U-God

Library

📚Library🔍Search☀️Daily Verse📅Sacred Calendar⭐Bookmarks

Discover

🌍ExploreNew📊TopicsNew⚖️CompareNew📝BlogNew

More

💡About📜Terms
Start Reading for Free

© 2026 U-God Sacred Library

Sikhism

Ang-151 25

Text

1

ਵਡਭਾਗੀ ਮਿਲੁ ਸੰਗਤੀ ਮੇਰੇ ਗੋਵਿੰਦਾ ਜਨ ਨਾਨਕ ਨਾਮ ਸਿਧਿ ਕਾਜੈ ਜੀਉ ॥੪॥੪॥੩੦॥੬੮॥ vaddabhaagee mil sangatee mere govindaa jan naanak naam sidh kaajai jeeo |4|4|30|68|

2

ਗਉੜੀ ਮਾਝ ਮਹਲਾ ੪ ॥ gaurree maajh mahalaa 4 |

3

ਮੈ ਹਰਿ ਨਾਮੈ ਹਰਿ ਬਿਰਹੁ ਲਗਾਈ ਜੀਉ ॥ mai har naamai har birahu lagaaee jeeo |

4

ਮੇਰਾ ਹਰਿ ਪ੍ਰਭੁ ਮਿਤੁ ਮਿਲੈ ਸੁਖੁ ਪਾਈ ਜੀਉ ॥ meraa har prabh mit milai sukh paaee jeeo |

5

ਹਰਿ ਪ੍ਰਭੁ ਦੇਖਿ ਜੀਵਾ ਮੇਰੀ ਮਾਈ ਜੀਉ ॥ har prabh dekh jeevaa meree maaee jeeo |

6

ਮੇਰਾ ਨਾਮੁ ਸਖਾ ਹਰਿ ਭਾਈ ਜੀਉ ॥੧॥ meraa naam sakhaa har bhaaee jeeo |1|

7

ਗੁਣ ਗਾਵਹੁ ਸੰਤ ਜੀਉ ਮੇਰੇ ਹਰਿ ਪ੍ਰਭ ਕੇਰੇ ਜੀਉ ॥ gun gaavahu sant jeeo mere har prabh kere jeeo |

8

ਜਪਿ ਗੁਰਮੁਖਿ ਨਾਮੁ ਜੀਉ ਭਾਗ ਵਡੇਰੇ ਜੀਉ ॥ jap guramukh naam jeeo bhaag vaddere jeeo |

9

ਹਰਿ ਹਰਿ ਨਾਮੁ ਜੀਉ ਪ੍ਰਾਨ ਹਰਿ ਮੇਰੇ ਜੀਉ ॥ har har naam jeeo praan har mere jeeo |

10

ਫਿਰਿ ਬਹੁੜਿ ਨ ਭਵਜਲ ਫੇਰੇ ਜੀਉ ॥੨॥ fir bahurr na bhavajal fere jeeo |2|

11

ਕਿਉ ਹਰਿ ਪ੍ਰਭ ਵੇਖਾ ਮੇਰੈ ਮਨਿ ਤਨਿ ਚਾਉ ਜੀਉ ॥ kiau har prabh vekhaa merai man tan chaau jeeo |

12

ਹਰਿ ਮੇਲਹੁ ਸੰਤ ਜੀਉ ਮਨਿ ਲਗਾ ਭਾਉ ਜੀਉ ॥ har melahu sant jeeo man lagaa bhaau jeeo |

13

ਗੁਰਸਬਦੀ ਪਾਈਐ ਹਰਿ ਪ੍ਰੀਤਮ ਰਾਉ ਜੀਉ ॥ gurasabadee paaeeai har preetam raau jeeo |

14

ਵਡਭਾਗੀ ਜਪਿ ਨਾਉ ਜੀਉ ॥੩॥ vaddabhaagee jap naau jeeo |3|

15

ਮੇਰੈ ਮਨਿ ਤਨਿ ਵਡੜੀ ਗੋਵਿੰਦ ਪ੍ਰਭ ਆਸਾ ਜੀਉ ॥ merai man tan vaddarree govind prabh aasaa jeeo |

16

ਹਰਿ ਮੇਲਹੁ ਸੰਤ ਜੀਉ ਗੋਵਿਦ ਪ੍ਰਭ ਪਾਸਾ ਜੀਉ ॥ har melahu sant jeeo govid prabh paasaa jeeo |

17

ਸਤਿਗੁਰ ਮਤਿ ਨਾਮੁ ਸਦਾ ਪਰਗਾਸਾ ਜੀਉ ॥ satigur mat naam sadaa paragaasaa jeeo |

18

ਜਨ ਨਾਨਕ ਪੂਰਿਅੜੀ ਮਨਿ ਆਸਾ ਜੀਉ ॥੪॥੫॥੩੧॥੬੯॥ jan naanak pooriarree man aasaa jeeo |4|5|31|69|

19

ਗਉੜੀ ਮਾਝ ਮਹਲਾ ੪ ॥ gaurree maajh mahalaa 4 |

20

ਮੇਰਾ ਬਿਰਹੀ ਨਾਮੁ ਮਿਲੈ ਤਾ ਜੀਵਾ ਜੀਉ ॥ meraa birahee naam milai taa jeevaa jeeo |

21

ਮਨ ਅੰਦਰਿ ਅੰਮ੍ਰਿਤੁ ਗੁਰਮਤਿ ਹਰਿ ਲੀਵਾ ਜੀਉ ॥ man andar amrit guramat har leevaa jeeo |

22

ਮਨੁ ਹਰਿ ਰੰਗਿ ਰਤੜਾ ਹਰਿ ਰਸੁ ਸਦਾ ਪੀਵਾ ਜੀਉ ॥ man har rang ratarraa har ras sadaa peevaa jeeo |

23

ਹਰਿ ਪਾਇਅੜਾ ਮਨਿ ਜੀਵਾ ਜੀਉ ॥੧॥ har paaeiarraa man jeevaa jeeo |1|

24

ਮੇਰੈ ਮਨਿ ਤਨਿ ਪ੍ਰੇਮੁ ਲਗਾ ਹਰਿ ਬਾਣੁ ਜੀਉ ॥ merai man tan prem lagaa har baan jeeo |

25

ਮੇਰਾ ਪ੍ਰੀਤਮੁ ਮਿਤ੍ਰੁ ਹਰਿ ਪੁਰਖੁ ਸੁਜਾਣੁ ਜੀਉ ॥ meraa preetam mitru har purakh sujaan jeeo |

26

ਗੁਰੁ ਮੇਲੇ ਸੰਤ ਹਰਿ ਸੁਘੜੁ ਸੁਜਾਣੁ ਜੀਉ ॥ gur mele sant har sugharr sujaan jeeo |

27

ਹਉ ਨਾਮ ਵਿਟਹੁ ਕੁਰਬਾਣੁ ਜੀਉ ॥੨॥ hau naam vittahu kurabaan jeeo |2|

28

ਹਉ ਹਰਿ ਹਰਿ ਸਜਣੁ ਹਰਿ ਮੀਤੁ ਦਸਾਈ ਜੀਉ ॥ hau har har sajan har meet dasaaee jeeo |

29

ਹਰਿ ਦਸਹੁ ਸੰਤਹੁ ਜੀ ਹਰਿ ਖੋਜੁ ਪਵਾਈ ਜੀਉ ॥ har dasahu santahu jee har khoj pavaaee jeeo |

30

ਸਤਿਗੁਰੁ ਤੁਠੜਾ ਦਸੇ ਹਰਿ ਪਾਈ ਜੀਉ ॥ satigur tuttharraa dase har paaee jeeo |

31

ਹਰਿ ਨਾਮੇ ਨਾਮਿ ਸਮਾਈ ਜੀਉ ॥੩॥ har naame naam samaaee jeeo |3|

32

ਮੈ ਵੇਦਨ ਪ੍ਰੇਮੁ ਹਰਿ ਬਿਰਹੁ ਲਗਾਈ ਜੀਉ ॥ mai vedan prem har birahu lagaaee jeeo |

33

ਗੁਰ ਸਰਧਾ ਪੂਰਿ ਅੰਮ੍ਰਿਤੁ ਮੁਖਿ ਪਾਈ ਜੀਉ ॥ gur saradhaa poor amrit mukh paaee jeeo |

34

ਹਰਿ ਹੋਹੁ ਦਇਆਲੁ ਹਰਿ ਨਾਮੁ ਧਿਆਈ ਜੀਉ ॥ har hohu deaal har naam dhiaaee jeeo |

35

ਜਨ ਨਾਨਕ ਹਰਿ ਰਸੁ ਪਾਈ ਜੀਉ ॥੪॥੬॥੨੦॥੧੮॥੩੨॥੭੦॥ jan naanak har ras paaee jeeo |4|6|20|18|32|70|

36

ਮਹਲਾ ੫ ਰਾਗੁ ਗਉੜੀ ਗੁਆਰੇਰੀ ਚਉਪਦੇ ॥ mahalaa 5 raag gaurree guaareree chaupade |

37

ੴ ਸਤਿਗੁਰ ਪ੍ਰਸਾਦਿ ॥ ik oankaar satigur prasaad |

38

ਕਿਨ ਬਿਧਿ ਕੁਸਲੁ ਹੋਤ ਮੇਰੇ ਭਾਈ ॥ kin bidh kusal hot mere bhaaee |

39

ਕਿਉ ਪਾਈਐ ਹਰਿ ਰਾਮ ਸਹਾਈ ॥੧॥ ਰਹਾਉ ॥ kiau paaeeai har raam sahaaee |1| rahaau |

40

ਕੁਸਲੁ ਨ ਗ੍ਰਿਹਿ ਮੇਰੀ ਸਭ ਮਾਇਆ ॥ kusal na grihi meree sabh maaeaa |

41

ਊਚੇ ਮੰਦਰ ਸੁੰਦਰ ਛਾਇਆ ॥ aooche mandar sundar chhaaeaa |

42

ਝੂਠੇ ਲਾਲਚਿ ਜਨਮੁ ਗਵਾਇਆ ॥੧॥ jhootthe laalach janam gavaaeaa |1|

Original Gurmukhi with romanized transliteration, via the GurbaniNow API. An English translation will be added once a cleared translation is available.