿ ਬਰਦਾਯਉ ਉਲਟਿ ਗੰਗ ਪਸ੍ਚਮਿ ਧਰੀਆ ॥ har naam rasan guramukh baradaayau ulatt gang pascham dhareea |

2

ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੧॥ soee naam achhal bhagatah bhav taaran amaradaas gur kau furiaa |1|

3

ਸਿਮਰਹਿ ਸੋਈ ਨਾਮੁ ਜਖੵ ਅਰੁ ਕਿੰਨਰ ਸਾਧਿਕ ਸਿਧ ਸਮਾਧਿ ਹਰਾ ॥ simareh soee naam jakhay ar kinar saadhik sidh samaadh haraa |

4

ਸਿਮਰਹਿ ਨਖੵਤ੍ਰ ਅਵਰ ਧ੍ਰੂ ਮੰਡਲ ਨਾਰਦਾਦਿ ਪ੍ਰਹਲਾਦਿ ਵਰਾ ॥ simareh nakhayatr avar dhraoo manddal naaradaad prahalaad varaa |

5

ਸਸੀਅਰੁ ਅਰੁ ਸੂਰੁ ਨਾਮੁ ਉਲਾਸਹਿ ਸੈਲ ਲੋਅ ਜਿਨਿ ਉਧਰਿਆ ॥ saseear ar soor naam ulaaseh sail loa jin udhariaa |

6

ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੨॥ soee naam achhal bhagatah bhav taaran amaradaas gur kau furiaa |2|

7

ਸੋਈ ਨਾਮੁ ਸਿਵਰਿ ਨਵ ਨਾਥ ਨਿਰੰਜਨੁ ਸਿਵ ਸਨਕਾਦਿ ਸਮੁਧਰਿਆ ॥ soee naam sivar nav naath niranjan siv sanakaad samudhariaa |

8

ਚਵਰਾਸੀਹ ਸਿਧ ਬੁਧ ਜਿਤੁ ਰਾਤੇ ਅੰਬਰੀਕ ਭਵਜਲੁ ਤਰਿਆ ॥ chavaraaseeh sidh budh jit raate anbareek bhavajal tariaa |

9

ਉਧਉ ਅਕ੍ਰੂਰੁ ਤਿਲੋਚਨੁ ਨਾਮਾ ਕਲਿ ਕਬੀਰ ਕਿਲਵਿਖ ਹਰਿਆ ॥ audhau akraoor tilochan naamaa kal kabeer kilavikh hariaa |

10

ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੩॥ soee naam achhal bhagatah bhav taaran amaradaas gur kau furiaa |3|

11

ਤਿਤੁ ਨਾਮਿ ਲਾਗਿ ਤੇਤੀਸ ਧਿਆਵਹਿ ਜਤੀ ਤਪੀਸੁਰ ਮਨਿ ਵਸਿਆ ॥ tit naam laag tetees dhiaaveh jatee tapeesur man vasiaa |

12

ਸੋਈ ਨਾਮੁ ਸਿਮਰਿ ਗੰਗੇਵ ਪਿਤਾਮਹ ਚਰਣ ਚਿਤ ਅੰਮ੍ਰਿਤ ਰਸਿਆ ॥ soee naam simar gangev pitaamah charan chit amrit rasiaa |

13

ਤਿਤੁ ਨਾਮਿ ਗੁਰੂ ਗੰਭੀਰ ਗਰੂਅ ਮਤਿ ਸਤ ਕਰਿ ਸੰਗਤਿ ਉਧਰੀਆ ॥ tit naam guroo ganbheer garooa mat sat kar sangat udhareea |

14

ਸੋਈ ਨਾਮੁ ਅਛਲੁ ਭਗਤਹ ਭਵ ਤਾਰਣੁ ਅਮਰਦਾਸ ਗੁਰ ਕਉ ਫੁਰਿਆ ॥੪॥ soee naam achhal bhagatah bhav taaran amaradaas gur kau furiaa |4|

15

ਨਾਮ ਕਿਤਿ ਸੰਸਾਰਿ ਕਿਰਣਿ ਰਵਿ ਸੁਰਤਰ ਸਾਖਹ ॥ naam kit sansaar kiran rav suratar saakhah |

16

ਉਤਰਿ ਦਖਿਣਿ ਪੁਬਿ ਦੇਸਿ ਪਸ੍ਚਮਿ ਜਸੁ ਭਾਖਹ ॥ autar dakhin pub des pascham jas bhaakhah |

17

ਜਨਮੁ ਤ ਇਹੁ ਸਕਯਥੁ ਜਿਤੁ ਨਾਮੁ ਹਰਿ ਰਿਦੈ ਨਿਵਾਸੈ ॥ janam ta ihu sakayath jit naam har ridai nivaasai |

18

ਸੁਰਿ ਨਰ ਗਣ ਗੰਧਰਬ ਛਿਅ ਦਰਸਨ ਆਸਾਸੈ ॥ sur nar gan gandharab chhia darasan aasaasai |

19

ਭਲਉ ਪ੍ਰਸਿਧੁ ਤੇਜੋ ਤਨੌ ਕਲੵ ਜੋੜਿ ਕਰ ਧੵਾਇਅਓ ॥ bhlau prasidh tejo tanau kalay jorr kar dhayaaeiao |

20

ਸੋਈ ਨਾਮੁ ਭਗਤ ਭਵਜਲ ਹਰਣੁ ਗੁਰ ਅਮਰਦਾਸ ਤੈ ਪਾਇਓ ॥੫॥ soee naam bhagat bhavajal haran gur amaradaas tai paaeo |5|

21

ਨਾਮੁ ਧਿਆਵਹਿ ਦੇਵ ਤੇਤੀਸ ਅਰੁ ਸਾਧਿਕ ਸਿਧ ਨਰ ਨਾਮਿ ਖੰਡ ਬ੍ਰਹਮੰਡ ਧਾਰੇ ॥ naam dhiaaveh dev tetees ar saadhik sidh nar naam khandd brahamandd dhaare |

22

ਜਹ ਨਾਮੁ ਸਮਾਧਿਓ ਹਰਖੁ ਸੋਗੁ ਸਮ ਕਰਿ ਸਹਾਰੇ ॥ jeh naam samaadhio harakh sog sam kar sahaare |

23

ਨਾਮੁ ਸਿਰੋਮਣਿ ਸਰਬ ਮੈ ਭਗਤ ਰਹੇ ਲਿਵ ਧਾਰਿ ॥ naam siroman sarab mai bhagat rahe liv dhaar |

24

ਸੋਈ ਨਾਮੁ ਪਦਾਰਥੁ ਅਮਰ ਗੁਰ ਤੁਸਿ ਦੀਓ ਕਰਤਾਰਿ ॥੬॥ soee naam padaarath amar gur tus deeo karataar |6|

25

ਸਤਿ ਸੂਰਉ ਸੀਲਿ ਬਲਵੰਤੁ ਸਤ ਭਾਇ ਸੰਗਤਿ ਸਘਨ ਗਰੂਅ ਮਤਿ ਨਿਰਵੈਰਿ ਲੀਣਾ ॥ sat soorau seel balavant sat bhaae sangat saghan garooa mat niravair leenaa |

26

ਜਿਸੁ ਧੀਰਜੁ ਧੁਰਿ ਧਵਲੁ ਧੁਜਾ ਸੇਤਿ ਬੈਕੁੰਠ ਬੀਣਾ ॥ jis dheeraj dhur dhaval dhujaa set baikuntth beenaa |

27

ਪਰਸਹਿ ਸੰਤ ਪਿਆਰੁ ਜਿਹ ਕਰਤਾਰਹ ਸੰਜੋਗੁ ॥ paraseh sant piaar jih karataarah sanjog |

28

ਸਤਿਗੁਰੂ ਸੇਵਿ ਸੁਖੁ ਪਾਇਓ ਅਮਰਿ ਗੁਰਿ ਕੀਤਉ ਜੋਗੁ ॥੭॥ satiguroo sev sukh paaeo amar gur keetau jog |7|

29

ਨਾਮੁ ਨਾਵਣੁ ਨਾਮੁ ਰਸ ਖਾਣੁ ਅਰੁ ਭੋਜਨੁ ਨਾਮ ਰਸੁ ਸਦਾ ਚਾਯ ਮੁਖਿ ਮਿਸ੍ਟ ਬਾਣੀ ॥ naam naavan naam ras khaan ar bhojan naam ras sadaa chaay mukh misatt baanee |

30

ਧਨਿ ਸਤਿਗੁਰੁ ਸੇਵਿਓ ਜਿਸੁ ਪਸਾਇ ਗਤਿ ਅਗਮ ਜਾਣੀ ॥ dhan satigur sevio jis pasaae gat agam jaanee |

31

ਕੁਲ ਸੰਬੂਹ ਸਮੁਧਰੇ ਪਾਯਉ ਨਾਮ ਨਿਵਾਸੁ ॥ kul sanbooh samudhare paayau naam nivaas |

Original Gurmukhi with romanized transliteration, via the GurbaniNow API. An English translation will be added once a cleared translation is available.