Sikhism
Ang-151 13
Text
ਆਪੇ ਹੀ ਪ੍ਰਭੁ ਦੇਹਿ ਮਤਿ ਹਰਿ ਨਾਮੁ ਧਿਆਈਐ ॥ aape hee prabh dehi mat har naam dhiaaeeai |
ਵਡਭਾਗੀ ਸਤਿਗੁਰੁ ਮਿਲੈ ਮੁਖਿ ਅੰਮ੍ਰਿਤੁ ਪਾਈਐ ॥ vaddabhaagee satigur milai mukh amrit paaeeai |
ਹਉਮੈ ਦੁਬਿਧਾ ਬਿਨਸਿ ਜਾਇ ਸਹਜੇ ਸੁਖਿ ਸਮਾਈਐ ॥ haumai dubidhaa binas jaae sahaje sukh samaaeeai |
ਸਭੁ ਆਪੇ ਆਪਿ ਵਰਤਦਾ ਆਪੇ ਨਾਇ ਲਾਈਐ ॥੨॥ sabh aape aap varatadaa aape naae laaeeai |2|
ਮਨਮੁਖਿ ਗਰਬਿ ਨ ਪਾਇਓ ਅਗਿਆਨ ਇਆਣੇ ॥ manamukh garab na paaeo agiaan eaane |
ਸਤਿਗੁਰ ਸੇਵਾ ਨਾ ਕਰਹਿ ਫਿਰਿ ਫਿਰਿ ਪਛੁਤਾਣੇ ॥ satigur sevaa naa kareh fir fir pachhutaane |
ਗਰਭ ਜੋਨੀ ਵਾਸੁ ਪਾਇਦੇ ਗਰਭੇ ਗਲਿ ਜਾਣੇ ॥ garabh jonee vaas paaeide garabhe gal jaane |
ਮੇਰੇ ਕਰਤੇ ਏਵੈ ਭਾਵਦਾ ਮਨਮੁਖ ਭਰਮਾਣੇ ॥੩॥ mere karate evai bhaavadaa manamukh bharamaane |3|
ਮੇਰੈ ਹਰਿ ਪ੍ਰਭਿ ਲੇਖੁ ਲਿਖਾਇਆ ਧੁਰਿ ਮਸਤਕਿ ਪੂਰਾ ॥ merai har prabh lekh likhaaeaa dhur masatak pooraa |
ਹਰਿ ਹਰਿ ਨਾਮੁ ਧਿਆਇਆ ਭੇਟਿਆ ਗੁਰੁ ਸੂਰਾ ॥ har har naam dhiaaeaa bhettiaa gur sooraa |
ਮੇਰਾ ਪਿਤਾ ਮਾਤਾ ਹਰਿ ਨਾਮੁ ਹੈ ਹਰਿ ਬੰਧਪੁ ਬੀਰਾ ॥ meraa pitaa maataa har naam hai har bandhap beeraa |
ਹਰਿ ਹਰਿ ਬਖਸਿ ਮਿਲਾਇ ਪ੍ਰਭ ਜਨੁ ਨਾਨਕੁ ਕੀਰਾ ॥੪॥੩॥੧੭॥੩੭॥ har har bakhas milaae prabh jan naanak keeraa |4|3|17|37|
ਗਉੜੀ ਬੈਰਾਗਣਿ ਮਹਲਾ ੩ ॥ gaurree bairaagan mahalaa 3 |
ਸਤਿਗੁਰ ਤੇ ਗਿਆਨੁ ਪਾਇਆ ਹਰਿ ਤਤੁ ਬੀਚਾਰਾ ॥ satigur te giaan paaeaa har tat beechaaraa |
ਮਤਿ ਮਲੀਣ ਪਰਗਟੁ ਭਈ ਜਪਿ ਨਾਮੁ ਮੁਰਾਰਾ ॥ mat maleen paragatt bhee jap naam muraaraa |
ਸਿਵਿ ਸਕਤਿ ਮਿਟਾਈਆ ਚੂਕਾ ਅੰਧਿਆਰਾ ॥ siv sakat mittaaeea chookaa andhiaaraa |
ਧੁਰਿ ਮਸਤਕਿ ਜਿਨ ਕਉ ਲਿਖਿਆ ਤਿਨ ਹਰਿ ਨਾਮੁ ਪਿਆਰਾ ॥੧॥ dhur masatak jin kau likhiaa tin har naam piaaraa |1|
ਹਰਿ ਕਿਤੁ ਬਿਧਿ ਪਾਈਐ ਸੰਤ ਜਨਹੁ ਜਿਸੁ ਦੇਖਿ ਹਉ ਜੀਵਾ ॥ har kit bidh paaeeai sant janahu jis dekh hau jeevaa |
ਹਰਿ ਬਿਨੁ ਚਸਾ ਨ ਜੀਵਤੀ ਗੁਰ ਮੇਲਿਹੁ ਹਰਿ ਰਸੁ ਪੀਵਾ ॥੧॥ ਰਹਾਉ ॥ har bin chasaa na jeevatee gur melihu har ras peevaa |1| rahaau |
ਹਉ ਹਰਿ ਗੁਣ ਗਾਵਾ ਨਿਤ ਹਰਿ ਸੁਣੀ ਹਰਿ ਹਰਿ ਗਤਿ ਕੀਨੀ ॥ hau har gun gaavaa nit har sunee har har gat keenee |
ਹਰਿ ਰਸੁ ਗੁਰ ਤੇ ਪਾਇਆ ਮੇਰਾ ਮਨੁ ਤਨੁ ਲੀਨੀ ॥ har ras gur te paaeaa meraa man tan leenee |
ਧਨੁ ਧਨੁ ਗੁਰੁ ਸਤ ਪੁਰਖੁ ਹੈ ਜਿਨਿ ਭਗਤਿ ਹਰਿ ਦੀਨੀ ॥ dhan dhan gur sat purakh hai jin bhagat har deenee |
ਜਿਸੁ ਗੁਰ ਤੇ ਹਰਿ ਪਾਇਆ ਸੋ ਗੁਰੁ ਹਮ ਕੀਨੀ ॥੨॥ jis gur te har paaeaa so gur ham keenee |2|
ਗੁਣਦਾਤਾ ਹਰਿ ਰਾਇ ਹੈ ਹਮ ਅਵਗਣਿਆਰੇ ॥ gunadaataa har raae hai ham avaganiaare |
ਪਾਪੀ ਪਾਥਰ ਡੂਬਦੇ ਗੁਰਮਤਿ ਹਰਿ ਤਾਰੇ ॥ paapee paathar ddoobade guramat har taare |
ਤੂੰ ਗੁਣਦਾਤਾ ਨਿਰਮਲਾ ਹਮ ਅਵਗਣਿਆਰੇ ॥ toon gunadaataa niramalaa ham avaganiaare |
ਹਰਿ ਸਰਣਾਗਤਿ ਰਾਖਿ ਲੇਹੁ ਮੂੜ ਮੁਗਧ ਨਿਸਤਾਰੇ ॥੩॥ har saranaagat raakh lehu moorr mugadh nisataare |3|
ਸਹਜੁ ਅਨੰਦੁ ਸਦਾ ਗੁਰਮਤੀ ਹਰਿ ਹਰਿ ਮਨਿ ਧਿਆਇਆ ॥ sehaj anand sadaa guramatee har har man dhiaaeaa |
ਸਜਣੁ ਹਰਿ ਪ੍ਰਭੁ ਪਾਇਆ ਘਰਿ ਸੋਹਿਲਾ ਗਾਇਆ ॥ sajan har prabh paaeaa ghar sohilaa gaaeaa |
ਹਰਿ ਦਇਆ ਧਾਰਿ ਪ੍ਰਭ ਬੇਨਤੀ ਹਰਿ ਹਰਿ ਚੇਤਾਇਆ ॥ har deaa dhaar prabh benatee har har chetaaeaa |
ਜਨ ਨਾਨਕੁ ਮੰਗੈ ਧੂੜਿ ਤਿਨ ਜਿਨ ਸਤਿਗੁਰੁ ਪਾਇਆ ॥੪॥੪॥੧੮॥੩੮॥ jan naanak mangai dhoorr tin jin satigur paaeaa |4|4|18|38|
ਗਉੜੀ ਗੁਆਰੇਰੀ ਮਹਲਾ ੪ ਚਉਥਾ ਚਉਪਦੇ ॥ gaurree guaareree mahalaa 4 chauthaa chaupade |
ੴ ਸਤਿਗੁਰ ਪ੍ਰਸਾਦਿ ॥ ik oankaar satigur prasaad |
ਪੰਡਿਤੁ ਸਾਸਤ ਸਿਮ੍ਰਿਤਿ ਪੜਿਆ ॥ panddit saasat simrit parriaa |
ਜੋਗੀ ਗੋਰਖੁ ਗੋਰਖੁ ਕਰਿਆ ॥ jogee gorakh gorakh kariaa |
ਮੈ ਮੂਰਖ ਹਰਿ ਹਰਿ ਜਪੁ ਪੜਿਆ ॥੧॥ mai moorakh har har jap parriaa |1|
ਨਾ ਜਾਨਾ ਕਿਆ ਗਤਿ ਰਾਮ ਹਮਾਰੀ ॥ naa jaanaa kiaa gat raam hamaaree |
ਹਰਿ ਭਜੁ ਮਨ ਮੇਰੇ ਤਰੁ ਭਉਜਲੁ ਤੂ ਤਾਰੀ ॥੧॥ ਰਹਾਉ ॥ har bhaj man mere tar bhaujal too taaree |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.