U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-1301 95

Text

1

ਇਕੁ ਬਿੰਨਿ ਦੁਗਣ ਜੁ ਤਉ ਰਹੈ ਜਾ ਸੁਮੰਤ੍ਰਿ ਮਾਨਵ ਹਿਲਹਿ ॥ eik bin dugan ju tau rahai jaa sumantr maanav hileh |

2

ਜਾਲਪਾ ਪਦਾਰਥ ਇਤੜੇ ਗੁਰ ਅਮਰਦਾਸਿ ਡਿਠੈ ਮਿਲਹਿ ॥੫॥੧੪॥ jaalapaa padaarath itarre gur amaradaas dditthai mileh |5|14|

3

ਸਚੁ ਨਾਮੁ ਕਰਤਾਰੁ ਸੁ ਦ੍ਰਿੜੁ ਨਾਨਕਿ ਸੰਗ੍ਰਹਿਅਉ ॥ sach naam karataar su drirr naanak sangrahiaau |

4

ਤਾ ਤੇ ਅੰਗਦੁ ਲਹਣਾ ਪ੍ਰਗਟਿ ਤਾਸੁ ਚਰਣਹ ਲਿਵ ਰਹਿਅਉ ॥ taa te angad lahanaa pragatt taas charanah liv rahiaau |

5

ਤਿਤੁ ਕੁਲਿ ਗੁਰ ਅਮਰਦਾਸੁ ਆਸਾ ਨਿਵਾਸੁ ਤਾਸੁ ਗੁਣ ਕਵਣ ਵਖਾਣਉ ॥ tit kul gur amaradaas aasaa nivaas taas gun kavan vakhaanau |

6

ਜੋ ਗੁਣ ਅਲਖ ਅਗੰਮ ਤਿਨਹ ਗੁਣ ਅੰਤੁ ਨ ਜਾਣਉ ॥ jo gun alakh agam tinah gun ant na jaanau |

7

ਬੋਹਿਥਉ ਬਿਧਾਤੈ ਨਿਰਮਯੌ ਸਭ ਸੰਗਤਿ ਕੁਲ ਉਧਰਣ ॥ bohithau bidhaatai niramayau sabh sangat kul udharan |

8

ਗੁਰ ਅਮਰਦਾਸ ਕੀਰਤੁ ਕਹੈ ਤ੍ਰਾਹਿ ਤ੍ਰਾਹਿ ਤੁਅ ਪਾ ਸਰਣ ॥੧॥੧੫॥ gur amaradaas keerat kahai traeh traeh tua paa saran |1|15|

9

ਆਪਿ ਨਰਾਇਣੁ ਕਲਾ ਧਾਰਿ ਜਗ ਮਹਿ ਪਰਵਰਿਯਉ ॥ aap naraaein kalaa dhaar jag meh paravariyau |

10

ਨਿਰੰਕਾਰਿ ਆਕਾਰੁ ਜੋਤਿ ਜਗ ਮੰਡਲਿ ਕਰਿਯਉ ॥ nirankaar aakaar jot jag manddal kariyau |

11

ਜਹ ਕਹ ਤਹ ਭਰਪੂਰੁ ਸਬਦੁ ਦੀਪਕਿ ਦੀਪਾਯਉ ॥ jeh keh teh bharapoor sabad deepak deepaayau |

12

ਜਿਹ ਸਿਖਹ ਸੰਗ੍ਰਹਿਓ ਤਤੁ ਹਰਿ ਚਰਣ ਮਿਲਾਯਉ ॥ jih sikhah sangrahio tat har charan milaayau |

13

ਨਾਨਕ ਕੁਲਿ ਨਿੰਮਲੁ ਅਵਤਰੵਿਉ ਅੰਗਦ ਲਹਣੇ ਸੰਗਿ ਹੁਅ ॥ naanak kul ninmal avatarayiau angad lahane sang hua |

14

ਗੁਰ ਅਮਰਦਾਸ ਤਾਰਣ ਤਰਣ ਜਨਮ ਜਨਮ ਪਾ ਸਰਣਿ ਤੁਅ ॥੨॥੧੬॥ gur amaradaas taaran taran janam janam paa saran tua |2|16|

15

ਜਪੁ ਤਪੁ ਸਤੁ ਸੰਤੋਖੁ ਪਿਖਿ ਦਰਸਨੁ ਗੁਰ ਸਿਖਹ ॥ jap tap sat santokh pikh darasan gur sikhah |

16

ਸਰਣਿ ਪਰਹਿ ਤੇ ਉਬਰਹਿ ਛੋਡਿ ਜਮ ਪੁਰ ਕੀ ਲਿਖਹ ॥ saran pareh te ubareh chhodd jam pur kee likhah |

17

ਭਗਤਿ ਭਾਇ ਭਰਪੂਰੁ ਰਿਦੈ ਉਚਰੈ ਕਰਤਾਰੈ ॥ bhagat bhaae bharapoor ridai ucharai karataarai |

18

ਗੁਰੁ ਗਉਹਰੁ ਦਰੀਆਉ ਪਲਕ ਡੁਬੰਤੵਹ ਤਾਰੈ ॥ gur gauhar dareeaau palak ddubantayeh taarai |

19

ਨਾਨਕ ਕੁਲਿ ਨਿੰਮਲੁ ਅਵਤਰੵਿਉ ਗੁਣ ਕਰਤਾਰੈ ਉਚਰੈ ॥ naanak kul ninmal avatarayiau gun karataarai ucharai |

20

ਗੁਰੁ ਅਮਰਦਾਸੁ ਜਿਨੑ ਸੇਵਿਅਉ ਤਿਨੑ ਦੁਖੁ ਦਰਿਦ੍ਰੁ ਪਰਹਰਿ ਪਰੈ ॥੩॥੧੭॥ gur amaradaas jina seviaau tina dukh daridru parahar parai |3|17|

21

ਚਿਤਿ ਚਿਤਵਉ ਅਰਦਾਸਿ ਕਹਉ ਪਰੁ ਕਹਿ ਭਿ ਨ ਸਕਉ ॥ chit chitvau aradaas khau par keh bhi na skau |

22

ਸਰਬ ਚਿੰਤ ਤੁਝੁ ਪਾਸਿ ਸਾਧਸੰਗਤਿ ਹਉ ਤਕਉ ॥ sarab chint tujh paas saadhasangat hau tkau |

23

ਤੇਰੈ ਹੁਕਮਿ ਪਵੈ ਨੀਸਾਣੁ ਤਉ ਕਰਉ ਸਾਹਿਬ ਕੀ ਸੇਵਾ ॥ terai hukam pavai neesaan tau krau saahib kee sevaa |

24

ਜਬ ਗੁਰੁ ਦੇਖੈ ਸੁਭ ਦਿਸਟਿ ਨਾਮੁ ਕਰਤਾ ਮੁਖਿ ਮੇਵਾ ॥ jab gur dekhai subh disatt naam karataa mukh mevaa |

25

ਅਗਮ ਅਲਖ ਕਾਰਣ ਪੁਰਖ ਜੋ ਫੁਰਮਾਵਹਿ ਸੋ ਕਹਉ ॥ agam alakh kaaran purakh jo furamaaveh so khau |

26

ਗੁਰ ਅਮਰਦਾਸ ਕਾਰਣ ਕਰਣ ਜਿਵ ਤੂ ਰਖਹਿ ਤਿਵ ਰਹਉ ॥੪॥੧੮॥ gur amaradaas kaaran karan jiv too rakheh tiv rhau |4|18|

27

ਭਿਖੇ ਕੇ ॥ bhikhe ke |

28

ਗੁਰੁ ਗਿਆਨੁ ਅਰੁ ਧਿਆਨੁ ਤਤ ਸਿਉ ਤਤੁ ਮਿਲਾਵੈ ॥ gur giaan ar dhiaan tat siau tat milaavai |

29

ਸਚਿ ਸਚੁ ਜਾਣੀਐ ਇਕ ਚਿਤਹਿ ਲਿਵ ਲਾਵੈ ॥ sach sach jaaneeai ik chiteh liv laavai |

30

ਕਾਮ ਕ੍ਰੋਧ ਵਸਿ ਕਰੈ ਪਵਣੁ ਉਡੰਤ ਨ ਧਾਵੈ ॥ kaam krodh vas karai pavan uddant na dhaavai |

31

ਨਿਰੰਕਾਰ ਕੈ ਵਸੈ ਦੇਸਿ ਹੁਕਮੁ ਬੁਝਿ ਬੀਚਾਰੁ ਪਾਵੈ ॥ nirankaar kai vasai des hukam bujh beechaar paavai |

32

ਕਲਿ ਮਾਹਿ ਰੂਪੁ ਕਰਤਾ ਪੁਰਖੁ ਸੋ ਜਾਣੈ ਜਿਨਿ ਕਿਛੁ ਕੀਅਉ ॥ kal maeh roop karataa purakh so jaanai jin kichh keeo |

33

ਗੁਰੁ ਮਿਲੵਿਉ ਸੋਇ ਭਿਖਾ ਕਹੈ ਸਹਜ ਰੰਗਿ ਦਰਸਨੁ ਦੀਅਉ ॥੧॥੧੯॥ gur milayiau soe bhikhaa kahai sehaj rang darasan deeo |1|19|

34

ਰਹਿਓ ਸੰਤ ਹਉ ਟੋਲਿ ਸਾਧ ਬਹੁਤੇਰੇ ਡਿਠੇ ॥ rahio sant hau ttol saadh bahutere dditthe |

35

ਸੰਨਿਆਸੀ ਤਪਸੀਅਹ ਮੁਖਹੁ ਏ ਪੰਡਿਤ ਮਿਠੇ ॥ saniaasee tapaseeah mukhahu e panddit mitthe |

36

ਬਰਸੁ ਏਕੁ ਹਉ ਫਿਰਿਓ ਕਿਨੈ ਨਹੁ ਪਰਚਉ ਲਾਯਉ ॥ baras ek hau firio kinai nahu parchau laayau |

Original Gurmukhi with romanized transliteration, via the GurbaniNow API. An English translation will be added once a cleared translation is available.