U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 16

Text

1

ਮੇਰੇ ਰਾਮ ਮੈ ਮੂਰਖ ਹਰਿ ਰਾਖੁ ਮੇਰੇ ਗੁਸਈਆ ॥ mere raam mai moorakh har raakh mere guseea |

2

ਜਨ ਕੀ ਉਪਮਾ ਤੁਝਹਿ ਵਡਈਆ ॥੧॥ ਰਹਾਉ ॥ jan kee upamaa tujheh vaddeea |1| rahaau |

3

ਮੰਦਰਿ ਘਰਿ ਆਨੰਦੁ ਹਰਿ ਹਰਿ ਜਸੁ ਮਨਿ ਭਾਵੈ ॥ mandar ghar aanand har har jas man bhaavai |

4

ਸਭ ਰਸ ਮੀਠੇ ਮੁਖਿ ਲਗਹਿ ਜਾ ਹਰਿ ਗੁਣ ਗਾਵੈ ॥ sabh ras meetthe mukh lageh jaa har gun gaavai |

5

ਹਰਿ ਜਨੁ ਪਰਵਾਰੁ ਸਧਾਰੁ ਹੈ ਇਕੀਹ ਕੁਲੀ ਸਭੁ ਜਗਤੁ ਛਡਾਵੈ ॥੨॥ har jan paravaar sadhaar hai ikeeh kulee sabh jagat chhaddaavai |2|

6

ਜੋ ਕਿਛੁ ਕੀਆ ਸੋ ਹਰਿ ਕੀਆ ਹਰਿ ਕੀ ਵਡਿਆਈ ॥ jo kichh keea so har keea har kee vaddiaaee |

7

ਹਰਿ ਜੀਅ ਤੇਰੇ ਤੂੰ ਵਰਤਦਾ ਹਰਿ ਪੂਜ ਕਰਾਈ ॥ har jeea tere toon varatadaa har pooj karaaee |

8

ਹਰਿ ਭਗਤਿ ਭੰਡਾਰ ਲਹਾਇਦਾ ਆਪੇ ਵਰਤਾਈ ॥੩॥ har bhagat bhanddaar lahaaeidaa aape varataaee |3|

9

ਲਾਲਾ ਹਾਟਿ ਵਿਹਾਝਿਆ ਕਿਆ ਤਿਸੁ ਚਤੁਰਾਈ ॥ laalaa haatt vihaajhiaa kiaa tis chaturaaee |

10

ਜੇ ਰਾਜਿ ਬਹਾਲੇ ਤਾ ਹਰਿ ਗੁਲਾਮੁ ਘਾਸੀ ਕਉ ਹਰਿ ਨਾਮੁ ਕਢਾਈ ॥ je raaj bahaale taa har gulaam ghaasee kau har naam kadtaaee |

11

ਜਨੁ ਨਾਨਕੁ ਹਰਿ ਕਾ ਦਾਸੁ ਹੈ ਹਰਿ ਕੀ ਵਡਿਆਈ ॥੪॥੨॥੮॥੪੬॥ jan naanak har kaa daas hai har kee vaddiaaee |4|2|8|46|

12

ਗਉੜੀ ਗੁਆਰੇਰੀ ਮਹਲਾ ੪ ॥ gaurree guaareree mahalaa 4 |

13

ਕਿਰਸਾਣੀ ਕਿਰਸਾਣੁ ਕਰੇ ਲੋਚੈ ਜੀਉ ਲਾਇ ॥ kirasaanee kirasaan kare lochai jeeo laae |

14

ਹਲੁ ਜੋਤੈ ਉਦਮੁ ਕਰੇ ਮੇਰਾ ਪੁਤੁ ਧੀ ਖਾਇ ॥ hal jotai udam kare meraa put dhee khaae |

15

ਤਿਉ ਹਰਿ ਜਨੁ ਹਰਿ ਹਰਿ ਜਪੁ ਕਰੇ ਹਰਿ ਅੰਤਿ ਛਡਾਇ ॥੧॥ tiau har jan har har jap kare har ant chhaddaae |1|

16

ਮੈ ਮੂਰਖ ਕੀ ਗਤਿ ਕੀਜੈ ਮੇਰੇ ਰਾਮ ॥ mai moorakh kee gat keejai mere raam |

17

ਗੁਰ ਸਤਿਗੁਰ ਸੇਵਾ ਹਰਿ ਲਾਇ ਹਮ ਕਾਮ ॥੧॥ ਰਹਾਉ ॥ gur satigur sevaa har laae ham kaam |1| rahaau |

18

ਲੈ ਤੁਰੇ ਸਉਦਾਗਰੀ ਸਉਦਾਗਰੁ ਧਾਵੈ ॥ lai ture saudaagaree saudaagar dhaavai |

19

ਧਨੁ ਖਟੈ ਆਸਾ ਕਰੈ ਮਾਇਆ ਮੋਹੁ ਵਧਾਵੈ ॥ dhan khattai aasaa karai maaeaa mohu vadhaavai |

20

ਤਿਉ ਹਰਿ ਜਨੁ ਹਰਿ ਹਰਿ ਬੋਲਤਾ ਹਰਿ ਬੋਲਿ ਸੁਖੁ ਪਾਵੈ ॥੨॥ tiau har jan har har bolataa har bol sukh paavai |2|

21

ਬਿਖੁ ਸੰਚੈ ਹਟਵਾਣੀਆ ਬਹਿ ਹਾਟਿ ਕਮਾਇ ॥ bikh sanchai hattavaaneea beh haatt kamaae |

22

ਮੋਹ ਝੂਠੁ ਪਸਾਰਾ ਝੂਠ ਕਾ ਝੂਠੇ ਲਪਟਾਇ ॥ moh jhootth pasaaraa jhootth kaa jhootthe lapattaae |

23

ਤਿਉ ਹਰਿ ਜਨਿ ਹਰਿ ਧਨੁ ਸੰਚਿਆ ਹਰਿ ਖਰਚੁ ਲੈ ਜਾਇ ॥੩॥ tiau har jan har dhan sanchiaa har kharach lai jaae |3|

24

ਇਹੁ ਮਾਇਆ ਮੋਹ ਕੁਟੰਬੁ ਹੈ ਭਾਇ ਦੂਜੈ ਫਾਸ ॥ eihu maaeaa moh kuttanb hai bhaae doojai faas |

25

ਗੁਰਮਤੀ ਸੋ ਜਨੁ ਤਰੈ ਜੋ ਦਾਸਨਿ ਦਾਸ ॥ guramatee so jan tarai jo daasan daas |

26

ਜਨਿ ਨਾਨਕਿ ਨਾਮੁ ਧਿਆਇਆ ਗੁਰਮੁਖਿ ਪਰਗਾਸ ॥੪॥੩॥੯॥੪੭॥ jan naanak naam dhiaaeaa guramukh paragaas |4|3|9|47|

27

ਗਉੜੀ ਬੈਰਾਗਣਿ ਮਹਲਾ ੪ ॥ gaurree bairaagan mahalaa 4 |

28

ਨਿਤ ਦਿਨਸੁ ਰਾਤਿ ਲਾਲਚੁ ਕਰੇ ਭਰਮੈ ਭਰਮਾਇਆ ॥ nit dinas raat laalach kare bharamai bharamaaeaa |

29

ਵੇਗਾਰਿ ਫਿਰੈ ਵੇਗਾਰੀਆ ਸਿਰਿ ਭਾਰੁ ਉਠਾਇਆ ॥ vegaar firai vegaareea sir bhaar utthaaeaa |

30

ਜੋ ਗੁਰ ਕੀ ਜਨੁ ਸੇਵਾ ਕਰੇ ਸੋ ਘਰ ਕੈ ਕੰਮਿ ਹਰਿ ਲਾਇਆ ॥੧॥ jo gur kee jan sevaa kare so ghar kai kam har laaeaa |1|

31

ਮੇਰੇ ਰਾਮ ਤੋੜਿ ਬੰਧਨ ਮਾਇਆ ਘਰ ਕੈ ਕੰਮਿ ਲਾਇ ॥ mere raam torr bandhan maaeaa ghar kai kam laae |

32

ਨਿਤ ਹਰਿ ਗੁਣ ਗਾਵਹ ਹਰਿ ਨਾਮਿ ਸਮਾਇ ॥੧॥ ਰਹਾਉ ॥ nit har gun gaavah har naam samaae |1| rahaau |

33

ਨਰੁ ਪ੍ਰਾਣੀ ਚਾਕਰੀ ਕਰੇ ਨਰਪਤਿ ਰਾਜੇ ਅਰਥਿ ਸਭ ਮਾਇਆ ॥ nar praanee chaakaree kare narapat raaje arath sabh maaeaa |

34

ਕੈ ਬੰਧੈ ਕੈ ਡਾਨਿ ਲੇਇ ਕੈ ਨਰਪਤਿ ਮਰਿ ਜਾਇਆ ॥ kai bandhai kai ddaan lee kai narapat mar jaaeaa |

35

ਧੰਨੁ ਧਨੁ ਸੇਵਾ ਸਫਲ ਸਤਿਗੁਰੂ ਕੀ ਜਿਤੁ ਹਰਿ ਹਰਿ ਨਾਮੁ ਜਪਿ ਹਰਿ ਸੁਖੁ ਪਾਇਆ ॥੨॥ dhan dhan sevaa safal satiguroo kee jit har har naam jap har sukh paaeaa |2|

36

ਨਿਤ ਸਉਦਾ ਸੂਦੁ ਕੀਚੈ ਬਹੁ ਭਾਤਿ ਕਰਿ ਮਾਇਆ ਕੈ ਤਾਈ ॥ nit saudaa sood keechai bahu bhaat kar maaeaa kai taaee |

37

ਜਾ ਲਾਹਾ ਦੇਇ ਤਾ ਸੁਖੁ ਮਨੇ ਤੋਟੈ ਮਰਿ ਜਾਈ ॥ jaa laahaa dee taa sukh mane tottai mar jaaee |

38

ਜੋ ਗੁਣ ਸਾਝੀ ਗੁਰ ਸਿਉ ਕਰੇ ਨਿਤ ਨਿਤ ਸੁਖੁ ਪਾਈ ॥੩॥ jo gun saajhee gur siau kare nit nit sukh paaee |3|

Original Gurmukhi with romanized transliteration, via the GurbaniNow API. An English translation will be added once a cleared translation is available.