Sikhism
Ang-1301 99
Text
ਨਲੵ ਕਵਿ ਪਾਰਸ ਪਰਸ ਕਚ ਕੰਚਨਾ ਹੁਇ ਚੰਦਨਾ ਸੁਬਾਸੁ ਜਾਸੁ ਸਿਮਰਤ ਅਨ ਤਰ ॥ nalay kav paaras paras kach kanchanaa hue chandanaa subaas jaas simarat an tar |
ਜਾ ਕੇ ਦੇਖਤ ਦੁਆਰੇ ਕਾਮ ਕ੍ਰੋਧ ਹੀ ਨਿਵਾਰੇ ਜੀ ਹਉ ਬਲਿ ਬਲਿ ਜਾਉ ਸਤਿਗੁਰ ਸਾਚੇ ਨਾਮ ਪਰ ॥੩॥ jaa ke dekhat duaare kaam krodh hee nivaare jee hau bal bal jaau satigur saache naam par |3|
ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥ raaj jog takhat deean gur raamadaas |
ਪ੍ਰਥਮੇ ਨਾਨਕ ਚੰਦੁ ਜਗਤ ਭਯੋ ਆਨੰਦੁ ਤਾਰਨਿ ਮਨੁਖੵ ਜਨ ਕੀਅਉ ਪ੍ਰਗਾਸ ॥ prathame naanak chand jagat bhayo aanand taaran manukhay jan keeo pragaas |
ਗੁਰ ਅੰਗਦ ਦੀਅਉ ਨਿਧਾਨੁ ਅਕਥ ਕਥਾ ਗਿਆਨੁ ਪੰਚ ਭੂਤ ਬਸਿ ਕੀਨੇ ਜਮਤ ਨ ਤ੍ਰਾਸ ॥ gur angad deeo nidhaan akath kathaa giaan panch bhoot bas keene jamat na traas |
ਗੁਰ ਅਮਰੁ ਗੁਰੂ ਸ੍ਰੀ ਸਤਿ ਕਲਿਜੁਗਿ ਰਾਖੀ ਪਤਿ ਅਘਨ ਦੇਖਤ ਗਤੁ ਚਰਨ ਕਵਲ ਜਾਸ ॥ gur amar guroo sree sat kalijug raakhee pat aghan dekhat gat charan kaval jaas |
ਸਭ ਬਿਧਿ ਮਾਨੵਿਉ ਮਨੁ ਤਬ ਹੀ ਭਯਉ ਪ੍ਰਸੰਨੁ ਰਾਜੁ ਜੋਗੁ ਤਖਤੁ ਦੀਅਨੁ ਗੁਰ ਰਾਮਦਾਸ ॥੪॥ sabh bidh maanayiau man tab hee bhyau prasan raaj jog takhat deean gur raamadaas |4|
ਰਡ ॥ radd |
ਜਿਸਹਿ ਧਾਰੵਿਉ ਧਰਤਿ ਅਰੁ ਵਿਉਮੁ ਅਰੁ ਪਵਣੁ ਤੇ ਨੀਰ ਸਰ ਅਵਰ ਅਨਲ ਅਨਾਦਿ ਕੀਅਉ ॥ jiseh dhaarayiau dharat ar viaum ar pavan te neer sar avar anal anaad keeo |
ਸਸਿ ਰਿਖਿ ਨਿਸਿ ਸੂਰ ਦਿਨਿ ਸੈਲ ਤਰੂਅ ਫਲ ਫੁਲ ਦੀਅਉ ॥ sas rikh nis soor din sail tarooa fal ful deeo |
ਸੁਰਿ ਨਰ ਸਪਤ ਸਮੁਦ੍ਰ ਕਿਅ ਧਾਰਿਓ ਤ੍ਰਿਭਵਣ ਜਾਸੁ ॥ sur nar sapat samudr kia dhaario tribhavan jaas |
ਸੋਈ ਏਕੁ ਨਾਮੁ ਹਰਿ ਨਾਮੁ ਸਤਿ ਪਾਇਓ ਗੁਰ ਅਮਰ ਪ੍ਰਗਾਸੁ ॥੧॥੫॥ soee ek naam har naam sat paaeo gur amar pragaas |1|5|
ਕਚਹੁ ਕੰਚਨੁ ਭਇਅਉ ਸਬਦੁ ਗੁਰ ਸ੍ਰਵਣਹਿ ਸੁਣਿਓ ॥ kachahu kanchan bheaau sabad gur sravaneh sunio |
ਬਿਖੁ ਤੇ ਅੰਮ੍ਰਿਤੁ ਹੁਯਉ ਨਾਮੁ ਸਤਿਗੁਰ ਮੁਖਿ ਭਣਿਅਉ ॥ bikh te amrit huyau naam satigur mukh bhaniaau |
ਲੋਹਉ ਹੋਯਉ ਲਾਲੁ ਨਦਰਿ ਸਤਿਗੁਰੁ ਜਦਿ ਧਾਰੈ ॥ lohau hoyau laal nadar satigur jad dhaarai |
ਪਾਹਣ ਮਾਣਕ ਕਰੈ ਗਿਆਨੁ ਗੁਰ ਕਹਿਅਉ ਬੀਚਾਰੈ ॥ paahan maanak karai giaan gur kahiaau beechaarai |
ਕਾਠਹੁ ਸ੍ਰੀਖੰਡ ਸਤਿਗੁਰਿ ਕੀਅਉ ਦੁਖ ਦਰਿਦ੍ਰ ਤਿਨ ਕੇ ਗਇਅ ॥ kaatthahu sreekhandd satigur keeo dukh daridr tin ke geia |
ਸਤਿਗੁਰੂ ਚਰਨ ਜਿਨੑ ਪਰਸਿਆ ਸੇ ਪਸੁ ਪਰੇਤ ਸੁਰਿ ਨਰ ਭਇਅ ॥੨॥੬॥ satiguroo charan jina parasiaa se pas paret sur nar bheia |2|6|
ਜਾਮਿ ਗੁਰੂ ਹੋਇ ਵਲਿ ਧਨਹਿ ਕਿਆ ਗਾਰਵੁ ਦਿਜਇ ॥ jaam guroo hoe val dhaneh kiaa gaarav dije |
ਜਾਮਿ ਗੁਰੂ ਹੋਇ ਵਲਿ ਲਖ ਬਾਹੇ ਕਿਆ ਕਿਜਇ ॥ jaam guroo hoe val lakh baahe kiaa kije |
ਜਾਮਿ ਗੁਰੂ ਹੋਇ ਵਲਿ ਗਿਆਨ ਅਰੁ ਧਿਆਨ ਅਨਨ ਪਰਿ ॥ jaam guroo hoe val giaan ar dhiaan anan par |
ਜਾਮਿ ਗੁਰੂ ਹੋਇ ਵਲਿ ਸਬਦੁ ਸਾਖੀ ਸੁ ਸਚਹ ਘਰਿ ॥ jaam guroo hoe val sabad saakhee su sachah ghar |
ਜੋ ਗੁਰੂ ਗੁਰੂ ਅਹਿਨਿਸਿ ਜਪੈ ਦਾਸੁ ਭਟੁ ਬੇਨਤਿ ਕਹੈ ॥ jo guroo guroo ahinis japai daas bhatt benat kahai |
ਜੋ ਗੁਰੂ ਨਾਮੁ ਰਿਦ ਮਹਿ ਧਰੈ ਸੋ ਜਨਮ ਮਰਣ ਦੁਹ ਥੇ ਰਹੈ ॥੩॥੭॥ jo guroo naam rid meh dharai so janam maran duh the rahai |3|7|
ਗੁਰ ਬਿਨੁ ਘੋਰੁ ਅੰਧਾਰੁ ਗੁਰੂ ਬਿਨੁ ਸਮਝ ਨ ਆਵੈ ॥ gur bin ghor andhaar guroo bin samajh na aavai |
ਗੁਰ ਬਿਨੁ ਸੁਰਤਿ ਨ ਸਿਧਿ ਗੁਰੂ ਬਿਨੁ ਮੁਕਤਿ ਨ ਪਾਵੈ ॥ gur bin surat na sidh guroo bin mukat na paavai |
ਗੁਰੁ ਕਰੁ ਸਚੁ ਬੀਚਾਰੁ ਗੁਰੂ ਕਰੁ ਰੇ ਮਨ ਮੇਰੇ ॥ gur kar sach beechaar guroo kar re man mere |
ਗੁਰੁ ਕਰੁ ਸਬਦ ਸਪੁੰਨ ਅਘਨ ਕਟਹਿ ਸਭ ਤੇਰੇ ॥ gur kar sabad sapun aghan katteh sabh tere |
ਗੁਰੁ ਨਯਣਿ ਬਯਣਿ ਗੁਰੁ ਗੁਰੁ ਕਰਹੁ ਗੁਰੂ ਸਤਿ ਕਵਿ ਨਲੵ ਕਹਿ ॥ gur nayan bayan gur gur karahu guroo sat kav nalay keh |
ਜਿਨਿ ਗੁਰੂ ਨ ਦੇਖਿਅਉ ਨਹੁ ਕੀਅਉ ਤੇ ਅਕਯਥ ਸੰਸਾਰ ਮਹਿ ॥੪॥੮॥ jin guroo na dekhiaau nahu keeo te akayath sansaar meh |4|8|
ਗੁਰੂ ਗੁਰੂ ਗੁਰੁ ਕਰੁ ਮਨ ਮੇਰੇ ॥ guroo guroo gur kar man mere |
Original Gurmukhi with romanized transliteration, via the GurbaniNow API. An English translation will be added once a cleared translation is available.