Sikhism
Ang-1301 94
Text
ਸਕਯਥੁ ਜਨਮੁ ਕਲੵੁਚਰੈ ਗੁਰੁ ਪਰਸੵਿਉ ਅਮਰ ਪ੍ਰਗਾਸੁ ॥੮॥ sakayath janam kalayucharai gur parasayiau amar pragaas |8|
ਬਾਰਿਜੁ ਕਰਿ ਦਾਹਿਣੈ ਸਿਧਿ ਸਨਮੁਖ ਮੁਖੁ ਜੋਵੈ ॥ baarij kar daahinai sidh sanamukh mukh jovai |
ਰਿਧਿ ਬਸੈ ਬਾਂਵਾਂਗਿ ਜੁ ਤੀਨਿ ਲੋਕਾਂਤਰ ਮੋਹੈ ॥ ridh basai baanvaang ju teen lokaantar mohai |
ਰਿਦੈ ਬਸੈ ਅਕਹੀਉ ਸੋਇ ਰਸੁ ਤਿਨ ਹੀ ਜਾਤਉ ॥ ridai basai akaheeo soe ras tin hee jaatau |
ਮੁਖਹੁ ਭਗਤਿ ਉਚਰੈ ਅਮਰੁ ਗੁਰੁ ਇਤੁ ਰੰਗਿ ਰਾਤਉ ॥ mukhahu bhagat ucharai amar gur it rang raatau |
ਮਸਤਕਿ ਨੀਸਾਣੁ ਸਚਉ ਕਰਮੁ ਕਲੵ ਜੋੜਿ ਕਰ ਧੵਾਇਅਉ ॥ masatak neesaan schau karam kalay jorr kar dhayaaeaau |
ਪਰਸਿਅਉ ਗੁਰੂ ਸਤਿਗੁਰ ਤਿਲਕੁ ਸਰਬ ਇਛ ਤਿਨਿ ਪਾਇਅਉ ॥੯॥ parasiaau guroo satigur tilak sarab ichh tin paaeaau |9|
ਚਰਣ ਤ ਪਰ ਸਕਯਥ ਚਰਣ ਗੁਰ ਅਮਰ ਪਵਲਿ ਰਯ ॥ charan ta par sakayath charan gur amar paval ray |
ਹਥ ਤ ਪਰ ਸਕਯਥ ਹਥ ਲਗਹਿ ਗੁਰ ਅਮਰ ਪਯ ॥ hath ta par sakayath hath lageh gur amar pay |
ਜੀਹ ਤ ਪਰ ਸਕਯਥ ਜੀਹ ਗੁਰ ਅਮਰੁ ਭਣਿਜੈ ॥ jeeh ta par sakayath jeeh gur amar bhanijai |
ਨੈਣ ਤ ਪਰ ਸਕਯਥ ਨਯਣਿ ਗੁਰੁ ਅਮਰੁ ਪਿਖਿਜੈ ॥ nain ta par sakayath nayan gur amar pikhijai |
ਸ੍ਰਵਣ ਤ ਪਰ ਸਕਯਥ ਸ੍ਰਵਣਿ ਗੁਰੁ ਅਮਰੁ ਸੁਣਿਜੈ ॥ sravan ta par sakayath sravan gur amar sunijai |
ਸਕਯਥੁ ਸੁ ਹੀਉ ਜਿਤੁ ਹੀਅ ਬਸੈ ਗੁਰ ਅਮਰਦਾਸੁ ਨਿਜ ਜਗਤ ਪਿਤ ॥ sakayath su heeo jit heea basai gur amaradaas nij jagat pit |
ਸਕਯਥੁ ਸੁ ਸਿਰੁ ਜਾਲਪੁ ਭਣੈ ਜੁ ਸਿਰੁ ਨਿਵੈ ਗੁਰ ਅਮਰ ਨਿਤ ॥੧॥੧੦॥ sakayath su sir jaalap bhanai ju sir nivai gur amar nit |1|10|
ਤਿਨਰ ਦੁਖ ਨਹ ਭੁਖ ਤਿਨਰ ਨਿਧਨ ਨਹੁ ਕਹੀਅਹਿ ॥ tinar dukh neh bhukh tinar nidhan nahu kaheeeh |
ਤਿਨਰ ਸੋਕੁ ਨਹੁ ਹੂਐ ਤਿਨਰ ਸੇ ਅੰਤੁ ਨ ਲਹੀਅਹਿ ॥ tinar sok nahu hooai tinar se ant na laheeeh |
ਤਿਨਰ ਸੇਵ ਨਹੁ ਕਰਹਿ ਤਿਨਰ ਸਯ ਸਹਸ ਸਮਪਹਿ ॥ tinar sev nahu kareh tinar say sehas samapeh |
ਤਿਨਰ ਦੁਲੀਚੈ ਬਹਹਿ ਤਿ ਨਰ ਉਥਪਿ ਬਿਥਪਹਿ ॥ tinar duleechai baheh ti nar uthap bithapeh |
ਸੁਖ ਲਹਹਿ ਤਿਨਰ ਸੰਸਾਰ ਮਹਿ ਅਭੈ ਪਟੁ ਰਿਪ ਮਧਿ ਤਿਹ ॥ sukh laheh tinar sansaar meh abhai patt rip madh tih |
ਸਕਯਥ ਤਿਨਰ ਜਾਲਪੁ ਭਣੈ ਗੁਰ ਅਮਰਦਾਸੁ ਸੁਪ੍ਰਸੰਨੁ ਜਿਹ ॥੨॥੧੧॥ sakayath tinar jaalap bhanai gur amaradaas suprasan jih |2|11|
ਤੈ ਪਢਿਅਉ ਇਕੁ ਮਨਿ ਧਰਿਅਉ ਇਕੁ ਕਰਿ ਇਕੁ ਪਛਾਣਿਓ ॥ tai padtiaau ik man dhariaau ik kar ik pachhaanio |
ਨਯਣਿ ਬਯਣਿ ਮੁਹਿ ਇਕੁ ਇਕੁ ਦੁਹੁ ਠਾਂਇ ਨ ਜਾਣਿਓ ॥ nayan bayan muhi ik ik duhu tthaane na jaanio |
ਸੁਪਨਿ ਇਕੁ ਪਰਤਖਿ ਇਕੁ ਇਕਸ ਮਹਿ ਲੀਣਉ ॥ supan ik paratakh ik ikas meh leenau |
ਤੀਸ ਇਕੁ ਅਰੁ ਪੰਜਿ ਸਿਧੁ ਪੈਤੀਸ ਨ ਖੀਣਉ ॥ tees ik ar panj sidh paitees na kheenau |
ਇਕਹੁ ਜਿ ਲਾਖੁ ਲਖਹੁ ਅਲਖੁ ਹੈ ਇਕੁ ਇਕੁ ਕਰਿ ਵਰਨਿਅਉ ॥ eikahu ji laakh lakhahu alakh hai ik ik kar varaniaau |
ਗੁਰ ਅਮਰਦਾਸ ਜਾਲਪੁ ਭਣੈ ਤੂ ਇਕੁ ਲੋੜਹਿ ਇਕੁ ਮੰਨਿਅਉ ॥੩॥੧੨॥ gur amaradaas jaalap bhanai too ik lorreh ik maniaau |3|12|
ਜਿ ਮਤਿ ਗਹੀ ਜੈਦੇਵਿ ਜਿ ਮਤਿ ਨਾਮੈ ਸੰਮਾਣੀ ॥ ji mat gahee jaidev ji mat naamai samaanee |
ਜਿ ਮਤਿ ਤ੍ਰਿਲੋਚਨ ਚਿਤਿ ਭਗਤ ਕੰਬੀਰਹਿ ਜਾਣੀ ॥ ji mat trilochan chit bhagat kanbeereh jaanee |
ਰੁਕਮਾਂਗਦ ਕਰਤੂਤਿ ਰਾਮੁ ਜੰਪਹੁ ਨਿਤ ਭਾਈ ॥ rukamaangad karatoot raam janpahu nit bhaaee |
ਅੰਮਰੀਕਿ ਪ੍ਰਹਲਾਦਿ ਸਰਣਿ ਗੋਬਿੰਦ ਗਤਿ ਪਾਈ ॥ amareek prahalaad saran gobind gat paaee |
ਤੈ ਲੋਭੁ ਕ੍ਰੋਧੁ ਤ੍ਰਿਸਨਾ ਤਜੀ ਸੁ ਮਤਿ ਜਲੵ ਜਾਣੀ ਜੁਗਤਿ ॥ tai lobh krodh trisanaa tajee su mat jalay jaanee jugat |
ਗੁਰੁ ਅਮਰਦਾਸੁ ਨਿਜ ਭਗਤੁ ਹੈ ਦੇਖਿ ਦਰਸੁ ਪਾਵਉ ਮੁਕਤਿ ॥੪॥੧੩॥ gur amaradaas nij bhagat hai dekh daras paavau mukat |4|13|
ਗੁਰੁ ਅਮਰਦਾਸੁ ਪਰਸੀਐ ਪੁਹਮਿ ਪਾਤਿਕ ਬਿਨਾਸਹਿ ॥ gur amaradaas paraseeai puham paatik binaaseh |
ਗੁਰੁ ਅਮਰਦਾਸੁ ਪਰਸੀਐ ਸਿਧ ਸਾਧਿਕ ਆਸਾਸਹਿ ॥ gur amaradaas paraseeai sidh saadhik aasaaseh |
ਗੁਰੁ ਅਮਰਦਾਸੁ ਪਰਸੀਐ ਧਿਆਨੁ ਲਹੀਐ ਪਉ ਮੁਕਿਹਿ ॥ gur amaradaas paraseeai dhiaan laheeai pau mukihi |
ਗੁਰੁ ਅਮਰਦਾਸੁ ਪਰਸੀਐ ਅਭਉ ਲਭੈ ਗਉ ਚੁਕਿਹਿ ॥ gur amaradaas paraseeai abhau labhai gau chukihi |
Original Gurmukhi with romanized transliteration, via the GurbaniNow API. An English translation will be added once a cleared translation is available.