U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 14

Text

1

ਸੰਨਿਆਸੀ ਬਿਭੂਤ ਲਾਇ ਦੇਹ ਸਵਾਰੀ ॥ saniaasee bibhoot laae deh savaaree |

2

ਪਰ ਤ੍ਰਿਅ ਤਿਆਗੁ ਕਰੀ ਬ੍ਰਹਮਚਾਰੀ ॥ par tria tiaag karee brahamachaaree |

3

ਮੈ ਮੂਰਖ ਹਰਿ ਆਸ ਤੁਮਾਰੀ ॥੨॥ mai moorakh har aas tumaaree |2|

4

ਖਤ੍ਰੀ ਕਰਮ ਕਰੇ ਸੂਰਤਣੁ ਪਾਵੈ ॥ khatree karam kare sooratan paavai |

5

ਸੂਦੁ ਵੈਸੁ ਪਰ ਕਿਰਤਿ ਕਮਾਵੈ ॥ sood vais par kirat kamaavai |

6

ਮੈ ਮੂਰਖ ਹਰਿ ਨਾਮੁ ਛਡਾਵੈ ॥੩॥ mai moorakh har naam chhaddaavai |3|

7

ਸਭ ਤੇਰੀ ਸ੍ਰਿਸਟਿ ਤੂੰ ਆਪਿ ਰਹਿਆ ਸਮਾਈ ॥ sabh teree srisatt toon aap rahiaa samaaee |

8

ਗੁਰਮੁਖਿ ਨਾਨਕ ਦੇ ਵਡਿਆਈ ॥ guramukh naanak de vaddiaaee |

9

ਮੈ ਅੰਧੁਲੇ ਹਰਿ ਟੇਕ ਟਿਕਾਈ ॥੪॥੧॥੩੯॥ mai andhule har ttek ttikaaee |4|1|39|

10

ਗਉੜੀ ਗੁਆਰੇਰੀ ਮਹਲਾ ੪ ॥ gaurree guaareree mahalaa 4 |

11

ਨਿਰਗੁਣ ਕਥਾ ਕਥਾ ਹੈ ਹਰਿ ਕੀ ॥ niragun kathaa kathaa hai har kee |

12

ਭਜੁ ਮਿਲਿ ਸਾਧੂ ਸੰਗਤਿ ਜਨ ਕੀ ॥ bhaj mil saadhoo sangat jan kee |

13

ਤਰੁ ਭਉਜਲੁ ਅਕਥ ਕਥਾ ਸੁਨਿ ਹਰਿ ਕੀ ॥੧॥ tar bhaujal akath kathaa sun har kee |1|

14

ਗੋਬਿੰਦ ਸਤਸੰਗਤਿ ਮੇਲਾਇ ॥ gobind satasangat melaae |

15

ਹਰਿ ਰਸੁ ਰਸਨਾ ਰਾਮ ਗੁਨ ਗਾਇ ॥੧॥ ਰਹਾਉ ॥ har ras rasanaa raam gun gaae |1| rahaau |

16

ਜੋ ਜਨ ਧਿਆਵਹਿ ਹਰਿ ਹਰਿ ਨਾਮਾ ॥ jo jan dhiaaveh har har naamaa |

17

ਤਿਨ ਦਾਸਨਿ ਦਾਸ ਕਰਹੁ ਹਮ ਰਾਮਾ ॥ tin daasan daas karahu ham raamaa |

18

ਜਨ ਕੀ ਸੇਵਾ ਊਤਮ ਕਾਮਾ ॥੨॥ jan kee sevaa aootam kaamaa |2|

19

ਜੋ ਹਰਿ ਕੀ ਹਰਿ ਕਥਾ ਸੁਣਾਵੈ ॥ jo har kee har kathaa sunaavai |

20

ਸੋ ਜਨੁ ਹਮਰੈ ਮਨਿ ਚਿਤਿ ਭਾਵੈ ॥ so jan hamarai man chit bhaavai |

21

ਜਨ ਪਗ ਰੇਣੁ ਵਡਭਾਗੀ ਪਾਵੈ ॥੩॥ jan pag ren vaddabhaagee paavai |3|

22

ਸੰਤ ਜਨਾ ਸਿਉ ਪ੍ਰੀਤਿ ਬਨਿ ਆਈ ॥ sant janaa siau preet ban aaee |

23

ਜਿਨ ਕਉ ਲਿਖਤੁ ਲਿਖਿਆ ਧੁਰਿ ਪਾਈ ॥ jin kau likhat likhiaa dhur paaee |

24

ਤੇ ਜਨ ਨਾਨਕ ਨਾਮਿ ਸਮਾਈ ॥੪॥੨॥੪੦॥ te jan naanak naam samaaee |4|2|40|

25

ਗਉੜੀ ਗੁਆਰੇਰੀ ਮਹਲਾ ੪ ॥ gaurree guaareree mahalaa 4 |

26

ਮਾਤਾ ਪ੍ਰੀਤਿ ਕਰੇ ਪੁਤੁ ਖਾਇ ॥ maataa preet kare put khaae |

27

ਮੀਨੇ ਪ੍ਰੀਤਿ ਭਈ ਜਲਿ ਨਾਇ ॥ meene preet bhee jal naae |

28

ਸਤਿਗੁਰ ਪ੍ਰੀਤਿ ਗੁਰਸਿਖ ਮੁਖਿ ਪਾਇ ॥੧॥ satigur preet gurasikh mukh paae |1|

29

ਤੇ ਹਰਿ ਜਨ ਹਰਿ ਮੇਲਹੁ ਹਮ ਪਿਆਰੇ ॥ te har jan har melahu ham piaare |

30

ਜਿਨ ਮਿਲਿਆ ਦੁਖ ਜਾਹਿ ਹਮਾਰੇ ॥੧॥ ਰਹਾਉ ॥ jin miliaa dukh jaeh hamaare |1| rahaau |

31

ਜਿਉ ਮਿਲਿ ਬਛਰੇ ਗਊ ਪ੍ਰੀਤਿ ਲਗਾਵੈ ॥ jiau mil bachhare gaoo preet lagaavai |

32

ਕਾਮਨਿ ਪ੍ਰੀਤਿ ਜਾ ਪਿਰੁ ਘਰਿ ਆਵੈ ॥ kaaman preet jaa pir ghar aavai |

33

ਹਰਿ ਜਨ ਪ੍ਰੀਤਿ ਜਾ ਹਰਿ ਜਸੁ ਗਾਵੈ ॥੨॥ har jan preet jaa har jas gaavai |2|

34

ਸਾਰਿੰਗ ਪ੍ਰੀਤਿ ਬਸੈ ਜਲ ਧਾਰਾ ॥ saaring preet basai jal dhaaraa |

35

ਨਰਪਤਿ ਪ੍ਰੀਤਿ ਮਾਇਆ ਦੇਖਿ ਪਸਾਰਾ ॥ narapat preet maaeaa dekh pasaaraa |

36

ਹਰਿ ਜਨ ਪ੍ਰੀਤਿ ਜਪੈ ਨਿਰੰਕਾਰਾ ॥੩॥ har jan preet japai nirankaaraa |3|

37

ਨਰ ਪ੍ਰਾਣੀ ਪ੍ਰੀਤਿ ਮਾਇਆ ਧਨੁ ਖਾਟੇ ॥ nar praanee preet maaeaa dhan khaatte |

38

ਗੁਰਸਿਖ ਪ੍ਰੀਤਿ ਗੁਰੁ ਮਿਲੈ ਗਲਾਟੇ ॥ gurasikh preet gur milai galaatte |

39

ਜਨ ਨਾਨਕ ਪ੍ਰੀਤਿ ਸਾਧ ਪਗ ਚਾਟੇ ॥੪॥੩॥੪੧॥ jan naanak preet saadh pag chaatte |4|3|41|

40

ਗਉੜੀ ਗੁਆਰੇਰੀ ਮਹਲਾ ੪ ॥ gaurree guaareree mahalaa 4 |

41

ਭੀਖਕ ਪ੍ਰੀਤਿ ਭੀਖ ਪ੍ਰਭ ਪਾਇ ॥ bheekhak preet bheekh prabh paae |

42

ਭੂਖੇ ਪ੍ਰੀਤਿ ਹੋਵੈ ਅੰਨੁ ਖਾਇ ॥ bhookhe preet hovai an khaae |

43

ਗੁਰਸਿਖ ਪ੍ਰੀਤਿ ਗੁਰ ਮਿਲਿ ਆਘਾਇ ॥੧॥ gurasikh preet gur mil aaghaae |1|

44

ਹਰਿ ਦਰਸਨੁ ਦੇਹੁ ਹਰਿ ਆਸ ਤੁਮਾਰੀ ॥ har darasan dehu har aas tumaaree |

45

ਕਰਿ ਕਿਰਪਾ ਲੋਚ ਪੂਰਿ ਹਮਾਰੀ ॥੧॥ ਰਹਾਉ ॥ kar kirapaa loch poor hamaaree |1| rahaau |

46

ਚਕਵੀ ਪ੍ਰੀਤਿ ਸੂਰਜੁ ਮੁਖਿ ਲਾਗੈ ॥ chakavee preet sooraj mukh laagai |

47

ਮਿਲੈ ਪਿਆਰੇ ਸਭ ਦੁਖ ਤਿਆਗੈ ॥ milai piaare sabh dukh tiaagai |

48

ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਗੈ ॥੨॥ gurasikh preet guroo mukh laagai |2|

49

ਬਛਰੇ ਪ੍ਰੀਤਿ ਖੀਰੁ ਮੁਖਿ ਖਾਇ ॥ bachhare preet kheer mukh khaae |

50

ਹਿਰਦੈ ਬਿਗਸੈ ਦੇਖੈ ਮਾਇ ॥ hiradai bigasai dekhai maae |

51

ਗੁਰਸਿਖ ਪ੍ਰੀਤਿ ਗੁਰੂ ਮੁਖਿ ਲਾਇ ॥੩॥ gurasikh preet guroo mukh laae |3|

52

ਹੋਰੁ ਸਭ ਪ੍ਰੀਤਿ ਮਾਇਆ ਮੋਹੁ ਕਾਚਾ ॥ hor sabh preet maaeaa mohu kaachaa |

53

ਬਿਨਸਿ ਜਾਇ ਕੂਰਾ ਕਚੁ ਪਾਚਾ ॥ binas jaae kooraa kach paachaa |

54

ਜਨ ਨਾਨਕ ਪ੍ਰੀਤਿ ਤ੍ਰਿਪਤਿ ਗੁਰੁ ਸਾਚਾ ॥੪॥੪॥੪੨॥ jan naanak preet tripat gur saachaa |4|4|42|

Original Gurmukhi with romanized transliteration, via the GurbaniNow API. An English translation will be added once a cleared translation is available.