U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 20

Text

1

ਹਰਿ ਕਾ ਨਾਮੁ ਅੰਮ੍ਰਿਤ ਰਸੁ ਚਾਖਿਆ ਮਿਲਿ ਸਤਿਗੁਰ ਮੀਠ ਰਸ ਗਾਨੇ ॥੨॥ har kaa naam amrit ras chaakhiaa mil satigur meetth ras gaane |2|

2

ਜਿਨ ਕਉ ਗੁਰੁ ਸਤਿਗੁਰੁ ਨਹੀ ਭੇਟਿਆ ਤੇ ਸਾਕਤ ਮੂੜ ਦਿਵਾਨੇ ॥ jin kau gur satigur nahee bhettiaa te saakat moorr divaane |

3

ਤਿਨ ਕੇ ਕਰਮਹੀਨ ਧੁਰਿ ਪਾਏ ਦੇਖਿ ਦੀਪਕੁ ਮੋਹਿ ਪਚਾਨੇ ॥੩॥ tin ke karamaheen dhur paae dekh deepak mohi pachaane |3|

4

ਜਿਨ ਕਉ ਤੁਮ ਦਇਆ ਕਰਿ ਮੇਲਹੁ ਤੇ ਹਰਿ ਹਰਿ ਸੇਵ ਲਗਾਨੇ ॥ jin kau tum deaa kar melahu te har har sev lagaane |

5

ਜਨ ਨਾਨਕ ਹਰਿ ਹਰਿ ਹਰਿ ਜਪਿ ਪ੍ਰਗਟੇ ਮਤਿ ਗੁਰਮਤਿ ਨਾਮਿ ਸਮਾਨੇ ॥੪॥੪॥੧੮॥੫੬॥ jan naanak har har har jap pragatte mat guramat naam samaane |4|4|18|56|

6

ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |

7

ਮੇਰੇ ਮਨ ਸੋ ਪ੍ਰਭੁ ਸਦਾ ਨਾਲਿ ਹੈ ਸੁਆਮੀ ਕਹੁ ਕਿਥੈ ਹਰਿ ਪਹੁ ਨਸੀਐ ॥ mere man so prabh sadaa naal hai suaamee kahu kithai har pahu naseeai |

8

ਹਰਿ ਆਪੇ ਬਖਸਿ ਲਏ ਪ੍ਰਭੁ ਸਾਚਾ ਹਰਿ ਆਪਿ ਛਡਾਏ ਛੁਟੀਐ ॥੧॥ har aape bakhas le prabh saachaa har aap chhaddaae chhutteeai |1|

9

ਮੇਰੇ ਮਨ ਜਪਿ ਹਰਿ ਹਰਿ ਹਰਿ ਮਨਿ ਜਪੀਐ ॥ mere man jap har har har man japeeai |

10

ਸਤਿਗੁਰ ਕੀ ਸਰਣਾਈ ਭਜਿ ਪਉ ਮੇਰੇ ਮਨਾ ਗੁਰ ਸਤਿਗੁਰ ਪੀਛੈ ਛੁਟੀਐ ॥੧॥ ਰਹਾਉ ॥ satigur kee saranaaee bhaj pau mere manaa gur satigur peechhai chhutteeai |1| rahaau |

11

ਮੇਰੇ ਮਨ ਸੇਵਹੁ ਸੋ ਪ੍ਰਭ ਸ੍ਰਬ ਸੁਖਦਾਤਾ ਜਿਤੁ ਸੇਵਿਐ ਨਿਜ ਘਰਿ ਵਸੀਐ ॥ mere man sevahu so prabh srab sukhadaataa jit seviai nij ghar vaseeai |

12

ਗੁਰਮੁਖਿ ਜਾਇ ਲਹਹੁ ਘਰੁ ਅਪਨਾ ਘਸਿ ਚੰਦਨੁ ਹਰਿ ਜਸੁ ਘਸੀਐ ॥੨॥ guramukh jaae lahahu ghar apanaa ghas chandan har jas ghaseeai |2|

13

ਮੇਰੇ ਮਨ ਹਰਿ ਹਰਿ ਹਰਿ ਹਰਿ ਹਰਿ ਜਸੁ ਊਤਮੁ ਲੈ ਲਾਹਾ ਹਰਿ ਮਨਿ ਹਸੀਐ ॥ mere man har har har har har jas aootam lai laahaa har man haseeai |

14

ਹਰਿ ਹਰਿ ਆਪਿ ਦਇਆ ਕਰਿ ਦੇਵੈ ਤਾ ਅੰਮ੍ਰਿਤੁ ਹਰਿ ਰਸੁ ਚਖੀਐ ॥੩॥ har har aap deaa kar devai taa amrit har ras chakheeai |3|

15

ਮੇਰੇ ਮਨ ਨਾਮ ਬਿਨਾ ਜੋ ਦੂਜੈ ਲਾਗੇ ਤੇ ਸਾਕਤ ਨਰ ਜਮਿ ਘੁਟੀਐ ॥ mere man naam binaa jo doojai laage te saakat nar jam ghutteeai |

16

ਤੇ ਸਾਕਤ ਚੋਰ ਜਿਨਾ ਨਾਮੁ ਵਿਸਾਰਿਆ ਮਨ ਤਿਨ ਕੈ ਨਿਕਟਿ ਨ ਭਿਟੀਐ ॥੪॥ te saakat chor jinaa naam visaariaa man tin kai nikatt na bhitteeai |4|

17

ਮੇਰੇ ਮਨ ਸੇਵਹੁ ਅਲਖ ਨਿਰੰਜਨ ਨਰਹਰਿ ਜਿਤੁ ਸੇਵਿਐ ਲੇਖਾ ਛੁਟੀਐ ॥ mere man sevahu alakh niranjan narahar jit seviai lekhaa chhutteeai |

18

ਜਨ ਨਾਨਕ ਹਰਿ ਪ੍ਰਭਿ ਪੂਰੇ ਕੀਏ ਖਿਨੁ ਮਾਸਾ ਤੋਲੁ ਨ ਘਟੀਐ ॥੫॥੫॥੧੯॥੫੭॥ jan naanak har prabh poore kee khin maasaa tol na ghatteeai |5|5|19|57|

19

ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |

20

ਹਮਰੇ ਪ੍ਰਾਨ ਵਸਗਤਿ ਪ੍ਰਭ ਤੁਮਰੈ ਮੇਰਾ ਜੀਉ ਪਿੰਡੁ ਸਭ ਤੇਰੀ ॥ hamare praan vasagat prabh tumarai meraa jeeo pindd sabh teree |

21

ਦਇਆ ਕਰਹੁ ਹਰਿ ਦਰਸੁ ਦਿਖਾਵਹੁ ਮੇਰੈ ਮਨਿ ਤਨਿ ਲੋਚ ਘਣੇਰੀ ॥੧॥ deaa karahu har daras dikhaavahu merai man tan loch ghaneree |1|

22

ਰਾਮ ਮੇਰੈ ਮਨਿ ਤਨਿ ਲੋਚ ਮਿਲਣ ਹਰਿ ਕੇਰੀ ॥ raam merai man tan loch milan har keree |

23

ਗੁਰ ਕ੍ਰਿਪਾਲਿ ਕ੍ਰਿਪਾ ਕਿੰਚਤ ਗੁਰਿ ਕੀਨੀ ਹਰਿ ਮਿਲਿਆ ਆਇ ਪ੍ਰਭੁ ਮੇਰੀ ॥੧॥ ਰਹਾਉ ॥ gur kripaal kripaa kinchat gur keenee har miliaa aae prabh meree |1| rahaau |

24

ਜੋ ਹਮਰੈ ਮਨ ਚਿਤਿ ਹੈ ਸੁਆਮੀ ਸਾ ਬਿਧਿ ਤੁਮ ਹਰਿ ਜਾਨਹੁ ਮੇਰੀ ॥ jo hamarai man chit hai suaamee saa bidh tum har jaanahu meree |

25

ਅਨਦਿਨੁ ਨਾਮੁ ਜਪੀ ਸੁਖੁ ਪਾਈ ਨਿਤ ਜੀਵਾ ਆਸ ਹਰਿ ਤੇਰੀ ॥੨॥ anadin naam japee sukh paaee nit jeevaa aas har teree |2|

26

ਗੁਰਿ ਸਤਿਗੁਰਿ ਦਾਤੈ ਪੰਥੁ ਬਤਾਇਆ ਹਰਿ ਮਿਲਿਆ ਆਇ ਪ੍ਰਭੁ ਮੇਰੀ ॥ gur satigur daatai panth bataaeaa har miliaa aae prabh meree |

27

ਅਨਦਿਨੁ ਅਨਦੁ ਭਇਆ ਵਡਭਾਗੀ ਸਭ ਆਸ ਪੁਜੀ ਜਨ ਕੇਰੀ ॥੩॥ anadin anad bheaa vaddabhaagee sabh aas pujee jan keree |3|

28

ਜਗੰਨਾਥ ਜਗਦੀਸੁਰ ਕਰਤੇ ਸਭ ਵਸਗਤਿ ਹੈ ਹਰਿ ਕੇਰੀ ॥ jaganaath jagadeesur karate sabh vasagat hai har keree |

29

ਜਨ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਪੈਜ ਜਨ ਕੇਰੀ ॥੪॥੬॥੨੦॥੫੮॥ jan naanak saranaagat aae har raakhahu paij jan keree |4|6|20|58|

30

ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |

31

ਇਹੁ ਮਨੂਆ ਖਿਨੁ ਨ ਟਿਕੈ ਬਹੁ ਰੰਗੀ ਦਹ ਦਹ ਦਿਸਿ ਚਲਿ ਚਲਿ ਹਾਢੇ ॥ eihu manooaa khin na ttikai bahu rangee deh deh dis chal chal haadte |

Original Gurmukhi with romanized transliteration, via the GurbaniNow API. An English translation will be added once a cleared translation is available.