Sikhism
Ang-151 21
Text
ਗੁਰੁ ਪੂਰਾ ਪਾਇਆ ਵਡਭਾਗੀ ਹਰਿ ਮੰਤ੍ਰੁ ਦੀਆ ਮਨੁ ਠਾਢੇ ॥੧॥ gur pooraa paaeaa vaddabhaagee har mantru deea man tthaadte |1|
ਰਾਮ ਹਮ ਸਤਿਗੁਰ ਲਾਲੇ ਕਾਂਢੇ ॥੧॥ ਰਹਾਉ ॥ raam ham satigur laale kaandte |1| rahaau |
ਹਮਰੈ ਮਸਤਕਿ ਦਾਗੁ ਦਗਾਨਾ ਹਮ ਕਰਜ ਗੁਰੂ ਬਹੁ ਸਾਢੇ ॥ hamarai masatak daag dagaanaa ham karaj guroo bahu saadte |
ਪਰਉਪਕਾਰੁ ਪੁੰਨੁ ਬਹੁ ਕੀਆ ਭਉ ਦੁਤਰੁ ਤਾਰਿ ਪਰਾਢੇ ॥੨॥ praupakaar pun bahu keea bhau dutar taar paraadte |2|
ਜਿਨ ਕਉ ਪ੍ਰੀਤਿ ਰਿਦੈ ਹਰਿ ਨਾਹੀ ਤਿਨ ਕੂਰੇ ਗਾਢਨ ਗਾਢੇ ॥ jin kau preet ridai har naahee tin koore gaadtan gaadte |
ਜਿਉ ਪਾਣੀ ਕਾਗਦੁ ਬਿਨਸਿ ਜਾਤ ਹੈ ਤਿਉ ਮਨਮੁਖ ਗਰਭਿ ਗਲਾਢੇ ॥੩॥ jiau paanee kaagad binas jaat hai tiau manamukh garabh galaadte |3|
ਹਮ ਜਾਨਿਆ ਕਛੂ ਨ ਜਾਨਹ ਆਗੈ ਜਿਉ ਹਰਿ ਰਾਖੈ ਤਿਉ ਠਾਢੇ ॥ ham jaaniaa kachhoo na jaanah aagai jiau har raakhai tiau tthaadte |
ਹਮ ਭੂਲ ਚੂਕ ਗੁਰ ਕਿਰਪਾ ਧਾਰਹੁ ਜਨ ਨਾਨਕ ਕੁਤਰੇ ਕਾਢੇ ॥੪॥੭॥੨੧॥੫੯॥ ham bhool chook gur kirapaa dhaarahu jan naanak kutare kaadte |4|7|21|59|
ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |
ਕਾਮਿ ਕਰੋਧਿ ਨਗਰੁ ਬਹੁ ਭਰਿਆ ਮਿਲਿ ਸਾਧੂ ਖੰਡਲ ਖੰਡਾ ਹੇ ॥ kaam karodh nagar bahu bhariaa mil saadhoo khanddal khanddaa he |
ਪੂਰਬਿ ਲਿਖਤ ਲਿਖੇ ਗੁਰੁ ਪਾਇਆ ਮਨਿ ਹਰਿ ਲਿਵ ਮੰਡਲ ਮੰਡਾ ਹੇ ॥੧॥ poorab likhat likhe gur paaeaa man har liv manddal manddaa he |1|
ਕਰਿ ਸਾਧੂ ਅੰਜੁਲੀ ਪੁੰਨੁ ਵਡਾ ਹੇ ॥ kar saadhoo anjulee pun vaddaa he |
ਕਰਿ ਡੰਡਉਤ ਪੁਨੁ ਵਡਾ ਹੇ ॥੧॥ ਰਹਾਉ ॥ kar ddanddaut pun vaddaa he |1| rahaau |
ਸਾਕਤ ਹਰਿ ਰਸ ਸਾਦੁ ਨ ਜਾਨਿਆ ਤਿਨ ਅੰਤਰਿ ਹਉਮੈ ਕੰਡਾ ਹੇ ॥ saakat har ras saad na jaaniaa tin antar haumai kanddaa he |
ਜਿਉ ਜਿਉ ਚਲਹਿ ਚੁਭੈ ਦੁਖੁ ਪਾਵਹਿ ਜਮਕਾਲੁ ਸਹਹਿ ਸਿਰਿ ਡੰਡਾ ਹੇ ॥੨॥ jiau jiau chaleh chubhai dukh paaveh jamakaal saheh sir ddanddaa he |2|
ਹਰਿ ਜਨ ਹਰਿ ਹਰਿ ਨਾਮਿ ਸਮਾਣੇ ਦੁਖੁ ਜਨਮ ਮਰਣ ਭਵ ਖੰਡਾ ਹੇ ॥ har jan har har naam samaane dukh janam maran bhav khanddaa he |
ਅਬਿਨਾਸੀ ਪੁਰਖੁ ਪਾਇਆ ਪਰਮੇਸਰੁ ਬਹੁ ਸੋਭ ਖੰਡ ਬ੍ਰਹਮੰਡਾ ਹੇ ॥੩॥ abinaasee purakh paaeaa paramesar bahu sobh khandd brahamanddaa he |3|
ਹਮ ਗਰੀਬ ਮਸਕੀਨ ਪ੍ਰਭ ਤੇਰੇ ਹਰਿ ਰਾਖੁ ਰਾਖੁ ਵਡ ਵਡਾ ਹੇ ॥ ham gareeb masakeen prabh tere har raakh raakh vadd vaddaa he |
ਜਨ ਨਾਨਕ ਨਾਮੁ ਅਧਾਰੁ ਟੇਕ ਹੈ ਹਰਿ ਨਾਮੇ ਹੀ ਸੁਖੁ ਮੰਡਾ ਹੇ ॥੪॥੮॥੨੨॥੬੦॥ jan naanak naam adhaar ttek hai har naame hee sukh manddaa he |4|8|22|60|
ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |
ਇਸੁ ਗੜ ਮਹਿ ਹਰਿ ਰਾਮ ਰਾਇ ਹੈ ਕਿਛੁ ਸਾਦੁ ਨ ਪਾਵੈ ਧੀਠਾ ॥ eis garr meh har raam raae hai kichh saad na paavai dheetthaa |
ਹਰਿ ਦੀਨ ਦਇਆਲਿ ਅਨੁਗ੍ਰਹੁ ਕੀਆ ਹਰਿ ਗੁਰਸਬਦੀ ਚਖਿ ਡੀਠਾ ॥੧॥ har deen deaal anugrahu keea har gurasabadee chakh ddeetthaa |1|
ਰਾਮ ਹਰਿ ਕੀਰਤਨੁ ਗੁਰ ਲਿਵ ਮੀਠਾ ॥੧॥ ਰਹਾਉ ॥ raam har keeratan gur liv meetthaa |1| rahaau |
ਹਰਿ ਅਗਮੁ ਅਗੋਚਰੁ ਪਾਰਬ੍ਰਹਮੁ ਹੈ ਮਿਲਿ ਸਤਿਗੁਰ ਲਾਗਿ ਬਸੀਠਾ ॥ har agam agochar paarabraham hai mil satigur laag baseetthaa |
ਜਿਨ ਗੁਰ ਬਚਨ ਸੁਖਾਨੇ ਹੀਅਰੈ ਤਿਨ ਆਗੈ ਆਣਿ ਪਰੀਠਾ ॥੨॥ jin gur bachan sukhaane heearai tin aagai aan pareetthaa |2|
ਮਨਮੁਖ ਹੀਅਰਾ ਅਤਿ ਕਠੋਰੁ ਹੈ ਤਿਨ ਅੰਤਰਿ ਕਾਰ ਕਰੀਠਾ ॥ manamukh heearaa at katthor hai tin antar kaar kareetthaa |
ਬਿਸੀਅਰ ਕਉ ਬਹੁ ਦੂਧੁ ਪੀਆਈਐ ਬਿਖੁ ਨਿਕਸੈ ਫੋਲਿ ਫੁਲੀਠਾ ॥੩॥ biseear kau bahu doodh peeaeeai bikh nikasai fol fuleetthaa |3|
ਹਰਿ ਪ੍ਰਭ ਆਨਿ ਮਿਲਾਵਹੁ ਗੁਰੁ ਸਾਧੂ ਘਸਿ ਗਰੁੜੁ ਸਬਦੁ ਮੁਖਿ ਲੀਠਾ ॥ har prabh aan milaavahu gur saadhoo ghas garurr sabad mukh leetthaa |
ਜਨ ਨਾਨਕ ਗੁਰ ਕੇ ਲਾਲੇ ਗੋਲੇ ਲਗਿ ਸੰਗਤਿ ਕਰੂਆ ਮੀਠਾ ॥੪॥੯॥੨੩॥੬੧॥ jan naanak gur ke laale gole lag sangat karooaa meetthaa |4|9|23|61|
ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |
ਹਰਿ ਹਰਿ ਅਰਥਿ ਸਰੀਰੁ ਹਮ ਬੇਚਿਆ ਪੂਰੇ ਗੁਰ ਕੈ ਆਗੇ ॥ har har arath sareer ham bechiaa poore gur kai aage |
ਸਤਿਗੁਰ ਦਾਤੈ ਨਾਮੁ ਦਿੜਾਇਆ ਮੁਖਿ ਮਸਤਕਿ ਭਾਗ ਸਭਾਗੇ ॥੧॥ satigur daatai naam dirraaeaa mukh masatak bhaag sabhaage |1|
ਰਾਮ ਗੁਰਮਤਿ ਹਰਿ ਲਿਵ ਲਾਗੇ ॥੧॥ ਰਹਾਉ ॥ raam guramat har liv laage |1| rahaau |
Original Gurmukhi with romanized transliteration, via the GurbaniNow API. An English translation will be added once a cleared translation is available.