Sikhism
Ang-151 23
Text
ਵਡਭਾਗੀ ਮਿਲੁ ਰਾਮਾ ॥੧॥ vaddabhaagee mil raamaa |1|
ਗੁਰੁ ਜੋਗੀ ਪੁਰਖੁ ਮਿਲਿਆ ਰੰਗੁ ਮਾਣੀ ਜੀਉ ॥ gur jogee purakh miliaa rang maanee jeeo |
ਗੁਰੁ ਹਰਿ ਰੰਗਿ ਰਤੜਾ ਸਦਾ ਨਿਰਬਾਣੀ ਜੀਉ ॥ gur har rang ratarraa sadaa nirabaanee jeeo |
ਵਡਭਾਗੀ ਮਿਲੁ ਸੁਘੜ ਸੁਜਾਣੀ ਜੀਉ ॥ vaddabhaagee mil sugharr sujaanee jeeo |
ਮੇਰਾ ਮਨੁ ਤਨੁ ਹਰਿ ਰੰਗਿ ਭਿੰਨਾ ॥੨॥ meraa man tan har rang bhinaa |2|
ਆਵਹੁ ਸੰਤਹੁ ਮਿਲਿ ਨਾਮੁ ਜਪਾਹਾ ॥ aavahu santahu mil naam japaahaa |
ਵਿਚਿ ਸੰਗਤਿ ਨਾਮੁ ਸਦਾ ਲੈ ਲਾਹਾ ਜੀਉ ॥ vich sangat naam sadaa lai laahaa jeeo |
ਕਰਿ ਸੇਵਾ ਸੰਤਾ ਅੰਮ੍ਰਿਤੁ ਮੁਖਿ ਪਾਹਾ ਜੀਉ ॥ kar sevaa santaa amrit mukh paahaa jeeo |
ਮਿਲੁ ਪੂਰਬਿ ਲਿਖਿਅੜੇ ਧੁਰਿ ਕਰਮਾ ॥੩॥ mil poorab likhiarre dhur karamaa |3|
ਸਾਵਣਿ ਵਰਸੁ ਅੰਮ੍ਰਿਤਿ ਜਗੁ ਛਾਇਆ ਜੀਉ ॥ saavan varas amrit jag chhaaeaa jeeo |
ਮਨੁ ਮੋਰੁ ਕੁਹੁਕਿਅੜਾ ਸਬਦੁ ਮੁਖਿ ਪਾਇਆ ॥ man mor kuhukiarraa sabad mukh paaeaa |
ਹਰਿ ਅੰਮ੍ਰਿਤੁ ਵੁਠੜਾ ਮਿਲਿਆ ਹਰਿ ਰਾਇਆ ਜੀਉ ॥ har amrit vuttharraa miliaa har raaeaa jeeo |
ਜਨ ਨਾਨਕ ਪ੍ਰੇਮਿ ਰਤੰਨਾ ॥੪॥੧॥੨੭॥੬੫॥ jan naanak prem ratanaa |4|1|27|65|
ਗਉੜੀ ਮਾਝ ਮਹਲਾ ੪ ॥ gaurree maajh mahalaa 4 |
ਆਉ ਸਖੀ ਗੁਣ ਕਾਮਣ ਕਰੀਹਾ ਜੀਉ ॥ aau sakhee gun kaaman kareehaa jeeo |
ਮਿਲਿ ਸੰਤ ਜਨਾ ਰੰਗੁ ਮਾਣਿਹ ਰਲੀਆ ਜੀਉ ॥ mil sant janaa rang maanih raleea jeeo |
ਗੁਰ ਦੀਪਕੁ ਗਿਆਨੁ ਸਦਾ ਮਨਿ ਬਲੀਆ ਜੀਉ ॥ gur deepak giaan sadaa man baleea jeeo |
ਹਰਿ ਤੁਠੈ ਢੁਲਿ ਢੁਲਿ ਮਿਲੀਆ ਜੀਉ ॥੧॥ har tutthai dtul dtul mileea jeeo |1|
ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਢੋਲੇ ਜੀਉ ॥ merai man tan prem lagaa har dtole jeeo |
ਮੈ ਮੇਲੇ ਮਿਤ੍ਰੁ ਸਤਿਗੁਰੁ ਵੇਚੋਲੇ ਜੀਉ ॥ mai mele mitru satigur vechole jeeo |
ਮਨੁ ਦੇਵਾਂ ਸੰਤਾ ਮੇਰਾ ਪ੍ਰਭੁ ਮੇਲੇ ਜੀਉ ॥ man devaan santaa meraa prabh mele jeeo |
ਹਰਿ ਵਿਟੜਿਅਹੁ ਸਦਾ ਘੋਲੇ ਜੀਉ ॥੨॥ har vittarriahu sadaa ghole jeeo |2|
ਵਸੁ ਮੇਰੇ ਪਿਆਰਿਆ ਵਸੁ ਮੇਰੇ ਗੋਵਿਦਾ ਹਰਿ ਕਰਿ ਕਿਰਪਾ ਮਨਿ ਵਸੁ ਜੀਉ ॥ vas mere piaariaa vas mere govidaa har kar kirapaa man vas jeeo |
ਮਨਿ ਚਿੰਦਿਅੜਾ ਫਲੁ ਪਾਇਆ ਮੇਰੇ ਗੋਵਿੰਦਾ ਗੁਰੁ ਪੂਰਾ ਵੇਖਿ ਵਿਗਸੁ ਜੀਉ ॥ man chindiarraa fal paaeaa mere govindaa gur pooraa vekh vigas jeeo |
ਹਰਿ ਨਾਮੁ ਮਿਲਿਆ ਸੋਹਾਗਣੀ ਮੇਰੇ ਗੋਵਿੰਦਾ ਮਨਿ ਅਨਦਿਨੁ ਅਨਦੁ ਰਹਸੁ ਜੀਉ ॥ har naam miliaa sohaaganee mere govindaa man anadin anad rehas jeeo |
ਹਰਿ ਪਾਇਅੜਾ ਵਡਭਾਗੀਈ ਮੇਰੇ ਗੋਵਿੰਦਾ ਨਿਤ ਲੈ ਲਾਹਾ ਮਨਿ ਹਸੁ ਜੀਉ ॥੩॥ har paaeiarraa vaddabhaageeee mere govindaa nit lai laahaa man has jeeo |3|
ਹਰਿ ਆਪਿ ਉਪਾਏ ਹਰਿ ਆਪੇ ਵੇਖੈ ਹਰਿ ਆਪੇ ਕਾਰੈ ਲਾਇਆ ਜੀਉ ॥ har aap upaae har aape vekhai har aape kaarai laaeaa jeeo |
ਇਕਿ ਖਾਵਹਿ ਬਖਸ ਤੋਟਿ ਨ ਆਵੈ ਇਕਨਾ ਫਕਾ ਪਾਇਆ ਜੀਉ ॥ eik khaaveh bakhas tott na aavai ikanaa fakaa paaeaa jeeo |
ਇਕਿ ਰਾਜੇ ਤਖਤਿ ਬਹਹਿ ਨਿਤ ਸੁਖੀਏ ਇਕਨਾ ਭਿਖ ਮੰਗਾਇਆ ਜੀਉ ॥ eik raaje takhat baheh nit sukhee ikanaa bhikh mangaaeaa jeeo |
ਸਭੁ ਇਕੋ ਸਬਦੁ ਵਰਤਦਾ ਮੇਰੇ ਗੋਵਿਦਾ ਜਨ ਨਾਨਕ ਨਾਮੁ ਧਿਆਇਆ ਜੀਉ ॥੪॥੨॥੨੮॥੬੬॥ sabh iko sabad varatadaa mere govidaa jan naanak naam dhiaaeaa jeeo |4|2|28|66|
ਗਉੜੀ ਮਾਝ ਮਹਲਾ ੪ ॥ gaurree maajh mahalaa 4 |
ਮਨ ਮਾਹੀ ਮਨ ਮਾਹੀ ਮੇਰੇ ਗੋਵਿੰਦਾ ਹਰਿ ਰੰਗਿ ਰਤਾ ਮਨ ਮਾਹੀ ਜੀਉ ॥ man maahee man maahee mere govindaa har rang rataa man maahee jeeo |
ਹਰਿ ਰੰਗੁ ਨਾਲਿ ਨ ਲਖੀਐ ਮੇਰੇ ਗੋਵਿਦਾ ਗੁਰੁ ਪੂਰਾ ਅਲਖੁ ਲਖਾਹੀ ਜੀਉ ॥ har rang naal na lakheeai mere govidaa gur pooraa alakh lakhaahee jeeo |
ਹਰਿ ਹਰਿ ਨਾਮੁ ਪਰਗਾਸਿਆ ਮੇਰੇ ਗੋਵਿੰਦਾ ਸਭ ਦਾਲਦ ਦੁਖ ਲਹਿ ਜਾਹੀ ਜੀਉ ॥ har har naam paragaasiaa mere govindaa sabh daalad dukh leh jaahee jeeo |
ਹਰਿ ਪਦੁ ਊਤਮੁ ਪਾਇਆ ਮੇਰੇ ਗੋਵਿੰਦਾ ਵਡਭਾਗੀ ਨਾਮਿ ਸਮਾਹੀ ਜੀਉ ॥੧॥ har pad aootam paaeaa mere govindaa vaddabhaagee naam samaahee jeeo |1|
ਨੈਣੀ ਮੇਰੇ ਪਿਆਰਿਆ ਨੈਣੀ ਮੇਰੇ ਗੋਵਿਦਾ ਕਿਨੈ ਹਰਿ ਪ੍ਰਭੁ ਡਿਠੜਾ ਨੈਣੀ ਜੀਉ ॥ nainee mere piaariaa nainee mere govidaa kinai har prabh ddittharraa nainee jeeo |
ਮੇਰਾ ਮਨੁ ਤਨੁ ਬਹੁਤੁ ਬੈਰਾਗਿਆ ਮੇਰੇ ਗੋਵਿੰਦਾ ਹਰਿ ਬਾਝਹੁ ਧਨ ਕੁਮਲੈਣੀ ਜੀਉ ॥ meraa man tan bahut bairaagiaa mere govindaa har baajhahu dhan kumalainee jeeo |
Original Gurmukhi with romanized transliteration, via the GurbaniNow API. An English translation will be added once a cleared translation is available.