U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 15

Text

1

ਗਉੜੀ ਗੁਆਰੇਰੀ ਮਹਲਾ ੪ ॥ gaurree guaareree mahalaa 4 |

2

ਸਤਿਗੁਰ ਸੇਵਾ ਸਫਲ ਹੈ ਬਣੀ ॥ satigur sevaa safal hai banee |

3

ਜਿਤੁ ਮਿਲਿ ਹਰਿ ਨਾਮੁ ਧਿਆਇਆ ਹਰਿ ਧਣੀ ॥ jit mil har naam dhiaaeaa har dhanee |

4

ਜਿਨ ਹਰਿ ਜਪਿਆ ਤਿਨ ਪੀਛੈ ਛੂਟੀ ਘਣੀ ॥੧॥ jin har japiaa tin peechhai chhoottee ghanee |1|

5

ਗੁਰਸਿਖ ਹਰਿ ਬੋਲਹੁ ਮੇਰੇ ਭਾਈ ॥ gurasikh har bolahu mere bhaaee |

6

ਹਰਿ ਬੋਲਤ ਸਭ ਪਾਪ ਲਹਿ ਜਾਈ ॥੧॥ ਰਹਾਉ ॥ har bolat sabh paap leh jaaee |1| rahaau |

7

ਜਬ ਗੁਰੁ ਮਿਲਿਆ ਤਬ ਮਨੁ ਵਸਿ ਆਇਆ ॥ jab gur miliaa tab man vas aaeaa |

8

ਧਾਵਤ ਪੰਚ ਰਹੇ ਹਰਿ ਧਿਆਇਆ ॥ dhaavat panch rahe har dhiaaeaa |

9

ਅਨਦਿਨੁ ਨਗਰੀ ਹਰਿ ਗੁਣ ਗਾਇਆ ॥੨॥ anadin nagaree har gun gaaeaa |2|

10

ਸਤਿਗੁਰ ਪਗ ਧੂਰਿ ਜਿਨਾ ਮੁਖਿ ਲਾਈ ॥ satigur pag dhoor jinaa mukh laaee |

11

ਤਿਨ ਕੂੜ ਤਿਆਗੇ ਹਰਿ ਲਿਵ ਲਾਈ ॥ tin koorr tiaage har liv laaee |

12

ਤੇ ਹਰਿ ਦਰਗਹ ਮੁਖ ਊਜਲ ਭਾਈ ॥੩॥ te har daragah mukh aoojal bhaaee |3|

13

ਗੁਰ ਸੇਵਾ ਆਪਿ ਹਰਿ ਭਾਵੈ ॥ gur sevaa aap har bhaavai |

14

ਕ੍ਰਿਸਨੁ ਬਲਭਦ੍ਰੁ ਗੁਰ ਪਗ ਲਗਿ ਧਿਆਵੈ ॥ krisan balabhadru gur pag lag dhiaavai |

15

ਨਾਨਕ ਗੁਰਮੁਖਿ ਹਰਿ ਆਪਿ ਤਰਾਵੈ ॥੪॥੫॥੪੩॥ naanak guramukh har aap taraavai |4|5|43|

16

ਗਉੜੀ ਗੁਆਰੇਰੀ ਮਹਲਾ ੪ ॥ gaurree guaareree mahalaa 4 |

17

ਹਰਿ ਆਪੇ ਜੋਗੀ ਡੰਡਾਧਾਰੀ ॥ har aape jogee ddanddaadhaaree |

18

ਹਰਿ ਆਪੇ ਰਵਿ ਰਹਿਆ ਬਨਵਾਰੀ ॥ har aape rav rahiaa banavaaree |

19

ਹਰਿ ਆਪੇ ਤਪੁ ਤਾਪੈ ਲਾਇ ਤਾਰੀ ॥੧॥ har aape tap taapai laae taaree |1|

20

ਐਸਾ ਮੇਰਾ ਰਾਮੁ ਰਹਿਆ ਭਰਪੂਰਿ ॥ aisaa meraa raam rahiaa bharapoor |

21

ਨਿਕਟਿ ਵਸੈ ਨਾਹੀ ਹਰਿ ਦੂਰਿ ॥੧॥ ਰਹਾਉ ॥ nikatt vasai naahee har door |1| rahaau |

22

ਹਰਿ ਆਪੇ ਸਬਦੁ ਸੁਰਤਿ ਧੁਨਿ ਆਪੇ ॥ har aape sabad surat dhun aape |

23

ਹਰਿ ਆਪੇ ਵੇਖੈ ਵਿਗਸੈ ਆਪੇ ॥ har aape vekhai vigasai aape |

24

ਹਰਿ ਆਪਿ ਜਪਾਇ ਆਪੇ ਹਰਿ ਜਾਪੇ ॥੨॥ har aap japaae aape har jaape |2|

25

ਹਰਿ ਆਪੇ ਸਾਰਿੰਗ ਅੰਮ੍ਰਿਤਧਾਰਾ ॥ har aape saaring amritadhaaraa |

26

ਹਰਿ ਅੰਮ੍ਰਿਤੁ ਆਪਿ ਪੀਆਵਣਹਾਰਾ ॥ har amrit aap peeaavanahaaraa |

27

ਹਰਿ ਆਪਿ ਕਰੇ ਆਪੇ ਨਿਸਤਾਰਾ ॥੩॥ har aap kare aape nisataaraa |3|

28

ਹਰਿ ਆਪੇ ਬੇੜੀ ਤੁਲਹਾ ਤਾਰਾ ॥ har aape berree tulahaa taaraa |

29

ਹਰਿ ਆਪੇ ਗੁਰਮਤੀ ਨਿਸਤਾਰਾ ॥ har aape guramatee nisataaraa |

30

ਹਰਿ ਆਪੇ ਨਾਨਕ ਪਾਵੈ ਪਾਰਾ ॥੪॥੬॥੪੪॥ har aape naanak paavai paaraa |4|6|44|

31

ਗਉੜੀ ਬੈਰਾਗਣਿ ਮਹਲਾ ੪ ॥ gaurree bairaagan mahalaa 4 |

32

ਸਾਹੁ ਹਮਾਰਾ ਤੂੰ ਧਣੀ ਜੈਸੀ ਤੂੰ ਰਾਸਿ ਦੇਹਿ ਤੈਸੀ ਹਮ ਲੇਹਿ ॥ saahu hamaaraa toon dhanee jaisee toon raas dehi taisee ham lehi |

33

ਹਰਿ ਨਾਮੁ ਵਣੰਜਹ ਰੰਗ ਸਿਉ ਜੇ ਆਪਿ ਦਇਆਲੁ ਹੋਇ ਦੇਹਿ ॥੧॥ har naam vananjah rang siau je aap deaal hoe dehi |1|

34

ਹਮ ਵਣਜਾਰੇ ਰਾਮ ਕੇ ॥ ham vanajaare raam ke |

35

ਹਰਿ ਵਣਜੁ ਕਰਾਵੈ ਦੇ ਰਾਸਿ ਰੇ ॥੧॥ ਰਹਾਉ ॥ har vanaj karaavai de raas re |1| rahaau |

36

ਲਾਹਾ ਹਰਿ ਭਗਤਿ ਧਨੁ ਖਟਿਆ ਹਰਿ ਸਚੇ ਸਾਹ ਮਨਿ ਭਾਇਆ ॥ laahaa har bhagat dhan khattiaa har sache saah man bhaaeaa |

37

ਹਰਿ ਜਪਿ ਹਰਿ ਵਖਰੁ ਲਦਿਆ ਜਮੁ ਜਾਗਾਤੀ ਨੇੜਿ ਨ ਆਇਆ ॥੨॥ har jap har vakhar ladiaa jam jaagaatee nerr na aaeaa |2|

38

ਹੋਰੁ ਵਣਜੁ ਕਰਹਿ ਵਾਪਾਰੀਏ ਅਨੰਤ ਤਰੰਗੀ ਦੁਖੁ ਮਾਇਆ ॥ hor vanaj kareh vaapaaree anant tarangee dukh maaeaa |

39

ਓਇ ਜੇਹੈ ਵਣਜਿ ਹਰਿ ਲਾਇਆ ਫਲੁ ਤੇਹਾ ਤਿਨ ਪਾਇਆ ॥੩॥ oe jehai vanaj har laaeaa fal tehaa tin paaeaa |3|

40

ਹਰਿ ਹਰਿ ਵਣਜੁ ਸੋ ਜਨੁ ਕਰੇ ਜਿਸੁ ਕ੍ਰਿਪਾਲੁ ਹੋਇ ਪ੍ਰਭੁ ਦੇਈ ॥ har har vanaj so jan kare jis kripaal hoe prabh deee |

41

ਜਨ ਨਾਨਕ ਸਾਹੁ ਹਰਿ ਸੇਵਿਆ ਫਿਰਿ ਲੇਖਾ ਮੂਲਿ ਨ ਲੇਈ ॥੪॥੧॥੭॥੪੫॥ jan naanak saahu har seviaa fir lekhaa mool na leee |4|1|7|45|

42

ਗਉੜੀ ਬੈਰਾਗਣਿ ਮਹਲਾ ੪ ॥ gaurree bairaagan mahalaa 4 |

43

ਜਿਉ ਜਨਨੀ ਗਰਭੁ ਪਾਲਤੀ ਸੁਤ ਕੀ ਕਰਿ ਆਸਾ ॥ jiau jananee garabh paalatee sut kee kar aasaa |

44

ਵਡਾ ਹੋਇ ਧਨੁ ਖਾਟਿ ਦੇਇ ਕਰਿ ਭੋਗ ਬਿਲਾਸਾ ॥ vaddaa hoe dhan khaatt dee kar bhog bilaasaa |

45

ਤਿਉ ਹਰਿ ਜਨ ਪ੍ਰੀਤਿ ਹਰਿ ਰਾਖਦਾ ਦੇ ਆਪਿ ਹਥਾਸਾ ॥੧॥ tiau har jan preet har raakhadaa de aap hathaasaa |1|

Original Gurmukhi with romanized transliteration, via the GurbaniNow API. An English translation will be added once a cleared translation is available.