Sikhism
Ang-1301 98
Text
ਸੇਜ ਸਧਾ ਸਹਜੁ ਛਾਵਾਣੁ ਸੰਤੋਖੁ ਸਰਾਇਚਉ ਸਦਾ ਸੀਲ ਸੰਨਾਹੁ ਸੋਹੈ ॥ sej sadhaa sehaj chhaavaan santokh saraaeichau sadaa seel sanaahu sohai |
ਗੁਰ ਸਬਦਿ ਸਮਾਚਰਿਓ ਨਾਮੁ ਟੇਕ ਸੰਗਾਦਿ ਬੋਹੈ ॥ gur sabad samaachario naam ttek sangaad bohai |
ਅਜੋਨੀਉ ਭਲੵੁ ਅਮਲੁ ਸਤਿਗੁਰ ਸੰਗਿ ਨਿਵਾਸੁ ॥ ajoneeo bhalayu amal satigur sang nivaas |
ਗੁਰ ਰਾਮਦਾਸ ਕਲੵੁਚਰੈ ਤੁਅ ਸਹਜ ਸਰੋਵਰਿ ਬਾਸੁ ॥੧੦॥ gur raamadaas kalayucharai tua sehaj sarovar baas |10|
ਗੁਰੁ ਜਿਨੑ ਕਉ ਸੁਪ੍ਰਸੰਨੁ ਨਾਮੁ ਹਰਿ ਰਿਦੈ ਨਿਵਾਸੈ ॥ gur jina kau suprasan naam har ridai nivaasai |
ਜਿਨੑ ਕਉ ਗੁਰੁ ਸੁਪ੍ਰਸੰਨੁ ਦੁਰਤੁ ਦੂਰੰਤਰਿ ਨਾਸੈ ॥ jina kau gur suprasan durat doorantar naasai |
ਗੁਰੁ ਜਿਨੑ ਕਉ ਸੁਪ੍ਰਸੰਨੁ ਮਾਨੁ ਅਭਿਮਾਨੁ ਨਿਵਾਰੈ ॥ gur jina kau suprasan maan abhimaan nivaarai |
ਜਿਨੑ ਕਉ ਗੁਰੁ ਸੁਪ੍ਰਸੰਨੁ ਸਬਦਿ ਲਗਿ ਭਵਜਲੁ ਤਾਰੈ ॥ jina kau gur suprasan sabad lag bhavajal taarai |
ਪਰਚਉ ਪ੍ਰਮਾਣੁ ਗੁਰ ਪਾਇਅਉ ਤਿਨ ਸਕਯਥਉ ਜਨਮੁ ਜਗਿ ॥ parchau pramaan gur paaeaau tin sakaythau janam jag |
ਸ੍ਰੀ ਗੁਰੂ ਸਰਣਿ ਭਜੁ ਕਲੵ ਕਬਿ ਭੁਗਤਿ ਮੁਕਤਿ ਸਭ ਗੁਰੂ ਲਗਿ ॥੧੧॥ sree guroo saran bhaj kalay kab bhugat mukat sabh guroo lag |11|
ਸਤਿਗੁਰਿ ਖੇਮਾ ਤਾਣਿਆ ਜੁਗ ਜੂਥ ਸਮਾਣੇ ॥ satigur khemaa taaniaa jug jooth samaane |
ਅਨਭਉ ਨੇਜਾ ਨਾਮੁ ਟੇਕ ਜਿਤੁ ਭਗਤ ਅਘਾਣੇ ॥ anbhau nejaa naam ttek jit bhagat aghaane |
ਗੁਰੁ ਨਾਨਕੁ ਅੰਗਦੁ ਅਮਰੁ ਭਗਤ ਹਰਿ ਸੰਗਿ ਸਮਾਣੇ ॥ gur naanak angad amar bhagat har sang samaane |
ਇਹੁ ਰਾਜ ਜੋਗ ਗੁਰ ਰਾਮਦਾਸ ਤੁਮੑ ਹੂ ਰਸੁ ਜਾਣੇ ॥੧੨॥ eihu raaj jog gur raamadaas tuma hoo ras jaane |12|
ਜਨਕੁ ਸੋਇ ਜਿਨਿ ਜਾਣਿਆ ਉਨਮਨਿ ਰਥੁ ਧਰਿਆ ॥ janak soe jin jaaniaa unaman rath dhariaa |
ਸਤੁ ਸੰਤੋਖੁ ਸਮਾਚਰੇ ਅਭਰਾ ਸਰੁ ਭਰਿਆ ॥ sat santokh samaachare abharaa sar bhariaa |
ਅਕਥ ਕਥਾ ਅਮਰਾ ਪੁਰੀ ਜਿਸੁ ਦੇਇ ਸੁ ਪਾਵੈ ॥ akath kathaa amaraa puree jis dee su paavai |
ਇਹੁ ਜਨਕ ਰਾਜੁ ਗੁਰ ਰਾਮਦਾਸ ਤੁਝ ਹੀ ਬਣਿ ਆਵੈ ॥੧੩॥ eihu janak raaj gur raamadaas tujh hee ban aavai |13|
ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੑੁ ਤਿਨੑ ਜਨ ਦੁਖ ਪਾਪੁ ਕਹੁ ਕਤ ਹੋਵੈ ਜੀਉ ॥ satigur naam ek liv man japai drirrau tina jan dukh paap kahu kat hovai jeeo |
ਤਾਰਣ ਤਰਣ ਖਿਨ ਮਾਤ੍ਰ ਜਾ ਕਉ ਦ੍ਰਿਸ੍ਟਿ ਧਾਰੈ ਸਬਦੁ ਰਿਦ ਬੀਚਾਰੈ ਕਾਮੁ ਕ੍ਰੋਧੁ ਖੋਵੈ ਜੀਉ ॥ taaran taran khin maatr jaa kau drisatt dhaarai sabad rid beechaarai kaam krodh khovai jeeo |
ਜੀਅਨ ਸਭਨ ਦਾਤਾ ਅਗਮ ਗੵਾਨ ਬਿਖੵਾਤਾ ਅਹਿਨਿਸਿ ਧੵਾਨ ਧਾਵੈ ਪਲਕ ਨ ਸੋਵੈ ਜੀਉ ॥ jeean sabhan daataa agam gayaan bikhayaataa ahinis dhayaan dhaavai palak na sovai jeeo |
ਜਾ ਕਉ ਦੇਖਤ ਦਰਿਦ੍ਰੁ ਜਾਵੈ ਨਾਮੁ ਸੋ ਨਿਧਾਨੁ ਪਾਵੈ ਗੁਰਮੁਖਿ ਗੵਾਨਿ ਦੁਰਮਤਿ ਮੈਲੁ ਧੋਵੈ ਜੀਉ ॥ jaa kau dekhat daridru jaavai naam so nidhaan paavai guramukh gayaan duramat mail dhovai jeeo |
ਸਤਿਗੁਰ ਨਾਮੁ ਏਕ ਲਿਵ ਮਨਿ ਜਪੈ ਦ੍ਰਿੜੁ ਤਿਨ ਜਨ ਦੁਖ ਪਾਪ ਕਹੁ ਕਤ ਹੋਵੈ ਜੀਉ ॥੧॥ satigur naam ek liv man japai drirr tin jan dukh paap kahu kat hovai jeeo |1|
ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥ dharam karam poorai satigur paaee hai |
ਜਾ ਕੀ ਸੇਵਾ ਸਿਧ ਸਾਧ ਮੁਨਿ ਜਨ ਸੁਰਿ ਨਰ ਜਾਚਹਿ ਸਬਦ ਸਾਰੁ ਏਕ ਲਿਵ ਲਾਈ ਹੈ ॥ jaa kee sevaa sidh saadh mun jan sur nar jaacheh sabad saar ek liv laaee hai |
ਫੁਨਿ ਜਾਨੈ ਕੋ ਤੇਰਾ ਅਪਾਰੁ ਨਿਰਭਉ ਨਿਰੰਕਾਰੁ ਅਕਥ ਕਥਨਹਾਰੁ ਤੁਝਹਿ ਬੁਝਾਈ ਹੈ ॥ fun jaanai ko teraa apaar nirbhau nirankaar akath kathanahaar tujheh bujhaaee hai |
ਭਰਮ ਭੂਲੇ ਸੰਸਾਰ ਛੁਟਹੁ ਜੂਨੀ ਸੰਘਾਰ ਜਮ ਕੋ ਨ ਡੰਡ ਕਾਲ ਗੁਰਮਤਿ ਧੵਾਈ ਹੈ ॥ bharam bhoole sansaar chhuttahu joonee sanghaar jam ko na ddandd kaal guramat dhayaaee hai |
ਮਨ ਪ੍ਰਾਣੀ ਮੁਗਧ ਬੀਚਾਰੁ ਅਹਿਨਿਸਿ ਜਪੁ ਧਰਮ ਕਰਮ ਪੂਰੈ ਸਤਿਗੁਰੁ ਪਾਈ ਹੈ ॥੨॥ man praanee mugadh beechaar ahinis jap dharam karam poorai satigur paaee hai |2|
ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥ hau bal bal jaau satigur saache naam par |
ਕਵਨ ਉਪਮਾ ਦੇਉ ਕਵਨ ਸੇਵਾ ਸਰੇਉ ਏਕ ਮੁਖ ਰਸਨਾ ਰਸਹੁ ਜੁਗ ਜੋਰਿ ਕਰ ॥ kavan upamaa deo kavan sevaa sareo ek mukh rasanaa rasahu jug jor kar |
ਫੁਨਿ ਮਨ ਬਚ ਕ੍ਰਮ ਜਾਨੁ ਅਨਤ ਦੂਜਾ ਨ ਮਾਨੁ ਨਾਮੁ ਸੋ ਅਪਾਰੁ ਸਾਰੁ ਦੀਨੋ ਗੁਰਿ ਰਿਦ ਧਰ ॥ fun man bach kram jaan anat doojaa na maan naam so apaar saar deeno gur rid dhar |
Original Gurmukhi with romanized transliteration, via the GurbaniNow API. An English translation will be added once a cleared translation is available.
✦ Connected Across Traditions
Good vs Evil / Light vs Darkness
Yasna 30:3
“Now the two primal Spirits, who reveal themselves as Twins, are the Better and the Bad, in thought and word and action.”
John 1:5
“And the light shineth in darkness; and the darkness comprehended it not.”
Dhammapada 2 (trans. Bhikkhu Sujato)
“Intention is the leader of things; intention is first, they’re made by intention. If with pure intent you speak or act, happiness follows you like a shadow that never leaves.”
Genesis 1:3
“And God said, Let there be light: and there was light.”