Sikhism
Ang-151 12
Text
ਨਾਨਕ ਨਾਮਿ ਰਤੇ ਨਿਹਕੇਵਲ ਨਿਰਬਾਣੀ ॥੪॥੧੩॥੩੩॥ naanak naam rate nihakeval nirabaanee |4|13|33|
ਗਉੜੀ ਗੁਆਰੇਰੀ ਮਹਲਾ ੩ ॥ gaurree guaareree mahalaa 3 |
ਸਤਿਗੁਰੁ ਮਿਲੈ ਵਡਭਾਗਿ ਸੰਜੋਗ ॥ satigur milai vaddabhaag sanjog |
ਹਿਰਦੈ ਨਾਮੁ ਨਿਤ ਹਰਿ ਰਸ ਭੋਗ ॥੧॥ hiradai naam nit har ras bhog |1|
ਗੁਰਮੁਖਿ ਪ੍ਰਾਣੀ ਨਾਮੁ ਹਰਿ ਧਿਆਇ ॥ guramukh praanee naam har dhiaae |
ਜਨਮੁ ਜੀਤਿ ਲਾਹਾ ਨਾਮੁ ਪਾਇ ॥੧॥ ਰਹਾਉ ॥ janam jeet laahaa naam paae |1| rahaau |
ਗਿਆਨੁ ਧਿਆਨੁ ਗੁਰਸਬਦੁ ਹੈ ਮੀਠਾ ॥ giaan dhiaan gurasabad hai meetthaa |
ਗੁਰ ਕਿਰਪਾ ਤੇ ਕਿਨੈ ਵਿਰਲੈ ਚਖਿ ਡੀਠਾ ॥੨॥ gur kirapaa te kinai viralai chakh ddeetthaa |2|
ਕਰਮ ਕਾਂਡ ਬਹੁ ਕਰਹਿ ਅਚਾਰ ॥ karam kaandd bahu kareh achaar |
ਬਿਨੁ ਨਾਵੈ ਧ੍ਰਿਗੁ ਧ੍ਰਿਗੁ ਅਹੰਕਾਰ ॥੩॥ bin naavai dhrig dhrig ahankaar |3|
ਬੰਧਨਿ ਬਾਧਿਓ ਮਾਇਆ ਫਾਸ ॥ bandhan baadhio maaeaa faas |
ਜਨ ਨਾਨਕ ਛੂਟੈ ਗੁਰ ਪਰਗਾਸ ॥੪॥੧੪॥੩੪॥ jan naanak chhoottai gur paragaas |4|14|34|
ਮਹਲਾ ੩ ਗਉੜੀ ਬੈਰਾਗਣਿ ॥ mahalaa 3 gaurree bairaagan |
ਜੈਸੀ ਧਰਤੀ ਊਪਰਿਮੇਘੁਲਾ ਬਰਸਤੁ ਹੈ ਕਿਆ ਧਰਤੀ ਮਧੇ ਪਾਣੀ ਨਾਹੀ ॥ jaisee dharatee aooparimeghulaa barasat hai kiaa dharatee madhe paanee naahee |
ਜੈਸੇ ਧਰਤੀ ਮਧੇ ਪਾਣੀ ਪਰਗਾਸਿਆ ਬਿਨੁ ਪਗਾ ਵਰਸਤ ਫਿਰਾਹੀ ॥੧॥ jaise dharatee madhe paanee paragaasiaa bin pagaa varasat firaahee |1|
ਬਾਬਾ ਤੂੰ ਐਸੇ ਭਰਮੁ ਚੁਕਾਹੀ ॥ baabaa toon aise bharam chukaahee |
ਜੋ ਕਿਛੁ ਕਰਤੁ ਹੈ ਸੋਈ ਕੋਈ ਹੈ ਰੇ ਤੈਸੇ ਜਾਇ ਸਮਾਹੀ ॥੧॥ ਰਹਾਉ ॥ jo kichh karat hai soee koee hai re taise jaae samaahee |1| rahaau |
ਇਸਤਰੀ ਪੁਰਖ ਹੋਇ ਕੈ ਕਿਆ ਓਇ ਕਰਮ ਕਮਾਹੀ ॥ eisataree purakh hoe kai kiaa oe karam kamaahee |
ਨਾਨਾ ਰੂਪ ਸਦਾ ਹਹਿ ਤੇਰੇ ਤੁਝ ਹੀ ਮਾਹਿ ਸਮਾਹੀ ॥੨॥ naanaa roop sadaa heh tere tujh hee maeh samaahee |2|
ਇਤਨੇ ਜਨਮ ਭੂਲਿ ਪਰੇ ਸੇ ਜਾ ਪਾਇਆ ਤਾ ਭੂਲੇ ਨਾਹੀ ॥ eitane janam bhool pare se jaa paaeaa taa bhoole naahee |
ਜਾ ਕਾ ਕਾਰਜੁ ਸੋਈ ਪਰੁ ਜਾਣੈ ਜੇ ਗੁਰ ਕੈ ਸਬਦਿ ਸਮਾਹੀ ॥੩॥ jaa kaa kaaraj soee par jaanai je gur kai sabad samaahee |3|
ਤੇਰਾ ਸਬਦੁ ਤੂੰਹੈ ਹਹਿ ਆਪੇ ਭਰਮੁ ਕਹਾਹੀ ॥ teraa sabad toonhai heh aape bharam kahaahee |
ਨਾਨਕ ਤਤੁ ਤਤ ਸਿਉ ਮਿਲਿਆ ਪੁਨਰਪਿ ਜਨਮਿ ਨ ਆਹੀ ॥੪॥੧॥੧੫॥੩੫॥ naanak tat tat siau miliaa punarap janam na aahee |4|1|15|35|
ਗਉੜੀ ਬੈਰਾਗਣਿ ਮਹਲਾ ੩ ॥ gaurree bairaagan mahalaa 3 |
ਸਭੁ ਜਗੁ ਕਾਲੈ ਵਸਿ ਹੈ ਬਾਧਾ ਦੂਜੈ ਭਾਇ ॥ sabh jag kaalai vas hai baadhaa doojai bhaae |
ਹਉਮੈ ਕਰਮ ਕਮਾਵਦੇ ਮਨਮੁਖਿ ਮਿਲੈ ਸਜਾਇ ॥੧॥ haumai karam kamaavade manamukh milai sajaae |1|
ਮੇਰੇ ਮਨ ਗੁਰ ਚਰਣੀ ਚਿਤੁ ਲਾਇ ॥ mere man gur charanee chit laae |
ਗੁਰਮੁਖਿ ਨਾਮੁ ਨਿਧਾਨੁ ਲੈ ਦਰਗਹ ਲਏ ਛਡਾਇ ॥੧॥ ਰਹਾਉ ॥ guramukh naam nidhaan lai daragah le chhaddaae |1| rahaau |
ਲਖ ਚਉਰਾਸੀਹ ਭਰਮਦੇ ਮਨਹਠਿ ਆਵੈ ਜਾਇ ॥ lakh chauraaseeh bharamade manahatth aavai jaae |
ਗੁਰ ਕਾ ਸਬਦੁ ਨ ਚੀਨਿਓ ਫਿਰਿ ਫਿਰਿ ਜੋਨੀ ਪਾਇ ॥੨॥ gur kaa sabad na cheenio fir fir jonee paae |2|
ਗੁਰਮੁਖਿ ਆਪੁ ਪਛਾਣਿਆ ਹਰਿ ਨਾਮੁ ਵਸਿਆ ਮਨਿ ਆਇ ॥ guramukh aap pachhaaniaa har naam vasiaa man aae |
ਅਨਦਿਨੁ ਭਗਤੀ ਰਤਿਆ ਹਰਿ ਨਾਮੇ ਸੁਖਿ ਸਮਾਇ ॥੩॥ anadin bhagatee ratiaa har naame sukh samaae |3|
ਮਨੁ ਸਬਦਿ ਮਰੈ ਪਰਤੀਤਿ ਹੋਇ ਹਉਮੈ ਤਜੇ ਵਿਕਾਰ ॥ man sabad marai parateet hoe haumai taje vikaar |
ਜਨ ਨਾਨਕ ਕਰਮੀ ਪਾਈਅਨਿ ਹਰਿ ਨਾਮਾ ਭਗਤਿ ਭੰਡਾਰ ॥੪॥੨॥੧੬॥੩੬॥ jan naanak karamee paaeean har naamaa bhagat bhanddaar |4|2|16|36|
ਗਉੜੀ ਬੈਰਾਗਣਿ ਮਹਲਾ ੩ ॥ gaurree bairaagan mahalaa 3 |
ਪੇਈਅੜੈ ਦਿਨ ਚਾਰਿ ਹੈ ਹਰਿ ਹਰਿ ਲਿਖਿ ਪਾਇਆ ॥ peeearrai din chaar hai har har likh paaeaa |
ਸੋਭਾਵੰਤੀ ਨਾਰਿ ਹੈ ਗੁਰਮੁਖਿ ਗੁਣ ਗਾਇਆ ॥ sobhaavantee naar hai guramukh gun gaaeaa |
ਪੇਵਕੜੈ ਗੁਣ ਸੰਮਲੈ ਸਾਹੁਰੈ ਵਾਸੁ ਪਾਇਆ ॥ pevakarrai gun samalai saahurai vaas paaeaa |
ਗੁਰਮੁਖਿ ਸਹਜਿ ਸਮਾਣੀਆ ਹਰਿ ਹਰਿ ਮਨਿ ਭਾਇਆ ॥੧॥ guramukh sehaj samaaneea har har man bhaaeaa |1|
ਸਸੁਰੈ ਪੇਈਐ ਪਿਰੁ ਵਸੈ ਕਹੁ ਕਿਤੁ ਬਿਧਿ ਪਾਈਐ ॥ sasurai peeeai pir vasai kahu kit bidh paaeeai |
ਆਪਿ ਨਿਰੰਜਨੁ ਅਲਖੁ ਹੈ ਆਪੇ ਮੇਲਾਈਐ ॥੧॥ ਰਹਾਉ ॥ aap niranjan alakh hai aape melaaeeai |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.