U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 11

Text

1

ਇਸੁ ਕਲਿਜੁਗ ਮਹਿ ਕਰਮ ਧਰਮੁ ਨ ਕੋਈ ॥ eis kalijug meh karam dharam na koee |

2

ਕਲੀ ਕਾ ਜਨਮੁ ਚੰਡਾਲ ਕੈ ਘਰਿ ਹੋਈ ॥ kalee kaa janam chanddaal kai ghar hoee |

3

ਨਾਨਕ ਨਾਮ ਬਿਨਾ ਕੋ ਮੁਕਤਿ ਨ ਹੋਈ ॥੪॥੧੦॥੩੦॥ naanak naam binaa ko mukat na hoee |4|10|30|

4

ਗਉੜੀ ਮਹਲਾ ੩ ਗੁਆਰੇਰੀ ॥ gaurree mahalaa 3 guaareree |

5

ਸਚਾ ਅਮਰੁ ਸਚਾ ਪਾਤਿਸਾਹੁ ॥ sachaa amar sachaa paatisaahu |

6

ਮਨਿ ਸਾਚੈ ਰਾਤੇ ਹਰਿ ਵੇਪਰਵਾਹੁ ॥ man saachai raate har veparavaahu |

7

ਸਚੈ ਮਹਲਿ ਸਚਿ ਨਾਮਿ ਸਮਾਹੁ ॥੧॥ sachai mehal sach naam samaahu |1|

8

ਸੁਣਿ ਮਨ ਮੇਰੇ ਸਬਦੁ ਵੀਚਾਰਿ ॥ sun man mere sabad veechaar |

9

ਰਾਮ ਜਪਹੁ ਭਵਜਲੁ ਉਤਰਹੁ ਪਾਰਿ ॥੧॥ ਰਹਾਉ ॥ raam japahu bhavajal utarahu paar |1| rahaau |

10

ਭਰਮੇ ਆਵੈ ਭਰਮੇ ਜਾਇ ॥ bharame aavai bharame jaae |

11

ਇਹੁ ਜਗੁ ਜਨਮਿਆ ਦੂਜੈ ਭਾਇ ॥ eihu jag janamiaa doojai bhaae |

12

ਮਨਮੁਖਿ ਨ ਚੇਤੈ ਆਵੈ ਜਾਇ ॥੨॥ manamukh na chetai aavai jaae |2|

13

ਆਪਿ ਭੁਲਾ ਕਿ ਪ੍ਰਭਿ ਆਪਿ ਭੁਲਾਇਆ ॥ aap bhulaa ki prabh aap bhulaaeaa |

14

ਇਹੁ ਜੀਉ ਵਿਡਾਣੀ ਚਾਕਰੀ ਲਾਇਆ ॥ eihu jeeo viddaanee chaakaree laaeaa |

15

ਮਹਾ ਦੁਖੁ ਖਟੇ ਬਿਰਥਾ ਜਨਮੁ ਗਵਾਇਆ ॥੩॥ mahaa dukh khatte birathaa janam gavaaeaa |3|

16

ਕਿਰਪਾ ਕਰਿ ਸਤਿਗੁਰੂ ਮਿਲਾਏ ॥ kirapaa kar satiguroo milaae |

17

ਏਕੋ ਨਾਮੁ ਚੇਤੇ ਵਿਚਹੁ ਭਰਮੁ ਚੁਕਾਏ ॥ eko naam chete vichahu bharam chukaae |

18

ਨਾਨਕ ਨਾਮੁ ਜਪੇ ਨਾਉ ਨਉ ਨਿਧਿ ਪਾਏ ॥੪॥੧੧॥੩੧॥ naanak naam jape naau nau nidh paae |4|11|31|

19

ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |

20

ਜਿਨਾ ਗੁਰਮੁਖਿ ਧਿਆਇਆ ਤਿਨ ਪੂਛਉ ਜਾਇ ॥ jinaa guramukh dhiaaeaa tin poochhau jaae |

21

ਗੁਰ ਸੇਵਾ ਤੇ ਮਨੁ ਪਤੀਆਇ ॥ gur sevaa te man pateeae |

22

ਸੇ ਧਨਵੰਤ ਹਰਿ ਨਾਮੁ ਕਮਾਇ ॥ se dhanavant har naam kamaae |

23

ਪੂਰੇ ਗੁਰ ਤੇ ਸੋਝੀ ਪਾਇ ॥੧॥ poore gur te sojhee paae |1|

24

ਹਰਿ ਹਰਿ ਨਾਮੁ ਜਪਹੁ ਮੇਰੇ ਭਾਈ ॥ har har naam japahu mere bhaaee |

25

ਗੁਰਮੁਖਿ ਸੇਵਾ ਹਰਿ ਘਾਲ ਥਾਇ ਪਾਈ ॥੧॥ ਰਹਾਉ ॥ guramukh sevaa har ghaal thaae paaee |1| rahaau |

26

ਆਪੁ ਪਛਾਣੈ ਮਨੁ ਨਿਰਮਲੁ ਹੋਇ ॥ aap pachhaanai man niramal hoe |

27

ਜੀਵਨ ਮੁਕਤਿ ਹਰਿ ਪਾਵੈ ਸੋਇ ॥ jeevan mukat har paavai soe |

28

ਹਰਿ ਗੁਣ ਗਾਵੈ ਮਤਿ ਊਤਮ ਹੋਇ ॥ har gun gaavai mat aootam hoe |

29

ਸਹਜੇ ਸਹਜਿ ਸਮਾਵੈ ਸੋਇ ॥੨॥ sahaje sehaj samaavai soe |2|

30

ਦੂਜੈ ਭਾਇ ਨ ਸੇਵਿਆ ਜਾਇ ॥ doojai bhaae na seviaa jaae |

31

ਹਉਮੈ ਮਾਇਆ ਮਹਾ ਬਿਖੁ ਖਾਇ ॥ haumai maaeaa mahaa bikh khaae |

32

ਪੁਤਿ ਕੁਟੰਬਿ ਗ੍ਰਿਹਿ ਮੋਹਿਆ ਮਾਇ ॥ put kuttanb grihi mohiaa maae |

33

ਮਨਮੁਖਿ ਅੰਧਾ ਆਵੈ ਜਾਇ ॥੩॥ manamukh andhaa aavai jaae |3|

34

ਹਰਿ ਹਰਿ ਨਾਮੁ ਦੇਵੈ ਜਨੁ ਸੋਇ ॥ har har naam devai jan soe |

35

ਅਨਦਿਨੁ ਭਗਤਿ ਗੁਰਸਬਦੀ ਹੋਇ ॥ anadin bhagat gurasabadee hoe |

36

ਗੁਰਮਤਿ ਵਿਰਲਾ ਬੂਝੈ ਕੋਇ ॥ guramat viralaa boojhai koe |

37

ਨਾਨਕ ਨਾਮਿ ਸਮਾਵੈ ਸੋਇ ॥੪॥੧੨॥੩੨॥ naanak naam samaavai soe |4|12|32|

38

ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |

39

ਗੁਰ ਸੇਵਾ ਜੁਗ ਚਾਰੇ ਹੋਈ ॥ gur sevaa jug chaare hoee |

40

ਪੂਰਾ ਜਨੁ ਕਾਰ ਕਮਾਵੈ ਕੋਈ ॥ pooraa jan kaar kamaavai koee |

41

ਅਖੁਟੁ ਨਾਮ ਧਨੁ ਹਰਿ ਤੋਟਿ ਨ ਹੋਈ ॥ akhutt naam dhan har tott na hoee |

42

ਐਥੈ ਸਦਾ ਸੁਖੁ ਦਰਿ ਸੋਭਾ ਹੋਈ ॥੧॥ aithai sadaa sukh dar sobhaa hoee |1|

43

ਏ ਮਨ ਮੇਰੇ ਭਰਮੁ ਨ ਕੀਜੈ ॥ e man mere bharam na keejai |

44

ਗੁਰਮੁਖਿ ਸੇਵਾ ਅੰਮ੍ਰਿਤ ਰਸੁ ਪੀਜੈ ॥੧॥ ਰਹਾਉ ॥ guramukh sevaa amrit ras peejai |1| rahaau |

45

ਸਤਿਗੁਰੁ ਸੇਵਹਿ ਸੇ ਮਹਾਪੁਰਖ ਸੰਸਾਰੇ ॥ satigur seveh se mahaapurakh sansaare |

46

ਆਪਿ ਉਧਰੇ ਕੁਲ ਸਗਲ ਨਿਸਤਾਰੇ ॥ aap udhare kul sagal nisataare |

47

ਹਰਿ ਕਾ ਨਾਮੁ ਰਖਹਿ ਉਰ ਧਾਰੇ ॥ har kaa naam rakheh ur dhaare |

48

ਨਾਮਿ ਰਤੇ ਭਉਜਲ ਉਤਰਹਿ ਪਾਰੇ ॥੨॥ naam rate bhaujal utareh paare |2|

49

ਸਤਿਗੁਰੁ ਸੇਵਹਿ ਸਦਾ ਮਨਿ ਦਾਸਾ ॥ satigur seveh sadaa man daasaa |

50

ਹਉਮੈ ਮਾਰਿ ਕਮਲੁ ਪਰਗਾਸਾ ॥ haumai maar kamal paragaasaa |

51

ਅਨਹਦੁ ਵਾਜੈ ਨਿਜ ਘਰਿ ਵਾਸਾ ॥ anahad vaajai nij ghar vaasaa |

52

ਨਾਮਿ ਰਤੇ ਘਰ ਮਾਹਿ ਉਦਾਸਾ ॥੩॥ naam rate ghar maeh udaasaa |3|

53

ਸਤਿਗੁਰੁ ਸੇਵਹਿ ਤਿਨ ਕੀ ਸਚੀ ਬਾਣੀ ॥ satigur seveh tin kee sachee baanee |

54

ਜੁਗੁ ਜੁਗੁ ਭਗਤੀ ਆਖਿ ਵਖਾਣੀ ॥ jug jug bhagatee aakh vakhaanee |

55

ਅਨਦਿਨੁ ਜਪਹਿ ਹਰਿ ਸਾਰੰਗਪਾਣੀ ॥ anadin japeh har saarangapaanee |

Original Gurmukhi with romanized transliteration, via the GurbaniNow API. An English translation will be added once a cleared translation is available.