Sikhism
Ang-1301 96
Text
ਕਹਤਿਅਹ ਕਹਤੀ ਸੁਣੀ ਰਹਤ ਕੋ ਖੁਸੀ ਨ ਆਯਉ ॥ kahatiah kahatee sunee rehat ko khusee na aayau |
ਹਰਿ ਨਾਮੁ ਛੋਡਿ ਦੂਜੈ ਲਗੇ ਤਿਨੑ ਕੇ ਗੁਣ ਹਉ ਕਿਆ ਕਹਉ ॥ har naam chhodd doojai lage tina ke gun hau kiaa khau |
ਗੁਰੁ ਦਯਿ ਮਿਲਾਯਉ ਭਿਖਿਆ ਜਿਵ ਤੂ ਰਖਹਿ ਤਿਵ ਰਹਉ ॥੨॥੨੦॥ gur day milaayau bhikhiaa jiv too rakheh tiv rhau |2|20|
ਪਹਿਰਿ ਸਮਾਧਿ ਸਨਾਹੁ ਗਿਆਨਿ ਹੈ ਆਸਣਿ ਚੜਿਅਉ ॥ pahir samaadh sanaahu giaan hai aasan charriaau |
ਧ੍ਰੰਮ ਧਨਖੁ ਕਰ ਗਹਿਓ ਭਗਤ ਸੀਲਹ ਸਰਿ ਲੜਿਅਉ ॥ dhram dhanakh kar gahio bhagat seelah sar larriaau |
ਭੈ ਨਿਰਭਉ ਹਰਿ ਅਟਲੁ ਮਨਿ ਸਬਦਿ ਗੁਰ ਨੇਜਾ ਗਡਿਓ ॥ bhai nirbhau har attal man sabad gur nejaa gaddio |
ਕਾਮ ਕ੍ਰੋਧ ਲੋਭ ਮੋਹ ਅਪਤੁ ਪੰਚ ਦੂਤ ਬਿਖੰਡਿਓ ॥ kaam krodh lobh moh apat panch doot bikhanddio |
ਭਲਉ ਭੂਹਾਲੁ ਤੇਜੋ ਤਨਾ ਨ੍ਰਿਪਤਿ ਨਾਥੁ ਨਾਨਕ ਬਰਿ ॥ bhlau bhoohaal tejo tanaa nripat naath naanak bar |
ਗੁਰ ਅਮਰਦਾਸ ਸਚੁ ਸਲੵ ਭਣਿ ਤੈ ਦਲੁ ਜਿਤਉ ਇਵ ਜੁਧੁ ਕਰਿ ॥੧॥੨੧॥ gur amaradaas sach salay bhan tai dal jitau iv judh kar |1|21|
ਘਨਹਰ ਬੂੰਦ ਬਸੁਅ ਰੋਮਾਵਲਿ ਕੁਸਮ ਬਸੰਤ ਗਨੰਤ ਨ ਆਵੈ ॥ ghanahar boond basua romaaval kusam basant ganant na aavai |
ਰਵਿ ਸਸਿ ਕਿਰਣਿ ਉਦਰੁ ਸਾਗਰ ਕੋ ਗੰਗ ਤਰੰਗ ਅੰਤੁ ਕੋ ਪਾਵੈ ॥ rav sas kiran udar saagar ko gang tarang ant ko paavai |
ਰੁਦ੍ਰ ਧਿਆਨ ਗਿਆਨ ਸਤਿਗੁਰ ਕੇ ਕਬਿ ਜਨ ਭਲੵ ਉਨਹ ਜੋੁ ਗਾਵੈ ॥ rudr dhiaan giaan satigur ke kab jan bhalay unah juo gaavai |
ਭਲੇ ਅਮਰਦਾਸ ਗੁਣ ਤੇਰੇ ਤੇਰੀ ਉਪਮਾ ਤੋਹਿ ਬਨਿ ਆਵੈ ॥੧॥੨੨॥ bhale amaradaas gun tere teree upamaa tohi ban aavai |1|22|
ਸਵਈਏ ਮਹਲੇ ਚਉਥੇ ਕੇ ੪ ॥ saveee mahale chauthe ke 4 |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਇਕ ਮਨਿ ਪੁਰਖੁ ਨਿਰੰਜਨੁ ਧਿਆਵਉ ॥ eik man purakh niranjan dhiaavau |
ਗੁਰ ਪ੍ਰਸਾਦਿ ਹਰਿ ਗੁਣ ਸਦ ਗਾਵਉ ॥ gur prasaad har gun sad gaavau |
ਗੁਨ ਗਾਵਤ ਮਨਿ ਹੋਇ ਬਿਗਾਸਾ ॥ gun gaavat man hoe bigaasaa |
ਸਤਿਗੁਰ ਪੂਰਿ ਜਨਹ ਕੀ ਆਸਾ ॥ satigur poor janah kee aasaa |
ਸਤਿਗੁਰੁ ਸੇਵਿ ਪਰਮ ਪਦੁ ਪਾਯਉ ॥ satigur sev param pad paayau |
ਅਬਿਨਾਸੀ ਅਬਿਗਤੁ ਧਿਆਯਉ ॥ abinaasee abigat dhiaayau |
ਤਿਸੁ ਭੇਟੇ ਦਾਰਿਦ੍ਰੁ ਨ ਚੰਪੈ ॥ tis bhette daaridru na chanpai |
ਕਲੵ ਸਹਾਰੁ ਤਾਸੁ ਗੁਣ ਜੰਪੈ ॥ kalay sahaar taas gun janpai |
ਜੰਪਉ ਗੁਣ ਬਿਮਲ ਸੁਜਨ ਜਨ ਕੇਰੇ ਅਮਿਅ ਨਾਮੁ ਜਾ ਕਉ ਫੁਰਿਆ ॥ janpau gun bimal sujan jan kere amia naam jaa kau furiaa |
ਇਨਿ ਸਤਗੁਰੁ ਸੇਵਿ ਸਬਦ ਰਸੁ ਪਾਯਾ ਨਾਮੁ ਨਿਰੰਜਨ ਉਰਿ ਧਰਿਆ ॥ ein satagur sev sabad ras paayaa naam niranjan ur dhariaa |
ਹਰਿ ਨਾਮ ਰਸਿਕੁ ਗੋਬਿੰਦ ਗੁਣ ਗਾਹਕੁ ਚਾਹਕੁ ਤਤ ਸਮਤ ਸਰੇ ॥ har naam rasik gobind gun gaahak chaahak tat samat sare |
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੧॥ kav kalay tthakur haradaas tane gur raamadaas sar abhar bhare |1|
ਛੁਟਤ ਪਰਵਾਹ ਅਮਿਅ ਅਮਰਾ ਪਦ ਅੰਮ੍ਰਿਤ ਸਰੋਵਰ ਸਦ ਭਰਿਆ ॥ chhuttat paravaah amia amaraa pad amrit sarovar sad bhariaa |
ਤੇ ਪੀਵਹਿ ਸੰਤ ਕਰਹਿ ਮਨਿ ਮਜਨੁ ਪੁਬ ਜਿਨਹੁ ਸੇਵਾ ਕਰੀਆ ॥ te peeveh sant kareh man majan pub jinahu sevaa kareea |
ਤਿਨ ਭਉ ਨਿਵਾਰਿ ਅਨਭੈ ਪਦੁ ਦੀਨਾ ਸਬਦ ਮਾਤ੍ਰ ਤੇ ਉਧਰ ਧਰੇ ॥ tin bhau nivaar anabhai pad deenaa sabad maatr te udhar dhare |
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੨॥ kav kalay tthakur haradaas tane gur raamadaas sar abhar bhare |2|
ਸਤਗੁਰ ਮਤਿ ਗੂੜੑ ਬਿਮਲ ਸਤਸੰਗਤਿ ਆਤਮੁ ਰੰਗਿ ਚਲੂਲੁ ਭਯਾ ॥ satagur mat goorra bimal satasangat aatam rang chalool bhayaa |
ਜਾਗੵਾ ਮਨੁ ਕਵਲੁ ਸਹਜਿ ਪਰਕਾਸੵਾ ਅਭੈ ਨਿਰੰਜਨੁ ਘਰਹਿ ਲਹਾ ॥ jaagayaa man kaval sehaj parakaasayaa abhai niranjan ghareh lahaa |
Original Gurmukhi with romanized transliteration, via the GurbaniNow API. An English translation will be added once a cleared translation is available.