Sikhism
Ang-151 19
Text
ਹਰਿ ਹਰਿ ਨਿਕਟਿ ਵਸੈ ਸਭ ਜਗ ਕੈ ਅਪਰੰਪਰ ਪੁਰਖੁ ਅਤੋਲੀ ॥ har har nikatt vasai sabh jag kai aparanpar purakh atolee |
ਹਰਿ ਹਰਿ ਪ੍ਰਗਟੁ ਕੀਓ ਗੁਰਿ ਪੂਰੈ ਸਿਰੁ ਵੇਚਿਓ ਗੁਰ ਪਹਿ ਮੋਲੀ ॥੩॥ har har pragatt keeo gur poorai sir vechio gur peh molee |3|
ਹਰਿ ਜੀ ਅੰਤਰਿ ਬਾਹਰਿ ਤੁਮ ਸਰਣਾਗਤਿ ਤੁਮ ਵਡ ਪੁਰਖ ਵਡੋਲੀ ॥ har jee antar baahar tum saranaagat tum vadd purakh vaddolee |
ਜਨੁ ਨਾਨਕੁ ਅਨਦਿਨੁ ਹਰਿ ਗੁਣ ਗਾਵੈ ਮਿਲਿ ਸਤਿਗੁਰ ਗੁਰ ਵੇਚੋਲੀ ॥੪॥੧॥੧੫॥੫੩॥ jan naanak anadin har gun gaavai mil satigur gur vecholee |4|1|15|53|
ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |
ਜਗਜੀਵਨ ਅਪਰੰਪਰ ਸੁਆਮੀ ਜਗਦੀਸੁਰ ਪੁਰਖ ਬਿਧਾਤੇ ॥ jagajeevan aparanpar suaamee jagadeesur purakh bidhaate |
ਜਿਤੁ ਮਾਰਗਿ ਤੁਮ ਪ੍ਰੇਰਹੁ ਸੁਆਮੀ ਤਿਤੁ ਮਾਰਗਿ ਹਮ ਜਾਤੇ ॥੧॥ jit maarag tum prerahu suaamee tith maarag ham jaate |1|
ਰਾਮ ਮੇਰਾ ਮਨੁ ਹਰਿ ਸੇਤੀ ਰਾਤੇ ॥ raam meraa man har setee raate |
ਸਤਸੰਗਤਿ ਮਿਲਿ ਰਾਮ ਰਸੁ ਪਾਇਆ ਹਰਿ ਰਾਮੈ ਨਾਮਿ ਸਮਾਤੇ ॥੧॥ ਰਹਾਉ ॥ satasangat mil raam ras paaeaa har raamai naam samaate |1| rahaau |
ਹਰਿ ਹਰਿ ਨਾਮੁ ਹਰਿ ਹਰਿ ਜਗਿ ਅਵਖਧੁ ਹਰਿ ਹਰਿ ਨਾਮੁ ਹਰਿ ਸਾਤੇ ॥ har har naam har har jag avakhadh har har naam har saate |
ਤਿਨ ਕੇ ਪਾਪ ਦੋਖ ਸਭਿ ਬਿਨਸੇ ਜੋ ਗੁਰਮਤਿ ਰਾਮ ਰਸੁ ਖਾਤੇ ॥੨॥ tin ke paap dokh sabh binase jo guramat raam ras khaate |2|
ਜਿਨ ਕਉ ਲਿਖਤੁ ਲਿਖੇ ਧੁਰਿ ਮਸਤਕਿ ਤੇ ਗੁਰ ਸੰਤੋਖ ਸਰਿ ਨਾਤੇ ॥ jin kau likhat likhe dhur masatak te gur santokh sar naate |
ਦੁਰਮਤਿ ਮੈਲੁ ਗਈ ਸਭ ਤਿਨ ਕੀ ਜੋ ਰਾਮ ਨਾਮ ਰੰਗਿ ਰਾਤੇ ॥੩॥ duramat mail gee sabh tin kee jo raam naam rang raate |3|
ਰਾਮ ਤੁਮ ਆਪੇ ਆਪਿ ਆਪਿ ਪ੍ਰਭੁ ਠਾਕੁਰ ਤੁਮ ਜੇਵਡ ਅਵਰੁ ਨ ਦਾਤੇ ॥ raam tum aape aap aap prabh tthaakur tum jevadd avar na daate |
ਜਨੁ ਨਾਨਕੁ ਨਾਮੁ ਲਏ ਤਾਂ ਜੀਵੈ ਹਰਿ ਜਪੀਐ ਹਰਿ ਕਿਰਪਾ ਤੇ ॥੪॥੨॥੧੬॥੫੪॥ jan naanak naam le taan jeevai har japeeai har kirapaa te |4|2|16|54|
ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |
ਕਰਹੁ ਕ੍ਰਿਪਾ ਜਗਜੀਵਨ ਦਾਤੇ ਮੇਰਾ ਮਨੁ ਹਰਿ ਸੇਤੀ ਰਾਚੇ ॥ karahu kripaa jagajeevan daate meraa man har setee raache |
ਸਤਿਗੁਰਿ ਬਚਨੁ ਦੀਓ ਅਤਿ ਨਿਰਮਲੁ ਜਪਿ ਹਰਿ ਹਰਿ ਹਰਿ ਮਨੁ ਮਾਚੇ ॥੧॥ satigur bachan deeo at niramal jap har har har man maache |1|
ਰਾਮ ਮੇਰਾ ਮਨੁ ਤਨੁ ਬੇਧਿ ਲੀਓ ਹਰਿ ਸਾਚੇ ॥ raam meraa man tan bedh leeo har saache |
ਜਿਹ ਕਾਲ ਕੈ ਮੁਖਿ ਜਗਤੁ ਸਭੁ ਗ੍ਰਸਿਆ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਬਾਚੇ ॥੧॥ ਰਹਾਉ ॥ jih kaal kai mukh jagat sabh grasiaa gur satigur kai bachan har ham baache |1| rahaau |
ਜਿਨ ਕਉ ਪ੍ਰੀਤਿ ਨਾਹੀ ਹਰਿ ਸੇਤੀ ਤੇ ਸਾਕਤ ਮੂੜ ਨਰ ਕਾਚੇ ॥ jin kau preet naahee har setee te saakat moorr nar kaache |
ਤਿਨ ਕਉ ਜਨਮੁ ਮਰਣੁ ਅਤਿ ਭਾਰੀ ਵਿਚਿ ਵਿਸਟਾ ਮਰਿ ਮਰਿ ਪਾਚੇ ॥੨॥ tin kau janam maran at bhaaree vich visattaa mar mar paache |2|
ਤੁਮ ਦਇਆਲ ਸਰਣਿ ਪ੍ਰਤਿਪਾਲਕ ਮੋ ਕਉ ਦੀਜੈ ਦਾਨੁ ਹਰਿ ਹਮ ਜਾਚੇ ॥ tum deaal saran pratipaalak mo kau deejai daan har ham jaache |
ਹਰਿ ਕੇ ਦਾਸ ਦਾਸ ਹਮ ਕੀਜੈ ਮਨੁ ਨਿਰਤਿ ਕਰੇ ਕਰਿ ਨਾਚੇ ॥੩॥ har ke daas daas ham keejai man nirat kare kar naache |3|
ਆਪੇ ਸਾਹ ਵਡੇ ਪ੍ਰਭ ਸੁਆਮੀ ਹਮ ਵਣਜਾਰੇ ਹਹਿ ਤਾ ਚੇ ॥ aape saah vadde prabh suaamee ham vanajaare heh taa che |
ਮੇਰਾ ਮਨੁ ਤਨੁ ਜੀਉ ਰਾਸਿ ਸਭ ਤੇਰੀ ਜਨ ਨਾਨਕ ਕੇ ਸਾਹ ਪ੍ਰਭ ਸਾਚੇ ॥੪॥੩॥੧੭॥੫੫॥ meraa man tan jeeo raas sabh teree jan naanak ke saah prabh saache |4|3|17|55|
ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |
ਤੁਮ ਦਇਆਲ ਸਰਬ ਦੁਖ ਭੰਜਨ ਇਕ ਬਿਨਉ ਸੁਨਹੁ ਦੇ ਕਾਨੇ ॥ tum deaal sarab dukh bhanjan ik binau sunahu de kaane |
ਜਿਸ ਤੇ ਤੁਮ ਹਰਿ ਜਾਨੇ ਸੁਆਮੀ ਸੋ ਸਤਿਗੁਰੁ ਮੇਲਿ ਮੇਰਾ ਪ੍ਰਾਨੇ ॥੧॥ jis te tum har jaane suaamee so satigur mel meraa praane |1|
ਰਾਮ ਹਮ ਸਤਿਗੁਰ ਪਾਰਬ੍ਰਹਮ ਕਰਿ ਮਾਨੇ ॥ raam ham satigur paarabraham kar maane |
ਹਮ ਮੂੜ ਮੁਗਧ ਅਸੁਧ ਮਤਿ ਹੋਤੇ ਗੁਰ ਸਤਿਗੁਰ ਕੈ ਬਚਨਿ ਹਰਿ ਹਮ ਜਾਨੇ ॥੧॥ ਰਹਾਉ ॥ ham moorr mugadh asudh mat hote gur satigur kai bachan har ham jaane |1| rahaau |
ਜਿਤਨੇ ਰਸ ਅਨ ਰਸ ਹਮ ਦੇਖੇ ਸਭ ਤਿਤਨੇ ਫੀਕ ਫੀਕਾਨੇ ॥ jitane ras an ras ham dekhe sabh titane feek feekaane |
Original Gurmukhi with romanized transliteration, via the GurbaniNow API. An English translation will be added once a cleared translation is available.