Sikhism
Ang-151 18
Text
ਗਉੜੀ ਬੈਰਾਗਣਿ ਮਹਲਾ ੪ ॥ gaurree bairaagan mahalaa 4 |
ਜਿਉ ਜਨਨੀ ਸੁਤੁ ਜਣਿ ਪਾਲਤੀ ਰਾਖੈ ਨਦਰਿ ਮਝਾਰਿ ॥ jiau jananee sut jan paalatee raakhai nadar majhaar |
ਅੰਤਰਿ ਬਾਹਰਿ ਮੁਖਿ ਦੇ ਗਿਰਾਸੁ ਖਿਨੁ ਖਿਨੁ ਪੋਚਾਰਿ ॥ antar baahar mukh de giraas khin khin pochaar |
ਤਿਉ ਸਤਿਗੁਰੁ ਗੁਰਸਿਖ ਰਾਖਤਾ ਹਰਿ ਪ੍ਰੀਤਿ ਪਿਆਰਿ ॥੧॥ tiau satigur gurasikh raakhataa har preet piaar |1|
ਮੇਰੇ ਰਾਮ ਹਮ ਬਾਰਿਕ ਹਰਿ ਪ੍ਰਭ ਕੇ ਹੈ ਇਆਣੇ ॥ mere raam ham baarik har prabh ke hai eaane |
ਧੰਨੁ ਧੰਨੁ ਗੁਰੂ ਗੁਰੁ ਸਤਿਗੁਰੁ ਪਾਧਾ ਜਿਨਿ ਹਰਿ ਉਪਦੇਸੁ ਦੇ ਕੀਏ ਸਿਆਣੇ ॥੧॥ ਰਹਾਉ ॥ dhan dhan guroo gur satigur paadhaa jin har upades de kee siaane |1| rahaau |
ਜੈਸੀ ਗਗਨਿ ਫਿਰੰਤੀ ਊਡਤੀ ਕਪਰੇ ਬਾਗੇ ਵਾਲੀ ॥ jaisee gagan firantee aooddatee kapare baage vaalee |
ਓਹ ਰਾਖੈ ਚੀਤੁ ਪੀਛੈ ਬਿਚਿ ਬਚਰੇ ਨਿਤ ਹਿਰਦੈ ਸਾਰਿ ਸਮਾਲੀ ॥ oeh raakhai cheet peechhai bich bachare nit hiradai saar samaalee |
ਤਿਉ ਸਤਿਗੁਰ ਸਿਖ ਪ੍ਰੀਤਿ ਹਰਿ ਹਰਿ ਕੀ ਗੁਰੁ ਸਿਖ ਰਖੈ ਜੀਅ ਨਾਲੀ ॥੨॥ tiau satigur sikh preet har har kee gur sikh rakhai jeea naalee |2|
ਜੈਸੇ ਕਾਤੀ ਤੀਸ ਬਤੀਸ ਹੈ ਵਿਚਿ ਰਾਖੈ ਰਸਨਾ ਮਾਸ ਰਤੁ ਕੇਰੀ ॥ jaise kaatee tees batees hai vich raakhai rasanaa maas rat keree |
ਕੋਈ ਜਾਣਹੁ ਮਾਸ ਕਾਤੀ ਕੈ ਕਿਛੁ ਹਾਥਿ ਹੈ ਸਭ ਵਸਗਤਿ ਹੈ ਹਰਿ ਕੇਰੀ ॥ koee jaanahu maas kaatee kai kichh haath hai sabh vasagat hai har keree |
ਤਿਉ ਸੰਤ ਜਨਾ ਕੀ ਨਰ ਨਿੰਦਾ ਕਰਹਿ ਹਰਿ ਰਾਖੈ ਪੈਜ ਜਨ ਕੇਰੀ ॥੩॥ tiau sant janaa kee nar nindaa kareh har raakhai paij jan keree |3|
ਭਾਈ ਮਤ ਕੋਈ ਜਾਣਹੁ ਕਿਸੀ ਕੈ ਕਿਛੁ ਹਾਥਿ ਹੈ ਸਭ ਕਰੇ ਕਰਾਇਆ ॥ bhaaee mat koee jaanahu kisee kai kichh haath hai sabh kare karaaeaa |
ਜਰਾ ਮਰਾ ਤਾਪੁ ਸਿਰਤਿ ਸਾਪੁ ਸਭੁ ਹਰਿ ਕੈ ਵਸਿ ਹੈ ਕੋਈ ਲਾਗਿ ਨ ਸਕੈ ਬਿਨੁ ਹਰਿ ਕਾ ਲਾਇਆ ॥ jaraa maraa taap sirat saap sabh har kai vas hai koee laag na sakai bin har kaa laaeaa |
ਐਸਾ ਹਰਿ ਨਾਮੁ ਮਨਿ ਚਿਤਿ ਨਿਤਿ ਧਿਆਵਹੁ ਜਨ ਨਾਨਕ ਜੋ ਅੰਤੀ ਅਉਸਰਿ ਲਏ ਛਡਾਇਆ ॥੪॥੭॥੧੩॥੫੧॥ aisaa har naam man chit nit dhiaavahu jan naanak jo antee aausar le chhaddaaeaa |4|7|13|51|
ਗਉੜੀ ਬੈਰਾਗਣਿ ਮਹਲਾ ੪ ॥ gaurree bairaagan mahalaa 4 |
ਜਿਸੁ ਮਿਲਿਐ ਮਨਿ ਹੋਇ ਅਨੰਦੁ ਸੋ ਸਤਿਗੁਰੁ ਕਹੀਐ ॥ jis miliai man hoe anand so satigur kaheeai |
ਮਨ ਕੀ ਦੁਬਿਧਾ ਬਿਨਸਿ ਜਾਇ ਹਰਿ ਪਰਮ ਪਦੁ ਲਹੀਐ ॥੧॥ man kee dubidhaa binas jaae har param pad laheeai |1|
ਮੇਰਾ ਸਤਿਗੁਰੁ ਪਿਆਰਾ ਕਿਤੁ ਬਿਧਿ ਮਿਲੈ ॥ meraa satigur piaaraa kit bidh milai |
ਹਉ ਖਿਨੁ ਖਿਨੁ ਕਰੀ ਨਮਸਕਾਰੁ ਮੇਰਾ ਗੁਰੁ ਪੂਰਾ ਕਿਉ ਮਿਲੈ ॥੧॥ ਰਹਾਉ ॥ hau khin khin karee namasakaar meraa gur pooraa kiau milai |1| rahaau |
ਕਰਿ ਕਿਰਪਾ ਹਰਿ ਮੇਲਿਆ ਮੇਰਾ ਸਤਿਗੁਰੁ ਪੂਰਾ ॥ kar kirapaa har meliaa meraa satigur pooraa |
ਇਛ ਪੁੰਨੀ ਜਨ ਕੇਰੀਆ ਲੇ ਸਤਿਗੁਰ ਧੂਰਾ ॥੨॥ eichh punee jan kereea le satigur dhooraa |2|
ਹਰਿ ਭਗਤਿ ਦ੍ਰਿੜਾਵੈ ਹਰਿ ਭਗਤਿ ਸੁਣੈ ਤਿਸੁ ਸਤਿਗੁਰ ਮਿਲੀਐ ॥ har bhagat drirraavai har bhagat sunai tis satigur mileeai |
ਤੋਟਾ ਮੂਲਿ ਨ ਆਵਈ ਹਰਿ ਲਾਭੁ ਨਿਤਿ ਦ੍ਰਿੜੀਐ ॥੩॥ tottaa mool na aavee har laabh nit drirreeai |3|
ਜਿਸ ਕਉ ਰਿਦੈ ਵਿਗਾਸੁ ਹੈ ਭਾਉ ਦੂਜਾ ਨਾਹੀ ॥ jis kau ridai vigaas hai bhaau doojaa naahee |
ਨਾਨਕ ਤਿਸੁ ਗੁਰ ਮਿਲਿ ਉਧਰੈ ਹਰਿ ਗੁਣ ਗਾਵਾਹੀ ॥੪॥੮॥੧੪॥੫੨॥ naanak tis gur mil udharai har gun gaavaahee |4|8|14|52|
ਮਹਲਾ ੪ ਗਉੜੀ ਪੂਰਬੀ ॥ mahalaa 4 gaurree poorabee |
ਹਰਿ ਦਇਆਲਿ ਦਇਆ ਪ੍ਰਭਿ ਕੀਨੀ ਮੇਰੈ ਮਨਿ ਤਨਿ ਮੁਖਿ ਹਰਿ ਬੋਲੀ ॥ har deaal deaa prabh keenee merai man tan mukh har bolee |
ਗੁਰਮੁਖਿ ਰੰਗੁ ਭਇਆ ਅਤਿ ਗੂੜਾ ਹਰਿ ਰੰਗਿ ਭੀਨੀ ਮੇਰੀ ਚੋਲੀ ॥੧॥ guramukh rang bheaa at goorraa har rang bheenee meree cholee |1|
ਅਪੁਨੇ ਹਰਿ ਪ੍ਰਭ ਕੀ ਹਉ ਗੋਲੀ ॥ apune har prabh kee hau golee |
ਜਬ ਹਮ ਹਰਿ ਸੇਤੀ ਮਨੁ ਮਾਨਿਆ ਕਰਿ ਦੀਨੋ ਜਗਤੁ ਸਭੁ ਗੋਲ ਅਮੋਲੀ ॥੧॥ ਰਹਾਉ ॥ jab ham har setee man maaniaa kar deeno jagat sabh gol amolee |1| rahaau |
ਕਰਹੁ ਬਿਬੇਕੁ ਸੰਤ ਜਨ ਭਾਈ ਖੋਜਿ ਹਿਰਦੈ ਦੇਖਿ ਢੰਢੋਲੀ ॥ karahu bibek sant jan bhaaee khoj hiradai dekh dtandtolee |
ਹਰਿ ਹਰਿ ਰੂਪੁ ਸਭ ਜੋਤਿ ਸਬਾਈ ਹਰਿ ਨਿਕਟਿ ਵਸੈ ਹਰਿ ਕੋਲੀ ॥੨॥ har har roop sabh jot sabaaee har nikatt vasai har kolee |2|
Original Gurmukhi with romanized transliteration, via the GurbaniNow API. An English translation will be added once a cleared translation is available.