Sikhism
Ang-1301 97
Text
ਸਤਗੁਰਿ ਦਯਾਲਿ ਹਰਿ ਨਾਮੁ ਦ੍ਰਿੜੑਾਯਾ ਤਿਸੁ ਪ੍ਰਸਾਦਿ ਵਸਿ ਪੰਚ ਕਰੇ ॥ satagur dayaal har naam drirraayaa tis prasaad vas panch kare |
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੩॥ kav kalay tthakur haradaas tane gur raamadaas sar abhar bhare |3|
ਅਨਭਉ ਉਨਮਾਨਿ ਅਕਲ ਲਿਵ ਲਾਗੀ ਪਾਰਸੁ ਭੇਟਿਆ ਸਹਜ ਘਰੇ ॥ anbhau unamaan akal liv laagee paaras bhettiaa sehaj ghare |
ਸਤਗੁਰ ਪਰਸਾਦਿ ਪਰਮ ਪਦੁ ਪਾਯਾ ਭਗਤਿ ਭਾਇ ਭੰਡਾਰ ਭਰੇ ॥ satagur parasaad param pad paayaa bhagat bhaae bhanddaar bhare |
ਮੇਟਿਆ ਜਨਮਾਂਤੁ ਮਰਣ ਭਉ ਭਾਗਾ ਚਿਤੁ ਲਾਗਾ ਸੰਤੋਖ ਸਰੇ ॥ mettiaa janamaant maran bhau bhaagaa chit laagaa santokh sare |
ਕਵਿ ਕਲੵ ਠਕੁਰ ਹਰਦਾਸ ਤਨੇ ਗੁਰ ਰਾਮਦਾਸ ਸਰ ਅਭਰ ਭਰੇ ॥੪॥ kav kalay tthakur haradaas tane gur raamadaas sar abhar bhare |4|
ਅਭਰ ਭਰੇ ਪਾਯਉ ਅਪਾਰੁ ਰਿਦ ਅੰਤਰਿ ਧਾਰਿਓ ॥ abhar bhare paayau apaar rid antar dhaario |
ਦੁਖ ਭੰਜਨੁ ਆਤਮ ਪ੍ਰਬੋਧੁ ਮਨਿ ਤਤੁ ਬੀਚਾਰਿਓ ॥ dukh bhanjan aatam prabodh man tat beechaario |
ਸਦਾ ਚਾਇ ਹਰਿ ਭਾਇ ਪ੍ਰੇਮ ਰਸੁ ਆਪੇ ਜਾਣਇ ॥ sadaa chaae har bhaae prem ras aape jaane |
ਸਤਗੁਰ ਕੈ ਪਰਸਾਦਿ ਸਹਜ ਸੇਤੀ ਰੰਗੁ ਮਾਣਇ ॥ satagur kai parasaad sehaj setee rang maane |
ਨਾਨਕ ਪ੍ਰਸਾਦਿ ਅੰਗਦ ਸੁਮਤਿ ਗੁਰਿ ਅਮਰਿ ਅਮਰੁ ਵਰਤਾਇਓ ॥ naanak prasaad angad sumat gur amar amar varataaeo |
ਗੁਰ ਰਾਮਦਾਸ ਕਲੵੁਚਰੈ ਤੈਂ ਅਟਲ ਅਮਰ ਪਦੁ ਪਾਇਓ ॥੫॥ gur raamadaas kalayucharai tain attal amar pad paaeo |5|
ਸੰਤੋਖ ਸਰੋਵਰਿ ਬਸੈ ਅਮਿਅ ਰਸੁ ਰਸਨ ਪ੍ਰਕਾਸੈ ॥ santokh sarovar basai amia ras rasan prakaasai |
ਮਿਲਤ ਸਾਂਤਿ ਉਪਜੈ ਦੁਰਤੁ ਦੂਰੰਤਰਿ ਨਾਸੈ ॥ milat saant upajai durat doorantar naasai |
ਸੁਖ ਸਾਗਰੁ ਪਾਇਅਉ ਦਿੰਤੁ ਹਰਿ ਮਗਿ ਨ ਹੁਟੈ ॥ sukh saagar paaeaau dint har mag na huttai |
ਸੰਜਮੁ ਸਤੁ ਸੰਤੋਖੁ ਸੀਲ ਸੰਨਾਹੁ ਮਫੁਟੈ ॥ sanjam sat santokh seel sanaahu mafuttai |
ਸਤਿਗੁਰੁ ਪ੍ਰਮਾਣੁ ਬਿਧ ਨੈ ਸਿਰਿਉ ਜਗਿ ਜਸ ਤੂਰੁ ਬਜਾਇਅਉ ॥ satigur pramaan bidh nai siriau jag jas toor bajaaeaau |
ਗੁਰ ਰਾਮਦਾਸ ਕਲੵੁਚਰੈ ਤੈ ਅਭੈ ਅਮਰ ਪਦੁ ਪਾਇਅਉ ॥੬॥ gur raamadaas kalayucharai tai abhai amar pad paaeaau |6|
ਜਗੁ ਜਿਤਉ ਸਤਿਗੁਰ ਪ੍ਰਮਾਣਿ ਮਨਿ ਏਕੁ ਧਿਆਯਉ ॥ jag jitau satigur pramaan man ek dhiaayau |
ਧਨਿ ਧਨਿ ਸਤਿਗੁਰ ਅਮਰਦਾਸੁ ਜਿਨਿ ਨਾਮੁ ਦ੍ਰਿੜਾਯਉ ॥ dhan dhan satigur amaradaas jin naam drirraayau |
ਨਵ ਨਿਧਿ ਨਾਮੁ ਨਿਧਾਨੁ ਰਿਧਿ ਸਿਧਿ ਤਾ ਕੀ ਦਾਸੀ ॥ nav nidh naam nidhaan ridh sidh taa kee daasee |
ਸਹਜ ਸਰੋਵਰੁ ਮਿਲਿਓ ਪੁਰਖੁ ਭੇਟਿਓ ਅਬਿਨਾਸੀ ॥ sehaj sarovar milio purakh bhettio abinaasee |
ਆਦਿ ਲੇ ਭਗਤ ਜਿਤੁ ਲਗਿ ਤਰੇ ਸੋ ਗੁਰਿ ਨਾਮੁ ਦ੍ਰਿੜਾਇਅਉ ॥ aad le bhagat jit lag tare so gur naam drirraaeaau |
ਗੁਰ ਰਾਮਦਾਸ ਕਲੵੁਚਰੈ ਤੈ ਹਰਿ ਪ੍ਰੇਮ ਪਦਾਰਥੁ ਪਾਇਅਉ ॥੭॥ gur raamadaas kalayucharai tai har prem padaarath paaeaau |7|
ਪ੍ਰੇਮ ਭਗਤਿ ਪਰਵਾਹ ਪ੍ਰੀਤਿ ਪੁਬਲੀ ਨ ਹੁਟਇ ॥ prem bhagat paravaah preet pubalee na hutte |
ਸਤਿਗੁਰ ਸਬਦੁ ਅਥਾਹੁ ਅਮਿਅ ਧਾਰਾ ਰਸੁ ਗੁਟਇ ॥ satigur sabad athaahu amia dhaaraa ras gutte |
ਮਤਿ ਮਾਤਾ ਸੰਤੋਖੁ ਪਿਤਾ ਸਰਿ ਸਹਜ ਸਮਾਯਉ ॥ mat maataa santokh pitaa sar sehaj samaayau |
ਆਜੋਨੀ ਸੰਭਵਿਅਉ ਜਗਤੁ ਗੁਰ ਬਚਨਿ ਤਰਾਯਉ ॥ aajonee sanbhaviaau jagat gur bachan taraayau |
ਅਬਿਗਤ ਅਗੋਚਰੁ ਅਪਰਪਰੁ ਮਨਿ ਗੁਰਸਬਦੁ ਵਸਾਇਅਉ ॥ abigat agochar aparapar man gurasabad vasaaeaau |
ਗੁਰ ਰਾਮਦਾਸ ਕਲੵੁਚਰੈ ਤੈ ਜਗਤ ਉਧਾਰਣੁ ਪਾਇਅਉ ॥੮॥ gur raamadaas kalayucharai tai jagat udhaaran paaeaau |8|
ਜਗਤ ਉਧਾਰਣੁ ਨਵ ਨਿਧਾਨੁ ਭਗਤਹ ਭਵ ਤਾਰਣੁ ॥ jagat udhaaran nav nidhaan bhagatah bhav taaran |
ਅੰਮ੍ਰਿਤ ਬੂੰਦ ਹਰਿ ਨਾਮੁ ਬਿਸੁ ਕੀ ਬਿਖੈ ਨਿਵਾਰਣੁ ॥ amrit boond har naam bis kee bikhai nivaaran |
ਸਹਜ ਤਰੋਵਰ ਫਲਿਓ ਗਿਆਨ ਅੰਮ੍ਰਿਤ ਫਲ ਲਾਗੇ ॥ sehaj tarovar falio giaan amrit fal laage |
ਗੁਰ ਪ੍ਰਸਾਦਿ ਪਾਈਅਹਿ ਧੰਨਿ ਤੇ ਜਨ ਬਡਭਾਗੇ ॥ gur prasaad paaeeeh dhan te jan baddabhaage |
ਤੇ ਮੁਕਤੇ ਭਏ ਸਤਿਗੁਰ ਸਬਦਿ ਮਨਿ ਗੁਰ ਪਰਚਾ ਪਾਇਅਉ ॥ te mukate bhe satigur sabad man gur parachaa paaeaau |
ਗੁਰ ਰਾਮਦਾਸ ਕਲੵੁਚਰੈ ਤੈ ਸਬਦ ਨੀਸਾਨੁ ਬਜਾਇਅਉ ॥੯॥ gur raamadaas kalayucharai tai sabad neesaan bajaaeaau |9|
Original Gurmukhi with romanized transliteration, via the GurbaniNow API. An English translation will be added once a cleared translation is available.