Sikhism
Ang-151 22
Text
ਘਟਿ ਘਟਿ ਰਮਈਆ ਰਮਤ ਰਾਮ ਰਾਇ ਗੁਰ ਸਬਦਿ ਗੁਰੂ ਲਿਵ ਲਾਗੇ ॥ ghatt ghatt rameea ramat raam raae gur sabad guroo liv laage |
ਹਉ ਮਨੁ ਤਨੁ ਦੇਵਉ ਕਾਟਿ ਗੁਰੂ ਕਉ ਮੇਰਾ ਭ੍ਰਮੁ ਭਉ ਗੁਰ ਬਚਨੀ ਭਾਗੇ ॥੨॥ hau man tan devau kaatt guroo kau meraa bhram bhau gur bachanee bhaage |2|
ਅੰਧਿਆਰੈ ਦੀਪਕ ਆਨਿ ਜਲਾਏ ਗੁਰ ਗਿਆਨਿ ਗੁਰੂ ਲਿਵ ਲਾਗੇ ॥ andhiaarai deepak aan jalaae gur giaan guroo liv laage |
ਅਗਿਆਨੁ ਅੰਧੇਰਾ ਬਿਨਸਿ ਬਿਨਾਸਿਓ ਘਰਿ ਵਸਤੁ ਲਹੀ ਮਨ ਜਾਗੇ ॥੩॥ agiaan andheraa binas binaasio ghar vasat lahee man jaage |3|
ਸਾਕਤ ਬਧਿਕ ਮਾਇਆਧਾਰੀ ਤਿਨ ਜਮ ਜੋਹਨਿ ਲਾਗੇ ॥ saakat badhik maaeaadhaaree tin jam johan laage |
ਉਨ ਸਤਿਗੁਰ ਆਗੈ ਸੀਸੁ ਨ ਬੇਚਿਆ ਓਇ ਆਵਹਿ ਜਾਹਿ ਅਭਾਗੇ ॥੪॥ aun satigur aagai sees na bechiaa oe aaveh jaeh abhaage |4|
ਹਮਰਾ ਬਿਨਉ ਸੁਨਹੁ ਪ੍ਰਭ ਠਾਕੁਰ ਹਮ ਸਰਣਿ ਪ੍ਰਭੂ ਹਰਿ ਮਾਗੇ ॥ hamaraa binau sunahu prabh tthaakur ham saran prabhoo har maage |
ਜਨ ਨਾਨਕ ਕੀ ਲਜ ਪਾਤਿ ਗੁਰੂ ਹੈ ਸਿਰੁ ਬੇਚਿਓ ਸਤਿਗੁਰ ਆਗੇ ॥੫॥੧੦॥੨੪॥੬੨॥ jan naanak kee laj paat guroo hai sir bechio satigur aage |5|10|24|62|
ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |
ਹਮ ਅਹੰਕਾਰੀ ਅਹੰਕਾਰ ਅਗਿਆਨ ਮਤਿ ਗੁਰਿ ਮਿਲਿਐ ਆਪੁ ਗਵਾਇਆ ॥ ham ahankaaree ahankaar agiaan mat gur miliai aap gavaaeaa |
ਹਉਮੈ ਰੋਗੁ ਗਇਆ ਸੁਖੁ ਪਾਇਆ ਧਨੁ ਧੰਨੁ ਗੁਰੂ ਹਰਿ ਰਾਇਆ ॥੧॥ haumai rog geaa sukh paaeaa dhan dhan guroo har raaeaa |1|
ਰਾਮ ਗੁਰ ਕੈ ਬਚਨਿ ਹਰਿ ਪਾਇਆ ॥੧॥ ਰਹਾਉ ॥ raam gur kai bachan har paaeaa |1| rahaau |
ਮੇਰੈ ਹੀਅਰੈ ਪ੍ਰੀਤਿ ਰਾਮ ਰਾਇ ਕੀ ਗੁਰਿ ਮਾਰਗੁ ਪੰਥੁ ਬਤਾਇਆ ॥ merai heearai preet raam raae kee gur maarag panth bataaeaa |
ਮੇਰਾ ਜੀਉ ਪਿੰਡੁ ਸਭੁ ਸਤਿਗੁਰ ਆਗੈ ਜਿਨਿ ਵਿਛੁੜਿਆ ਹਰਿ ਗਲਿ ਲਾਇਆ ॥੨॥ meraa jeeo pindd sabh satigur aagai jin vichhurriaa har gal laaeaa |2|
ਮੇਰੈ ਅੰਤਰਿ ਪ੍ਰੀਤਿ ਲਗੀ ਦੇਖਨ ਕਉ ਗੁਰਿ ਹਿਰਦੇ ਨਾਲਿ ਦਿਖਾਇਆ ॥ merai antar preet lagee dekhan kau gur hirade naal dikhaaeaa |
ਸਹਜ ਅਨੰਦੁ ਭਇਆ ਮਨਿ ਮੋਰੈ ਗੁਰ ਆਗੈ ਆਪੁ ਵੇਚਾਇਆ ॥੩॥ sehaj anand bheaa man morai gur aagai aap vechaaeaa |3|
ਹਮ ਅਪਰਾਧ ਪਾਪ ਬਹੁ ਕੀਨੇ ਕਰਿ ਦੁਸਟੀ ਚੋਰ ਚੁਰਾਇਆ ॥ ham aparaadh paap bahu keene kar dusattee chor churaaeaa |
ਅਬ ਨਾਨਕ ਸਰਣਾਗਤਿ ਆਏ ਹਰਿ ਰਾਖਹੁ ਲਾਜ ਹਰਿ ਭਾਇਆ ॥੪॥੧੧॥੨੫॥੬੩॥ ab naanak saranaagat aae har raakhahu laaj har bhaaeaa |4|11|25|63|
ਗਉੜੀ ਪੂਰਬੀ ਮਹਲਾ ੪ ॥ gaurree poorabee mahalaa 4 |
ਗੁਰਮਤਿ ਬਾਜੈ ਸਬਦੁ ਅਨਾਹਦੁ ਗੁਰਮਤਿ ਮਨੂਆ ਗਾਵੈ ॥ guramat baajai sabad anaahad guramat manooaa gaavai |
ਵਡਭਾਗੀ ਗੁਰ ਦਰਸਨੁ ਪਾਇਆ ਧਨੁ ਧੰਨੁ ਗੁਰੂ ਲਿਵ ਲਾਵੈ ॥੧॥ vaddabhaagee gur darasan paaeaa dhan dhan guroo liv laavai |1|
ਗੁਰਮੁਖਿ ਹਰਿ ਲਿਵ ਲਾਵੈ ॥੧॥ ਰਹਾਉ ॥ guramukh har liv laavai |1| rahaau |
ਹਮਰਾ ਠਾਕੁਰੁ ਸਤਿਗੁਰੁ ਪੂਰਾ ਮਨੁ ਗੁਰ ਕੀ ਕਾਰ ਕਮਾਵੈ ॥ hamaraa tthaakur satigur pooraa man gur kee kaar kamaavai |
ਹਮ ਮਲਿ ਮਲਿ ਧੋਵਹ ਪਾਵ ਗੁਰੂ ਕੇ ਜੋ ਹਰਿ ਹਰਿ ਕਥਾ ਸੁਨਾਵੈ ॥੨॥ ham mal mal dhovah paav guroo ke jo har har kathaa sunaavai |2|
ਹਿਰਦੈ ਗੁਰਮਤਿ ਰਾਮ ਰਸਾਇਣੁ ਜਿਹਵਾ ਹਰਿ ਗੁਣ ਗਾਵੈ ॥ hiradai guramat raam rasaaein jihavaa har gun gaavai |
ਮਨ ਰਸਕਿ ਰਸਕਿ ਹਰਿ ਰਸਿ ਆਘਾਨੇ ਫਿਰਿ ਬਹੁਰਿ ਨ ਭੂਖ ਲਗਾਵੈ ॥੩॥ man rasak rasak har ras aaghaane fir bahur na bhookh lagaavai |3|
ਕੋਈ ਕਰੈ ਉਪਾਵ ਅਨੇਕ ਬਹੁਤੇਰੇ ਬਿਨੁ ਕਿਰਪਾ ਨਾਮੁ ਨ ਪਾਵੈ ॥ koee karai upaav anek bahutere bin kirapaa naam na paavai |
ਜਨ ਨਾਨਕ ਕਉ ਹਰਿ ਕਿਰਪਾ ਧਾਰੀ ਮਤਿ ਗੁਰਮਤਿ ਨਾਮੁ ਦ੍ਰਿੜਾਵੈ ॥੪॥੧੨॥੨੬॥੬੪॥ jan naanak kau har kirapaa dhaaree mat guramat naam drirraavai |4|12|26|64|
ਰਾਗੁ ਗਉੜੀ ਮਾਝ ਮਹਲਾ ੪ ॥ raag gaurree maajh mahalaa 4 |
ਗੁਰਮੁਖਿ ਜਿੰਦੂ ਜਪਿ ਨਾਮੁ ਕਰੰਮਾ ॥ guramukh jindoo jap naam karamaa |
ਮਤਿ ਮਾਤਾ ਮਤਿ ਜੀਉ ਨਾਮੁ ਮੁਖਿ ਰਾਮਾ ॥ mat maataa mat jeeo naam mukh raamaa |
ਸੰਤੋਖੁ ਪਿਤਾ ਕਰਿ ਗੁਰੁ ਪੁਰਖੁ ਅਜਨਮਾ ॥ santokh pitaa kar gur purakh ajanamaa |
Original Gurmukhi with romanized transliteration, via the GurbaniNow API. An English translation will be added once a cleared translation is available.